ਅੱਧਾ ਦਰਜਨ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ

ਬਰਨਾਲਾ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਬਰਨਾਲਾ ਦੀ ਸਬ-ਡਵੀਜ਼ਨ ਤਪਾ ਮੰਡੀ ਨੇੜੇ ਪਿੰਡ ਘੁੰਨਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਲੈਸ ਅੱਧਾ ਦਰਜਨ ਵਿਅਕਤੀਆਂ ਨੇ ਇੱਕ ਨੌਜਵਾਨ ‘ਤੇ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਉਸਦੀ ਲਾਸ਼ ਉਸਦੇ ਘਰ ਦੇ ਬਾਹਰ ਸੜਕ ‘ਤੇ ਖੜੀ ਇੱਕ ਕਾਰ ਵਿੱਚ ਖੂਨ ਨਾਲ ਲੱਥਪੱਥ ਪਈ ਮਿਲੀ। ਮ੍ਰਿਤਕ ਦੀ ਪਛਾਣ 32 […]

Continue Reading

ਨਾਭਾ ਦੀ ਗੈਸ ਏਜੰਸੀ ‘ਚ ਧਮਾਕਾ, 4 ਕਰਮਚਾਰੀ ਗੰਭੀਰ ਰੂਪ ‘ਚ ਝੁਲਸੇ

ਪਟਿਆਲਾ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਨਾਭਾ ਦੇ ਪਿੰਡ ਮੈਹਸ ਵਿੱਚ ਸ਼ਮਸ਼ੇਰ ਗੈਸ ਏਜੰਸੀ ਵਿੱਚ ਇੱਕ ਸਿਲੰਡਰ ਨੂੰ ਅੱਗ ਲੱਗਣ ਤੋਂ ਬਾਅਦ ਇੱਕ ਵੱਡਾ ਧਮਾਕਾ ਹੋਇਆ। ਧਮਾਕੇ ਵਿੱਚ ਚਾਰ ਕਰਮਚਾਰੀ ਗੰਭੀਰ ਰੂਪ ਵਿੱਚ ਝੁਲਸ ਗਏ। ਜ਼ਖਮੀ ਕਰਮਚਾਰੀਆਂ ਦੀ ਪਛਾਣ ਜੱਜ ਸਿੰਘ (ਮੈਹਸ), ਦਿਲੀਪ ਕੁਮਾਰ (ਨਾਭਾ), ਸੰਦੀਪ ਸ਼ਰਮਾ (ਨਾਭਾ) ਅਤੇ ਸੁਰਿੰਦਰ ਕੁਮਾਰ ਵਜੋਂ […]

Continue Reading

ਗੌਰਵ ਖੰਨਾ Big Boss 19 ਦੇ ਜੇਤੂ ਬਣੇ 

ਮੁੰਬਈ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਬਿੱਗ ਬੌਸ 19 ਦਾ ਸਫ਼ਰ ਖਤਮ ਹੋ ਗਿਆ ਹੈ। ਇਸ ਦੇ ਨਾਲ ਹੀ ਜੇਤੂ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਗੌਰਵ ਖੰਨਾ ਇਸ ਸੀਜ਼ਨ ਦੇ ਜੇਤੂ ਬਣ ਗਏ ਹਨ। ਫਰਹਾਨਾ ਭੱਟ ਨੂੰ ਹਰਾ ਕੇ, ਗੌਰਵ ਖੰਨਾ ਨੇ ਸ਼ੋਅ ਦੀ ਚਮਕਦਾਰ ਟਰਾਫੀ ‘ਤੇ ਕਬਜ਼ਾ ਕਰ ਲਿਆ। ਸਲਮਾਨ ਖਾਨ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 742, 08-12-2025

ਸੂਹੀ ਮਹਲਾ ੫ ॥ ਬੈਕੁੰਠ ਨਗਰੁ ਜਹਾ ਸੰਤ ਵਾਸਾ ॥ ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥ ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥ ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥ ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥ ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥ ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥ ਪਾਰਬ੍ਰਹਮ ਕੀ […]

Continue Reading

ਆਪਣੇ ਦੇਸ਼ ਲਈ ਬ੍ਰਾਂਡ ਅੰਬੈਸਡਰ ਬਣੋ ਅਤੇ ਕੋਰੀਆਈ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਪ੍ਰੇਰਿਤ ਕਰੋ: ਸਿਓਲ ਦੇ ਪੰਜਾਬੀਆਂ ਨੂੰ ਮੁੱਖ ਮੰਤਰੀ ਦੀ ਅਪੀਲ

ਚੰਡੀਗੜ੍ਹ, 7 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਓਲ ਵਿੱਚ ਵਸਦੇ ਪਰਵਾਸੀ ਪੰਜਾਬੀਆਂ ਨੂੰ ਸੂਬੇ ਦੇ ਸਫ਼ੀਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਰੀਆਈ ਕੰਪਨੀਆਂ ਨੂੰ ਪੰਜਾਬ, ਜੋ ਹੁਣ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰਿਆ ਹੈ, ਵਿੱਚ ਨਿਵੇਸ਼ ਲਈ ਪ੍ਰੇਰਿਤ ਕੀਤਾ ਜਾ […]

Continue Reading

ਸਰਹੱਦ ਪਾਰੋਂ ਹਥਿਆਰ ਤਸਕਰੀ ਕਰਨ ਵਾਲੇ ਗਿਰੋਹ ਨਾਲ ਸਬੰਧਤ ਇੱਕ ਵਿਅਕਤੀ ਪੰਜ ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 7 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ  ਵੱਡੀ ਸਫਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ  ਪਾਕਿਸਤਾਨ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦੇ ਇੱਕ ਕਾਰਕੁਨ ਨੂੰ  ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ […]

Continue Reading

ਪੰਜਾਬ ‘ਚ ਪੁਲਿਸ ਦੀ ਵਰਦੀ ਵਿੱਚ ਗੈਂਗਸਟਰ- ਜਾਖੜ ਦਾ ਵੱਡਾ ਦੋਸ਼

ਚੰਡੀਗੜ੍ਹ, 7 ਦਸੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ ਨੂੰ ਲੈ ਕੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੇ ਵੱਲੋਂ ਅੱਜ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਹੋਇਆ ਜਾਖੜ ਨੇ ਕਿਹਾ ਕਿ ਅੱਜ ਸੱਤ ਦਸੰਬਰ ਹੈ ਤੇ ਪਿਛਲੇ ਮਹੀਨੇ ਸੱਤ ਨਵੰਬਰ ਦਾ ਥੋੜ੍ਹਾ ਚੇਤਾ ਕਰੋ। ਤਰਨ ਤਾਰਨ ਇਲੈਕਸ਼ਨ ਦੇ ਅੰਦਰ ਅੱਜ […]

Continue Reading

ਚੰਡੀਗੜ੍ਹ ਏਅਰਪੋਰਟ ‘ਤੇ ਨਹੀਂ ਹੋਵੇਗੀ ਮੁਸਾਫ਼ਰਾਂ ਨੂੰ ਖੱਜਲ-ਖੁਆਰੀ; ਬਣੇਗਾ ਕੰਟਰੋਲ ਰੂਮ- ਸੋਨਾਲੀ ਗਿਰੀ ਨੇ ਮੀਟਿੰਗ ਦੌਰਾਨ ਕੀਤੇ ਵੱਡੇ ਐਲਾਨ

ਚੰਡੀਗੜ੍ਹ, 7 ਦਸੰਬਰ ,ਬੋਲੇ ਪੰਜਾਬ ਬਿਊਰੋ; ਸੋਨਾਲੀ ਗਿਰੀ, ਸੈਕਟਰੀ ਕਮ ਡਾਇਰੈਕਟਰ ਸਿਵਲ Aviation ਪੰਜਾਬ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇੰਡੀਗੋ ਦੀ ਫਲਾਈਟ ਕੈਂਸਲੇਸ਼ਨ ਕਾਰਨ ਪਿਛਲੇ ਦੋ ਦਿਨਾਂ ਤੋਂ ਆ ਰਹੀਆਂ ਮੁਸ਼ਕਿਲਾਂ ਸਬੰਧੀ ਅੱਜ ਇੱਕ ਮੀਟਿੰਗ ਕੀਤੀ ਗਈ, ਜਿਸ ਵਿੱਚ CISF ਦੇ ਅਧਿਕਾਰੀ, ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਸੀਈਓ ਅਜੇ ਵਰਮਾ, ਇੰਡੀਗੋ ਦੇ ਅਧਿਕਾਰੀ ਅਤੇ […]

Continue Reading

ਰੂਸ ਨੇ ਯੂਕਰੇਨ ‘ਤੇ 700 ਹਵਾਈ ਹਮਲੇ ਕੀਤੇ, ਗਲਤੀ ਨਾਲ ਆਪਣੇ ਸ਼ਹਿਰ ‘ਤੇ 1000 ਕਿਲੋਗ੍ਰਾਮ ਬੰਬ ਸੁੱਟ ਦਿੱਤਾ

ਕੀਵ 7 ਦਸੰਬਰ ਬੋਲੇ ਪੰਜਾਬ ਬਿਊਰੋ; ਰੂਸ ਨੇ ਸ਼ਨੀਵਾਰ ਨੂੰ ਯੂਕਰੇਨ ਵਿੱਚ ਹਥਿਆਰਬੰਦ ਸੈਨਾ ਦਿਵਸ ਤੋਂ ਪਹਿਲਾਂ ਇੱਕ ਵੱਡਾ ਹਵਾਈ ਹਮਲਾ ਕੀਤਾ। ਯੂਕਰੇਨੀ ਹਵਾਈ ਸੈਨਾ ਦੇ ਅਨੁਸਾਰ, ਰੂਸ ਨੇ 29 ਟੀਚਿਆਂ ‘ਤੇ 653 ਡਰੋਨ ਅਤੇ 51 ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਵਿੱਚੋਂ 585 ਡਰੋਨ ਅਤੇ 30 ਮਿਜ਼ਾਈਲਾਂ ਨੂੰ ਡੇਗ ਦਿੱਤਾ ਗਿਆ, ਜਿਸ ਨਾਲ ਅੱਠ ਲੋਕ ਜ਼ਖਮੀ ਹੋ […]

Continue Reading

ਮਾਨ ਸਰਕਾਰ ਨੇ ਫ਼ਿਰ ਤਨਖਾਹਾਂ ਦੇਣ ਤੋਂ ਹੱਥ ਕੀਤੇ ਖੜ੍ਹੇ, ਦੁਖੀ ਮੁਲਾਜ਼ਮਾਂ ਨੇ ਵੀ ਕਰਤਾ ਇਹ ਐਲਾਨ

ਚੰਡੀਗੜ੍ਹ 7 ਦਸੰਬਰ ,ਬੋਲੇ ਪੰਜਾਬ ਬਿਊਰੋ; ਸਿੱਖਿਆ ਸਿਹਤ ਤੋਂ ਇਲਾਵਾ ਹਰ ਖੇਤਰ ਵਿੱਚ ਕ੍ਰਾਂਤੀ ਦੀਆਂ ਟਾਹਰਾਂ ਮਾਰਨ ਵਾਲੀ ਆਪ ਸਰਕਾਰ ਇਕ ਵਾਰ ਫਿਰ ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਜਾਰੀ ਕਰਨ ਤੋਂ ਹੱਥ ਖੜ੍ਹੇ ਕਰ ਗਈ ਹੈ। ਅਧਿਆਪਕ ਜੱਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਰੇਸ਼ਮ ਸਿੰਘ ਖੇਮੂਆਣਾ, ਜ਼ਿਲ੍ਹਾ ਬਠਿੰਡਾ […]

Continue Reading