ਕੁਕਰਮ ਦੇ ਦੋਸ਼ ਲੱਗਣ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਸਸਪੈਂਡ

ਵਿਭਾਗੀ ਕਾਰਵਾਈ ਆਰੰਭ, ਮੁਲਜ਼ਮ ਫਰਾਰ, ਸਿੱਖਿਆ ਮੰਤਰੀ ਨੇ ਦੱਸਿਆ ਗੰਭੀਰ ਮਸਲਾ ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਐਵਾਰਡੀ ਅਧਿਆਪਕ ਹਰਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਉਕਤ ਅਧਿਆਪਕ ਤੇ ਆਪਣੇ ਹੀ ਵਿਦਿਆਰਥੀ ਨਾਲ ਕਥਿਤ ਤੌਰ ਤੇ ਕੁਕਰਮ ਕਰਨ ਦੇ ਦੋਸ਼ ਲੱਗੇ ਹਨ।ਮੀਡੀਆ ਰਿਪੋਰਟਾਂ ਮੁਤਾਬਿਕ, ਸਿੱਖਿਆ ਵਿਭਾਗ ਵੱਲੋਂ ਅਧਿਆਪਕ ਖ਼ਿਲਾਫ਼ ਵਿਭਾਗੀ ਪੜਤਾਲ […]

Continue Reading

ਤਰੁਣ ਚੁੱਘ ਨੇ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ

ਚੰਡੀਗੜ੍ਹ 3 ਜੂਨ ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ਤੇ ਪਰਿਵਾਰ ਨਾਲ ਅਫਸੋਸ ਪ੍ਰਗਟ ਕਰਨ ਉਹਨਾ ਦੀ ਚੰਡੀਗੜ੍ਹ ਰਿਹਾਇਸ਼ ਤੇ ਪਹੁੰਚੇ । ਤਰੁਣ ਚੁੱਘ ਨੇ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਤੇ ਸ਼ਰਧਾਂਜਲੀ ਦਿੰਦਿਆ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਦੇਸ਼ ਦੇ ਮਹਾਨ […]

Continue Reading

ਪਲੈਟੀਨਮ ਲਵ ਬੈਂਡ – ਦ ਵੈਡਿੰਗ ਐਡੀਸ਼ਨ ਨਾਲ ਆਪਣੇ ਸੱਚੇ ਪਿਆਰ ਨੂੰ ਬਣਾਓ ਖਾਸ

ਚੰਡੀਗੜ੍ਹ, 3 ਜੂਨ, ਬੋਲੇ ਪੰਜਾਬ ਬਿਉਰੋ; ਗਰਮੀਆਂ ਦੇ ਵਿਆਹ ਦੇ ਸੀਜ਼ਨ ਦੇ ਉਤਸ਼ਾਹ ਨੂੰ ਵਧਾਉਣ ਲਈ, ਪਲੈਟੀਨਮ ਲਵ ਬੈਂਡ ਨੇ ‘ਦ ਵੈਡਿੰਗ ਐਡੀਸ਼ਨ’ ਪੇਸ਼ ਕੀਤੇ ਹਨ ਜੋ ਇੱਕ ਵਿਸ਼ੇਸ਼ ਸੰਗ੍ਰਹਿ ਜੋ ਸੱਚੇ ਪਿਆਰ ਦੀਆਂ ਅਣਕਹੀਆਂ ਕਹਾਣੀਆਂ ਨੂੰ ਹੋਰ ਵੀ ਖਾਸ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਸ ਸੰਗ੍ਰਹਿ ਦਾ ਆਦਰਸ਼ ਇਹ ਹੈ ਕਿ ਸੱਚੀ ਵਚਨਬੱਧਤਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਬੁਲਾਈ ਕੈਬਨਿਟ ਮੀਟਿੰਗ

ਚੰਡੀਗੜ੍ਹ, 3 ਜੂਨ,ਬੋਲੇ ਪੰਜਾਬ ਬਿਊਰੋ;ਪੰਜਾਬ ’ਚ ਸਿਆਸੀ ਸਰਗਰਮੀ ਇਕ ਵਾਰੀ ਫਿਰ ਤੇਜ਼ ਹੋਣੀ ਲੱਗੀ ਹੈ।ਅੱਜ ਮੰਗਲਵਾਰ ਸਵੇਰੇ 12 ਵਜੇ ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਬੁਲਾਈ ਗਈ ਹੈ।ਹਾਲਾਂਕਿ ਅਜੇ ਤੱਕ ਮੀਟਿੰਗ ਦਾ ਏਜੰਡਾ ਸਰਕਾਰੀ ਤੌਰ ’ਤੇ ਜਾਰੀ ਨਹੀਂ ਹੋਇਆ, ਪਰ ਸਰਕਾਰੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਬਜਟ ਸੈਸ਼ਨ ਦੌਰਾਨ ਲੋਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 621

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 03-06-25,ਅੰਗ 621 Amrit Wele Da Mukhwak Sachkhand Sri Harmandir Sahib Amritsar Ang 621 Date: 03-06-25 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ […]

Continue Reading

ਭਾਜਪਾ ਆਗੂ ਕੈਂਥ ਨੇ ਫਿਲੌਰ ਦੇ ਪਿੰਡ ਨਾਗਲਾ ਵਿੱਚ ਭਾਰਤ ਰਤਨ ਡਾ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਕੀਤੀ ਨਿੰਦਾ

ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦਾ ਇੱਕ ਵਫ਼ਦ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਰਾਜਪਾਲ ਪੰਜਾਬ ਨੂੰ ਮਿਲੇਗਾ —- ਕੈਂਥ ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਅਤੇ ਅਸ਼ਲੀਲ ਢੰਗ ਨਾਲ ਅਪਮਾਨ ਕਰਨ […]

Continue Reading

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਅੱਜ ਹੋਈ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਨੀਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਕਿਸਾਨ ਤੋਂ ਜ਼ਮੀਨ ਜ਼ਬਰਦਸਤੀ ਨਹੀਂ ਲਈ ਜਾਵੇਗੀ ਅਤੇ ਉਹ ਖੁਦ ਡਿਵੈਲਪਰ ਬਣ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਉਪ ਚੋਣ ਤੋਂ ਪਹਿਲਾਂ ਅੱਜ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 2 ਜੂਨ,ਬੋਲੇ ਪੰਜਾਬ ਬਿਊਰੋ;ਅੱਜ ਸੋਮਵਾਰ ਦੁਪਹਿਰ 12 ਵਜੇ, ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ’ਚ ਪੰਜਾਬ ਮੰਤਰੀ ਮੰਡਲ ਦੀ ਇੱਕ ਖਾਸ ਮੀਟਿੰਗ ਬੁਲਾਈ ਗਈ ਹੈ। ਭਾਵੇਂ ਅਜੇ ਤੱਕ ਕੈਬਨਿਟ ਦਾ ਐਜੰਡਾ ਜਨਤਕ ਨਹੀਂ ਹੋਇਆ, ਪਰ ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਇਹ ਮੀਟਿੰਗ ਖਾਸ ਹੋਵੇਗੀ।ਲੁਧਿਆਣਾ ਪੱਛਮੀ ਹਲਕੇ ਦੀ ਉਪ ਚੋਣ ਸਿਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 02-05-25,ਅੰਗ 628 Amrit Wele Da Mukhwak Sachkhand Sri Darbar Sahib Amritsar Ang 628, Date 02-05-25 ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ […]

Continue Reading

ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ, 1 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ […]

Continue Reading