ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ:- ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਭਾਈ ਜੈਤਾ ਜੀ ਦੀ ਯਾਦਗਾਰ ਉੱਤੇ 20 ਕਰੋੜ ਰੁਪਏ ਖਰਚੇ ਅਤੇ ਵਿਰਾਸਤੀ ਮਾਰਗ ਦੀ ਉਸਾਰੀ ਉੱਤੇ ਆਵੇਗੀ 18 ਕਰੋੜ ਰੁਪਏ ਦੀ ਲਾਗਤ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ […]

Continue Reading

ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਮੰਡੀਆਂ ਨਾਲ ਸਬੰਧਤ ਮਸਲਿਆਂ ਦੇ ਤੁਰੰਤ ਨਿਪਟਾਰੇ ਵਿੱਚ ਮਦਦ ਲਈ ਕੀਤਾ ਉਪਰਾਲਾ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ […]

Continue Reading

ਅਰਵਿੰਦ ਕੇਜਰੀਵਾਲ ਪੰਜਾਬ ਆਉਣਗੇ, ਮੁੱਖ ਮੰਤਰੀ ਭਗਵੰਤ ਮਾਨ ਨਾਲ ਵੱਖ ਵੱਖ-ਵੱਖ ਦੌਰੇ ਕਰਨਗੇ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ‘ਤੇ ਪੰਜਾਬ ਆ ਰਹੇ ਹਨ। ਕੇਜਰੀਵਾਲ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਭਗਵੰਤ ਮਾਨ ਨਾਲ ਜਲੰਧਰ ਅਤੇ ਬਠਿੰਡਾ ਦਾ ਦੌਰਾ ਕਰਨਗੇ। ਕੇਜਰੀਵਾਲ ਬੁੱਧਵਾਰ ਨੂੰ ਜਲੰਧਰ ਵਿੱਚ ਮੁੱਖ ਮੰਤਰੀ ਮਾਨ ਨਾਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ […]

Continue Reading

 ਵਾਰਸ ਪੰਜਾਬ ਦੇ ਪਾਰਟੀ ਨੇ ਤਰਨਤਾਰਨ ਚੋਣ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਮ ਪੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਜੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਤਰਨ […]

Continue Reading

ਸੀਨੀਅਰ ਆਈਪੀਐਸ ਅਧਿਕਾਰੀ ਨੇ ਘਰ ‘ਚ ਕੀਤੀ ਖੁਦਕੁਸ਼ੀ,

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਾਈ. ਪੂਰਨ ਕੁਮਾਰ ਏਡੀਜੀਪੀ ਰੈਂਕ ਦੇ ਅਧਿਕਾਰੀ ਸਨ। ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅਧਿਕਾਰੀ ਮਾਮਲੇ ਦੀ ਜਾਂਚ […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਤਬਾਦਲਾ ਚੋਣ ਜਾਬਤਾ ਲੱਗਣ ਤੋਂ ਪਹਿਲ੍ਹਾਂ ਕੀਤਾ ਗਿਆ ਹੈ।

Continue Reading

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ “ਈਜ਼ੀ ਰਜਿਸਟਰੀ”: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ […]

Continue Reading

ਪੰਜਾਬ ‘ਚ ਬੱਚਿਆਂ ਲਈ ਖੰਘ ਦੀ ਦਵਾਈ ‘ਤੇ ਲੱਗੀ ਪਾਬੰਦੀ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;ਜੇਕਰ ਤੁਸੀਂ ਆਪਣੇ ਬੱਚਿਆਂ ਨੂੰ ਖੰਘ ਦੀ ਦਵਾਈ ਦੇ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਪੰਜਾਬ ਸਰਕਾਰ ਨੇ ਕੋਲਡਰਿਫ ਖੰਘ ਦੀ ਦਵਾਈ ਦੀ ਵਿਕਰੀ ਅਤੇ ਵਰਤੋਂ ‘ਤੇ ਤੁਰੰਤ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਦੀ ਇੱਕ ਰਿਪੋਰਟ ਤੋਂ ਬਾਅਦ ਲਿਆ ਗਿਆ ਹੈ। […]

Continue Reading

ਬਦਲਾਅ ਤਾਂ ਸੱਚੀਓ ਹੋਇਆ! ਜਿਨ੍ਹਾਂ ਨੂੰ ਵੋਟਾਂ ਪਾਈਆਂ… ਓਹ ਸਾਡੇ ‘ਤੇ ਲਾਠੀਚਾਰਜ ਕਰਵਾ ਰਹੇ ਨੇ -ਠੇਕਾ ਮੁਲਾਜ਼ਮ‌ 

ਪਿਛਲੇ 15-16 ਸਾਲਾ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਆਂ ਵਿੱਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ- ਠੇਕਾ ਮੁਲਾਜਮ‌  ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਰਕਾਰੀ ਆਈ ਟੀ ਆਈਜ ਠੇਕਾ ਮੁਲਾਜਮ‌ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ/ ਮੈਂਬਰਾਂ ਨੇ ਜਾਣਕਾਰੀ […]

Continue Reading

ਪੰਜਾਬ ਦੀਆਂ ਮੰਡੀਆਂ ਵਿੱਚ ਝੋਨਾ ਭਿੱਜਿਆ, ਅੱਜ 12 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 7 ਅਕਤੂਬਰ,ਬੋਲੇ ਪੰਜਾਬ ਬਿਊਰੋ;ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੋਮਵਾਰ ਨੂੰ ਹੋਈ ਬਾਰਿਸ਼ ਕਾਰਨ, ਮੰਡੀਆਂ ਵਿੱਚ ਰੱਖਿਆ ਜ਼ਿਆਦਾਤਰ ਝੋਨਾ ਗਿੱਲਾ ਹੋ ਗਿਆ। ਮੌਸਮ ਵਿਭਾਗ ਨੇ ਮੰਗਲਵਾਰ ਨੂੰ 12 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਲਈ ਪੀਲਾ ਅਲਰਟ ਵੀ ਜਾਰੀ ਕੀਤਾ ਹੈ, ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਣ ਦਾ ਡਰ ਹੈ। ਇਸ ਬਾਰਿਸ਼ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਕਾਰਨ, […]

Continue Reading