ਐੱਨਪੀਐੱਸ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ ਪੈਨਸ਼ਨ ਲੈਣ ਸਬੰਧੀ ਵਿੱਤ ਵਿਭਾਗ ਨੇ ਵਿਕਲਪ ਚੁਣਨ ਦੀ ਸ਼ਰਤ ਲਈ ਵਾਪਸ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਉਰੋ; ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ ਵਾਪਸ […]

Continue Reading

ਪੰਜਾਬ ਸਰਕਾਰ ਵੱਲੋਂ EO’S ਦੀਆਂ ਬਦਲੀਆਂ

ਚੰਡੀਗੜ੍ਹ 2 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 17 ਮਿਉਂਸਪਲ ਕਮੇਟੀਆਂ ਦੇ EO’S ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਕਾਰਜ ਸਾਧਕ ਅਫਸਰਾਂ ਨੂੰ ਵਾਧੂ ਚਾਰਜ ਵੀ ਦਿੱਤਾ ਗਿਆ ਹੈ।

Continue Reading

ਐਸ.ਸੀ.ਕਮਿਸ਼ਨ ਵਲੋਂ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ ਐਸਐਸਪੀ ਸਾਹਿਬਜਾਦਾ ਅਜੀਤ ਸਿੰਘ ਨਗਰ ਤਲਬ

ਚੰਡੀਗੜ੍ਹ, 2 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਇਕ ਮਾਮਲੇ ਵਿਚ ਸੀਨੀਅਰ ਸੁਪਰੀਟੈਂਡਟ ਆਫ਼ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੇਸ ਦੀ ਸੁਣਵਾਈ ਮੌਕੇ ਨਿੱਜੀ ਤੌਰ ਤੇ ਪੇਸ਼ ਹੋ ਕੇ ਰਿਪੋਰਟ ਪੇਸ਼ ਕਰਨ ਦਾ ਹੁਕਮ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]

Continue Reading

ਦਿ ਰੌਇਲ ਗਲੋਬਲ ਸਕੂਲ ਵਿੱਚ ਮਨਾਇਆ ਤੀਆਂ ਦਾ ਤਿਉਹਾਰ

ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ, 2 ਅਗਸਤ ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਭੀਖੀ, ਮਾਨਸਾ ਵਿਖੇ ਤੀਆਂ ਦਾ ਤਿਉਹਾਰ ਬੜੀ ਰੌਣਕ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਾਰੇ ਸਕੂਲ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੇ ਰੰਗ ਵਿੱਚ ਰੰਗਿਆ ਹੋਇਆ ਸੀ। ਵਿਦਿਆਰਥਣਾਂ ਨੇ ਰਵਾਇਤੀ ਪਹਿਰਾਵੇ ਪਹਿਨੇ ਅਤੇ ਪਿੰਡਾਂ ਦੀਆਂ ਰੀਤਾਂ-ਰਿਵਾਜਾਂ ਦੀ ਸੋਹਣੀ ਝਲਕ ਪੇਸ਼ ਕੀਤੀ।ਇਸ ਮੌਕੇ ਵਿਦਿਆਰਥਣਾਂ […]

Continue Reading

ਪੰਜਾਬ ਪੁਲਿਸ ਨੇ 24 ਘੰਟਿਆਂ ਦੇ ਅੰਦਰ ਸੰਸਦ ਮੈਂਬਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਕੀਤਾ ਗ੍ਰਿਫਤਾਰ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।ਵੀਰਵਾਰ […]

Continue Reading

ਪੰਜਾਬ ਸਰਕਾਰ ਵਲੋਂ 15 ਅਗਸਤ ਦੇ ਪ੍ਰੋਗਰਾਮਾਂ ਦਾ ਸ਼ਡਿਊਲ ਜਾਰੀ, CM MAAN ਫਰੀਦਕੋਟ ਤਿਰੰਗਾ ਲਹਿਰਾਉਣਗੇ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ; ਇਸ ਵਾਰ ਪੰਜਾਬ ਸਰਕਾਰ ਨੇ 15 ਅਗਸਤ ਨੂੰ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਦਾ ਰਾਜ ਪੱਧਰੀ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ।ਇਸ ਦੇ ਨਾਲ ਹੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਵਿੱਚ ਝੰਡਾ ਲਹਿਰਾਉਣਗੇ ਅਤੇ ਵਿੱਤ […]

Continue Reading

ਚੰਡੀਗੜ੍ਹ ‘ਚ ਸੇਵਾਮੁਕਤ ਬ੍ਰਿਗੇਡੀਅਰ ਦੀ ਪਤਨੀ ਨਾਲ 1 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ 10 ਸਕੈਮਰ ਕਾਬੂ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਸੇਵਾਮੁਕਤ ਬ੍ਰਿਗੇਡੀਅਰ ਦੀ ਪਤਨੀ ਨਾਲ ਵੀਡੀਓ ਕਾਲ ਰਾਹੀਂ 1 ਕਰੋੜ ਰੁਪਏ ਦੀ ਠੱਗੀ ਮਾਰੀ ਗਈ। ਧੋਖੇਬਾਜ਼ ਨੇ ਆਪਣੇ ਆਪ ਨੂੰ ਸੀਬੀਆਈ ਅਧਿਕਾਰੀ ਦੱਸ ਕੇ ਇਹ ਅਪਰਾਧ ਕੀਤਾ। ਕਿਉਂਕਿ ਇਹ ਮਾਮਲਾ ਇੱਕ ਸੇਵਾਮੁਕਤ ਬ੍ਰਿਗੇਡੀਅਰ ਨਾਲ ਸਬੰਧਤ ਸੀ, ਇਸ ਲਈ ਪੁਲਿਸ ਤੁਰੰਤ ਸਰਗਰਮ ਹੋ ਗਈ ਅਤੇ 18 ਦਿਨਾਂ ਦੇ ਅੰਦਰ […]

Continue Reading

ਰਣਜੀਤ ਸਿੰਘ ਗਿੱਲ ਬੀਜੇਪੀ ‘ਚ ਸ਼ਾਮਲ

ਚੰਡੀਗੜ੍ਹ, 2 ਅਗਸਤ,ਬੋਲੇ ਪੰਜਾਬ ਬਿਊਰੋ;ਮੋਹਾਲੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਅਕਾਲੀ ਦਲ ਛੱਡਣ ਤੋਂ 14 ਦਿਨ ਬਾਅਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਘਰ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪੰਜਾਬ ਭਾਜਪਾ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।ਇਸ ਮੌਕੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 571

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-08-25,ਅੰਗ 571 Amrit Wele Da Mukhwak Sachkhand Sri Harmandir Sahib Amritsar 02-08-25 Ang 571 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ […]

Continue Reading

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ ,ਬੋਲੇ ਪੰਜਾਬ ਬਿਊਰੋ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। […]

Continue Reading