ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ 6 ਅਗਸਤ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਗੈਸ ਏਜੰਸੀਆਂ ‘ਤੇ ਅਚਨਚੇਤ ਛਾਪਾਮਾਰੀ

ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਲਿਆ ਗੰਭੀਰ ਨੋਟਿਸ ਚੰਡੀਗੜ੍ਹ/ ਫਤਹਿਗੜ੍ਹ ਸਾਹਿਬ, 6 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਸਰਹਿੰਦ ਵਿਖੇ ਵੱਖ—ਵੱਖ ਗੈਸ ਏਜੰਸੀਆਂ ਤੇ ਗੋਦਾਮਾਂ *ਤੇ ਕੀਤੀ ਅਚਨਚੇਤ ਛਾਪਾਮਾਰੀ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲਿਆ ਗਿਆ। ਉਨ੍ਹਾਂ ਕਿਹਾ ਕਿ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਫੀਲਡ ਸਟਾਫ ਨੂੰ ਨਰਮੇ ਦੀ ਫਸਲ ਦੀ ਸਥਿਤੀ ਅਤੇ ਪ੍ਰਗਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟ ਦੇਣ ਦੇ ਆਦੇਸ਼

ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਪਾਹ ਪੱਟੀ ਦੇ ਮੁੱਖ ਖੇਤੀਬਾੜੀ ਅਫਸਰਾਂ ਨੂੰ ‘ਚਿੱਟੇ ਸੋਨੇ’ ਦੀ ਫਸਲ ਦੀ ਪ੍ਰਗਤੀ ਅਤੇ ਸਥਿਤੀ ਬਾਰੇ ਹਫ਼ਤੇ ਵਿੱਚ ਦੋ ਵਾਰ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਫੀਲਡ ਅਧਿਕਾਰੀਆਂ ਨੂੰ 10 ਅਗਸਤ, […]

Continue Reading

ਸਕੂਲ ਸਿੱਖਿਆ ਵਿਭਾਗ ਵੱਲੋਂ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ ਵਿੱਚ ਵਾਧਾ

ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਉਰੋ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਮਿਤੀ 8 ਅਗਸਤ, 2025 ਤੱਕ ਵਧਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਸੈਕੰਡਰੀ ਸਿੱਖਿਆ ਸ੍ਰੀ ਗੁਰਿੰਦਰ ਸੋਢੀ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਸਬੰਧੀ https://www.epunjabschool.gov.in/ ਪੋਰਟਲ 5 ਅਤੇ 6 […]

Continue Reading

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ ਦਿਨ-ਰਾਤ ਕਾਰਜਸ਼ੀਲ, ਐਮਰਜੈਂਸੀ ਰਿਸਪਾਂਸ ਟੀਮਾਂ ਮੁਸਤੈਦ: ਬਰਿੰਦਰ ਕੁਮਾਰ ਗੋਇਲ

ਕਿਹਾ, ਪੰਜਾਬ ਹੜ੍ਹ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਪੰਜਾਬ ਕਿਸੇ ਵੀ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਹਾੜੀ ਖੇਤਰਾਂ ਵਿੱਚ ਹੋਈ ਭਾਰੀ ਬਾਰਿਸ਼ […]

Continue Reading

ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ‘ ਫੂਡ ਸੇਫ਼ਟੀ ਆਨ ਵੀਲਜ਼’ ਦਾ ਹੋਇਆ ਵਿਸਤਾਰ ; ਲੋਕਾਂ ਨੂੰ ਆਪਣੇ ਭੋਜਨ ਦੀ ਜਾਂਚ ਕਰਵਾਉਣ ਦੀ ਅਪੀਲ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮਿਲਾਵਟਖੋਰੀ ਵਿਰੁੱਧ ਦਿੱਤੀ ਚੇਤਾਵਨੀ , ਕਿਹਾ 5 ਸਾਲਾਂ ਵਿੱਚ 145 ਦੋਸ਼ੀਆਂ ਨੂੰ ਹੋਈ ਸਜ਼ਾ ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ:ਸੂਬੇ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ;

ਚੰਡੀਗੜ੍ਹ, 6 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ, ਜਿਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੀ ਮੌਜੂਦ ਸਨ, ਨੇ ਅੱਜ ਪੰਜ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਗੌਰ ਨਾਲ ਸੁਣਿਆ ਤਾਂ ਜੋ ਜਾਇਜ਼ ਮੰਗਾਂ ਦਾ […]

Continue Reading

7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਚੰਡੀਗੜ੍ਹ 6 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਜਲਾਲਾਬਾਦ (ਪੱਛਮੀ) ਸਥਿਤ ਪੀ.ਐਸ.ਪੀ.ਸੀ.ਐਲ. ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਬਲਵਿੰਦਰ ਸਿੰਘ ਨੂੰ 7000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ […]

Continue Reading

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਹਟਾਉਣ ਦੀ ਸਖ਼ਤ ਨਿਖੇਧੀ

ਪੰਜਾਬੀ ਭਾਸ਼ਾ ਨੂੰ ਤੁਰੰਤ ਪ੍ਰਮੁੱਖ ਸਥਾਨ ‘ਤੇ ਬਹਾਲ ਕਰਨ ਦੀ ਮੰਗ   ਚੰਡੀਗੜ੍ਹ- 6 ਅਗਸਤ ,ਬੋਲੇ ਪੰਜਾਬ ਬਿਊਰੋ; ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਨੇ  ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਵੱਲੋਂ ਆਧਾਰ ਕਾਰਡਾਂ ਤੋਂ ਪੰਜਾਬੀ ਭਾਸ਼ਾ ਨੂੰ ਪੂਰੀ ਤਰ੍ਹਾਂ ਹਟਾਉਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਅਤੇ ਸਭਾ ਇਹ ਸਮਝਦੀ ਹੈ ਕਿ ਇਹ ਕਦਮ ਪੰਜਾਬੀ ਭਾਸ਼ਾ ਅਤੇ ਪੰਜਾਬ ਦੀ ਸੱਭਿਆਚਾਰਕ ਪਛਾਣ ‘ਤੇ ਸਿੱਧਾ ਹਮਲਾ ਹੈ। ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ, ਸੁਸ਼ੀਲ ਦੁਸਾਂਝ,ਸੀਨੀਅਰ ਮੀਤ […]

Continue Reading

ਸੰਜੀਵਨ ਦੇ ਨਾਟਕ ‘‘ਸੁੰਨਾ-ਵਿਹੜਾ’ ਦਾ ਉੱਤਰੀ ਖੇਤਰ ਸਭਿਆਚਾਰ ਕੇਂਦਰ, ਪਟਿਆਲਾ ਵੱਲੋਂ ਮੰਚਣ 9 ਅਗਸਤ ਨੂੰ ਪਟਿਆਲੇ, ਰਹਿਰਸਲ ਜ਼ੋਰਾਂ ’ਤੇ

ਮੋਹਾਲੀ 6 ਅਗਸਤ ,ਬੋਲੇ ਪੰਜਾਬ ਬਿਊਰੋ; ਉੱਤਰੀ ਖੇਤਰ ਸਭਿਅਚਾਰ ਕੇਂਦਰ, ਪਟਿਆਲਾ ਵੱਲੋਂ ਰੰਗਮੰਚ ਦੀ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਮਹੀਨੇ ਦੇ ਦੂਸਰੇ ਸ਼ਨੀਚਰਵਾਰ ਨੂੰ  ਕਰਵਾਏ ਜਾਣ ਵਾਲੇ ਮੰਚਣ ਦਾ ਅਗ਼ਾਜ਼ ਪੇਂਡੂ ਪੰਜਾਬੀ ਖੁਸ਼ਹਾਲ ਕਿਸਾਨ ਪ੍ਰੀਵਾਰ ਦੇ ਬੇਔਲਾਦ ਜੋੜੇ ਦੀ ਮਾਨਿਸਕ ਅਤੇ ਸਮਾਜਿਕ ਸਥਿਤੀ/ਪ੍ਰਸਥਿਤੀ ਬਿਆਨਦੇ ਸੰਜੀਵਨ ਸਿੰਘ ਦੇ ਨਾਟਕ ‘ਸੁੰਨਾ–ਵਿਹੜਾ’ ਦਾ ਮੰਚਣ 9 ਅਗਸਤ, ਸ਼ਨੀਚਰਵਾਰ ਸ਼ਾਮ […]

Continue Reading