ਲੁਧਿਆਣਾ ਵਿਖੇ ਭਿਆਨਕ ਸੜਕ ਹਾਦਸੇ ‘ਚ ਜੱਜ ਬਣਨ ਦੀ ਤਿਆਰੀ ਕਰ ਰਹੀ ਵਕੀਲ ਦੀ ਮੌਤ
ਲੁਧਿਆਣਾ, 22 ਮਈ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ, 33 ਸਾਲਾ ਵਕੀਲ ਸ਼ਿਵਾਨੀ ਵਧਵਾ ਦੀ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਸ਼ਿਵਾਨੀ ਆਪਣੇ ਘਰ ਦੀ ਇਕਲੌਤੀ ਕਮਾਉਣ ਵਾਲੀ ਮੈਂਬਰ ਸੀ ਅਤੇ ਭਵਿੱਖ ਵਿੱਚ ਜੱਜ ਬਣਨ ਦੀ ਤਿਆਰੀ ਕਰ ਰਹੀ ਸੀ। ਇਹ ਦੁਖਦਾਈ ਘਟਨਾ ਉਦੋਂ ਵਾਪਰੀ ਜਦੋਂ ਉਹ ਜ਼ਿਲ੍ਹਾ ਅਦਾਲਤ ਵਿੱਚ ਕੰਮ ਖਤਮ ਕਰਕੇ […]
Continue Reading