ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 609, 25-04-2026

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥ ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮ ਨਾਮ ਆਧਾਰਾ ॥੨॥ ਸਫਲ ਦਰਸਨੁ […]

Continue Reading

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ […]

Continue Reading

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਚੰਡੀਗੜ੍ਹ/ਪਟਿਆਲਾ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ […]

Continue Reading

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ “ਲਾਰੈਂਸ ਆਫ਼ ਪੰਜਾਬ” ਰਿਲੀਜ਼ ਨਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ “ਲਾਰੈਂਸ ਆਫ਼ ਪੰਜਾਬ” ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ […]

Continue Reading

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

ਚੰਡੀਗੜ੍ਹ 24 ਅਪ੍ਰੈਲ ,ਬੋਲੇ ਪੰਜਾਬ ਬਿਊਰੋ: 24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ […]

Continue Reading

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ/ ਐਸ.ਏ.ਐਸ. ਨਗਰ, 24 ਅਪ੍ਰੈਲ; ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ […]

Continue Reading

ਕੈਨੇਡਾ ‘ਚ ਪੰਜਾਬੀ ਮੁਟਿਆਰ ਦੀ ਸ਼ੱਕੀ ਹਾਲਾਤ ਵਿੱਚ ਮੌਤ

ਲੁਧਿਆਣਾ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : 24 ਸਾਲਾ ਅਨਮੋਲਦੀਪ ਕੌਰ, ਜੋ ਕਿ ਨਵੀਂ ਆਬਾਦੀ, ਅਕਾਲਗੜ੍ਹ, ਸੁਧਾਰ ਬਾਜ਼ਾਰ ਦੀ ਰਹਿਣ ਵਾਲੀ ਸੀ, ਦੀ ਕੈਨੇਡਾ ਦੇ ਓਨਟਾਰੀਓ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਅਨਮੋਲਦੀਪ ਕੌਰ ਜਾਰਜੀਅਨ ਕਾਲਜ (ਬੈਰੀ, ਓਨਟਾਰੀਓ) ਅਤੇ ਆਪਣੇ ਘਰ ਦੇ ਵਿਚਕਾਰ ਸਥਿਤ ਇੱਕ ਪਾਰਕ ਵਿੱਚ ਰੋਜ਼ਾਨਾ ਦੀ ਤਰ੍ਹਾਂ ਸੈਰ ਕਰਨ ਗਈ […]

Continue Reading

ਵੈੱਬ ਸਿਰੀਜ਼ ‘ਲਾਰੈਂਸ ਆਫ ਪੰਜਾਬ’ ਨਹੀਂ ਹੋਵੇਗੀ ਰਿਲੀਜ, ਭਾਰਤ ਸਰਕਾਰ ਨੇ ਰੋਕ ਲਗਾਈ

ਨਵੀਂ ਦਿੱਲੀ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ‘ਲਾਰੈਂਸ ਆਫ ਪੰਜਾਬ’ ਵੈੱਬ ਸਿਰੀਜ਼ ਰਿਲੀਜ਼ ਨਹੀਂ ਹੋਵੇਗੀ। ਭਾਰਤ ਸਰਕਾਰ ਵਲੋਂ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। ਜਿਕਰਯੋਗ ਹੈ ਕਿ 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ ਸਿਰੀਜ਼ ਰਿਲੀਜ਼ ਹੋਣੀ ਸੀ। ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਵੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦਾ […]

Continue Reading

ਪੰਜਾਬ ‘ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਜਨਗਣਨਾ

ਚੰਡੀਗੜ੍ਹ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 2027 ਦੀ ਜਨਗਣਨਾ ਦੀਆਂ ਤਿਆਰੀਆਂ ਪੂਰੀਆਂ ਹੋ ਗਈਆਂ ਹਨ। ਪਹਿਲਾ ਪੜਾਅ – ਜਿਸ ਵਿੱਚ ਘਰਾਂ ਦੀ ਸੂਚੀ ਅਤੇ ਘਰਾਂ ਦੀ ਜਨਗਣਨਾ ਸ਼ਾਮਲ ਹੈ – 15 ਮਈ, 2026 ਨੂੰ ਸ਼ੁਰੂ ਹੋਵੇਗਾ, ਅਤੇ 13 ਜੂਨ, 2026 ਨੂੰ ਸਮਾਪਤ ਹੋਵੇਗਾ। ਇਸ ਸਮੇਂ ਦੌਰਾਨ ਮੁਲਾਜ਼ਮ ਘਰਾਂ ਦਾ ਦੌਰਾ ਕਰਕੇ ਵਸਨੀਕਾਂ […]

Continue Reading

ਪੰਜਾਬ ਪੁਲਿਸ ਤੇ BSF ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਹੈਰੋਇਨ ਦੀ ਖੇਪ ਜ਼ਬਤ

ਅੰਮ੍ਰਿਤਸਰ, 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਇੱਕ ਸਾਂਝਾ ਆਪ੍ਰੇਸ਼ਨ ਕੀਤਾ ਅਤੇ ਹੈਰੋਇਨ ਦੀ ਇੱਕ ਖੇਪ ਜ਼ਬਤ ਕੀਤੀ। ਇਹ ਆਪ੍ਰੇਸ਼ਨ ਸਰਹੱਦ ਦੇ ਨਾਲ ਲੱਗਦੇ ਇੱਕ ਖੇਤਰ ਵਿੱਚ ਕੀਤਾ ਗਿਆ ਸੀ, ਜਿਸਦੇ ਨਤੀਜੇ ਵਜੋਂ 980 ਗ੍ਰਾਮ […]

Continue Reading