ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ; 60,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 21 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਦਫ਼ਤਰ (ਡੀਡੀਪੀਓ) ਫਿਰੋਜ਼ਪੁਰ ਵਿਖੇ ਤਾਇਨਾਤ ਕਲਰਕ ਬਲਵੰਤ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]
Continue Reading