ਪੰਜਾਬ ਬੰਦ ਦੌਰਾਨ ਬਠਿੰਡਾ-ਚੰਡੀਗੜ੍ਹ ਹਾਈਵੇਅ ਜਾਮ, ਸਕੂਲ-ਕਾਲਜ ਬੰਦ, ਕਈ ਕਿਸਾਨ ਆਗੂ ਹਿਰਾਸਤ ‘ਚ ਲਏ 

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ (15 ਅਕਤੂਬਰ) ‘ਪੰਜਾਬ ਬੰਦ’ ਰੱਖਿਆ ਗਿਆ ਹੈ। ਇਹ ਬੰਦ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਸਿਰਫ਼ ਐਮਰਜੈਂਸੀ ਸੇਵਾਵਾਂ—ਜਿਵੇਂ ਕਿ ਹਸਪਤਾਲ, ਮੈਡੀਕਲ ਸਟੋਰ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸਾਂ—ਨੂੰ ਹੀ ਚੱਲਣ ਦੀ ਇਜਾਜ਼ਤ […]

Continue Reading

ਪੰਜਾਬ ‘ਚ ਤੇਜ਼ ਹਵਾਵਾਂ ਨਾਲ ਪੈ ਰਿਹਾ ਮੀਂਹ, ਕਈ ਥਾਈਂ ਗੜੇਮਾਰੀ 

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਰਾਤ ਸਮੇਂ ਗੜ੍ਹੇਮਾਰੀ ਵੀ ਹੋਈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਅਨੁਸਾਰ, ਅੱਜ (15 ਅਕਤੂਬਰ) ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ […]

Continue Reading

ਪਰਵਿੰਦਰ ਝੋਟਾ ਦੇ ਕਤਲ ਖਿਲਾਫ਼ ਅੱਜ ‘ਪੰਜਾਬ ਬੰਦ’ ਰਹੇਗਾ

ਚੰਡੀਗੜ੍ਹ, 15 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿੱਚ ਅੱਜ(15 ਅਕਤੂਬਰ) ਨੂੰ ‘ਪੰਜਾਬ ਬੰਦ’ ਰਹੇਗਾ। ਇਹ ਬੰਦ ਸਵੇਰੇ 6:00 ਵਜੇ ਤੋਂ ਸ਼ਾਮ 5:00 ਵਜੇ ਤੱਕ ਰਹੇਗਾ। ਝੋਟਾ ਲਈ ਇਨਸਾਫ਼ ਦੀ ਮੰਗ ਕਰਨ ਵਾਸਤੇ ਬਣਾਈ ਗਈ ਐਕਸ਼ਨ ਕਮੇਟੀ ਨੇ ਸਾਰੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਣ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 690, 15-10-2026

ਧਨਾਸਰੀ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ […]

Continue Reading

ਚੰਡੀਗੜ੍ਹ ਦੀ ਗੀਤਾਂਜਲੀ ਅਰੋੜਾ ਨੇ ਕੌਮਾਂਤਰੀ ਪੱਧਰ ’ਤੇ ਵਧਾਇਆ ਭਾਰਤ ਦਾ ਮਾਣ, ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਵਿੱਚ ਬਣੀ ਫਸਟ ਰਨਰ-ਅੱਪ

ਬੈਂਕਿੰਗ ਖੇਤਰ ਵਿੱਚ ਕੰਮ ਕਰ ਰਹੀ ਗੀਤਾਂਜਲੀ ਨੇ ਆਪਣੀ ਕਾਮਯਾਬੀ ਦਾ ਸਿਹਰਾ ਪਤੀ ਸੁਮਿਤ ਮਲਿਕ ਦੇ ਸਹਿਯੋਗ ਨੂੰ ਦਿੱਤਾ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਚੰਡੀਗੜ੍ਹ ਟ੍ਰਾਈਸਿਟੀ ਦੀ ਰਹਿਣ ਵਾਲੀ ਗੀਤਾਂਜਲੀ ਅਰੋੜਾ ਨੇ ਮਲੇਸ਼ੀਆ ਦੇ ਕੁਆਲਾਲੰਪੁਰ ਵਿੱਚ ਪਿਛਲੇ ਹਫ਼ਤੇ ਹੋਏ ਮਿਸਿਜ਼ ਇੰਟਰਨੈਸ਼ਨਲ ਗਲੋਬਲ 2026 ਮੁਕਾਬਲੇ ਵਿੱਚ ਫਸਟ ਰਨਰ-ਅੱਪ ਦਾ ਖਿਤਾਬ ਜਿੱਤ ਕੇ ਭਾਰਤ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੀ ਚੁੱਪ ਕਿਉਂ? ਰਾਹੁਲ ਗਾਂਧੀ ਅਤੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਸਵਾਲ ਦਾ ਜਵਾਬ ਦੇਵੇ ਟੀਮ: ਹਰਦੇਵ ਸਿੰਘ ਉੱਭਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਮੋਹਾਲੀ, 14 ਅਕਤੂਬਰ ,ਬੋਲੇ ਪੰਜਾਬ ਬਿਉਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ […]

Continue Reading

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੀ ਚੁੱਪ ਕਿਉਂ? ਰਾਹੁਲ ਗਾਂਧੀ ਅਤੇ ਕੇਜਰੀਵਾਲ ਦੇ ਇਸ਼ਾਰੇ ’ਤੇ ਕੰਮ ਕਰਨ ਦੇ ਸਵਾਲ ਦਾ ਜਵਾਬ ਦੇਵੇ ਟੀਮ: ਹਰਦੇਵ ਸਿੰਘ ਉੱਭਾ

ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਅਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਸਮਾਜ ਸੇਵੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ’ਤੇ ‘ਕਾਕਰੋਚ ਜਨਤਾ ਪਾਰਟੀ’ ਦੇ ਅਭਿਜੀਤ ਅਤੇ […]

Continue Reading

21-22 ਅਕਤੂਬਰ ਨੂੰ ਦੋ ਦਿਨਾਂ ਸਮੂਹਿਕ ਛੁੱਟੀ ਤੇ ਜਾਣਗੇ ਪੰਜਾਬ ਦੇ ਸਮੁੱਚੇ ਮੁਲਾਜ਼ਮ, ਜਿਲਾ ਕੇਂਦਰਾਂ ਤੇ ਮੁਲਾਜ਼ਮਾ ਤੇ ਪੈਨਸ਼ਨਰਾਂ ਵਲੋਂ ਹੋਣਗੇ ਪ੍ਰਦਰਸ਼ਨ

10 ਅਕਤੂਬਰ ਦੀ ਸੰਗਰੂਰ ਰੈਲੀ ਤੇ ਤਸੱਲੀ ਦਾ ਪ੍ਰਗਟਾਵਾ – ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਹੁਸ਼ਿਆਰਪੁਰ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ” ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ” ਦੀ ਆਨਲਾਈਨ ਮੀਟਿੰਗ ਫਰੰਟ ਤੇ ਕਨਵੀਨਰ ਸਾਥੀ ਧਨਵੰਤ ਸਿੰਘ ਭੱਠਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੇ ਫੈਸਲੇ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਂਝਾ ਫਰੰਟ ਦੇ ਪ੍ਰਮੁੱਖ ਆਗੂਆਂ […]

Continue Reading

ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਵੱਲੋਂ ਸਕੂਲਾਂ ‘ਤੇ ਜ਼ਬਰਦਸਤੀ ‘ਮੈਗਜ਼ੀਨ ਫੀਸ’ ਥੋਪਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਤਿੱਖੀ ਨਿਖੇਧੀ

ਆਨ ਲਾਈਨ ਪੋਰਟਲ ‘ਤੇ ਡਿਮਾਂਡ ਦੇ ਨਾਂ ਹੇਠ ਜ਼ਬਰੀ ਵਸੂਲੀ ਕਰ ਰਿਹਾ ਹੈ ਪੰਜਾਬ ਸਕੂਲ ਸਿੱਖਿਆ ਬੋਰਡ: ਡੀ ਟੀ ਐੱਫ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ;ਡੈਮੋਕ੍ਰੈਟਿਕ ਟੀਚਰਜ਼ ਫਰੰਟ (DTF) ਨੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਸੈਸ਼ਨ 2026-2027 ਲਈ “ਪ੍ਰਾਇਮਰੀ ਸਿੱਖਿਆ ਅਤੇ ਪੰਖੜੀਆਂ ਮੈਗਜ਼ੀਨ” ਦੇ ਨਾਂ ਹੇਠ ‘ਆਨਲਾਈਨ ਡਿਮਾਂਡ ਪੋਰਟਲ’ ਰਾਹੀਂ ਸਕੂਲਾਂ ਪਾਸੋਂ ਜ਼ਬਰਦਸਤੀ ₹480 […]

Continue Reading

ਦਿਵਯ ਰਾਮਾਇਣ ਯੁਵਾ ਕਲਾ ਮੰਚ ਦੀ ਰਾਮਲੀਲਾ ਵਿੱਚ ਰਾਮ ਬਾਰਾਤ ਨੇ ਬੰਨ੍ਹਿਆ ਸਮਾਂ

ਅਹਿਲਿਆ ਦੇ ਉੱਧਾਰ, ਕੰਨਿਆਦਾਨ, ਮੰਥਰਾ-ਕੈਕੇਈ ਸੰਵਾਦ ਅਤੇ ਰਾਮ ਦੇ ਬਨਵਾਸ ਦੇ ਦ੍ਰਿਸ਼ਾਂ ਨੇ ਦਰਸ਼ਕਾਂ ਨੂੰ ਕੀਤਾ ਭਾਵੁਕ ਚੰਡੀਗੜ੍ਹ, 14 ਅਕਤੂਬਰ ,ਬੋਲੇ ਪੰਜਾਬ ਬਿਊਰੋ; ਦਿਵਯ ਰਾਮਾਇਣ ਯੁਵਾ ਕਲਾ ਮੰਚ ਵੱਲੋਂ ਸੈਕਟਰ-49ਬੀ ਸਥਿਤ ਸਬਜ਼ੀ ਮੰਡੀ ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਪੰਜਵੇਂ ਰਾਮਲੀਲਾ ਅਤੇ ਦੁਸਹਿਰਾ ਉਤਸਵ-2026 ਦੇ ਚੌਥੇ ਦਿਨ ਭਗਵਾਨ ਸ੍ਰੀ ਰਾਮ ਦੇ ਜੀਵਨ ਨਾਲ ਜੁੜੇ ਵੱਖ-ਵੱਖ […]

Continue Reading