ਲੁਧਿਆਣਾ ਵਿਖੇ ਫ਼ੀਡ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਾਮਾਨ ਤੇ ਮਸ਼ੀਨਰੀ ਸੜੀ
ਲੁਧਿਆਣਾ, 5 ਦਸੰਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਦੇ ਬਹਾਦਰਕੇ ਰੋਡ ‘ਤੇ ਸਥਿਤ ਇੱਕ ਪਸ਼ੂਆਂ ਲਈ ਫੀਡ ਤਿਆਰ ਕਰਨ ਵਾਲੀ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ, ਜਿਸ ਨਾਲ ਆਲੇ-ਦੁਆਲੇ ਦੇ ਇਲਾਕੇ ਵਿੱਚ ਕਾਲਾ ਧੂੰਆਂ ਫੈਲ ਗਿਆ। ਲੱਖਾਂ ਰੁਪਏ ਦਾ ਸਾਮਾਨ ਅਤੇ ਮਸ਼ੀਨਰੀ ਸੜ ਗਈ। ਮਜ਼ਦੂਰਾਂ ਨੇ ਭੱਜ ਕੇ ਫਾਇਰ ਵਿਭਾਗ […]
Continue Reading