ਚੰਡੀਗੜ੍ਹ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਉਰੋ; ਚੰਡੀਗੜ੍ਹ ਪੁਲਿਸ ਨੇ ਹੈਰੋਇਨ ਸਪਲਾਈ ਕਰਨ ਆਏ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਕੋਲੋਂ 12.47 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਏਐਸਆਈ ਸਤਨਾਮ ਸਿੰਘ ਦੀ ਸ਼ਿਕਾਇਤ ‘ਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਹੈ। ਮੁਲਜ਼ਮ ਦੀ ਪਛਾਣ ਸੈਕਟਰ 38-ਏ ਦੇ ਰਹਿਣ ਵਾਲੇ ਬੌਬੀ ਵਜੋਂ […]

Continue Reading

ਹੁਣ ਵਿਦੇਸ਼ਾਂ ਵਿੱਚ ਵੀ ਖਾਲਿਸਤਾਨੀ ਅੱਤਵਾਦੀਆਂ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈ: ਭਾਰਤ ਸਬੂਤ ਦੇਵੇਗਾ,

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; ਭਾਰਤ ਸਰਕਾਰ ਹੁਣ ਵਿਦੇਸ਼ਾਂ ਵਿੱਚ ਖਾਲਿਸਤਾਨੀ ਅੱਤਵਾਦੀਆਂ ਅਤੇ ਉਨ੍ਹਾਂ ਨਾਲ ਜੁੜੇ ਗੈਂਗਸਟਰਾਂ ਵਿਰੁੱਧ ਵੀ ਸਖ਼ਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਵਿਦੇਸ਼ ਮੰਤਰਾਲਾ, ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ, ਜਲਦੀ ਹੀ ਅਮਰੀਕਾ, ਬ੍ਰਿਟੇਨ, ਕੈਨੇਡਾ, ਆਸਟ੍ਰੇਲੀਆ ਅਤੇ ਕੁਝ ਯੂਰਪੀਅਨ ਦੇਸ਼ਾਂ ਨੂੰ ਰਸਮੀ ਤੌਰ ‘ਤੇ ਸੂਚਿਤ ਕਰੇਗਾ ਕਿ ਭਾਰਤ ਦੇ ਬਹੁਤ […]

Continue Reading

ਪੌਂਗ ਡੈਮ ਤੋਂ ਪਾਣੀ ਛੱਡਿਆ ਜਾਵੇਗਾ, ਪੰਜਾਬ-ਕਾਂਗੜਾ ਵਿੱਚ ਅਲਰਟ,

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਉਰੋ; ਹਿਮਾਚਲ ਪ੍ਰਦੇਸ਼ ਦੇ ਪੋਂਗ ਡੈਮ ਤੋਂ ਕਿਸੇ ਵੀ ਸਮੇਂ ਪਾਣੀ ਛੱਡਿਆ ਜਾ ਸਕਦਾ ਹੈ। ਭਾਖੜਾ ਬਿਆਸ ਪ੍ਰਬੰਧਨ ਬੋਰਡ ਨੇ ਪਾਣੀ ਛੱਡਣ ਲਈ ਅਲਰਟ ਜਾਰੀ ਕੀਤਾ ਹੈ। ਬੀਬੀਐਮਬੀ ਪ੍ਰਬੰਧਨ ਨੇ ਡੀਸੀ ਕਾਂਗੜਾ, ਡੀਸੀ ਹੁਸ਼ਿਆਰਪੁਰ ਪੰਜਾਬ, ਐਸਡੀਐਮ ਮੁਕੇਰੀਆ ਪੰਜਾਬ, ਐਸਡੀਐਮ ਦਸੂ ਪੰਜਾਬ ਨੂੰ ਅਲਰਟ ਰਹਿਣ ਅਤੇ ਨਦੀ ਦੇ ਕਿਨਾਰੇ ਨਾ ਜਾਣ […]

Continue Reading

CM MAAN ਅੱਜ ਵਟਸਐਪ ਇੰਟੀਗ੍ਰੇਸ਼ਨ ਸਿਸਟਮ ਕਰਨਗੇ ਲਾਂਚ

ਵਟਸਐਪ ‘ਤੇ ਮਰੀਜ਼ਾਂ ਲਈ ਦਵਾਈਆਂ ਅਤੇ ਟੈਸਟਾਂ ਬਾਰੇ ਅਪਡੇਟਸ, 880 ਆਮ ਆਦਮੀ ਕਲੀਨਿਕਾਂ ‘ਤੇ ਉਪਲਬਧ ਹੋਵੇਗੀ ਸਹੂਲਤ ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਹੁਣ ਵਟਸਐਪ ‘ਤੇ ਹੀ ਪਤਾ ਲੱਗ ਜਾਵੇਗਾ ਕਿ ਉਨ੍ਹਾਂ ਨੂੰ ਕਿਹੜੀ ਦਵਾਈ ਕਿਸ ਸਮੇਂ ਲੈਣੀ ਹੈ, ਅਗਲੀ ਵਾਰ ਕਦੋਂ ਕਲੀਨਿਕ […]

Continue Reading

ਵਰਦੀ ਪਾ ਕੇ ਠੇਕੇ ਤੋਂ ਸ਼ਰਾਬ ਖ਼ਰੀਦਣ ਵਾਲੇ 4 ਪੁਲਿਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 3ਅਗਸਤ, ਬੋਲੇ ਪੰਜਾਬ ਬਿਊਰੋ;ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਰਦੀ ਪਹਿਨੇ ਇਨ੍ਹਾਂ ਮੁਲਾਜ਼ਮਾਂ ਨੇ ਠੇਕੇ ਤੋਂ ਸ਼ਰਾਬ ਖਰੀਦੀ ਅਤੇ ਸ਼ਰਾਬ ਦੀਆਂ ਪੇਟੀਆਂ ਆਪਣੀ ਕਾਰ ਵਿੱਚ ਰੱਖੀਆਂ।ਹਿਮਾਚਲ ਦੇ ਵਰਦੀਧਾਰੀ ਮੁਲਾਜ਼ਮਾਂ ਦੀ ਇੱਕ ਠੇਕੇ ਤੋਂ ਸ਼ਰਾਬ ਖਰੀਦ ਦੇ ਹੋਏ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਦੋਂ ਐਸਪੀ ਸੋਲਨ ਨੇ ਇਸਦੀ ਜਾਂਚ ਕਰਵਾਈ, ਤਾਂ ਵੀਡੀਓ […]

Continue Reading

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਨਵਾੜੀ ਹੈਲਪਰਾਂ ਦੀ ਪਦ ਉਨਤੀ ਲਈ ਰੂਲਾਂ ਵਿੱਚ ਕੀਤੇ ਹੇਰ ਫੇਰ ਖਿਲਾਫ ਡਾਇਰੈਕਟੋਕੇਟ ਕੀਤਾ ਜਾਏਗਾ ਘਰਾਓ

ਚੰਡੀਗੜ੍ਹ 3 ਅਗਸਤ ,ਬੋਲੇ ਪੰਜਾਬ ਬਿਊਰੋ;ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਆਂਗਣਵਾੜੀ ਹੈਲਪਰ ਤੋਂ ਵਰਕਰ ਦੀ ਪਦ ਉਨਤੀ ਲਈ ਜਿਹੜੇ ਰੂਲ ਬਣਾਏ ਗਏ ਹਨ ਉਹਦੇ ਵਿੱਚ ਬਹੁਤ ਹੀ ਹੇਰ ਫੇਰ ਕੀਤਾ ਜਾ ਰਿਹਾ ਹੈ । ਇੱਥੇ ਦੱਸਣ ਯੋਗ ਹੈ ਕਿ ਜਦੋਂ ਹੈਲਪਰ ਦੀ ਭਰਤੀ ਕੀਤੀ ਗਈ ਸੀ ਉਸ ਸਮੇਂ ਬੇਸਿਕ ਯੋਗਤਾ ਦਸਵੀਂ ਸੀ । […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 753

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-08-2025 ,ਅੰਗ 753 Amrit Vele Da Hukamnama Sri Darbar Sahib, Amritsar, Date 03-08-2025 Ang 753 ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ […]

Continue Reading

ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਚਮਕੌਰ ਸਾਹਿਬ (ਰੋਪੜ), 2 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਇਹ ਵੀ ਅਰਦਾਸ ਕੀਤੀ ਕਿ ਸੂਬੇ ਵਿੱਚ ਸ਼ਾਂਤੀ ਅਤੇ ਭਾਈਚਾਰਕ ਸਾਂਝ […]

Continue Reading

ਗਿਲਕੋ ਡਿਵੈਲਪਰਾਂ ਅਤੇ ਬਿਕਰਮ ਸਿੰਘ ਮਜੀਠੀਆ ਨਾਲ ਜੁੜੀਆਂ  ਇਕਾਈਆਂ ਵਿਚਕਾਰ ਕਰੋੜਾਂ ਦੇ ਸ਼ੱਕੀ ਵਿੱਤੀ ਲੈਣ-ਦੇਣ ਦਾ ਪਰਦਾਫਾਸ਼;  -ਵਿਜੀਲੈਂਸ ਬਿਊਰੋ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ; ਬਿਕਰਮ ਸਿੰਘ ਮਜੀਠੀਆ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ  ਪੁਲਿਸ ਸਟੇਸ਼ਨ ਫਲਾਇੰਗ ਸਕੁਐਡ, ਐਸਏਐਸ ਨਗਰ ਵਿਖੇ ਦਰਜ ਐਫਆਈਆਰ ਨੰਬਰ 22 ਮਿਤੀ 25-06-2025 ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ, ਵਿਜੀਲੈਂਸ ਵੱਲੋਂ ਬਿਊਰੋ, ਪੰਜਾਬ ਨੇ ਸ਼ਨੀਵਾਰ,  02-08-2025 ਨੂੰ ਗਿਲਕੋ ਡਿਵੈਲਪਰਾਂ ਨਾਲ ਜੁੜੀਆਂ ਤਿੰਨ ਜਾਇਦਾਦਾਂ ’ਤੇ ਛਾਪੇਮਾਰੀ  ਅਤੇ ਤਲਾਸ਼ੀ ਕੀਤੀ ਗਈ। ਤਲਾਸ਼ੀ ਦੌਰਾਨ, ਵਿਜੀਲੈਂਸ […]

Continue Reading

ਪੰਜਾਬ ਸਰਕਾਰ ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਚੰਡੀਗੜ੍ਹ , 2 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਪੱਤਰ ਅਨੁਸਾਰ  ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ […]

Continue Reading