ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 630 , 03-09-2025 Amrit vele da Hukamnama Sri Darbar Sahib, Sri Amritsar, Ang 630, 03-09-2025 ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ […]

Continue Reading

ਹਰਿਆਣਾ ਵਲੋਂ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ, ਜਿਸ ਨਾਲ ਜਾਨ-ਮਾਲ, ਫਸਲਾਂ, ਪਸ਼ੂਧਨ ਅਤੇ ਬੁਨਿਆਦੀ ਢਾਂਚੇ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਜੰਮੂ-ਕਸ਼ਮੀਰ ਦਾ ਵੀ ਇਹੀ ਹਾਲ ਹੈ। ਦੋਵੇਂ ਰਾਜ ਇਸ ਸਮੇਂ ਇੱਕ ਵੱਡੀ ਕੁਦਰਤੀ ਆਫ਼ਤ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਮੁਸ਼ਕਲ ਹਾਲਾਤਾਂ ਵਿੱਚ, ਗੁਆਂਢੀ ਰਾਜ ਹਰਿਆਣਾ ਨੇ […]

Continue Reading

ਪੰਜਾਬ ਪੁਲਿਸ ਦੇ 5 ਇੰਸਪੈਕਟਰਾਂ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ, ਪੜ੍ਹੋ ਲਿਸਟ

ਚੰਡੀਗੜ੍ਹ 2 ਸਤੰਬਰ,ਬੋਲੇ ਪੰਜਾਬ ਬਿਊਰੋ;  ਪੰਜਾਬ ਪੁਲਿਸ ਦੇ 5 ਇੰਸਪੈਕਟਰਾ ਸਮੇਤ 14 ਮੁਲਾਜ਼ਮਾਂ ਦਾ ਤਬਾਦਲਾ ਕੀਤਾ ਗਿਆ ਹੈ।

Continue Reading

ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਕਸਟਡੀ ‘ਚੋਂ ਗੋਲੀਬਾਰੀ ਕਰਕੇ ਭੱਜਿਆ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ। ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਪੁਲਿਸ ਹਿਰਾਸਤ ਵਿੱਚੋਂ ਫਿਲਮੀ ਅੰਦਾਜ਼ ਵਿੱਚ ਫਰਾਰ ਹੋ ਗਏ।ਸੂਤਰਾਂ ਮੁਤਾਬਕ, ਹਰਿਆਣਾ ਦੇ ਕਰਨਾਲ ’ਚ ਅੱਜ ਸਵੇਰੇ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਥਾਣੇ ਲਿਜਾਇਆ ਜਾ ਰਿਹਾ ਸੀ। […]

Continue Reading

ਪੰਜਾਬ ‘ਚ ਹੜ੍ਹ ਕਾਰਨ 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ, ਹੁਣ ਤੱਕ 29 ਮੌਤਾਂ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਹੜ੍ਹ ਕਾਰਨ ਹਾਲੋਂ ਬੇਹਾਲ ਹੈ। ਹੜ੍ਹਾਂ ਅਤੇ ਬਾਰਿਸ਼ਾਂ ਕਾਰਨ ਹੁਣ ਤੱਕ 29 ਲੋਕਾਂ ਦੀ ਮੌਤ ਹੋ ਚੁੱਕੀ ਹੈ। 12 ਜ਼ਿਲ੍ਹਿਆਂ ਦੇ 2 ਲੱਖ 56 ਹਜ਼ਾਰ ਲੋਕ ਪ੍ਰਭਾਵਿਤ ਹਨ। 94061 ਹੈਕਟੇਅਰ ਫਸਲ ਹੜ੍ਹਾਂ ਦੀ ਲਪੇਟ ਵਿੱਚ ਹੈ। ਮਾਨਸਾ ਜ਼ਿਲ੍ਹੇ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਤਬਾਹ ਹੋਈਆਂ ਹਨ।ਬੀਐਸਐਫ ਨੇ ਫਿਰੋਜ਼ਪੁਰ ਦੇ ਹੜ੍ਹ […]

Continue Reading

ਪੁਲਿਸ ਵੱਲੋਂ 5 ਗੈਰ-ਕਾਨੂੰਨੀ ਹਥਿਆਰਾਂ ਸਮੇਤ ਦੋ ਬਦਮਾਸ਼ ਕਾਬੂ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਨੇ ਸੂਬੇ ਵਿੱਚ ਗੈਂਗਸਟਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਸ੍ਰੀ ਮੁਕਤਸਰ ਸਾਹਿਬ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਤ ਦੋ ਬਦਮਾਸ਼ਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਨ੍ਹਾਂ ਕੋਲੋਂ 5 ਗੈਰ-ਕਾਨੂੰਨੀ ਹਥਿਆਰ ਅਤੇ 5 ਵਾਧੂ ਮੈਗਜ਼ੀਨ ਬਰਾਮਦ ਕੀਤੇ ਹਨ। ਇਨ੍ਹਾਂ ਹਥਿਆਰਾਂ ਵਿੱਚ ਚਾਰ ਪਿਸਤੌਲ (.32 ਬੋਰ) ਅਤੇ ਇੱਕ ਪਿਸਤੌਲ (.30 ਬੋਰ) […]

Continue Reading

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫਤਾਰ

ਚੰਡੀਗੜ੍ਹ, 2 ਸਤੰਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਦੀ ਰਾਜਨੀਤੀ ਵਿੱਚ ਵੱਡੀ ਹਲਚਲ ਸਾਹਮਣੇ ਆਈ ਹੈ। ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਚਾਨਕ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਪੁਲਿਸ ਦੀ ਟੀਮ ਨੇ ਉਨ੍ਹਾਂ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ।ਖ਼ਾਸ ਗੱਲ ਇਹ ਹੈ ਕਿ ਗ੍ਰਿਫ਼ਤਾਰੀ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਪਠਾਣਮਾਜਰਾ ਨੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-09-2025 ,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 02-09-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ […]

Continue Reading

ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਡੁੱਬਿਆ : ਤਰੁਣ ਚੁੱਘ

ਤਰੁਣ ਚੁੱਘ ਨੇ ਗੁਰਦਾਸਪੁਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ/ਚੰਡੀਗੜ੍ਹ, 1 ਸਤੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦਾਸਪੁਰ ਦੇ ਦਿਨਾਨਗਰ ਖੇਤਰ ਦੇ ਬਾਢ਼ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ, ਜੋ ਹਾਲੀਆ ਬਾਢ਼ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ […]

Continue Reading

AAP ਵਿਧਾਇਕ ਨੇ ਆਪਣੀ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ 1 ਸਤੰਬਰ ,ਬੋਲੇ ਪੰਜਾਬ ਬਿਊਰੋ; AAP ਪੰਜਾਬ ਦਾ ਇੱਕ ਹੋਰ ਵਿਧਾਇਕ ਬਾਗੀ ਹੋ ਗਿਆ ਹੈ। ਦਰਅਸਲ, ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਬੀਤੇ ਦਿਨ ਤੋਂ ਆਪਣੀ ਸਰਕਾਰ ਅਤੇ ਅਫ਼ਸਰਾਂ ਖਿਲਾਫ਼ ਮੋਰਚਾ ਖੋਲ੍ਹੀ ਬੈਠੇ ਹਨ ਅਤੇ ਸਿੱਧਾ ਹੀ ਆਈਏਐਸ ਕ੍ਰਿਸ਼ਨ ਕੁਮਾਰ ਤੇ ਗੰਭੀਰ ਦੋਸ਼ ਲਗਾ ਰਹੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਆਪਣੀ ਸਰਕਾਰ ਵਿੱਚ ਕੋਈ […]

Continue Reading