ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 1 ਤੋਂ 3 ਮਈ ਤੱਕ ਹੋਵੇਗੀ ਕੋਟਕਪੂਰਾ ‘ਚ : ਗਰੇਵਾਲ
ਚੰਡੀਗੜ੍ਹ, 22 ਅਪ੍ਰੈਲ, ਬੋਲੇ ਪੰਜਾਬ ਬਿਉਰੋ; ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) 1 ਤੋਂ 3 ਮਈ ਤੱਕ ਬਾਬਾ ਫ਼ਰੀਦ ਗੁਰੂਕੁਲ ਕਾਲਜ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ ਵਿੱਚ ਕਰਵਾਈ ਜਾ ਰਹੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਤਿੰਨ […]
Continue Reading