ਪੰਜਾਬ ਸਰਕਾਰ ਨੇ ਤਹਿਸੀਲਾਂ ‘ਚ ਭ੍ਰਿਸ਼ਟਾਚਾਰ ਰੋਕਣ ਲਈ ਬਣਾਈ ਤਬਾਦਲੇ ਦੀ ਰਣਨੀਤੀ

ਚੰਡੀਗੜ੍ਹ, 1 ਅਗਸਤ,ਬੋਲੇ ਪੰਜਾਬ ਬਿਊਰੋ;ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ, ਪੰਜਾਬ ਸਰਕਾਰ ਨੇ ਹੁਣ ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਦੀ ਰਣਨੀਤੀ ਬਣਾਈ ਹੈ। ਹੁਣ ਸੱਤ ਸਾਲ ਤੋਂ ਘੱਟ ਸੇਵਾ ਵਾਲੇ ਕਰਮਚਾਰੀਆਂ ਨੂੰ ਮੌਕਾ ਦੇਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਮਹਿਲਾ ਕਰਮਚਾਰੀਆਂ ਦੀ ਨਿਯੁਕਤੀ ਵਿੱਚ ਵੀ ਤਰਜੀਹ ਦਿੱਤੀ ਜਾਵੇਗੀ। ਸਰਕਾਰ ਦਾ ਮੰਨਣਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 706

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-08-2025 ,ਅੰਗ 706 Sachkhand Sri Harmandir Sahib Amritsar Vekhe Hoea Amrit Wele Da Mukhwak Ang 706 : 01-08-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ […]

Continue Reading

ਮਾਨ ਸਰਕਾਰ ਵੱਲੋਂ ਆਂਗਨਵਾੜੀ ਸੇਵਾਵਾਂ ਨੂੰ ਨਵੀਂ ਮਜ਼ਬੂਤੀ — ਲੋਕ-ਕੇਂਦਰਤ ਨੀਤੀਆਂ ਦਾ ਅਮਲ ਜਾਰੀ: ਡਾ. ਬਲਜੀਤ ਕੌਰ

ਮੰਤਰੀ ਨੇ ਕਿਹਾ ਕਿ 5000 ਤੋਂ ਵੱਧ ਆਂਗਨਵਾੜੀ ਅਸਾਮੀਆਂ ਦੀ ਭਰਤੀ 30 ਸਤੰਬਰ ਤੋਂ ਪਹਿਲਾਂ ਪਾਰਦਰਸ਼ੀ ਢੰਗ ਨਾਲ ਹੋਏਗੀ ਮੁਕੰਮਲ ਚੰਡੀਗੜ੍ਹ, 31 ਜੁਲਾਈ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਂਗਨਵਾੜੀ ਸੇਵਾਵਾਂ ਨੂੰ ਮਜ਼ਬੂਤ, ਸਮਰਥ ਅਤੇ ਲੋਕ-ਪੱਖੀ ਬਣਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਤਹਿਤ ਪੰਜਾਬ ਸਰਕਾਰ ਵੱਲੋਂ […]

Continue Reading

ਜਸਵੀਰ ਸਿੰਘ ਗੜ੍ਹੀ ਵਲੋਂ ਵਿੱਤ ਮੰਤਰੀ ਨਾਲ ਮਿਲਕੇ ਕੀਤੀ ਵਿਚਾਰ ਚਰਚਾ

ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਉਰੋ:  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਅੱਜ ਸੂਬੇ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਸਵੀਰ ਸਿੰਘ ਗੜ੍ਹੀ ਨੇ ਸੂਬੇ ਦੇ ਅਨੂਸੂਚਿਤ ਜਾਤੀਆਂ ਦੇ ਲੋਕਾਂ ਨਾਲ ਸਬੰਧਤ ਕਈ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ।  ਸਰਦਾਰ ਗੜ੍ਹੀ ਨੇ […]

Continue Reading

ਅਫਵਾਹਾਂ ਨੂੰ ਲੱਗੀ ਲਗਾਮ,ਗਰੀਨ ਲੋਟਸ ਉਤਸਵ ਅਤੇ ਆਸਕੌਨ ਪ੍ਰੀਮੀਅਰ ਪ੍ਰੋਜੈਕਟ ਨੂੰ ਜਾਰੀ ਹੋਇਆ occupational ਸਰਟੀਫਿਕੇਟ

ਜ਼ੀਰਕਪੁਰ 29 ਜੁਲਾਈ,ਬੋਲੇ ਪੰਜਾਬ ਬਿਊਰੋ; ਲੰਬੇ ਸਮੇਂ ਤੋਂ ਚੱਲ ਰਹੀਆਂ ਅਫਵਾਹਾਂ ਨੂੰ ਆਖਰ ਲਗਾਮ ਕਸੀ ਗਈ ਜੀਰਕਪੁਰ ਦੇ ਗਰੀਨ ਲੋਟਸ ਉਤਸਵ ਅਤੇ ਆਸਿਕਨ ਪ੍ਰੀਮੀਅਰ ਪ੍ਰੋਜੈਕਟ ਨੂੰ ਐਕੂਪੇਸ਼ਨਲ ਸਰਟੀਫਿਕੇਟ ਜਾਰੀ ਕੀਤਾ ਗਿਆ।ਇਸ ਨਾਲ ਨਿਵੇਸ਼ ਕਰਨ ਵਾਲੇ ਗ੍ਰਾਹਕਾਂ ਨੂੰ ਸੁਖ ਦਾ ਸਾਹ ਮਿਲਿਆ, ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਸਰਕਾਰਾਂ ਵਿਭਾਗ ਸੈਕਟਰ 35 ਚੰਡੀਗੜ੍ਹ ਵਲੋਂ ਦੋਨਾਂ ਪ੍ਰੋਜੈਕਟਾਂ ਨੂੰ OC […]

Continue Reading

ਮੁੱਖ ਮੰਤਰੀ Haryana ਨਾਇਬ ਸੈਣੀ ਪਹੁੰਚੇ ਸ਼ਹੀਦ ਊਧਮ ਸਿੰਘ ਦੇ ਜੱਦੀ ਪਿੰਡ, ਕੀਤੀ ਸ਼ਰਧਾਂਜਲੀ ਭੇਟ 

ਚੰਡੀਗੜ੍ਹ, 31 ਜੁਲਾਈ ,ਬੋਲੇ ਪੰਜਾਬ ਬਿਊਰੋ; ਮਹਾਨ ਸੂਰਬੀਰ ਕ੍ਰਾਂਤੀਕਾਰੀ ਯੋਧੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸ਼ਹੀਦ ਊਧਮ ਸਿੰਘ ਦੇ ਪਿੰਡ ਸੁਨਾਮ ਪਹੁੰਚੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਸੈਣੀ ਨੇ ਕਿਹਾ, ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਾਨੂੰ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 602

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-07-25,ਅੰਗ 602 Amrit vele da Hukamnama Sri Darbar Sahib, Amritsar ,Ang 602, 31-07-25 ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਲਟੀ ਭਈ ਭਾਈ ਜੀਵਤ ਮਰੈ ਤਾ ਬੂਝ ਪਾਇ ॥ ਸੋ ਗੁਰੂ ਸੋ ਸਿਖੁ ਹੈ ਭਾਈ ਜਿਸੁ ਜੋਤੀ ਜੋਤਿ ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ […]

Continue Reading

ਤਰੁਣ ਚੁੱਘ ਨੇ ਲੈਂਡ ਪੂਲਿੰਗ ਯੋਜਨਾ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ

ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੇ ਬਿਲਡਰਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੀ ਜ਼ਮੀਨ ਲੁੱਟ ਰਹੀ ਹੈ:- ਤਰੁਣ ਚੁੱਘ ਚੰਡੀਗੜ੍ਹ, 30 ਜੁਲਾਈ ,ਬੋਲੇ ਪੰਜਾਬ ਬਿਉਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਤਰੁਣ ਚੁੱਘ ਨੇ ਅੱਜ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਯੋਜਨਾ ਨੂੰ ਤੁਰੰਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਾਉਣ ਦਾ ਐਲਾਨ

ਚੋਣ ਹਲਕੇ ਬਣਾਉਣ ਸਬੰਧੀ ਜਾਰੀ ਕੀਤਾ ਅਹਿਮ ਪੱਤਰ ਚੰਡੀਗੜ੍ਹ, 30 ਜੁਲਾਈ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ 5 ਅਕਤੂਬਰ 2025 ਤੱਕ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਬਣਾਉਣ ਸਬੰਧੀ ਸਰਕਾਰ […]

Continue Reading

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੇਂਡੂ ਵਿਕਾਸ ਬਲਾਕਾਂ ਦੇ ਪੁਨਰਗਠਨ ਨੂੰ ਹਰੀ ਝੰਡੀ*

ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ *ਚੰਡੀਗੜ੍ਹ, 30 ਜੁਲਾਈ,ਬੋਲੇ ਪੰਜਾਬ ਬਿਉਰੋ;ਪੇਂਡੂ ਇਲਾਕਿਆਂ ਵਿੱਚ ਪ੍ਰਬੰਧਕੀ ਵਿਵਸਥਾ ਅਤੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵੱਡੇ ਪ੍ਰਸ਼ਾਸਕੀ ਸੁਧਾਰ ਲਿਆਉਣ ਦੇ ਉਦੇਸ਼ ਨਾਲ ਪਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਪੇਂਡੂ ਵਿਕਾਸ […]

Continue Reading