ਪਾਵਰ ਕਾਰਪੋਰੇਸ਼ਨ ਦੇ ਡਾਇਰੈਕਟਰ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਉਰੋ; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਡਾਇਰੈਕਟਰ (ਵੰਡ) ਅਤੇ ਡਾਇਰੈਕਟਰ (ਵਪਾਰਕ) ਇੰਜੀਨੀਅਰ ਹੀਰਾ ਲਾਲ ਗੋਇਲ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

Continue Reading

ਸੁਖਪਾਲ ਖਹਿਰਾ ਨੂੰ ਹਾਈਕੋਰਟ ਨੇ ਨਹੀਂ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ| ਦੱਸ ਦਈਏ ਕਿ ਸੁਖਪਾਲ ਖਹਿਰਾ ਨੇ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ‘ਤੇ ਹਾਈਕੋਰਟ ਵੱਲੋਂ ਉਨ੍ਹਾਂ ਨੋ ਕੋਈ ਰਾਹਤ ਨਹੀਂ ਮਿਲੀ ਹੈ, ਜਿਸ ‘ਤੇ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ […]

Continue Reading

ਡਾ. ਰਾਜ ਬਹਾਦੁਰ ਨੂੰ AIIMS ਰਿਸ਼ਿਕੇਸ਼ ਦਾ ਪ੍ਰਧਾਨ ਬਣਾਉਣਾ — ਕਾਬਲੀਅਤ ਦਾ ਅਸਲੀ ਸਨਮਾਨ:- ਪਰਮਿੰਦਰ ਬਰਾੜ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਅਤੇ ਦੇਸ਼ ਦੇ ਪ੍ਰਸਿੱਧ ਸਪਾਈਨ ਸਰਜਨ ਡਾ. ਰਾਜ ਬਹਾਦੁਰ, ਜਿਨ੍ਹਾਂ ਨੇ ਸੈਂਕੜਿਆਂ ਲੋਕਾਂ ਨੂੰ ਦੁਬਾਰਾ ਆਪਣੇ ਪੈਰਾਂ ‘ਤੇ ਖੜ੍ਹਾ ਕੀਤਾ, ਨੂੰ ਭਾਰਤ ਸਰਕਾਰ ਵੱਲੋਂ AIIMS ਰਿਸ਼ਿਕੇਸ਼ ਦਾ ਪ੍ਰਧਾਨ ਨਿਯੁਕਤ ਕਰਨਾ ਪੰਜਾਬ ਵਾਸੀਆਂ ਲਈ ਮਾਣ ਦੀ ਗੱਲ ਹੈ।ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੇ […]

Continue Reading

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਾਗੀ ਗੁੱਟ (ਵੱਖਰੇ ਚੁੱਲ੍ਹਾ ਗਰੁੱਪ’) ਤੇ ਕਾਨੂੰਨੀ ਕਾਰਵਾਈ ਦਾ ਐਲਾਨ

ਚੰਡੀਗੜ੍ਹ, 13 ਅਗਸਤ,ਬੋਲੇ ਪੰਜਾਬ ਬਿਉਰੋ;ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਕਿ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰੇ ਚੁੱਲ੍ਹਾ ਗਰੁੱਪ ਵੱਲੋਂ ਪਾਰਟੀ ਦੇ ਨਾਂ ਦੀ ਦੁਰਵਰਤੋਂ ਕਰਕੇ ਲੋਕਾਂ ਨੂੰ ਭਰਮਿਤ ਕਰਨ ’ਤੇ ਉਸ ਖਿਲਾਫ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਪਾਰਟੀ ਦੇ ਮੁਤਾਬਕ, 1996 ਦੇ ਨੋਟੀਫਿਕੇਸ਼ਨ ਅਧੀਨ ਅਕਾਲੀ ਦਲ ਚੋਣ ਕਮਿਸ਼ਨ ਕੋਲ ਰਜਿਸਟਰਡ ਤੇ ਮਾਨਤਾ ਪ੍ਰਾਪਤ ਪਾਰਟੀ […]

Continue Reading

“ਨਵੇਂ ਅਕਾਲੀ ਦਲ ਦੀ ਚੋਣ ਵੇਲੇ ਗੁਰਮਤੇ ਅਤੇ ਮੀਰੀ-ਪੀਰੀ ਸਿਧਾਂਤ ਮੁੜ ਸੁਰਜੀਤ ਹੋਏ” – ‘ਲੋਕ-ਰਾਜ’ ਪੰਜਾਬ

ਚੰਡੀਗੜ੍ਹ 13ਅਗਸਤ ,ਬੋਲੇ ਪੰਜਾਬ ਬਿਉਰੋ;   ‘ਗੁਰੂ-ਅਦਬ’ ਮੋਰਚਾ ਸਰਹਿੰਦ, ਸਭਿਆਚਾਰ ਤੇ ਵਿਰਸਾ ਸੰਭਾਲ ਮੰਚ ਅਤੇ ‘ਲੋਕ-ਰਾਜ’ ਪੰਜਾਬ ਨੇ ਕਿਹਾ ਹੈ ਕਿ, ਇਤਿਹਾਸਿਕ ਬੁਰਜ ਅਕਾਲੀ ਫ਼ੂਲਾ ਸਿੰਘ ਜੀ ਵਿਖੇ ਸਿੱਖ ਸੰਗਤ ਵੱਲੋਂ ਸਰਵਸੰਮਤੀ ਨਾਲ ਗੁਰਮਤਿਆਂ ਰਾਹੀਂ ਪੰਥਪ੍ਰਸਤੀ ਅਤੇ ਨਿਰੋਲ ਗੁਣਾਂ ਦੇ ਅਧਾਰ ਤੇ ਚੁਣ ਕੇ ਭੇਜੇ ਗਏ, ਡੈਲੀਗੇਟਾਂ ਵੱਲੋਂ ਕੀਤੇ ਪੰਥਕ ਫ਼ੈਸਲਿਆਂ ਦੌਰਾਨ, “ਗੁਰਮਤਾ” ਅਤੇ “ਮੀਰੀ-ਪੀਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 871

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-08-2025 ,ਅੰਗ 871 Sachkhand Sri Harmandir Sahib Amritsar Vikhe Hoyea Amrit Wele Da Mukhwak 13-08-2025 (Page: 871) ਗੋਂਡ॥ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ […]

Continue Reading

20,000 ਰੁਪਏ ਰਿਸ਼ਵਤ ਲੈਂਦਾ ਫਾਇਰ ਅਫਸਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਅਬੋਹਰ ਵਿਖੇ ਤਾਇਨਾਤ ਫਾਇਰ ਅਫਸਰ ਵਰਿੰਦਰ ਕਥੂਰੀਆ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੇ ਸ਼ਿਕਾਇਤਕਰਤਾ ਰਿਸ਼ਵ ਕਾਲੀਆ […]

Continue Reading

55 ਉਪ ਪ੍ਰਧਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਲਾਨ

ਚੰਡੀਗੜ੍ਹ, 12 ਅਗਸਤ, ਬੋਲੇ ਪੰਜਾਬ ਬਿਉਰੋ; ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਜੀ ਬਾਦਲ ਨੇ ਪਾਰਟੀ ਦੇ 55 ਸੀਨੀਅਰ ਆਗੂਆਂ ਨੂੰ ਉਪ ਪ੍ਰਧਾਨ ਵਜੋਂ ਨਾਮਜ਼ਦ ਕੀਤਾ ਹੈ। ਵੇਰਵੇ ਹੇਠ ਲਿਖੇ ਅਨੁਸਾਰ ਹਨ: 1. ਜਗਦੇਵ ਸਿੰਘ ਬੋਪਾਰਾਏ 2. ਸੰਜੀਵ ਤਲਵਾਰ 3. […]

Continue Reading

ਖੰਨਾ ਜਿਲੇ ਤੋਂ ਸਰਪੰਚ ਬਲਜੀਤ ਸਿੰਘ ਮੰਜਾਲੀ ਸਾਥੀਆ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ

ਸਰਪੰਚ ਬਲਜੀਤ ਸਿੰਘ ਮੰਜਾਲੀ ਤੇ ਸਾਥੀਆ ਨੂੰ ਭਾਜਪਾ ਵਿੱਚ ਮਿਲੇਗਾ ਪੂਰਾ ਸਨਮਾਨ:-ਅਸ਼ਵਨੀ ਸ਼ਰਮਾ ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਭਾਜਪਾ ਪੰਜਾਬੀਆ ਦੀ ਪਸੰਦੀਦਾ ਪਾਰਟੀ ਬਣੀ ਹੋਈ ਹੈ ਹਰ ਰੋਜ ਨਵੇ ਨਵੇ ਕੱਦਾਵਰ ਆਗੂ, ਸਮਾਜ ਸੇਵਕ, ਵੱਖ ਵੱਖ ਸਿਆਸੀ ਪਾਰਟੀਆ ਦੇ ਆਗੂ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ […]

Continue Reading

ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਭਾਜਪਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸਾਬਕਾ ਸੰਸਦ ਪ੍ਰਨੀਤ ਕੌਰ ਦੀ ਮੌਜੂਦਗੀ ਵਿੱਚ ਸਰਪੰਚ ਯੂਨੀਅਨ ਪ੍ਰਧਾਨ ਕਰੁਨ ਕੌੜਾ ਭਾਜਪਾ ਵਿੱਚ ਸ਼ਾਮਲ ਚੰਡੀਗੜ੍ਹ 12 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਚੰਡੀਗੜ੍ਹ ਸਥਿਤ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਸਰਪੰਚ ਯੂਨੀਅਨ ਦੇ ਪ੍ਰਧਾਨ ਕਰੁਨ ਕੌੜਾ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਪੰਜਾਬ ਭਾਜਪਾ […]

Continue Reading