ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 711, ਮਿਤੀ 09-12-2025

ਟੋਡੀ ਮਹਲਾ ੫ ॥ ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ […]

Continue Reading

Breaking : ਡਾ. ਨਵਜੋਤ ਕੌਰ ਕਾਂਗਰਸ ‘ਚੋਂ ਮੁਅੱਤਲ

ਚੰਡੀਗੜ੍ਹ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕ੍ਰਿਕਟਰ ਅਤੇ ਕਾਂਗਰਸੀ ਨੇਤਾ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਮੁੱਖ ਮੰਤਰੀ ਅਹੁਦੇ ਲਈ 500 ਕਰੋੜ ਰੁਪਏ ਦੇਣ ਦੇ ਨਵਜੋਤ ਕੌਰ ਦੇ ਬਿਆਨ ਨੇ ਪਹਿਲਾਂ ਹੀ ਪਾਰਟੀ ਵਿੱਚ ਹਲਚਲ ਮਚਾ […]

Continue Reading

ਸਿੱਖਿਆ ਵਿਭਾਗ ਨੇ ਚੋਣਾਂ ਵਿਚਾਲੇ ਬਦਲਿਆ ਇੱਕ ਹੋਰ ਵੱਡਾ ਫੈਸਲਾ

ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ; ਸੂਬੇ ਅੰਦਰ ਹੋ ਰਹੀਆਂ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇ ਨਜ਼ਰ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਵਿਭਾਗ ਨੇ ਅੰਤਰ ਜ਼ਿਲ੍ਹਾ ਪ੍ਰਾਇਮਰੀ ਖੇਡਾਂ ਦੀਆਂ ਮਿਤੀਆਂ ਵਿੱਚ ਬਦਲਾਅ ਕਰ ਦਿੱਤਾ ਹੈ। ਵਿਭਾਗ ਦੇ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਿਕ, ਪੰਜਾਬ ਵਿੱਚ 14 […]

Continue Reading

ਨੇਵਲ ਸਟਾਫ ਦੇ ਵਾਈਸ ਚੀਫ਼, ਵਾਈਸ ਐਡਮਿਰਲ ਸੰਜੇ ਵਾਤਸਯਨ, ਨੇ ਐਮ.ਆਰ.ਐਸ.ਏ.ਐਫ.ਪੀ.ਆਈ.  ਵਿਖੇ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ ਆਈ.ਐਨ.ਐਸ. ਕੋਚੀ ਦੇ ਸਕੇਲ-ਡਾਊਨ ਮਾਡਲ ਦਾ ਕੀਤਾ ਉਦਘਾਟਨ

ਅਸਲ ਜੀਵਨ ਦੇ ਫੌਜੀ ਉਪਕਰਣਾਂ ਨਾਲ ਰੂ-ਬ-ਰੂ ਹੋ ਕੇ ਕੈਡਿਟਾਂ ਵਿੱਚ ਹੋਵੇਗਾ ਲੀਡਰਸ਼ਿਪ, ਟੀਮ ਵਰਕ ਦੀ ਭਾਵਨਾ ਦਾ ਸੰਚਾਰ : ਅਮਨ ਅਰੋੜਾ ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ : ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ […]

Continue Reading

ਸੁਖਬੀਰ ਬਾਦਲ ਵੱਲੋਂ 2027 ‘ਚ ਗਿੱਦੜਵਾਹਾ ਤੋਂ ਚੋਣ ਲੜਨ ਦਾ ਐਲਾਨ,

ਚੰਡੀਗੜ੍ਹ, 8 ਦਸੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2017 ਦੀਆਂ ਚੋਣਾਂ ਬਾਰੇ ਵੱਡਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਇਹ ਐਲਾਨ ਕੀਤਾ ਕਿ ਉਹ 2027 ਦੀਆਂ ਚੋਣਾਂ ਗਿੱਦੜਬਾਹਾ ਤੋਂ ਲੜਨਗੇ। ਸੁਖਬੀਰ ਬਾਦਲ ਨੇ ਕਿਹਾ ਕਿ, ਇੱਥੋਂ […]

Continue Reading

ਰਾਜਾ ਵੜਿੰਗ, ਚਰਨਜੀਤ ਚੰਨੀ, ਰੰਧਾਵਾ ਤੇ ਬਾਜਵਾ ਕਾਂਗਰਸ ਨੂੰ ਬਰਬਾਦ ਕਰ ਰਹੇ : ਡਾ. ਨਵਜੋਤ ਕੌਰ ਸਿੱਧੂ

ਚੰਡੀਗੜ੍ਹ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਹੁਣ ਨਵੇਂ ਖੁਲਾਸੇ ਕੀਤੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਭਾਜਪਾ ਅਤੇ ‘ਆਪ’ ਨਾਲ ਮਿਲੇ ਹੋਏ ਹਨ। ਨਵਜੋਤ ਕੌਰ ਨੇ ਦਾਅਵਾ ਕੀਤਾ ਕਿ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਤਰਨਤਾਰਨ ਉਪ-ਚੋਣ ਤੋਂ ਪਹਿਲਾਂ ਰਾਜਸਥਾਨ […]

Continue Reading

ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਪਿਤਾ ਦੀ ਹੱਤਿਆ 

ਫ਼ਾਜ਼ਿਲਕਾ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਫਾਜ਼ਿਲਕਾ ਵਿੱਚ ਧੀ ਨਾਲ ਛੇੜਛਾੜ ਦਾ ਵਿਰੋਧ ਕਰਨ ‘ਤੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਘਰੋਂ ਬਾਹਰ ਆਉਂਦੇ ਹੀ ਗੁਆਂਢ ਵਿੱਚ ਰਹਿਣ ਵਾਲੇ ਕੁਝ ਲੋਕਾਂ ਨੇ ਉਸਨੂੰ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਪੁਲਿਸ ਨੇ […]

Continue Reading

IndiGo ਦੀਆਂ ਅੱਜ ਵੀ 250 ਤੋਂ ਵੱਧ ਉਡਾਣਾਂ ਕੈਂਸਲ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ 

ਨਵੀਂ ਦਿੱਲੀ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਦੇਸ਼ ਦੀ ਸਭ ਤੋਂ ਵੱਡੀ ਏਅਰਲਾਈਨ ਇੰਡੀਗੋ ਦੀਆਂ ਉਡਾਣ ਸੇਵਾਵਾਂ ਸੋਮਵਾਰ ਨੂੰ ਵੀ ਆਮ ਵਾਂਗ ਨਹੀਂ ਹੋ ਸਕੀਆਂ। ਦਿੱਲੀ, ਸ਼੍ਰੀਨਗਰ, ਹੈਦਰਾਬਾਦ, ਬੈਂਗਲੁਰੂ ਅਤੇ ਅਹਿਮਦਾਬਾਦ ਹਵਾਈ ਅੱਡਿਆਂ ਤੋਂ 250 ਤੋਂ ਵੱਧ ਉਡਾਣਾਂ ਕੈਂਸਲ ਕਰ ਦਿੱਤੀਆਂ ਗਈਆਂ ਹਨ। ਏਅਰਲਾਈਨ ਨੇ ਇੱਕ ਦਿਨ ਪਹਿਲਾਂ ਹੀ 650 ਤੋਂ ਵੱਧ ਉਡਾਣਾਂ ਰੱਦ […]

Continue Reading

ਜਲੰਧਰ ‘ਚ ATM ‘ਚੋਂ ਨਿਕਲੇ ਫਰਜੀ ਨੋਟ 

ਜਲੰਧਰ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ 66 ਫੁੱਟ ਰੋਡ ‘ਤੇ ਸਥਿਤ ਇੱਕ ਏਟੀਐਮ ਤੋਂ ਲੋਕਾਂ ਨੂੰ 500 ਰੁਪਏ ਦੇ ਫਰਜੀ ਨੋਟ ਨਿਕਲਣ ਦਾ ਮਾਮਲਾ ਸਾਹਮਣੇ ਆਇਆ ਹੈ। ਬਹੁਤ ਸਾਰੇ ਨੋਟ ਨਾ ਸਿਰਫ਼ ਫਟੇ ਹੋਏ ਸਨ, ਸਗੋਂ ਉਨ੍ਹਾਂ ਦੀ ਗੁਣਵੱਤਾ ਅਤੇ ਪ੍ਰਿੰਟ ਗੁਣਵੱਤਾ ਵੀ ਬਹੁਤ ਮਾੜੀ ਸੀ, ਜਿਸ ਨਾਲ ਸਥਾਨਕ ਲੋਕਾਂ ਵਿੱਚ ਚਿੰਤਾ […]

Continue Reading

ਦਿੱਲੀ ਦੇ CM ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਅੰਮ੍ਰਿਤਸਰ ਪਹੁੰਚੇ 

ਅੰਮ੍ਰਿਤਸਰ, 8 ਦਸੰਬਰ, ਬੋਲੇ ਪੰਜਾਬ ਬਿਊਰੋ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅੱਜ ਆਪਣੇ ਕੈਬਨਿਟ ਮੰਤਰੀਆਂ ਨਾਲ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰੇ ਨੂੰ ਧਾਰਮਿਕ ਅਤੇ ਸੱਭਿਆਚਾਰਕ ਦੋਵਾਂ ਦ੍ਰਿਸ਼ਟੀਕੋਣਾਂ ਤੋਂ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਕਿਉਂਕਿ ਮੁੱਖ ਮੰਤਰੀ ਇੱਕ ਦਿਨ ਵਿੱਚ ਸ਼ਹਿਰ ਦੇ ਤਿੰਨ ਪ੍ਰਮੁੱਖ ਅਤੇ ਇਤਿਹਾਸਕ ਧਾਰਮਿਕ ਸਥਾਨਾਂ ਦਾ ਦੌਰਾ ਕਰਨਗੇ। ਮੁੱਖ ਮੰਤਰੀ […]

Continue Reading