ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਦੋ ਜੋਨਾਂ ਦੀ ਮੀਟਿੰਗ ਦੌਰਾਨ ਕੇਂਦਰ ਖਿਲਾਫ ਸੰਘਰਸ਼ ਦਾ ਐਲਾਨ

ਜਲੰਧਰ, 15 ਸਤੰਬਰ ,ਬੋਲੇ ਪੰਜਾਬ ਬਿਉਰੋ; ਅੱਜ ਇੱਥੇ ਦੇਸ਼ ਭਗਤ ਯਾਦਗਰ ਹਾਲ ਵਿਖੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਮੀਟਿੰਗ ਹੋਈ। ਮੀਟਿੰਗ ’ਚ ਮਾਝਾ ਅਤੇ ਦੁਆਬਾ ਜੋਨ ਦੀਆਂ ਜ਼ਿਲ੍ਹਾ, ਬਲਾਕ ਅਤੇ ਸਰਕਲ ਪ੍ਰਧਾਨਾਂ ਨੇ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਯੂਨੀਅਨ ਦੇ ਸੂਬਾ ਪ੍ਰਧਾਨ ਸ੍ਰੀਮਤੀ ਹਰਗੋਬਿੰਦ ਕੌਰ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ […]

Continue Reading

ਏਡਿਡ ਸਕੂਲ ਟੀਚਰਾਂ ਨੇ 6 ਮਹੀਨਿਆਂ ਦੀਆਂ ਤਨਖ਼ਾਹਾਂ ਜਾਰੀ ਕਰਵਾਉਣ ਲਈ ਖੜ੍ਹਕਾਇਆ ਪੰਜਾਬ ਦੇ ਗਵਰਨਰ ਦਾ ਦਰਵਾਜ਼ਾ ਸਰਕਾਰ ਦਾ ਖ਼ਜ਼ਾਨਾ ਵੀ ਨਿਕਲਿਆ ਖ਼ਾਲੀ ਪੀਪਾ

ਛੇ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਏਡਿਡ ਸਕੂਲ ਕਰਮਚਾਰੀ ਹੋ ਰਹੇ ਨੇ ਨਮੋਸ਼ੀ ਦੇ ਸ਼ਿਕਾਰ  ਚੰਡੀਗੜ੍ਹ 15 ਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਏਡਿਡ ਸਕੂਲ ਟੀਚਰਜ਼ ਐਂਡ ਅਦਰ ਇੰਪਲਾਈਜ਼ ਯੂਨੀਅਨ ਦੇ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਪੱਤਰ ਲਿਖਿਆ ਹੈ ਕਿ ਉਹ ਪੰਜਾਬ ਦੇ ਏਡਿਡ ਸਕੂਲਾਂ ਵਿੱਚ ਕੰਮ ਕਰਦੇ ਏਡਿਡ […]

Continue Reading

ਮੈਚ ਖੇਡਿਆ ਜਾ ਸਕਦੈ , ਪਰ ਸਿੱਖ ਸੰਗਤਾਂ ਲਈ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਦਿੱਕਤ- ਅਕਾਲੀ ਦਲ

ਚੰਡੀਗੜ੍ਹ, 15 ਸਤੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਨੇ ਕੇਂਦਰ ਸਰਕਾਰ ਤੇ ਸਵਾਲ ਚੁੱਕਦਿਆਂ ਕਿਹਾ ਕਿ, ਜੇਕਰ ਸਰਕਾਰ ਭਾਰਤ-ਪਾਕਿਸਤਾਨ ਮੈਚ ਖੇਡਣ ਦੀ ਇਜ਼ਾਜਤ ਦੇ ਸਕਦੀ ਹੈ ਤਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਵਿੱਚ ਇਨ੍ਹਾਂ ਨੂੰ ਕੀ ਦਿੱਕਤ ਹੈ। ਉਨ੍ਹਾਂ ਮੰਗ ਕੀਤੀ ਕਿ, ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ। ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਲਜੀਤ ਚੀਮਾ ਨੇ […]

Continue Reading

ਹੜ੍ਹ ਪ੍ਰਭਾਵਿਤ ਖੇਤਰ ਦੇ ਬੱਚਿਆਂ ਦੀਆਂ ਪ੍ਰੀਖਿਆ ਫੀਸਾਂ ਮੁਆਫ਼ ਕਰੇ ਬੋਰਡ : ਡੀ ਟੀ ਐੱਫ

ਹੜ੍ਹਾਂ ਵਿੱਚ ਡੁੱਬੇ ਪਿੰਡਾਂ ਵਿੱਚ ਸਤੰਬਰ ਪ੍ਰੀਖਿਆ ਲੈਣ ਤੋਂ ਛੋਟ ਦੇਵੇ ਸਿੱਖਿਆ ਵਿਭਾਗ : ਡੀ ਟੀ ਐੱਫ 15 ਸਤੰਬਰ, ਚੰਡੀਗੜ੍ਹ ,ਬੋਲੇ ਪੰਜਾਬ ਬਿਊਰੋ: ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਹੜ੍ਹਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਹਿ ਰਹੇ ਲੋਕਾਂ ਦੇ ਦਸਵੀਂ ਅਤੇ […]

Continue Reading

ਪੰਜਾਬ ’ਚ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਯੂਨੀਵਰਸਿਟੀ ਵੱਲੋਂ ਪ੍ਰੋਫੈਸਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਚਾਹਵਾਹਨ ਉਮੀਦਵਾਰ 24 ਸਤੰਬਰ 2025 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਕੈਟਰੰਕਟ ਤੌਰ ਉਤੇ ਇਕ ਸਾਲ […]

Continue Reading

ਆਮ ਆਦਮੀ ਪਾਰਟੀ ਵੱਲੋਂ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 15 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਅੱਜ ਤਿੰਨ ਜ਼ਿਲ੍ਹਾ ਇੰਚਾਰਜਾਂ ਅਤੇ ਹਲਕਾ ਕੋਆਰਡੀਨੇਟਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621 ਮਿਤੀ 15-09-25 Amrit Wele Da Mukhwak Sachkhand Sri Harmandir Sahib Amritsar Ang 621 Date: 15-09-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤ ਦੀ ਮੌਤ ‘ਤੇ ਦੁੱਖ ਜਤਾਇਆ

ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪੁੱਤਰ ਰਿਚੀ ਕੇਪੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਰਿਵਾਰ ਨੂੰ […]

Continue Reading

ਚੰਡੀਗੜ੍ਹ ਵਿੱਚ ਪਹਿਲੀ ਵਾਰ ਜੀਐਮਸੀਐਚ-32 ਵਿੱਚ 245 ਨਵੇਂ ਨਰਸਿੰਗ ਅਧਿਕਾਰੀਆਂ ਲਈ ਦੋ ਹਫ਼ਤੇ ਦਾ ਮੁਢਲੀ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ, 13 ਸਤੰਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਗਵਰਨਮੈਂਟ ਮੈਡੀਕਲ ਕਾਲਜ ਐਂਡ ਹਸਪਤਾਲ (ਜੀਐਮਸੀਐਚ), ਸੈਕਟਰ-32 ਦੇ ਨਰਸਿੰਗ ਵਿਭਾਗ ਵੱਲੋਂ 245 ਨਵੇਂ ਭਰਤੀ ਨਰਸਿੰਗ ਅਧਿਕਾਰੀਆਂ ਲਈ ਦੋ ਹਫ਼ਤਿਆਂ ਦਾ ਇੰਡਕਸ਼ਨ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਹ ਸਿਖਲਾਈ 11 ਸਤੰਬਰ ਤੋਂ ਨਰਸਿੰਗ ਸੁਪਰਿੰਟੈਂਡੈਂਟ ਸ਼੍ਰੀਮਤੀ ਅਮਨਵੀਰ ਕੌਰ ਦੀ ਅਗਵਾਈ ਹੇਠ ਸ਼ੁਰੂ ਹੋਇਆ। ਉਦਘਾਟਨੀ ਸਮਾਰੋਹ ਦੌਰਾਨ ਡਾਇਰੈਕਟਰ ਪ੍ਰਿੰਸੀਪਲ […]

Continue Reading

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਆਫ਼ਤ ਰਾਹਤ ਫੰਡ ਦੀ ਵਰਤੋਂ ‘ਤੇ ਵੀ ਸਵਾਲ ਉਠਾਏ

ਚੰਡੀਗੜ੍ਹ, 14 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ‘ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਦੇਰੀ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਬਾਜਵਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ […]

Continue Reading