ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ

ਚੰਡੀਗੜ੍ਹ 11 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਮੋਹਨ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ, ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ। ਸਪੀਕਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੇ […]

Continue Reading

ਯੂਥ ਅਕਾਲੀ ਦਲ ਨੇ ਘਨੌਰ ਵਿਖੇ ‘ਦਸਤਾਰਾਂ ਦੇ ਲੰਗਰ’ ਕੈਂਪ ਨਾਲ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਕੀਤੀਆਂ ਸਾਂਝੀਆਂ

ਮੇਰੀ ਦਸਤਾਰ ਮੇਰੀ ਸ਼ਾਨ’ ਚੰਡੀਗੜ੍ਹ/ਘਨੌਰ, 11 ਮਈ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ, ਯੂਥ ਅਕਾਲੀ ਦਲ ਨੇ ਅੱਜ ਗੁਰਦੁਆਰਾ ਸ਼੍ਰੀ ਨਥਾਣਾ ਸਾਹਿਬ, ਜੰਡ ਮੰਗੋਲੀ, ਘਨੌਰ ਵਿਖੇ ਆਪਣੀ ਚੱਲ ਰਹੀ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਇੱਕ ਵਿਸ਼ੇਸ਼ ‘ਦਸਤਾਰਾਂ ਦਾ ਲੰਗਰ’ ਦਾ ਆਯੋਜਨ ਕੀਤਾ। ਗੁਰੂ ਸਾਹਿਬ ਵਲੋਂ 22 ਵਾਰ […]

Continue Reading

ਜੰਗ ਯੁੱਧ ਮਜਾਕ ਨੀ ਹੁੰਦੇ

ਇਹ ਔਖੇ ਦਿਨ ਅਹਿਸਾਸ ਕਰਾਉਂਂਦੇ ਨੇ, ਦੇਸ਼ ਨੇ ਆਜ਼ਾਦੀ ਕਿਵੇਂ ਪਾਈ ਹੈ।ਵਰਨਾ ਪਤਾ ਕਿੱਦਾ ਲੱਗੂ ਆਜ਼ਾਦੀਕਿਹੜੀ ਆ ਬਲਾ ਤੇ ਕਿਸਨੇ ਦੁਆਈ ਹੈ।ਪਚਾਸੀ ਫੀਸਦੀ ਪੰਜਾਬੀਆਂ ਚੁੰਮੀਸ਼ਹੀਦੀ, ਖੈਰਾਤ ਚ ਇਹ ਨਹੀਂ ਆਈ ਹੈ।ਜਿਵੇਂ ਗਰਮੀ ਮੌਕੇ ਠੰਡ ਦੀ ਕੀਮਤ ਤੇਠਾਰੀ ਵੇਲੇ ਨਿੱੱਘ ਦੀ ਹੁੰਦੀ ਹੈ।ਜਿਵੇਂ ਦੁੱਖ ਤੋਂ ਬਾਅਦ ਹੁੰਦਾ ਸੁੱਖ ਦਾ ਅਹਿਸਾਸ, ਦਰਦ ਚੀਸ ਨਾ ਹੰਢਾਇਆ ਹੋਵੇ ਤਾਂ […]

Continue Reading

ਜੰਗਬੰਦੀ ਦੇ ਐਲਾਨ ਤੋਂ ਬਾਅਦ ਪੰਜਾਬ ‘ਚ ਸਥਿਤੀ ਆਮ ਵਾਂਗ ਹੋਣ ਲੱਗੀ, ਭਲਕੇ ਤੋਂ ਖੁੱਲ੍ਹਣਗੇ ਸਕੂਲ

ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਦੇ ਐਲਾਨ ਤੋਂ ਬਾਅਦ, ਪੰਜਾਬ ਨਾਲ ਲੱਗਦੀ ਪਾਕਿਸਤਾਨ ਸਰਹੱਦ ‘ਤੇ ਸਥਿਤੀ ਆਮ ਵਾਂਗ ਹੋਣ ਲੱਗੀ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਾਰੇ ਬੰਦ ਸਕੂਲ ਅਤੇ ਕਾਲਜ ਭਲਕੇ (12 ਮਈ) ਤੋਂ ਖੁੱਲ੍ਹ ਜਾਣਗੇ।ਅੰਮ੍ਰਿਤਸਰ, ਫਿਰੋਜ਼ਪੁਰ, ਫਾਜ਼ਿਲਕਾ, ਤਰਨਤਾਰਨ, ਪਠਾਨਕੋਟ ਅਤੇ ਗੁਰਦਾਸਪੁਰ ਵਿੱਚ, ਲੋਕਾਂ ਨੇ ਸਰਹੱਦ ਨਾਲ […]

Continue Reading

ਪੰਜਾਬ, ਰਾਜਸਥਾਨ ਨੂੰ ਦੇਵੇਗਾ ਕੋਟੇ ਤੋਂ ਵੱਧ ਪਾਣੀ, ਮੁੱਖ ਮੰਤਰੀ ਵਲੋਂ ਐਲਾਨ

ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਪਾਣੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਨਹੀਂ ਸਗੋਂ ਰਾਜਸਥਾਨ ਨੂੰ ਪੰਜਾਬ ਦੇ ਕੋਟੇ ਤੋਂ ਵਾਧੂ ਪਾਣੀ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕੋਟੇ ਤੋਂ ਵਾਧੂ ਪਾਣੀ […]

Continue Reading

ਪੰਜਾਬ ਸਣੇ ਸਰਹੱਦ ‘ਤੇ ਕਈ ਥਾਈਂ ਫ਼ਿਲਹਾਲ ਸਥਿਤੀ ਸ਼ਾਂਤ, ਫੌਜ ਅਲਰਟ

ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ :ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਚੌਥੇ ਦਿਨ, ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ‘ਤੇ ਸਹਿਮਤੀ ਬਣ ਗਈ। ਹਾਲਾਂਕਿ, ਕੁਝ ਘੰਟਿਆਂ ਬਾਅਦ, ਪਾਕਿਸਤਾਨ ਵਲੋਂ ਫਿਰ ਤੋਂ ਸਰਹੱਦ ‘ਤੇ ਕਈ ਥਾਵਾਂ ਤੋਂ ਗੋਲੀਬਾਰੀ ਦੀਆਂ ਰਿਪੋਰਟਾਂ ਆਈਆਂ। ਭਾਰਤੀ ਹਥਿਆਰਬੰਦ ਸੈਨਾਵਾਂ ਨੇ ਢੁਕਵਾਂ ਜਵਾਬ ਦਿੱਤਾ। ਦੇਰ ਰਾਤ, ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ, […]

Continue Reading

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਸਾਡੇ ਬਹਾਦਰ ਸੈਨਿਕਾਂ ਲਈ ਪੰਜਾਬੀ ਖ਼ੂਨ ਵੀ ਦੇਣ ਲਈ ਤਿਆਰ ਹਨ: ਭਗਵੰਤ ਮਾਨ ਚੰਡੀਗੜ੍ਹ, 11 ਮਈ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 813

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-05-2025 ,ਅੰਗ 813 Amrit Vele da Hukamnama Sri Darbar Sahib, Amritsar, Ang 813, 11-05-2025 ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ […]

Continue Reading

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ‘ਚ ਲਿਆ ਹਿੱਸਾ ਕਿਹਾ ਕਿ ਪੰਜਾਬ ਦੀ ਉਪਜਾਊ ਧਰਤੀ ‘ਤੇ ਕੁਝ ਵੀ ਉਗ ਸਕਦਾ ਹੈ, ਪਰ ਨਫ਼ਰਤ ਦੇ ਬੀਜ ਨਹੀਂ ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲਾਉਣ ਅਤੇ ਨਫ਼ਰਤ ਭਰੇ ਭਾਸ਼ਣ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਸੁਰੱਖਿਆ ਨੂੰ ਪਹਿਲ: ਮੁੱਖ ਮੰਤਰੀ ਮਾਨ ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਦੇਸ਼ ਹਿੱਤ ਵਿੱਚ: ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਮਿਜ਼ਾਈਲ/ਡਰੋਨ ਪ੍ਰਭਾਵ ਵਾਲੇ ਖੇਤਰਾਂ ਤੋਂ ਬਚਣ, ਫੌਜਾਂ ਦੇ ਨਾਲ ਖੜ੍ਹੇ ਰਹਿਣ ਲਈ ਕਿਹਾ ਚੰਡੀਗੜ੍ਹ, 10 ਮਈ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਿਜ਼ਾਈਲ ਜਾਂ ਡਰੋਨ ਹਮਲੇ ਵਾਲੀ ਥਾਂ ‘ਤੇ […]

Continue Reading