ਪੰਜਾਬ ਵੱਲੋਂ ਮਈ 2025 ਦੌਰਾਨ ਜੀਐਸਟੀ ਪ੍ਰਾਪਤੀ ਵਿੱਚ 25.31% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਕਿਹਾ; ਜੀਐਸਟੀ ਵਿੱਚ ਨਿਰੰਤਰ ਵਾਧਾ ਵਿੱਤੀ ਸੂਝ-ਬੂਝ ਅਤੇ ਆਰਥਿਕ ਲਚਕਤਾ ਪ੍ਰਤੀ ‘ਆਪ’ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਚੰਡੀਗੜ੍ਹ, 1 ਜੂਨ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਵਿੱਤੀ ਸਿਹਤ ਦੇ ਲਗਾਤਾਰ ਉੱਪਰ ਵੱਲ ਵੱਧਦੇ ਗ੍ਰਾਫ ਦੇ ਚੱਲਦਿਆਂ ਸੂਬੇ ਨੇ ਮਈ 2025 ਦੇ ਮਹੀਨੇ ਦੌਰਾਨ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਵਿੱਚ ਪਿਛਲੇ ਸਾਲ ਦੀ ਇਸੇ ਮਿਆਦ ਦੇ ਮੁਕਾਬਲੇ […]

Continue Reading

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 1ਜੂਨ ,ਬੋਲੇ ਪੰਜਾਬ ਬਿਊਰੋ:ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ, ਸ. ਕੁਲਤਾਰ ਸਿੰਘ ਸੰਧਵਾਂ, ਨੇ ਅੱਜ ਬੜੇ ਫਖ਼ਰ ਨਾਲ ਐਲਾਨ ਕੀਤਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 01-06-2025,ਅੰਗ 696 Amrit Wele Da Mukhwak Sachkhand Sri Harmandir Sahib Amritsar Ang 696, Date01-06-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ […]

Continue Reading

ਪੰਜਾਬ ਦੇ ਉਦਯੋਗਾਂ ਲਈ ਇਤਿਹਾਸਕ ਫੈਸਲਾ: ਪੀ.ਐਸ.ਆਈ.ਈ.ਸੀ. ਦੇ ਪਲਾਟਾਂ ਦੀ ਕਲੱਬਿਗ, ਡੀ-ਕਲੱਬਿਗ ਦੀ ਅਹਿਮ ਨੀਤੀ ਦਾ ਐਲਾਨ

ਕੈਂਸਲ ਪਲਾਟਾਂ ਨੂੰ ਬਹਾਲ ਕਰਵਾਉਣ ਲਈ ਅਪੀਲ ਅਥਾਰਿਟੀ ਦਾ ਗਠਨ : ਸੌਂਦ ਚੰਡੀਗੜ੍ਹ, 31 ਮਈ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਨੇ ਪਲਾਟਾਂ ਦੇ ਕਲੱਬਿਗ ਅਤੇ ਡੀ-ਕਲੱਬਿਗ ਲਈ ਇੱਕ ਵਿਆਪਕ ਪਾਲਿਸੀ ਦੀ ਪ੍ਰਵਾਨਗੀ ਦੇ ਨਾਲ ਭੂਮੀ ਵਰਤੋਂ ਕੁਸ਼ਲਤਾ ਨੂੰ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਪੰਜਾਬ ਭਵਨ ਵਿਖੇ ਇੱਕ […]

Continue Reading

ਪੰਜਾਬ ਯੂਨੀਵਰਸਿਟੀ ਪੰਜਾਬ ਦੀ ਵਿਰਾਸਤ, ਨਾਂ ਬਦਲਣਾ ਸਾਡੀ ਵਿਰਾਸਤੀ ਦਾ ਅਪਮਾਨ: ਮਲਵਿੰਦਰ ਕੰਗ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। (PU heritage of Punjab) ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ […]

Continue Reading

ਲੁਧਿਆਣਾ ਵਾਸੀ ਜੀਵਨ ਗੁਪਤਾ ਜੀ ਦੇ ਨਾਲ, ਵੱਡੇ ਲੀਡ ਨਾਲ ਜਿੱਤਣਗੇ ਚੋਣ:-ਹਰਦੇਵ ਸਿੰਘ ਉਭਾ

ਉਮੀਦਵਾਰ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ:-ਹਰਦੇਵ ਸਿੰਘ ਉੱਭਾ ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ;ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਸ਼੍ਰੀ ਜੀਵਨ ਗੁਪਤਾ ਜੀ ਨੂੰ ਭਾਜਪਾ ਵੱਲੋਂ ਉਮੀਦਵਾਰ ਚੁਣਨ ‘ਤੇ ਹਾਰਦਿਕ ਵਧਾਈਆਂ ਦਿੰਦਿਆ,ਖੁਸ਼ੀ ਦਾ ਪ੍ਰਗਟਾਵਾ ਤੇ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆ ਕਿਹਾ ਕਿ […]

Continue Reading

ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ

ਚੰਡੀਗੜ੍ਹ 31 ਮਈ ,ਬੋਲੇ ਪੰਜਾਬ ਬਿਊਰੋ; ਆਪ ਪੰਜਾਬ ਵੱਲੋਂ 54 ਸੀਨੀਅਰ ਆਗੂਆਂ ਨੂੰ ਜ਼ਿਲ੍ਹਾ ਇੰਚਾਰਜ ਅਤੇ ਸੈਕਟਰੀ ਨਿਯੁਕਤ ਕੀਤਾ ਗਿਆ ਹੈ।

Continue Reading

ਅਪਾਰਸ਼ਕਤੀ ਖੁਰਾਣਾ ਦਾ ਨਵਾਂ ਟਰੈਕ ਲਫਜਾਂ ਲੋਕਾਰਪਣ

ਚੰਡੀਗੜ੍ਹ, 31 ਮਈ ,ਬੋਲੇ ਪੰਜਾਬ ਬਿਊਰੋ; ਪ੍ਰਸਿੱਧ ਬਹੁਪੱਖੀ ਗਾਇਕ ਅਤੇ ਅਦਾਕਾਰ ਅਪਾਰਸ਼ਕਤੀ ਖੁਰਾਣਾ ਆਪਣੇ ਨਵੇਂ ਗੀਤ ‘ਲਫਜਾਂ’ ਨਾਲ ਇੱਕ ਵਾਰ ਫਿਰ ਸੰਗੀਤ ਪ੍ਰੇਮੀਆਂ ਦਾ ਦਿਲ ਜਿੱਤਣ ਲਈ ਤਿਆਰ ਹਨ। ਇੱਕ ਸਾਲ ਪਹਿਲਾਂ ‘ਜ਼ਰੂਰ’ ਗੀਤ ਦੀ ਜ਼ਬਰਦਸਤ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ, ਉਸਨੇ ਹੁਣ ਉਸੇ ਜਨੂੰਨ ਅਤੇ ਜਜ਼ਬਾਤ ਨਾਲ ‘ਲਫਜਾਂ’ ਟ੍ਰੈਕ ਲਾਂਚ ਕੀਤਾ ਹੈ। ਇਹ ਗੀਤ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 650

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 31-05-2025,ਅੰਗ 650 Amrit Wele Da Mukhwak Sachkhand Sri Harmandir Sahib Amritsar Ang 650 Date: 31-05-2025 ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ […]

Continue Reading

ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ! ਪੰਜਾਬ ਆਬਕਾਰੀ ਵਿਭਾਗ ਵੱਲੋਂ ਬਠਿੰਡਾ ਵਿੱਚ 80,000 ਲੀਟਰ ਈਥਾਨੋਲ ਜ਼ਬਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 30 ਮਈ ,ਬੋਲੇ ਪੰਜਾਬ ਬਿਊਰੋ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਾਜਾਇਜ਼ ਸ਼ਰਾਬ ਦੇ ਵਪਾਰ ਨੂੰ ਰੋਕਣ ਦੇ ਯਤਨਾਂ ਵਿੱਚ ਮਿਲੀ ਇੱਕ ਮਹੱਤਵਪੂਰਨ ਸਫਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਗਰੁੱਪ (ਆਬਕਾਰੀ) ਅਤੇ ਆਬਕਾਰੀ ਪੁਲਿਸ ਦੁਆਰਾ […]

Continue Reading