ਪੰਜਾਬ ਸਰਕਾਰ ਦੂਜੇ ਰਾਜਾਂ ਲਈ ਖੇਡ ਰਹੇ ਪੰਜਾਬੀ ਖਿਡਾਰੀਆਂ ਦੀ ਕਰਵਾਏਗੀ ਘਰ ਵਾਪਸੀ 

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਹੁਣ ਉਨ੍ਹਾਂ ਐਥਲੀਟਾਂ ਦੀ ਘਰ ਵਾਪਸੀ ਕਰਵਾਉਣ ਲਈ ਤਿਆਰ ਹੈ ਜੋ ਪੰਜਾਬ ਦੇ ਮੂਲ ਨਿਵਾਸੀ ਹੋਣ ਦੇ ਬਾਵਜੂਦ, ਇਸ ਸਮੇਂ ਦੂਜੇ ਰਾਜਾਂ ਲਈ ਖੇਡ ਰਹੇ ਹਨ। ਇਨ੍ਹਾਂ ਐਥਲੀਟਾਂ ਨੂੰ ਵਾਪਸ ਆਉਣ ਅਤੇ ਪੰਜਾਬ ਲਈ ਖੇਡਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ […]

Continue Reading

ਪੰਜਾਬ ‘ਚ ਕਈ ਥਾਈਂ ਤੜਕੇ ਤੋਂ ਤੇਜ਼ ਹਵਾਵਾਂ ਨਾਲ ਹੋ ਰਹੀ ਬੂੰਦਾ-ਬਾਂਦੀ ਕਾਰਨ ਮੌਸਮ ਬਦਲਿਆ

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ ; ਪੰਜਾਬ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਅੱਜ 27 ਮਾਰਚ ਨੂੰ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਪਟਿਆਲਾ ਤੇ ਮੋਹਾਲੀ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੂੰਦਾ-ਬਾਂਦੀ ਹੋ ਰਹੀ ਹੈ। ਇਸ ਤੋਂ ਇਲਾਵਾ 28 ਮਾਰਚ ਤੋਂ 30 ਮਾਰਚ ਤੱਕ […]

Continue Reading

ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਦੋ ਦਿਨਾਂ ਏਅਰ ਸ਼ੋਅ ਅੱਜ ਤੋਂ 

ਚੰਡੀਗੜ੍ਹ, 27 ਮਾਰਚ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੀ ਸੁਖਨਾ ਝੀਲ ਵਿਖੇ ਅੱਜ ਤੋਂ ਦੋ ਦਿਨਾਂ ਏਅਰ ਸ਼ੋਅ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲਾਂ ਤੋਂ ਬੁਕਿੰਗ ਕੀਤੇ ਬਿਨਾਂ ਇਸ ਪ੍ਰੋਗਰਾਮ ਵਿੱਚ ਐਂਟਰੀ ਦੀ ਇਜਾਜ਼ਤ ਨਹੀਂ ਹੋਵੇਗੀ। ਦੋਵਾਂ ਦਿਨਾਂ ਵਿੱਚ, 10,000 ਦਰਸ਼ਕਾਂ ਦੇ ਸ਼ੋਅ ਦੇਖਣ ਲਈ ਆਉਣ ਦੀ ਉਮੀਦ ਹੈ। ਇਸ ਸਮੇਂ ਦੌਰਾਨ, ਝੀਲ ਆਮ ਲੋਕਾਂ […]

Continue Reading

ਈਰਾਨ ਜੰਗ : PM ਮੋਦੀ ਅੱਜ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ 

ਨਵੀਂ ਦਿੱਲੀ, 27 ਮਾਰਚ, ਬੋਲੇ ਪੰਜਾਬ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 27 ਮਾਰਚ ਨੂੰ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਇਸ ਮੀਟਿੰਗ ਦੌਰਾਨ ਈਰਾਨ ਵਿੱਚ ਟਕਰਾਅ ਤੋਂ ਬਾਅਦ ਵਿਗੜਦੀ ਸਥਿਤੀ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਚੋਣਾਂ ਹੋਣ ਵਾਲੇ ਰਾਜਾਂ ਦੇ ਮੁੱਖ ਮੰਤਰੀ ਹਿੱਸਾ ਨਹੀਂ ਲੈਣਗੇ।ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 954, 27-03-2026

ਸਲੋਕ ਮਃ ੨ ॥ ਅੰਧੇ ਕੈ ਰਾਹਿ ਦਸਿਐ ਅੰਧਾ ਹੋਇ ਸੁ ਜਾਇ ॥ ਹੋਇ ਸੁਜਾਖਾ ਨਾਨਕਾ ਸੋ ਕਿਉ ਉਝੜਿ ਪਾਇ ॥ ਅੰਧੇ ਏਹਿ ਨ ਆਖੀਅਨਿ ਜਿਨ ਮੁਖਿ ਲੋਇਣ ਨਾਹਿ ॥ ਅੰਧੇ ਸੇਈ ਨਾਨਕਾ ਖਸਮਹੁ ਘੁਥੇ ਜਾਹਿ ॥੧॥ ਮਃ ੨ ॥ ਸਾਹਿਬਿ ਅੰਧਾ ਜੋ ਕੀਆ ਕਰੇ ਸੁਜਾਖਾ ਹੋਇ ॥ ਜੇਹਾ ਜਾਣੈ ਤੇਹੋ ਵਰਤੈ ਜੇ ਸਉ ਆਖੈ […]

Continue Reading

ਪੰਜਾਬ ਪੁਲਿਸ ਵੱਲੋਂ ਪੀਯੂ ਫਾਇਰਿੰਗ ਮਾਮਲੇ ‘ਚ ਲੋੜੀਂਦੇ ਮੁਲਜਮ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਵੱਲੋਂ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਵਿਦਿਆਰਥੀ ਆਗੂ ਜਸ਼ਨਪ੍ਰੀਤ ਸਿੰਘ ਜਵੰਦਾ ‘ਤੇ ਹੋਈ ਗੋਲੀਬਾਰੀ ਦੀ […]

Continue Reading

ਅੰਤਰ-ਰਾਜੀ ਗੈਰ-ਕਾਨੂੰਨੀ ਹਥਿਆਰਾਂ ਦੇ ਸਪਲਾਈ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਗ੍ਰਿਫ਼ਤਾਰ, 10 ਪਿਸਤੌਲ ਬਰਾਮਦ

ਗ੍ਰਿਫਤਾਰ ਕੀਤੇ ਮੁਲਜ਼ਮ ਜਰਮਨੀ ਅਤੇ ਯੂਐਸਏ ਤੋਂ ਸੰਚਾਲਿਤ ਵਿਦੇਸ਼ ਅਧਾਰਤ ਅਪਰਾਧੀਆਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਜਲੰਧਰ, 26 ਮਾਰਚ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਨੇ ਉੱਤਰ ਪ੍ਰਦੇਸ਼ […]

Continue Reading

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡੇ: ਡਾ. ਬਲਜੀਤ ਕੌਰ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ […]

Continue Reading

ਭਾਜਪਾ ਐਸ.ਸੀ. ਮੋਰਚਾ ਦੇ ਨੇਤਾ ਕੈਂਥ ਵੱਲੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀਆਂ ਨਾਕਾਮੀਆਂ ਅਤੇ ਦੋਹਰੇ ਮਾਪਦੰਡਾਂ ਦੀ ਨਿੰਦਾ

ਚੰਡੀਗੜ੍ਹ, 26 ਮਾਰਚ ,ਬੋਲੇ ਪੰਜਾਬ ਬਿਉਰੋ:  ਪਰਮਜੀਤ ਸਿੰਘ ਕੈਂਥ, ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ, ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ, ਨੇ ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਕਾਜ ‘ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ, ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੰਮ ਕਰਦਿਆਂ, ਦੋਹਰੇ ਮਾਪਦੰਡਾਂ ਅਤੇ ਪ੍ਰੋਪੇਗੈਂਡੇ ਦੀ ਰਾਜਨੀਤੀ ਨੂੰ ਪ੍ਰੋਤਸਾਹਿਤ ਕਰ ਰਹੀ ਹੈ। ਉਨ੍ਹਾਂ ਦੋਸ਼ […]

Continue Reading

ਪ੍ਰੇਮ ਵਿਆਹ ਤੋਂ ਨਾਰਾਜ਼ ਲੜਕੀ ਵਾਲਿਆਂ ਵਲੋਂ ਲੜਕੇ ਘਰੇ ਤਾਂਡਵ

ਅੰਮ੍ਰਿਤਸਰ, 26 ਮਾਰਚ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਦੇ ਤੇੜੀ ਪਿੰਡ ਵਿੱਚ ਦੋ ਪਰਿਵਾਰਾਂ ਵਿਚਕਾਰ ਪ੍ਰੇਮ ਵਿਆਹ ਤੋਂ ਬਾਅਦ ਝਗੜਾ ਹੋਇਆ ਹੈ। ਦੋਸ਼ ਹੈ ਕਿ ਇੱਕ ਨੌਜਵਾਨ ਜੋੜੇ ਨੇ ਆਪਣੇ ਪਰਿਵਾਰਾਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾ ਲਿਆ, ਜਿਸ ਤੋਂ ਬਾਅਦ ਲੜਕੀ ਦੇ ਪਰਿਵਾਰ ਦੇ ਕਈ ਮੈਂਬਰਾਂ ਨੇ ਜ਼ਬਰਦਸਤੀ ਲੜਕੇ ਦੇ ਘਰ […]

Continue Reading