ਕੈਨੇਡਾ ‘ਚ 26 ਸਾਲਾ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
ਬ੍ਰਿਟਿਸ਼ ਕੋਲੰਬੀਆ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਚਿਲਾਬੈਕ ਵਿੱਚ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਨੇ ਪੰਜਾਬੀ ਨੌਜਵਾਨ ਜਸਕਰਨ ਸਿੰਘ ਬੜਿੰਗ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਦੀ ਉਮਰ 26 ਸਾਲ ਦੱਸੀ ਜਾ ਰਹੀ ਹੈ। ਇੰਟੈਗਰੇਟਿਡ ਹੋਮੋਸਾਈਡ ਇਨਵੈਸਟੀਗੇਸ਼ਨ ਟੀਮ (IHIT) ਮੁਤਾਬਕ, ਪੁਲਿਸ ਨੂੰ […]
Continue Reading