108 ਸਾਲਾ ਬੇਬੇ ਦੀ ਮੌਤ ਤੋਂ ਬਾਅਦ ਢੋਲ ਨਾਲ ਨੱਚਦਿਆਂ ਪਰਿਵਾਰ ਨੇ ਦਿੱਤੀ ਅੰਤਿਮ ਵਿਦਾਈ 

ਫ਼ਾਜ਼ਿਲਕਾ, 28 ਅਗਸਤ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਇੱਕ 108 ਸਾਲਾ ਬੇਬੇ ਦੀ ਮੌਤ ਤੋਂ ਬਾਅਦ ਇੱਕ ਵਿਲੱਖਣ ਅੰਤਿਮ ਵਿਦਾਈ ਦਿੱਤੀ ਗਈ। ਉਸਦੇ ਘਰ ਤੋਂ ਸ਼ਮਸ਼ਾਨਘਾਟ ਤੱਕ ਅੰਤਮ ਯਾਤਰਾ ਦੌਰਾਨ ਢੋਲ ਵਜਾਏ ਗਏ ਅਤੇ ਪਟਾਕੇ ਚਲਾਏ ਗਏ। ਉਸਦੇ ਪਰਿਵਾਰਕ ਮੈਂਬਰਾਂ ਨੇ ਭੰਗੜਾ ਵੀ ਪਾਇਆ। ਬਜ਼ੁਰਗ ਬੇਬੇ ਇੱਕ ਹਫ਼ਤਾ ਪਹਿਲਾਂ ਬਿਮਾਰ ਹੋਈ ਸੀ ਅਤੇ ਇਲਾਜ […]

Continue Reading

ਸ਼ੱਕੀ ਹਾਲਾਤਾਂ ‘ਚ ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ 

ਘਨੌਰ, 28 ਅਗਸਤ, ਬੋਲੇ ਪੰਜਾਬ ਬਿਊਰੋ : ਘਨੌਰ ਇਲਾਕੇ ਦੇ ਅਧੀਨ ਆਉਂਦੇ ਨੌਗਾਵਾਂ ਪਿੰਡ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਨੌਜਵਾਨ ਮਜ਼ਦੂਰ ਦੀ ਮੌਤ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਤਿੰਨ ਦਿਨ ਬਾਅਦ, ਨੌਜਵਾਨ ਦੀ ਲਾਸ਼ ਪਿੰਡ ਦੇ ਇੱਕ ਛੱਪੜ ਵਿੱਚੋਂ ਬਰਾਮਦ ਹੋਈ। ਮ੍ਰਿਤਕ ਦੇ ਪਰਿਵਾਰ ਅਨੁਸਾਰ, ਉਸਦੇ ਸਰੀਰ ਅਤੇ ਸਿਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 671, 28-08-2026

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ […]

Continue Reading

ਭ੍ਰਿਸ਼ਟਾਚਾਰ ਮਾਮਲੇ ’ਤੇ ਡੀ ਜੀ ਪੀ ਨੂੰ ਭੇਜੇ ਪੱਤਰ ਪੇਸ਼ ਕਰੇ ਈ ਡੀ: ਹਾਈ ਕੋਰਟ

ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀ ਜੀ ਪੀ) ਨੂੰ ਭੇਜੇ ਗਏ ਪੱਤਰਾਂ ਨੂੰ ਅਦਾਲਤ ਵਿੱਚ ਪੇਸ਼ ਕਰਨ। ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਇੱਕ ਵਕੀਲ ਨੇ ਆਪਣੀ ਪਟੀਸ਼ਨ ਵਿੱਚ ਸੂਬੇ ਦੇ ਸੀਨੀਅਰ […]

Continue Reading

 CM MAAN ਵੱਲੋਂ ਹੜਤਾਲ ਵਾਪਸ ਲੈਣ ਦੀ ਸ਼ਰਤ ਰੱਖਣ ਤੋਂ ਬਾਅਦ ਵਧਿਆ ਤਣਾਅ; ਡੀਸੀ ਦਫ਼ਤਰ ਬਾਹਰ ਪੁਲੀਸ ਨਾਲ ਝੜਪ ਅਤੇ ਬੈਰੀਕੇਡ ਤੋੜ ਕੇ ਰੋਸ ਮਾਰਚ

ਚੰਡੀਗੜ੍ਹ 27 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਦਰਸ਼ਨ ਕਰ ਰਹੇ ਸਰਕਾਰੀ ਮੁਲਾਜ਼ਮਾਂ ਵਿਚਕਾਰ ਵੀਰਵਾਰ ਨੂੰ ਜਲੰਧਰ ਵਿੱਚ ਹੋਣ ਵਾਲੀ ਤੈਅਸ਼ੁਦਾ ਮੀਟਿੰਗ ਉਸ ਸਮੇਂ ਸਿਆਸੀ ਟਕਰਾਅ ਵਿੱਚ ਬਦਲ ਗਈ, ਜਦੋਂ ਮੁੱਖ ਮੰਤਰੀ ਵੱਲੋਂ ਮੀਟਿੰਗ ਰੱਦ ਕਰਨ ਮਗਰੋਂ ਮੁਲਾਜ਼ਮ ਯੂਨੀਅਨਾਂ ਦੀ ‘ਮਹਾਂ ਹੜਤਾਲ’ ਦੇ ਸੱਦੇ ਕਾਰਨ ਪੁਲੀਸ ਨਾਲ ਟਕਰਾਅ ਕਾਫ਼ੀ ਵਧ […]

Continue Reading

ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੇ ਤਹਿਸੀਲਾਂ ਦੇ ਦਫ਼ਤਰਾਂ ਵਿਖੇ ਸਾਂਝੀਆਂ ਰੈਲੀਆਂ ਵਿੱਚ ਸੈਂਕੜੇ ਫੀਲਡ ਮੁਲਾਜ਼ਮਾਂ ਨੇ ਕੀਤੀ ਸਮੂਲੀਅਤ

ਚੰਡੀਗੜ੍ਹ,27, ਅਗਸਤ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ ,ਜਲ ਸਪਲਾਈ ਅਤੇ ਸੈਨੀਟੇਸ਼ਨ ,ਭਵਨ ਤੇ ਮਾਰਗ ,ਸਿੰਚਾਈ ਤੇ ਸੀਵਰੇਜ ਬੋਰਡ ਤੇ ਹਜ਼ਾਰਾਂ ਰੈਗੂਲਰ ਅਤੇ ਠੇਕੇ ਅਧਾਰਤ ਫੀਲਡ ਮੁਲਾਜ਼ਮਾਂ ਨੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਸਾਂਝਾ ਮੰਚ ਦੇ ਸੱਦੇ ਤੇ ਆਪਣੇ ਆਪਣੇ ਵਿਭਾਗਾਂ ਦੇ ਕੰਮ ਜਾਮ ਕਰਕੇ ਸਾਂਝੀਆਂ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ।ਪ੍ਰੈਸ ਨੂੰ […]

Continue Reading

ਪੰਜਾਬ ਕੇਡਰ ਦੀ IAS ਅਧਿਕਾਰੀ ਕੰਵਲਪ੍ਰੀਤ ਬਰਾੜ ਦੂਜੀ ਵਾਰ ED ਅੱਗੇ ਪੇਸ਼ 

ਜਲੰਧਰ, 27 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਕੰਵਲਪ੍ਰੀਤ ਬਰਾੜ ਦਸ ਦਿਨਾਂ ਵਿੱਚ ਦੂਜੀ ਵਾਰ ਜਲੰਧਰ ਸਥਿਤ ਈਡੀ ਦਫ਼ਤਰ ਵਿੱਚ ਪੇਸ਼ ਹੋਈ। ਉਹ ਅੱਜ ਵੀਰਵਾਰ ਸਵੇਰੇ 10 ਵਜੇ ਦੇ ਕਰੀਬ ਦਫ਼ਤਰ ਪਹੁੰਚੀ, ਹਾਜ਼ਰੀ ਰਜਿਸਟਰ ‘ਤੇ ਦਸਤਖਤ ਕੀਤੇ ਅਤੇ ਕਿਸੇ ਨਾਲ ਗੱਲ ਕੀਤੇ ਬਿਨਾਂ ਸਿੱਧੇ ਅੰਦਰ ਚਲੀ ਗਈ। ਇਹ ਕਾਰਵਾਈ ਮੋਹਾਲੀ ਸਥਿਤ […]

Continue Reading

ਧਰਮਪਾਲ ਉਪਾਸ਼ਕ ਨਮਿਤ ਸ਼ਰਧਾਂਜ਼ਲੀ ਸਮਾਗਮ 30 ਨੂੰ 

ਮੋਹਾਲੀ, 27 ਅਗਸਤ, ਬੋਲੇ ਪੰਜਾਬ ਬਿਊਰੋ :  ਮਾਣਮੱਤੇ ਸ਼ਾਇਰ, ਸੀਨੀਅਰ ਪੱਤਰਕਾਰ, ਟਰੇਡ ਯੂਨੀਅਨ ਮੋਹਾਲੀ, ਪੰਜਾਬੀ ਸਾਹਿਤ ਸਭਾ ਮੋਹਾਲੀ ਅਤੇ ਪ੍ਰੈੱਸ ਕਲੱਬ ਮੋਹਾਲੀ ਦੇ ਬਾਨੀ ਪ੍ਰਧਾਨ ਧਰਮਪਾਲ ਉਪਾਸ਼ਕ 21 ਅਗਸਤ ਦਿਨ ਸ਼ੁਕਰਵਾਰ ਸ਼ਾਮ ਨੂੰ ਸਦੀਵੀ ਵਿਛੋੜਾ ਦੇ ਗਏ ਸਨ। ਉਨ੍ਹਾਂ ਦਾ ਸ਼ਰਧਾਂਜ਼ਲੀ ਸਮਾਗਮ ਗੁਰਦੁਆਰਾ ਸ੍ਰੀ ਸਾਹਿਬਵਾੜਾ ਫੇਜ਼ 5 ਮੋਹਾਲੀ ਵਿਖੇ 30 ਅਗਸਤ 2026 ਨੂੰ ਦੁਪਹਿਰ 12 […]

Continue Reading

ਮੁਲਾਜ਼ਮਾਂ ਨਾਲ ਗੱਲਬਾਤ ਤਾਂ ਹੋਵੇਗੀ ਜੇ ਹੜਤਾਲ ਖਤਮ ਕਰਨਗੇ : ਭਗਵੰਤ ਮਾਨ 

ਚੰਡੀਗੜ੍ਹ, 27 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 7 ਲੱਖ ਤੋਂ ਵੱਧ ਸਰਕਾਰੀ ਕਰਮਚਾਰੀ ਅਤੇ ਪੈਨਸ਼ਨਰ ਅੱਜ ਭਾਰੀ ਹੜਤਾਲ ‘ਤੇ ਹਨ, ਜੋ ਕਿ ਅੱਠ ਮੰਗਾਂ ਨੂੰ ਲੈ ਕੇ ਦਬਾਅ ਪਾ ਰਹੇ ਹਨ, ਜਿਨ੍ਹਾਂ ਵਿੱਚ ਮਹਿੰਗਾਈ ਭੱਤਾ (DA) ਜਾਰੀ ਕਰਨਾ ਵੀ ਸ਼ਾਮਲ ਹੈ। ਹੜਤਾਲ ਕਾਰਨ ਸਰਕਾਰੀ ਦਫ਼ਤਰਾਂ, ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਓਪੀਡੀ ਸੇਵਾਵਾਂ ਮੁਅੱਤਲ ਹਨ। […]

Continue Reading

ਪੰਜਾਬ ‘ਚ ਵੱਧ ਆਏ ਬਿਜਲੀ ਬਿੱਲ ਠੀਕ ਕਰਵਾਉਣ ਲਈ ਹੈਲਪਲਾਈਨ ਨੰਬਰ ਜਾਰੀ 

ਚੰਡੀਗੜ੍ਹ, 27 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਖਪਤਕਾਰ ਜੋ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਹਨ, ਜਲਦੀ ਹੀ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਦੇਖਣ ਨੂੰ ਮਿਲੇਗਾ। ਸਰਕਾਰ ਨੇ ਬਿਜਲੀ ਬਿੱਲਾਂ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਇਨ੍ਹਾਂ ਨੰਬਰਾਂ ‘ਤੇ ਦਰਜ ਸ਼ਿਕਾਇਤਾਂ ਦਾ ਨਿਪਟਾਰਾ 15 […]

Continue Reading