ਸੁਨੀਲ ਜਾਖੜ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਚੁਣੌਤੀ

ਚੰਡੀਗੜ੍ਹ, 22 ਅਗਸਤ,ਬੋਲੇ ਪੰਜਾਬ ਬਿਊਰੋ;ਪੁਲਿਸ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਅਤੇ ਹਲਕਿਆਂ ਤੋਂ ਕਈ ਭਾਜਪਾ ਆਗੂਆਂ ਨੂੰ ਵੀਰਵਾਰ ਨੂੰ ਹਿਰਾਸਤ ਵਿੱਚ ਲੈ ਲਿਆ। ਵੀਰਵਾਰ ਨੂੰ ਭਾਜਪਾ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲਈ ਕੈਂਪ ਲਗਾ ਰਹੀ ਸੀ। ਇਸ ਤੋਂ ਪਹਿਲਾਂ ਵੀ ਪੁਲਿਸ ਨੇ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਘਰਾਂ ਵਿੱਚ ਨਜ਼ਰਬੰਦ ਕਰ ਦਿੱਤਾ ਸੀ। ਜਲੰਧਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 680

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 22-08-25,ਅੰਗ 680 AMRIT VELE DA HUKAMNAMA SRI DRABAR SAHIB, AMRITSAR ANG 680, 22-08-25 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ […]

Continue Reading

ਪੰਜਾਬ ਵਿੱਚ ਸਾਈਬਰ ਅਪਰਾਧ ਵਿੱਤੀ ਧੋਖਾਧੜੀ ਵਿੱਚ ਸ਼ਾਮਲ ਅੰਤਰ-ਰਾਜੀ ਮਿਊਲ ਅਕਾਊਂਟ ਰੈਕੇਟ ਦਾ ਪਰਦਾਫਾਸ਼; 10.96 ਲੱਖ ਦੀ ਨਕਦੀ ਸਮੇਤ ਚਾਰ ਗ੍ਰਿਫ਼ਤਾਰ

ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਵਿੱਚੋਂ ਨੌਂ ਮੋਬਾਈਲ, ਇੱਕ ਲੈਪਟਾਪ, 32 ਡੈਬਿਟ ਕਾਰਡ ਅਤੇ 10 ਸਿਮ ਕਾਰਡ ਵੀ ਕੀਤੇ ਬਰਾਮਦ ਰੈਕੇਟ ਦੁਆਰਾ ਚਲਾਏ ਜਾਂਦੇ ਸਨ ਸੈਂਕੜੇ ਮਿਊਲ ਖਾਤੇ , ਕ੍ਰਿਪਟੋ ਰਾਹੀਂ ਵਿਦੇਸ਼ਾਂ ਵਿੱਚ ਤਬਦੀਲ ਕੀਤੀ ਜਾਂਦੀ ਸੀ ਅਪਰਾਧਿਕ ਕਮਾਈ: ਡੀਜੀਪੀ ਪੰਜਾਬ ਗੌਰਵ ਯਾਦਵ ਟੈਲੀਗ੍ਰਾਮ ’ਤੇ ਕਈ ਸਾਈਬਰ ਧੋਖਾਧੜੀ ਸਮੂਹਾਂ ਦਾ ਹਿੱਸਾ ਸਨ ਦੋਸ਼ੀ , […]

Continue Reading

ਮੁੱਖ ਮੰਤਰੀ ਵੱਲੋਂ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਪ੍ਰਮੁੱਖ ਸਕੀਮਾਂ ਦੇ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਪੁਲ ਵਜੋਂ ਵਿਚਰਨ ਦਾ ਸੱਦਾ

ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ ਲਈ ਆਖਿਆ* ਆਮ ਲੋਕਾਂ ਦੀ ਭਲਾਈ ਲਈ ਨਵੇਂ ਵਿਚਾਰਾਂ ਅਤੇ ਨਿਵੇਕਲੀ ਸੋਚ ਦੇ ਧਾਰਨੀ ਬਣਨ ਦੀ ਵਕਾਲਤ* ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਸੀਨੀਅਰ ਪੰਜਾਬ ਗੁੱਡ ਗਵਰਨੈਂਸ ਫੈਲੋਜ਼ ਨੂੰ ਸੂਬਾ ਸਰਕਾਰ ਦੀਆਂ ਕਈ ਪ੍ਰਮੁੱਖ ਯੋਜਨਾਵਾਂ ਅਤੇ […]

Continue Reading

“ਪੰਜਾਬ ਇਨ ਫਰੇਮਜ਼” ਫੋਟੋ ਪ੍ਰਦਰਸ਼ਨੀ ਨੇ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਤੇ ਬਹੁਪੱਖੀ ਖੂਬਸੂਰਤੀ ਨੂੰ ਸਹੁਜਮਈ ਢੰਗ ਨਾਲ ਉਭਾਰਿਆ: ਅਮਨ ਅਰੋੜਾ

•ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦਾ ਜਸ਼ਨ ਮਨਾਉਂਦਿਆਂ 3-ਰੋਜ਼ਾ ਫੋਟੋ ਪ੍ਰਦਰਸ਼ਨੀ ਹੋਈ ਸਮਾਪਤ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਇੱਥੇ ਪੰਜਾਬ ਕਲਾ ਪ੍ਰੀਸ਼ਦ, ਕਲਾ ਭਵਨ ਵਿਖੇ ਕਰਵਾਈ ਗਈ 3-ਰੋਜ਼ਾ ਫੋਟੋ ਪ੍ਰਦਰਸ਼ਨੀ ‘ਪੰਜਾਬ ਇਨ ਫਰੇਮਜ਼’ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ […]

Continue Reading

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ;  60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਕੇਂਦਰ ਪੰਜਾਬ ਨੂੰ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਨੁਕਸਾਨ ਦੀ ਭਰਪਾਈ ਕਰੇ- ਚੀਮਾ

ਚੰਡੀਗੜ੍ਹ/ਨਵੀਂ ਦਿੱਲੀ, 21 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਹੈ ਕਿ ਉਹ ਕੇਂਦਰ ਵੱਲ ਪੰਜਾਬ ਦੇ ਜੀ.ਐਸ.ਟੀ ਕਾਰਨ ਹੋਏ 50 ਹਜ਼ਾਰ ਕਰੋੜ ਦੇ ਵਿੱਤੀ ਨੁਕਸਾਨ ਦੀ ਤੁਰੰਤ ਭਰਪਾਈ ਕਰੇ। ਸਿਹਤ ਅਤੇ ਬੀਮਾ, ਰੇਟ ਤਰਕਸੰਗਤ ਬਣਾਉਣ, ਮੁਆਵਜ਼ਾ ਸੈਸ ਵਿਸ਼ਿਆਂ ਨੂੰ ਲੈ ਕੇ ਹੋਈਆਂ […]

Continue Reading

ਸਮਾਜਿਕ ਸੁਰੱਖਿਆ ਵਿਭਾਗ ਦੇ 2 ਨਵ ਨਿਯੁਕਤ ਕਰਮਚਾਰੀਆਂ ਨੂੰ ਡਾ. ਬਲਜੀਤ ਕੌਰ ਵੱਲੋਂ ਦਿੱਤੇ ਨਿਯੁਕਤੀ ਪੱਤਰ

ਨਵ-ਨਿਯੁਕਤ ਮੁਲਾਜ਼ਮਾਂ ਨੂੰ ਤਨਦੇਹੀ ਨਾਲ ਕੰਮ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਰਸ ਦੇ ਅਧਾਰ ’ਤੇ ਨਿਯੁਕਤ 2 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਡਾ. ਬਲਜੀਤ ਕੌਰ […]

Continue Reading

ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਮਾਨ ਸਰਕਾਰ ਵਲੋਂ ਕਾਰਵਾਈ ਸ਼ੁਰੂ

ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ;ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਕਾਰਨ ਪੰਜਾਬ ਵਿੱਚ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪੈਦਾ ਹੋਈ ਹੜ੍ਹ ਦੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ, ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਦੀ […]

Continue Reading

ਅਧਿਆਪਕਾ ਮਨੀਸ਼ਾ ਦਾ ਸਸਕਾਰ, ਹਜ਼ਾਰਾਂ ਲੋਕ ਪਹੁੰਚੇ

ਚੰਡੀਗੜ੍ਹ, 21 ਅਗਸਤ,ਬੋਲੇ ਪੰਜਾਬ ਬਿਊਰੋ;ਹਰਿਆਣਾ ਵਿੱਚ ਭਿਵਾਨੀ ਦੇ ਲੋਹਾਰੂ ਦੇ ਪਿੰਡ ਢਾਣੀ ਲਕਸ਼ਮਣ ਵਿੱਚ ਅਧਿਆਪਕਾ ਮਨੀਸ਼ਾ ਦੀ ਅੰਤਿਮ ਯਾਤਰਾ ਵਿੱਚ ਹਜ਼ਾਰਾਂ ਲੋਕ ਸ਼ਾਮਲ ਹੋਏ। ਮਨੀਸ਼ਾ ਦਾ ਅੰਤਿਮ ਸਸਕਾਰ ਅੱਜ ਸਵੇਰੇ 8 ਵਜੇ ਉਨ੍ਹਾਂ ਦੇ ਛੋਟੇ ਭਰਾ ਨਿਤੇਸ਼ ਨੇ ਚਿਤਾ ਨੂੰ ਅਗਨੀ ਦੇ ਕੇ ਕੀਤਾ। ਇਸ ਦੌਰਾਨ ਇਲਾਕੇ ਦਾ ਮਾਹੌਲ ਗਮਗੀਨ ਰਿਹਾ ਅਤੇ ਲੋਕਾਂ ਨੇ ਉਨ੍ਹਾਂ […]

Continue Reading