ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਮੈਂਬਰ ਹੁਸ਼ਿਆਰਪੁਰ ਤੋਂ ਕਾਬੂ; 4 ਪਿਸਤੌਲ ਬਰਾਮਦ

ਚੰਡੀਗੜ੍ਹ/ਹੁਸ਼ਿਆਰਪੁਰ, 7 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ ਦੋ ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ […]

Continue Reading

SC ਕਮਿਸ਼ਨ ਵੱਲੋਂ ਪ੍ਰਤਾਪ ਸਿੰਘ ਬਾਜਵਾ ਤਲਬ;ਮਾਮਲਾ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਮਾਮਲਾ

ਚੰਡੀਗੜ੍ਹ 7 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਰਨਤਾਰਨ ਵਿਧਾਨ ਸਭਾ ਉਪ-ਚੋਣ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ  ਤਰੀਕੇ ਨਾਲ ਵਰਤੋਂ ਕਰਨ ਦੇ ਮਾਮਲੇ ਸਬੰਧੀ ਖ਼ਬਰ ਦਾ ਸੂ-ਮੋਟੋ ਲੈਂਦਿਆਂ ਨੇਤਾ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ, 2025 […]

Continue Reading

ਪੰਜਾਬ ਸਰਕਾਰ ਵੱਲੋਂ PCS ਅਫ਼ਸਰ ਸਸਪੈਂਡ

ਚੰਡੀਗੜ੍ਹ 7 ਨਵੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਲੋਂ ਮੋਗਾ ਦੀ ਏਡੀਸੀ (ADC) ਸ਼੍ਰੀਮਤੀ ਚਾਰੂਮਿਤਾ (PCS) ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

Continue Reading

ਕੁਦਰਤੀ ਤੇ ਵਿਗਿਆਨਕ ਸੰਤੁਲਨ ਨਾਲ ਕਾਇਮ ਰਹੇਗੀ ਕਣਕ ਦੀ ਉਤਪਾਦਕਤਾ’ – ਮਾਹਿਰਾਂ ਦੀ ਸਲਾਹ

ਹਯਾਤ ਰੀਜੈਂਸੀ ‘ਚ ਦੋ ਦਿਨਾ ‘ਵੀਟ ਇਨ ਟ੍ਰਾਂਸਫਾਰਮੇਸ਼ਨ’ ਰਾਸ਼ਟਰੀ ਸੈਮੀਨਾਰ ਦੀ ਸ਼ੁਰੂਆਤ ਚੰਡੀਗੜ੍ਹ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ); ਕਣਕ ਦੀ ਉਤਪਾਦਕਤਾ ਅਤੇ ਗੁਣਵੱਤਾ ਦੇ ਬਦਲਦੇ ਦੌਰ ‘ਤੇ ਕੇਂਦ੍ਰਤ ਦੋ ਰੋਜਾ ਰਾਸ਼ਟਰੀ ਸੈਮੀਨਾਰ “ਵੀਟ ਇਨ ਟ੍ਰਾਂਸਫਾਰਮੇਸ਼ਨ” ਹੋਟਲ ਹਯਾਤ ਰੀਜੈਂਸੀ, ਚੰਡੀਗੜ੍ਹ ਵਿਖੇ ਸ਼ੁਰੂ ਹੋਇਆ। ਵੀਟ ਪ੍ਰੋਡਕਟਸ ਪ੍ਰਮੋਸ਼ਨ ਸੋਸਾਇਟੀ (ਡਬਲਯੂਪੀਪੀਐਸ) ਅਤੇ ਰੋਲਰ ਫਲੋਰ ਮਿੱਲਰਜ਼ ਐਸੋਸੀਏਸ਼ਨ ਆਫ਼ ਪੰਜਾਬ (ਆਰਐਫਐਮਏਪੀ) ਦੁਆਰਾ ਆਯੋਜਿਤ, […]

Continue Reading

ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੀਆਂ ਮੁਸ਼ਕਲਾਂ ਵਧੀਆਂ, ਸੀਬੀਆਈ ਕਰੇਗੀ ਪੁੱਤ ਦੀ ਮੌਤ ਦੀ ਜਾਂਚ

ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਕੇਂਦਰੀ ਜਾਂਚ ਬਿਊਰੋ (ਸੀਬੀਆਈ) ਹੁਣ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਦੀ ਜਾਂਚ ਕਰੇਗੀ।ਕੇਂਦਰ ਸਰਕਾਰ ਤੋਂ ਪ੍ਰਵਾਨਗੀ ਮਿਲਣ ਤੋਂ ਬਾਅਦ, ਸੀਬੀਆਈ ਨੇ ਅਕੀਲ ਅਖਤਰ ਕਤਲ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ, ਸਾਬਕਾ ਲੋਕ ਨਿਰਮਾਣ […]

Continue Reading

ਵਿਸ਼ਵ ਕ੍ਰਿਕਟ ਕੱਪ ਜਿੱਤਣ ਤੋਂ ਬਾਅਦ ਅੱਜ ਪੰਜਾਬ ਪਹੁੰਚਣਗੀਆਂ ਖਿਡਾਰਨਾਂ, ਹੋਵੇਗਾ ਸ਼ਾਨਦਾਰ ਸਵਾਗਤ

ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਉਰੋ;ਵਿਸ਼ਵ ਕ੍ਰਿਕਟ ਕੱਪ ਜਿੱਤਣ ਤੋਂ ਬਾਅਦ, ਭਾਰਤੀ ਮਹਿਲਾ ਕ੍ਰਿਕਟ ਟੀਮ ਦੀਆਂ ਖਿਡਾਰਨਾਂ ਅੱਜ ਪੰਜਾਬ ਪਹੁੰਚ ਰਹੀਆਂ ਹਨ। ਮੋਹਾਲੀ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਬੈਂਸ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅਮਨਦੀਪ ਕੌਰ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਰਹਿਣਗੇ।ਇਸ ਤੋਂ ਪਹਿਲਾਂ ਮੁੱਖ ਮੰਤਰੀ […]

Continue Reading

ਲੁਧਿਆਣਾ ਬੱਸ ਅੱਡੇ ਸਬੰਧੀ ਪ੍ਰਚਾਰ  ਤੱਥਾਂ ਰਹਿਤ ਤੇ ਗੁੰਮਰਾਹਕੁੰਨ: ਲਾਲਜੀਤ ਸਿੰਘ ਭੁੱਲਰ

ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ ਚੰਡੀਗੜ, 6 ਨਵੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੁਧਿਆਣਾ ਬੱਸ ਅੱਡੇ ਦੇ ਵੱਖ-ਵੱਖ ਹਿੱਸਿਆਂ ਨੂੰ ਠੇਕੇ ‘ਤੇ ਦੇਣ ਸਬੰਧੀ ਪੱਖਪਾਤ ਜਾਂ ਬੇਨਿਯਮੀਆਂ ਦੇ ਦਾਅਵਿਆਂ ਅਤੇ ਖਬਰਾਂ ਨੂੰ ਨਿਰਾਧਾਰ ਦੱਸਿਆ […]

Continue Reading

ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ‘ਤੇ ਲਿਖਿਆ ਪੰਜਾਬ ਸਰਕਾਰ, ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ

ਚੰਡੀਗੜ੍ਹ, 7 ਨਵੰਬਰ,ਬੋਲੇ ਪੰਜਾਬ ਬਿਊਰੋ;ਇਨ੍ਹੀਂ ਦਿਨੀਂ ਤਰਨਤਾਰਨ ਹਲਕੇ ਵਿੱਚ ਵੱਡੀ ਗਿਣਤੀ ਵਿੱਚ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨ ਘੁੰਮ ਰਹੇ ਹਨ। ਖਾਸ ਗੱਲ ਇਹ ਹੈ ਕਿ ਨੰਬਰ ਪਲੇਟਾਂ ਦੀ ਬਜਾਏ ਵਾਹਨਾਂ ‘ਤੇ A|F ਲਿਖਿਆ ਹੁੰਦਾ ਹੈ ਅਤੇ ਉੱਪਰ ਪੰਜਾਬ ਸਰਕਾਰ ਦਾ ਸਟਿੱਕਰ ਚਿਪਕਾਇਆ ਜਾਂਦਾ ਹੈ। ਜਿਸ ਕਾਰਨ ਇਹ ਵਾਹਨ ਸ਼ੱਕ ਦੇ ਘੇਰੇ ਵਿੱਚ ਆ ਗਏ ਹਨਕੇਂਦਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 539

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 539 ,07-11-25 Sachkhand Sri Harmandir Sahib Amritsar Vekhe Hoea Amrit Wele Da Mukhwak 07-11-25 Ang 539 ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨ੍ਹ੍ਹ ਕਉ ਮੇਰੀ ਜਿੰਦੁੜੀਏ ਜਿਨ੍ਹ੍ਹ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨ ਇਕ ਮਨਿ […]

Continue Reading

ਬੁੱਢਾ ਦਰਿਆ  ਪੁਨਰ -ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ :ਸੰਜੀਵ ਅਰੋੜਾ 

ਉੱਚ-ਪੱਧਰੀ ਕਮੇਟੀ ਨੇ  ਤਿਆਰ ਕੀਤਾ  ਖਾਕਾ ਚੰਡੀਗੜ੍ਹ, 5 ਨਵੰਬਰ ,ਬੋਲੇ ਪੰਜਾਬ ਬਿਊਰੋ : ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋੰ ਇਸ ਜਲ ਸਰੋਤ  ਨੂੰ ਬਹਾਲ ਕਰਨ ਵੱਲ ਵੱਡੇ ਪੱਧਰ ਤੇ ਹੋ ਰਹੀ  ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ। ਹਾਲ ਹੀ ਵਿੱਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ […]

Continue Reading