ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਵਿੱਚ 12 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਦਾ ਐਲਾਨ

ਮਲੋਟ ਸ਼ਹਿਰ ਦੇ ਸੁੰਦਰੀਕਰਨ ਲਈ 10 ਕਰੋੜ ਤੋਂ ਵੱਧ ਰੁਪਏ ਨਾਲ ਵੱਡੇ ਪ੍ਰੋਜੈਕਟਾਂ ਦੀ ਸ਼ੁਰੂਆਤ ਸਰਕਾਰੀ ਸਕੂਲਾਂ ਵਿੱਚ ਸੁਵਿਧਾਵਾਂ ਵਧੀਆਂ, ਲੋੜਵੰਦਾਂ ਨੂੰ ਮਿਲੀਆਂ ਵੀਲ੍ਹ ਚੇਅਰਾਂ ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਲੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟਾਂ ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ 

ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸਿੱਧ ਪੰਜਾਬੀ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਬੇਵਕਤੀ ਦੇਹਾਂਤ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਸ. ਸੰਧਵਾਂ ਨੇੇ ਜਸਵਿੰਦਰ ਭੱਲਾ, ਬਾਲ ਮੁਕੰਦ ਸ਼ਰਮਾ, ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਸੰਧਵਾਂ ਅਤੇ ਧੀ ਸੋਫੀਆ ਕੁਲਰੀਤ ਕੌਰ ਨਾਲ ਚੰਡੀਗੜ੍ਹ ਵਿਖੇ ਉਨ੍ਹਾਂ ਦੇ ਘਰ,ਖਿੱਚੀ ਹੋਈ […]

Continue Reading

ਆਧਾਰ ਕਾਰਡ, ਵੋਟਰ ਕਾਰਡ, ਪੈਨ ਕਾਰਡ ਸਮੇਤ ਨਿੱਜੀ ਦਸਤਾਵੇਜ਼ ਪ੍ਰਾਪਤ ਕਰਨ ਸਬੰਧੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਹੋਈਆਂ ਪ੍ਰਾਪਤ 

ਚੰਡੀਗੜ੍ਹ, 22 ਅਗਸਤ ,ਬੋਲੇ ਪੰਜਾਬ ਬਿਊਰੋ: ਪਿਛਲੇ 24 ਘੰਟਿਆਂ ਵਿੱਚ, ਪੰਜਾਬ ਪੁਲਿਸ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਕੁਝ ਲੋਕ, ਇੱਕ ਵਿਸ਼ੇਸ਼ ਰਾਜਨੀਤਿਕ ਪਾਰਟੀ ਤੋਂ ਹੋਣ ਦਾ ਦਾਅਵਾ ਕਰਦੇ ਹੋਏ, ਨਾ ਸਿਰਫ ਲੋਕਾਂ ਦਾ ਨਿੱਜੀ ਡੇਟਾ ਇਕੱਠਾ ਕਰ ਰਹੇ ਹਨ, ਸਗੋਂ ਲੋਕਾਂ ਦੇ ਸਰਕਾਰੀ ਕੰਮ ਕਰਵਾਉਣ ਲਈ ਉਹਨਾਂ ਤੋੰ ਕਮਿਸ਼ਨ ਦੇ ਰੂਪ ਵਿੱਚ  ਪੈਸੇ ਵੀ ਇਕੱਠੇ […]

Continue Reading

ਬਦਲੀਆਂ ਸਬੰਧੀ ਆਰਡਰਾਂ ਨੂੰ ਲੈ ਕੇ ਅਧਿਆਪਕ ਭੰਬਲਭੂਸੇ ’ਚ

ਚੰਡੀਗੜ੍ਹ, 22 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਦੇ ਆਰਡਰ ਜਾਰੀ ਹੋਣ ਨੂੰ ਲੈ ਕੇ ਭੰਬਲਭੂਸਾ ਪੈ ਗਿਆ ਹੈ। ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਆਨਲਾਈਨ ਆਰਡਰ ਜਾਰੀ ਹੋਣ ਦੀ ਚਰਚਾ ਹੈ, ਪ੍ਰੰਤੂ ਆਰਡਰ ਡਾਊਨਲੋਡ ਨਹੀਂ ਹੋ ਰਹੇ। ਅਧਿਆਪਕਾਂ ਦਾ ਕਹਿਣਾ ਹੈ ਕਿ ਸਭ ਦੀ ਆਈਡੀ ਉਤੇ ਡਾਊਨਲੋਡ ਆਰਡਰ ਆ ਰਿਹਾ ਹੈ, ਪ੍ਰੰਤੂ […]

Continue Reading

ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵਲੋ ਕਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਦੁੱਖ ਦਾ ਪਰਗਟਾਵਾ

ਚੰਡੀਗੜ੍ਹ 22 ਅਗਸਤ ,ਬੋਲੇ ਪੰਜਾਬ ਬਿਊਰੋ; ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਵਿਚ ਦੋ ਮਿੰਟ ਦਾ ਮੋਨ ਧਾਰ ਕੇ ਪੰਜਾਬੀ ਫਿਲਮਾਂ ਦੇ ਮਹਾਨ ਕਲਾਕਾਰ ਸ੍ਰੀ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਕੇਂਦਰ ਦੇ ਪ੍ਰਧਾਨ ਗੁਰਦਰਸ਼ਨ ਸਿੰਘ ਮਾਵੀ ਨੇ ਦੱਸਿਆ ਕਿ ਭਲਾ ਜੀ ਭਾਵੇਂ ਖੇਤੀ ਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਪੜ੍ਹਦੇ ਸਮੇਂ […]

Continue Reading

ਪੀਯੂ ਤੇ ਸਬੰਧਤ ਕਾਲਜਾਂ ‘ਚ ਵਿਦਿਆਰਥੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਯੂਨੀਵਰਸਿਟੀ (ਪੀਯੂ) ਚੰਡੀਗੜ੍ਹ ਅਤੇ ਸੰਬੰਧਿਤ ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਚੋਣਾਂ ਦੀ ਮਿਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀ ਯੂਨੀਅਨ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਤਾਰੀਖਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਅੱਜ ਸ਼ੁੱਕਰਵਾਰ ਨੂੰ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ, 200 ਤੋਂ ਵੱਧ ਗਵਾਹ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਿਰੁੱਧ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਤਿਆਰ ਕੀਤੀ ਹੈ। ਵਿਜੀਲੈਂਸ ਨੇ ਅੱਜ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਮਜੀਠੀਆ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ। ਵਿਜੀਲੈਂਸ ਨੇ ਇਸ ਮਾਮਲੇ ਵਿੱਚ 200 ਤੋਂ ਵੱਧ ਗਵਾਹ ਵੀ ਪੇਸ਼ […]

Continue Reading

ਮਲੇਸ਼ੀਅਨ ਏਅਰ ਫੋਰਸ ਦਾ ਐਫ-18 ਹੋਰਨੇਟ ਲੜਾਕੂ ਜਹਾਜ਼ ਕਰੈਸ਼

ਕੁਆਲਾਲੰਪੁਰ, 22 ਅਗਸਤ,ਬੋਲੇ ਪੰਜਾਬ ਬਿਊਰੋ;ਰਾਇਲ ਮਲੇਸ਼ੀਅਨ ਏਅਰ ਫੋਰਸ ਦਾ ਇੱਕ ਐਫ-18 ਹੋਰਨੇਟ ਲੜਾਕੂ ਜਹਾਜ਼ ਵੀਰਵਾਰ ਰਾਤ ਮਲੇਸ਼ੀਆ ਦੇ ਕੁਆਂਟਨ ਵਿੱਚ ਉਡਾਣ ਭਰਨ ਤੋਂ ਕੁਝ ਸਕਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ।ਫੌਜ ਮੁਖੀ ਜਨਰਲ ਦਾਤੁਕ ਸੇਰੀ ਮੁਹੰਮਦ ਦੇ ਅਨੁਸਾਰ, ਸੁਲਤਾਨ ਹਾਜੀ ਅਹਿਮਦ ਸ਼ਾਹ ਹਵਾਈ ਅੱਡੇ ਤੋਂ ਰਾਤ 9 ਵਜੇ ਉਡਾਣ ਭਰਦੇ ਸਮੇਂ ਲੜਾਕੂ ਜਹਾਜ਼ ਨੂੰ ਅੱਗ ਲੱਗ […]

Continue Reading

ਲੋਕਾਂ ਦੇ ਚਿਹਰਿਆਂ ’ਤੇ ਮੁਸਕਾਨ ਲਿਆਉਣ ਵਾਲੇ ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਨਹੀਂ ਰਹੇ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬੀ ਫ਼ਿਲਮ ਜਗਤ ਅੱਜ ਸੋਗ ਵਿਚ ਡੁੱਬ ਗਿਆ ਹੈ। ਲੋਕਾਂ ਦੇ ਚਿਹਰਿਆਂ ’ਤੇ ਹਮੇਸ਼ਾ ਮੁਸਕਾਨ ਲਿਆਉਣ ਵਾਲੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਹੁਣ ਸਾਡੇ ਵਿਚ ਨਹੀਂ ਰਹੇ। 65 ਸਾਲ ਦੀ ਉਮਰ ’ਚ ਉਨ੍ਹਾਂ ਨੇ ਆਖ਼ਰੀ ਸਾਹ ਲਏ। ਜਸਵਿੰਦਰ ਭੱਲਾ ਕਾਫ਼ੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ।ਪੰਜਾਬੀ ਸਿਨੇਮਾ ’ਚ ਆਪਣੀ ਕਲਾ […]

Continue Reading

ਕੁਲਬੀਰ ਜੀਰਾ ਨੇ ਰਾਣਾ ਗੁਰਜੀਤ ‘ਤੇ ਬੋਲਿਆ ਤਿੱਖਾ ਹਮਲਾ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ;ਕਾਂਗਰਸ ਵਿੱਚ ਬਗਾਵਤ ਖਤਮ ਹੋਣ ਦਾ ਨਾਮ ਨਹੀਂ ਲੈ ਰਹੀ ਹੈ। ਹੁਣ ਕਾਂਗਰਸੀ ਆਗੂ ਕੁਲਬੀਰ ਜੀਰਾ ਨੇ ਰਾਣਾ ਗੁਰਜੀਤ ‘ਤੇ ਤਿੱਖਾ ਹਮਲਾ ਕੀਤਾ ਹੈ।ਕੁਲਬੀਰ ਜੀਰਾ ਨੇ ਰਾਣਾ ਗੁਰਜੀਤ ਦੀ ਤੁਲਨਾ ਰਾਵਣ ਨਾਲ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਤਰ੍ਹਾਂ ਰਾਵਣ ਹੰਕਾਰੀ ਸੀ, ਉਸੇ ਤਰ੍ਹਾਂ ਰਾਣਾ ਗੁਰਜੀਤ ਦਾ ਹੰਕਾਰ ਵੀ ਉਨ੍ਹਾਂ […]

Continue Reading