ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 571

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-08-25,ਅੰਗ 571 Amrit Wele Da Mukhwak Sachkhand Sri Harmandir Sahib Amritsar 02-08-25 Ang 571 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ […]

Continue Reading

ਡੇਰਾਬੱਸੀ ਵਿੱਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ ,ਬੋਲੇ ਪੰਜਾਬ ਬਿਊਰੋ: ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ ਹਨ। […]

Continue Reading

ਵਿਸ਼ਵ ਫੇਫੜੇ ਕੈਂਸਰ ਦਿਵਸ 2025

ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿਚ ਆਮ ਕੈਂਸਰ ਚੰਡੀਗੜ੍ਹ, 2 ਅਗਸਤ ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) “ਫੇਫੜਿਆਂ ਦਾ ਕੈਂਸਰ ਦੁਨੀਆ ਭਰ ਵਿੱਚ ਸਭ ਤੋਂ ਆਮ ਕੈਂਸਰ ਹੈ। ਚੀਨ, ਅਮਰੀਕਾ, ਜਾਪਾਨ ਅਤੇ ਭਾਰਤ ਫੇਫੜਿਆਂ ਦੇ ਕੈਂਸਰ ਦੇ ਸਭ ਤੋਂ ਵੱਧ ਕੇਸਾਂ ਵਾਲੇ ਚੋਟੀ ਦੇ 4 ਦੇਸ਼ਾਂ ਵਿੱਚ ਸ਼ਾਮਲ ਹਨ। ਭਾਰਤ ਫੇਫੜਿਆਂ ਦੇ ਕੈਂਸਰ ਤੋਂ ਸਭ ਤੋਂ […]

Continue Reading

ਡੀ ਟੀ ਐੱਫ ਦੇ ਖ਼ਦਸ਼ੇ ਅਨੁਸਾਰ ਅਧਿਆਪਕਾਂ ਦੀ ਹੋਈ ਖੱਜਲ ਖੁਆਰੀ

ਅਧਿਆਪਕਾਂ ਦੀਆਂ ਬੱਸਾਂ ਫਸੀਆਂ ਟ੍ਰੈਫਿਕ ਵਿੱਚ ਹਾਕਮ ਭਰ ਗਏ ਹਵਾਈ ਉਡਾਣਾਂ ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਅੱਜ ਲਗਪਗ ਢਾਈ ਵਜੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਕੂਲੀ ਪਾਠਕ੍ਰਮ ਸਬੰਧੀ ਉਦਘਾਟਨ ਮੌਕੇ ਪ੍ਰੋਗਰਾਮ ਸਮਾਪਤੀ ਤੇ ਭਾਰੀ ਮੀਂਹ ਆਉਣ ਕਾਰਣ ਅਧਿਆਪਕਾਂ ਨੂੰ ਭਾਰੀ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਿਆ। ਭਾਰੀ ਮੀਂਹ ਦੇ ਚਲਦਿਆਂ ਅਧਿਆਪਕਾਂ ਨੇ ਜਦੋਂ ਆਪਣੀਆਂ […]

Continue Reading

ਐਸ.ਸੀ.ਕਮਿਸਨ ਵਲੋਂ ਡਿਪਟੀ ਕਮਿਸ਼ਨਰ ਪਟਿਆਲਾ ਤਲਬ

ਚੰਡੀਗੜ੍ਹ, 1 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਬਠੋਈ ਕਲਾਂ ਦੀ ਸ਼ਾਮਲਾਤ ਜ਼ਮੀਨ ਦਾ ਕਬਜ਼ਾ ਅਨੁਸੂਚਿਤ ਵਰਗ ਦੇ ਲੋਕਾਂ ਨੂੰ ਬਣਦੀ ਸਰਕਾਰੀ ਫੀਸ ਜਮ੍ਹਾਂ ਕਰਵਾਉਣ ਦੇ ਬਾਵਜੂਦ ਕਬਜ਼ਾ ਨਾ ਦਿਵਾਉਣ ਅਤੇ ਪਿੰਡ ਨਿਆਲ ਦੇ ਟਰੱਕ ਡਰਾਈਵਰ ਖੁਦਕੁਸ਼ੀ ਦੇ ਮਾਮਲੇ ਤੋਂ ਬਾਅਦ ਲੱਗੇ ਧਰਨੇ […]

Continue Reading

ਕੰਗਨਾ ਰਣੌਤ ਨੂੰ ਹਾਈ ਕੋਰਟ ਤੋਂ ਝਟਕਾ, ਮਾਣਹਾਨੀ ਦੇ ਮਾਮਲੇ ਨੂੰ ਖਾਰਜ ਕਰਨ ਤੋਂ ਇਨਕਾਰ

ਚੰਡੀਗੜ੍ਹ 1 ਅਗਸਤ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਉਨ੍ਹਾਂ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ ਰੱਦ ਕਰਨ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਇਹ ਮਾਮਲਾ 2021 ਦਾ ਹੈ, ਜਦੋਂ ਕਿਸਾਨ ਅੰਦੋਲਨ ਚੱਲ ਰਿਹਾ ਸੀ। ਉਸ ਸਮੇਂ ਦੌਰਾਨ, ਕੰਗਨਾ ਨੇ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਦਾ ਪੁੱਤਰ ਭਗੌੜਾ ਐਲਾਨਿਆ

ਮਨੀ ਲਾਂਡਰਿੰਗ ਮਾਮਲੇ ਵਿੱਚ 4 ਮਹੀਨਿਆਂ ਤੋਂ ਪੇਸ਼ ਨਹੀਂ ਹੋਇਆ ਚੰਡੀਗੜ੍ਹ 1 ਅਗਸਤ ਬੋਲੇ ਪੰਜਾਬ ਬਿਊਰੋ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਵਿਸ਼ੇਸ਼ ਅਦਾਲਤ ਨੇ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਪੁੱਤਰ ਹਰਪ੍ਰੀਤ ਸਿੰਘ ਨੂੰ 2024 ਦੇ ਮਨੀ ਲਾਂਡਰਿੰਗ (ਪੀਐਮਐਲਏ) ਮਾਮਲੇ ਵਿੱਚ ਭਗੌੜਾ (ਭਗੌੜਾ ਅਪਰਾਧੀ) ਐਲਾਨ ਦਿੱਤਾ ਹੈ। ਅਦਾਲਤ ਨੇ ਹਰਪ੍ਰੀਤ ਸਿੰਘ ਦੀਆਂ ਜਾਇਦਾਦਾਂ […]

Continue Reading

ਕੇਂਦਰ ਸਰਕਾਰ ਵਲੋਂ ਪੰਜਾਬ ਦੇ ਮੰਤਰੀ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ

ਚੰਡੀਗੜ੍ਹ, 1 ਜੁਲਾਈ, ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਨੇ ਪੰਜਾਬ ਦੇ ਮੰਤਰੀ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCSL) ਲੈਜਿਸਲੇਟਿਵ ਸਮਿਟ ਵਿੱਚ ਸ਼ਾਮਲ ਹੋਣ ਵਾਲੇ ਸਨ। ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ […]

Continue Reading

ਪੰਜਾਬ ਦੇ ਸਕੂਲਾਂ ‘ਚ ਕਰਵਾਈ ਜਾਵੇਗੀ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ

CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਸ਼ੁਰੂਆਤ ਚੰਡੀਗੜ੍ਹ, 1 ਅਗਸਤ ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਸਕੂਲਾਂ ਵਿੱਚ ਹੁਣ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਵੇਗੀ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਪਾਠਕ੍ਰਮ ਪੜ੍ਹਾਇਆ ਜਾਵੇਗਾ। ਹਰ 15 ਦਿਨਾਂ ਵਿੱਚ 35 ਮਿੰਟ ਦੀ […]

Continue Reading

ਚੰਡੀਗੜ੍ਹ ਟ੍ਰੈਫਿਕ ਪੁਲਿਸ ਹੋਵੇਗੀ ਹਾਈ-ਟੈਕ, 65 ਨਵੇਂ ਟ੍ਰੈਫਿਕ ਜੰਕਸ਼ਨਾਂ ‘ਤੇ ਲਗਾਏ ਜਾਣਗੇ ITMS ਕੈਮਰੇ

ਚੰਡੀਗੜ੍ਹ, 1 ਅਗਸਤ,ਬੋਲੇ ਪੰਜਾਬ ਬਿਊਰੋ;ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ (ITMS) ਦੇ ਤਹਿਤ, ਚੰਡੀਗੜ੍ਹ ਦੇ 65 ਨਵੇਂ ਟ੍ਰੈਫਿਕ ਜੰਕਸ਼ਨਾਂ ‘ਤੇ ਅਤਿ-ਆਧੁਨਿਕ ਕੈਮਰੇ ਲਗਾਏ ਜਾਣਗੇ। ਇਹ ਕੈਮਰੇ ਹਰ ਛੋਟੀ ਜਿਹੀ ਗਲਤੀ ਨੂੰ ਰਿਕਾਰਡ ਕਰਨ ਅਤੇ ਦਿਨ-ਰਾਤ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦਾ ਚਲਾਨ ਕਰਨ ਵਿੱਚ ਮਾਹਰ ਹੋਣਗੇ।SSP (ਟ੍ਰੈਫਿਕ) ਸੁਮੇਰ ਪ੍ਰਤਾਪ ਸਿੰਘ ਨੇ ਇਸ ਲਈ ਇੱਕ ਪ੍ਰਸਤਾਵ ਤਿਆਰ ਕਰਕੇ ਚੰਡੀਗੜ੍ਹ […]

Continue Reading