ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਚੰਡੀਗੜ੍ਹ, 4 ਅਗਸਤ ,ਬੋਲੇ ਪੰਜਾਬ ਬਿਊਰੋ: ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ ਸੰਕੇਤਿਕ […]

Continue Reading

ਹਾਦਸੇ ‘ਚ ਵਾਲ-ਵਾਲ ਬਚੇ ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ, ਸੁਰੱਖਿਆ ਗਾਰਡ ਜ਼ਖਮੀ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਉਰੋ;ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦਾ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਐਕਸੀਡੈਂਟ ਹੋਇਆ ਹੈ। ਉਹ ਅੱਜ ਸੋਮਵਾਰ ਨੂੰ ਦਿੱਲੀ ਵਿੱਚ ਇੱਕ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਜਾ ਰਹੇ ਸਨ। ਜਦੋਂ ਉਹ ਸਵੇਰੇ 5 ਵਜੇ ਦੇ ਕਰੀਬ ਦਿੱਲੀ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ-44 ‘ਤੇ ਪਿਪਲੀ ਫਲਾਈਓਵਰ ‘ਤੇ ਪਹੁੰਚੇ ਤਾਂ ਅਚਾਨਕ ਇੱਕ ਗਾਂ ਉਨ੍ਹਾਂ ਦੀ ਕਾਰ ਦੇ […]

Continue Reading

ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅਗਲੇ ਚਾਰ ਦਿਨ ਭਾਰੀ ਮੀਂਹ ਦੀ ਚੇਤਾਵਨੀ ਜਾਰੀ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਅਨੁਸਾਰ, ਸੂਬੇ ਵਿੱਚ 7 ਅਗਸਤ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ।ਮੌਸਮ ਵਿਭਾਗ ਨੇ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਜਲੰਧਰ, […]

Continue Reading

ਚੰਡੀਗੜ੍ਹ ‘ਚ ‘ਆਪ’ ਦੀ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 4 ਅਗਸਤ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਵਿੱਚ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਲਿਖਿਆ ਕਿ ਉਹ ਮਹਿਸੂਸ ਕਰ ਰਹੀ ਸੀ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੇ ਹਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 584

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 04-08-2025 ,ਅੰਗ 584 AMRIT VELE DA HUKAMNAMA SRI DARBAR SAHIB, AMRITSAR ANG 584, 04-08-2025 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ […]

Continue Reading

ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਵੱਡੇ ਪੱਧਰ ਤੇ ਤਬਾਦਲੇ

ਚੰਡੀਗੜ੍ਹ, 3ਅਗਸਤ ,ਬੋਲੇ ਪੰਜਾਬ ਬਿਉਰੋ; ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਵੱਖ-ਵੱਖ ਮੁਲਜ਼ਮਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ

Continue Reading

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ 200 ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ

ਡਾਕਟਰ ਦੀ ਪਰਚੀ, ਜਾਂਚ ਰਿਪੋਰਟਾਂ, ਡਾਕਟਰ ਨੂੰ ਮਿਲਣ ਦੀ ਤਰੀਕ ਅਤੇ ਸਿਹਤ ਸੰਭਾਲ ਬਾਰੇ ਸਾਰੀ ਜਾਣਕਾਰੀ ਹੁਣ ਵਟਸਐਪ ਰਾਹੀਂ ਮਿਲੇਗੀ ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਉਰੋ;ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ 200 ਹੋਰ ਆਮ ਆਦਮੀ ਕਲੀਨਿਕ […]

Continue Reading

ਭਾਜਪਾ ਐਸਸੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਭਗਵੰਤ ਮਾਨ ਸਰਕਾਰ ਵੱਲੋਂ ਗਿਲਕੋ ਡਿਵੈਲਪਰਜ਼ ਦੇ ਮੁਖੀ ਰਣਜੀਤ ਸਿੰਘ ਗਿੱਲ ਦੇ ਘਰ ‘ਤੇ ਛਾਪੇਮਾਰੀ ਦੀ ਕੀਤੀ ਨਿੰਦਾ

ਚੰਡੀਗੜ੍ਹ, 3 ਅਗਸਤ ,ਬੋਲੇ ਪੰਜਾਬ ਬਿਊਰੋ: ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਆਪਣੇ ਰਾਜਨੀਤਿਕ ਵਿਰੋਧੀਆਂ ‘ਤੇ ਦਬਾਅ ਪਾਉਣ ਦੀ ਰਣਨੀਤੀ ਅਪਣਾ ਰਹੀ ਹੈ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੀ ਵਰਤੋਂ ਕਰਕੇ ਆਗੂਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਝੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਰਾਜਨੀਤਿਕ ਆਗੂ ਥਾਣਿਆਂ ਅਤੇ ਅਦਾਲਤੀ ਮਾਮਲਿਆਂ ਵਿੱਚ ਫਸੇ […]

Continue Reading

ਚੰਡੀਗੜ੍ਹ ਪੁਲਿਸ ਨੇ 2 ਲੁਟੇਰਿਆਂ ਨੂੰ ਫੜਿਆ

ਉਨ੍ਹਾਂ ਨੇ ਇੱਕ ਔਰਤ ਨੂੰ ਧੱਕਾ ਦੇ ਕੇ ਉਸਦਾ ਮੋਬਾਈਲ ਖੋਹ ਲਿਆ, ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; ਪੁਲਿਸ ਨੇ ਚੰਡੀਗੜ੍ਹ ਵਿੱਚ ਇੱਕ ਔਰਤ ਦਾ ਮੋਬਾਈਲ ਖੋਹਣ ਦੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਮੋਹਾਲੀ ਦੇ ਰਹਿਣ ਵਾਲੇ ਸਤੀਸ਼ ਅਤੇ ਮੋਹਾਲੀ ਦੇ ਜਗਤਪੁਰਾ ਦੇ ਰਹਿਣ ਵਾਲੇ ਅਨਿਲ ਕੁਮਾਰ ਉਰਫ਼ […]

Continue Reading

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਵਿੱਚ ਸੁਰੱਖਿਆ ‘ਚ ਕੀਤਾ ਵਾਧਾ

ਚੰਡੀਗੜ੍ਹ, 2 ਅਗਸਤ, ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2025 ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਪਰਾਧਿਕ ਤੇ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਪੰਦਰਵਾੜਾ ਮੁਹਿੰਮ ਸ਼ੁਰੂ ਕੀਤੀ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading