ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਨੂੰ ਸਦਮਾ, ਪੁੱਤਰ ਦਾ ਦੇਹਾਂਤ, ਸਸਕਾਰ ਅੱਜ 

ਲੁਧਿਆਣਾ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਸੰਗੀਤ ਜਗਤ ਤੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਗਾਇਕ ਪਾਲੀ ਦੇਤਵਾਲੀਆ ਦੇ ਪਰਿਵਾਰ ਵਿੱਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ ਦਾ ਅਚਾਨਕ ਦੇਹਾਂਤ ਹੋ ਗਿਆ। ਪਾਲੀ ਦੇਤਵਾਲੀਆ ਦੇ ਭਤੀਜੇ ਪ੍ਰਭਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜੋਤ ਸਿੰਘ ਦਾ ਅੰਤਿਮ ਸਸਕਾਰ ਅੱਜ ਬੁੱਧਵਾਰ ਸਵੇਰੇ 10:30 […]

Continue Reading

ਅਧਾਰ ਕਾਰਡ ਪਛਾਣ ਦਾ ਸਬੂਤ, ਜਨਮ ਮਿਤੀ ਦਾ ਨਹੀਂ : UIDAI

ਨਵੀਂ ਦਿੱਲੀ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ ਸਪੱਸ਼ਟ ਕੀਤਾ ਹੈ ਕਿ ਆਧਾਰ ਕਾਰਡ ਨੂੰ ਜਨਮ ਮਿਤੀ ਦੇ ਸਬੂਤ ਵਜੋਂ ਸਵੀਕਾਰ ਨਹੀਂ ਕੀਤਾ ਜਾਵੇਗਾ। 23 ਅਪ੍ਰੈਲ, 2024 ਨੂੰ ਜਾਰੀ ਕੀਤੇ ਇੱਕ ਪੱਤਰ ਵਿੱਚ, UIDAI ਦੇ ਪ੍ਰਮਾਣੀਕਰਨ ਅਤੇ ਤਸਦੀਕ ਵਿਭਾਗ ਨੇ ਕਿਹਾ ਕਿ ਆਧਾਰ ਦਾ ਮੁੱਖ ਉਦੇਸ਼ ਕਿਸੇ ਵਿਅਕਤੀ ਦੀ […]

Continue Reading

ਪਠਾਨਕੋਟ ਰੇਲਵੇ ਸਟੇਸ਼ਨ ‘ਤੇ ਵੱਡਾ ਸਰਚ ਆਪ੍ਰੇਸ਼ਨ ਚਲਾਇਆ

ਪਠਾਨਕੋਟ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪਟਿਆਲਾ ਵਿੱਚ ਸ਼ੰਭੂ ਬਾਰਡਰ ਨੇੜੇ ਰੇਲਵੇ ਪਟੜੀਆਂ ‘ਤੇ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹਾਈ ਅਲਰਟ ‘ਤੇ ਹਨ। ਇਸ ਦੇ ਮੱਦੇਨਜ਼ਰ, ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਅਤੇ ਮਜ਼ਬੂਤੀ ਲਈ ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ‘ਤੇ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜੀਆਰਪੀ ਸਟੇਸ਼ਨ ਹਾਊਸ ਅਫਸਰ ਅਸ਼ੋਕ ਕੁਮਾਰ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 634, 29-04-2026

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ […]

Continue Reading

ਮਜ਼ਦੁਰ ਡੇਅ ਇਕ ਮਈ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ;ਮੁੱਖ ਮੰਤਰੀ ਮਾਨ

ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਸੂਬੇ ਦੇ ਕਿਰਤੀ ਵਰਗ ਦੇ ਸਤਿਕਾਰ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਇਕ ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ […]

Continue Reading

ਇਰਾਨ ਮੰਦਹਾਲੀ ਕਾਰਨ ਜਲਦੀ ਖੋਲ੍ਹਣਾ ਚਾਹੁੰਦਾ ਹੈ ਹੋਰਮੁਜ਼ ਜਲਮਾਰਗ: Donald Trump

ਤਹਿਰਾਨ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਢਹਿਣ ਦੀ ਕਗਾਰ ‘ਤੇ ਹੈ ਅਤੇ ਚਾਹੁੰਦਾ ਹੈ ਕਿ ਹੋਰਮੁਜ਼ ਜਲਡਮਰੂ ਜਲਦੀ ਤੋਂ ਜਲਦੀ ਖੁੱਲ੍ਹ ਜਾਵੇ। ਟਰੰਪ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ ਕਿ ਈਰਾਨ ਨੇ ਅਮਰੀਕਾ ਨੂੰ ਸੂਚਿਤ ਕੀਤਾ ਹੈ ਕਿ ਇਹ “ਢਹਿਣ ਦੀ ਸਥਿਤੀ” ਵਿੱਚ ਹੈ, ਭਾਵ […]

Continue Reading

‘ਪ੍ਰਧਾਨ ਮੰਤਰੀ ਬਾਜੇਕੇ’ ਵੱਲੋਂ ਜੇਲ੍ਹ ਸੁਪਰਡੈਂਟ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼

ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਭਗਵੰਤ ਸਿੰਘ ਉਰਫ਼ ‘ਪ੍ਰਧਾਨ ਮੰਤਰੀ ਬਾਜੇਕੇ’ ਦੀਆਂ ਕਥਿਤ ਆਡੀਓ ਕਲਿੱਪਾਂ ਵਾਇਰਲ ਹੋਣ ਤੋਂ ਬਾਅਦ ਬਠਿੰਡਾ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਬਾਜੇਕੇ ਵਿਰੁੱਧ ਜੇਲ੍ਹ ਸੁਪਰਡੈਂਟ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਗੰਭੀਰ ਦੋਸ਼ ਲਾਉਂਦਿਆਂ ਪੁਲੀਸ ਕੋਲ […]

Continue Reading

ਸਪੀਕਰ ਨੇ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ ਪ੍ਰਦਾਨ ਕੀਤਾ

ਚੰਡੀਗੜ੍ਹ, 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ;ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵੱਖ-ਵੱਖ ਖੇਤਰਾਂ ਨਾਲ ਸਬੰਧਤ ਉੱਘੀਆਂ ਅਤੇ ਵਿਲੱਖਣ ਸ਼ਖਸੀਅਤਾਂ ਨੂੰ ਭਾਰਤ ਵਿਭੂਸ਼ਣ ਸਨਮਾਨ 2026 ਪ੍ਰਦਾਨ ਕੀਤਾ। ਇਨ੍ਹਾਂ ਪ੍ਰਸਿੱਧ ਸ਼ਖਸੀਅਤਾਂ ਨੂੰ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮਜ਼ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ (ਆਈ.ਐਸ.ਆਰ.ਐਚ.ਈ.) ਨੇ ਭਾਰਤ ਵਿਭੂਸ਼ਣ ਸਨਮਾਨ 2026 ਲਈ […]

Continue Reading

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਜੱਦੀ ਪਿੰਡ ਸਤੋਜ ਤੋਂ ਜਨਗਣਨਾ 2027 ਦੇ ਪਹਿਲੇ ਪੜਾਅ “ਘਰਾਂ ਦੀ ਸੂਚੀ ਅਤੇ ਗਣਨਾ” ਦਾ ਉਦਘਾਟਨ ਕੀਤਾ

ਚੰਡੀਗੜ੍ਹ 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ:ਜਨਗਣਨਾ 2027 ਵਿਚ ਡਿਜੀਟਲ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਦੇ ਮਾਨਯੋਗ ਮੁੱਖ ਮੰਤਰੀ, ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਅੱਜ ਪੰਜਾਬ ਰਾਜ ਵਿੱਚ ਜਨਗਣਨਾ 2027 ਦੇ ਪਹਿਲੇ ਪੜਾਅ “ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ” ਪ੍ਰਕਿਰਿਆ ਦਾ ਰਸਮੀ ਉਦਘਾਟਨ ਕੀਤਾ। ਮਾਨਯੋਗ ਮੁੱਖ ਮੰਤਰੀ ਜੀ ਨੇ ਸੰਗਰੂਰ […]

Continue Reading

ਲੋਕ ਨਿਰਮਾਣ ਮੰਤਰੀ ਵਲੋਂ ਸੁਵਖਤੇ ਰਸਨਹੇੜੀ ਵਿਖੇ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਕੀਤਾ ਦੌਰਾ

ਜੂਨ 2026 ਤੱਕ ਸੂਬੇ ਦੀ 45000 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕਾਰਜ ਹੋਵੇਗਾ ਮੁਕੰਮਲ: ਹਰਭਜਨ ਸਿੰਘ ਈ. ਟੀ. ਓ. ਚੰਡੀਗੜ੍ਹ /ਸਾਹਿਬਜ਼ਾਦਾ ਅਜੀਤ ਸਿੰਘ ਨਗਰ, 28 ਅਪ੍ਰੈਲ,ਬੋਲੇ ਪੰਜਾਬ ਬਿਊਰੋ; ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਸੁਵਖਤੇ ਲਾਂਡਰਾਂ -ਚੁੰਨੀ ਮਾਰਗ ‘ਤੇ ਰਸਨਹੇੜੀ ਵਿਖੇ ਸਥਿਤ ਬੈਚ ਟਾਈਪ ਹੋਟ ਮਿਕਸ ਪਲਾਂਟ ਦਾ ਦੌਰਾ ਕੀਤਾ ਗਿਆ। […]

Continue Reading