ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣੇ

ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਅੱਜ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ ਸਹੁੰ ਚੁੱਕੀ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।‘ਆਪ’ ਸਰਕਾਰ ਦੇ ਲਗਭਗ ਸਾਢੇ 3 […]

Continue Reading

ਚੰਡੀਗੜ੍ਹ ਵਿੱਚ ਔਰਤ ਦੀ ਲਾਸ਼ ਮਿਲੀ, ਨਸ਼ੇ ਦੇ ਟੀਕੇ ਲਾਉਂਦੀ ਸੀ

ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਊਰੋ;ਚੰਡੀਗੜ੍ਹ ਵਿੱਚ ਇੱਕ ਔਰਤ ਦੀ ਲਾਸ਼ ਮਿਲੀ ਹੈ। ਕਜਹੇੜੀ ਵਿੱਚ ਕਮਿਊਨਿਟੀ ਸੈਂਟਰ ਦੇ ਬਾਹਰ ਕਾਰ ਪਾਰਕਿੰਗ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ‘ਤੇ ਸਨਸਨੀ ਫੈਲ ਗਈ। ਸਥਾਨਕ ਲੋਕਾਂ ਨੇ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿਤ ਕੀਤਾ। ਸੈਕਟਰ-36 ਥਾਣਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ […]

Continue Reading

ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੂੰ ਅੱਜ ਕੈਬਨਿਟ ‘ਚ ਕੀਤਾ ਜਾਵੇਗਾ ਸ਼ਾਮਲ

ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਉਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅੱਜ 3 ਜੁਲਾਈ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ ਵਿਸਥਾਰ ਦੁਪਹਿਰ 1 ਵਜੇ ਰਾਜ ਭਵਨ ’ਚ ਹੋਵੇਗਾ। ਇਸ ਦੌਰਾਨ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਵਿਧਾਇਕ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾਇਆ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ […]

Continue Reading

ਮਾਨਸੂਨ ਨੇ ਵਿਗਾੜੀ ਚੰਡੀਗੜ੍ਹ ਦੀਆਂ ਸੜਕਾਂ ਦੀ ਹਾਲਤ, 30 ਕਿਲੋਮੀਟਰ ਸੜਕ ‘ਤੇ 800 ਤੋਂ ਵੱਧ ਖੱਡੇ ਪਏ

ਚੰਡੀਗੜ੍ਹ, 3 ਜੁਲਾਈ,ਬੋਲੇ ਪੰਜਾਬ ਬਿਉਰੋ;ਮਾਨਸੂਨ ਦੇ ਮੌਸਮ ਵਿੱਚ ਸਿਰਫ਼ ਤਿੰਨ ਦਿਨਾਂ ਦੀ ਬਾਰਿਸ਼ ਨੇ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀਆਂ ਸੜਕਾਂ ਦੀ ਹਾਲਤ ਵਿਗਾੜ ਦਿੱਤੀ ਹੈ। 30 ਕਿਲੋਮੀਟਰ ਸੜਕ ‘ਤੇ 800 ਤੋਂ ਵੱਧ ਵੱਡੇ ਟੋਏ ਪਾਏ ਗਏ। ਇਨ੍ਹਾਂ ਟੋਇਆਂ ਦੀ ਲੰਬਾਈ ਇੱਕ ਫੁੱਟ ਤੋਂ ਪੰਜ ਫੁੱਟ ਤੱਕ ਹੈ।ਚੰਡੀਗੜ੍ਹ ਦੀਆਂ 30 ਕਿਲੋਮੀਟਰ ਸੜਕ ਦਾ ਨਿਰੀਖਣ ਕੀਤਾ। ਇਸ ਸਮੇਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-07-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 03-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

 ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲੀ ਦਲ ਦੇ ਭਗੌੜਿਆਂ ਤੋਂ ਸਾਵਧਾਨ ਰਹਿਣ ਦੀ ਨਸੀਹਤ

ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਵੱਲੋਂ ਅਕਾਲੀ ਦਲ (akali dal) ਉਤੇ ਵੱਡਾ ਹਮਲਾ ਬੋਲਿਆ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ਪੋਸਟ ਸਾਂਝੀ ਕਰਦੇ ਹੋਏ ਅਕਾਲੀ ਦਲ ਨੂੰ ਭਗੌੜਾ ਦਲ ਦੱਸਿਆ ਹੈ। ਸੋਸ਼ਲ ਮੀਡੀਆ ਉਤੇ ਫੋਟੋ ਸਾਂਝੀ ਕੀਤੀ ਹੈ ਜਿਸ ਵਿੱਚ ਸੁਖਬੀਰ ਸਿੰਘ ਬਾਦਲ (sukhbir singh badal) […]

Continue Reading

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

ਚੰਡੀਗੜ੍ਹ 2 ਜੁਲਾਈ ,ਬੋਲੇ ਪੰਜਾਬ ਬਿਊਰੋ; ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨਾਲ ਰਾਵੀ ਦਰਿਆ, ਜੋ ਕਿ ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਜ਼ਿਲ੍ਹੇ ਵਿੱਚੋਂ ਵਗਦਾ ਹੈ ਅਤੇ ਪਾਕਿਸਤਾਨ ਨਾਲ ਅੰਤਰਰਾਸ਼ਟਰੀ ਸਰਹੱਦ ਬਣਾਉਂਦਾ ਹੈ, ਸੰਬੰਧੀ ਮਹੱਤਵਪੂਰਨ ਚਿੰਤਾ ਦੇ ਮਾਮਲੇ ‘ਤੇ ਮੁਲਾਕਾਤ ਕੀਤੀ। ਉਨ੍ਹਾਂ ਨੇ ਪੰਜਾਬ ਸਰਕਾਰ […]

Continue Reading

NAS 2024 ਵਿੱਚ ਪੰਜਾਬ ਵੱਲੋਂ ਸ਼ਾਨਦਾਰ ਪ੍ਰਦਰਸ਼ਨ, ਦੇਸ਼ ਭਰ ਵਿੱਚੋਂ ਰਿਹਾ ਮੋਹਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਿਆਰੀ ਸਿੱਖਿਆ ਲਈ ਕੀਤੀਆਂ ਪਹਿਲਕਦਮੀਆਂ ਦੇ ਆ ਰਹੇ ਹਨ ਸਾਕਾਰਤਮਕ ਨਤੀਜੇ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 2 ਜੁਲਾਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਿਆਰੀ […]

Continue Reading

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਖੇਤਰ ਦੀ ਪ੍ਰਗਤੀ ਦੀ ਸਮੀਖਿਆ, ਨਵੀਨਤਮ ਤਕਨਾਲੋਜੀਆਂ ਅਤੇ ਯੋਜਨਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ‘ਤੇ ਦਿੱਤਾ ਜ਼ੋਰ

ਚੰਡੀਗੜ੍ਹ, 2 ਜੁਲਾਈ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਕੇ ਅਤੇ ਕਿਸਾਨਾਂ ਦੀ ਆਮਦਨ ਵਾਧਾ ਕਰਕੇ ਬਾਗਬਾਨੀ ਖੇਤਰ ਦਾ ਵਿਸਥਾਰ ਕਰਨ ਅਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਬਾਗਬਾਨੀ ਪਹਿਲਕਦਮੀਆਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ, ਬਾਗਬਾਨੀ ਮੰਤਰੀ ਸ੍ਰੀ […]

Continue Reading

ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ ,ਬੋਲੇ ਪੰਜਾਬ ਬਿਉਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ […]

Continue Reading