ਪੰਜਾਬ ‘ਚ ਭਲਕੇ ਤੋਂ ਮਹਿੰਗਾ ਹੋ ਜਾਵੇਗਾ ਵੇਰਕਾ ਦਾ ਦੁੱਧ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ-ਚੰਡੀਗੜ੍ਹ ਅਤੇ ਆਸ-ਪਾਸ ਦੇ ਸੂਬਿਆਂ ‘ਚ ਕੱਲ ਯਾਨੀ 30 ਅਪ੍ਰੈਲ ਤੋਂ ਵੇਰਕਾ ਦਾ ਦੁੱਧ ਮਹਿੰਗਾ ਹੋ ਜਾਵੇਗਾ। ਵੇਰਕਾ ਨੇ ਆਪਣੇ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਹਾਲਾਂਕਿ, ਕੁਝ ਸਮਾਂ ਪਹਿਲਾਂ ਵੀ ਵਾਧਾ ਕੀਤਾ ਗਿਆ […]

Continue Reading

ਪੰਜਾਬ ਵਿੱਚ ਨਸ਼ਾ ਛੁਡਾਊ ਮੁਹਿੰਮ ਵਿੱਚ ਐਸਐਚਓ ਦੀ ਜ਼ਿੰਮੇਵਾਰੀ ਤੈਅ

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : 31 ਮਈ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੁਲਿਸ ਐਕਸ਼ਨ ਮੋਡ ਵਿੱਚ ਹੈ। ਸਮਾਂ ਸੀਮਾ ਨਿਰਧਾਰਤ ਕਰਨ ਤੋਂ ਬਾਅਦ, ਅੱਜ (29 ਅਪ੍ਰੈਲ) ਡੀਜੀਪੀ ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਸੀਪੀ ਦੀ ਮੀਟਿੰਗ ਬੁਲਾਈ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਅਸੀਂ ਸੀਨੀਅਰ ਅਧਿਕਾਰੀਆਂ ਤੋਂ […]

Continue Reading

ਮਜਦੂਰ ਦਿਵਸ ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਦਾ ਐਲਾਨ

ਚੰਡੀਗੜ੍ਹ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਲੇਬਰ ਡੇਅ (ਮਜਦੂਰ ਦਿਵਸ) ਦੇ ਮੱਦੇਨਜ਼ਰ ਗਜ਼ਟਿਡ ਛੁੱਟੀ ਐਲਾਨੀ ਹੋਈ ਹੈ।ਪੰਜਾਬ ਭਰ ਦੇ ਸਾਰੇ ਸਕੂਲ, ਕਾਲਜ ਅਤੇ ਹੋਰ ਵਿਦਿਅਕ ਅਦਾਰੇ, ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ। ਮਈ ਦੇ ਮਹੀਨੇ ਵਿਚ ਸਿਰਫ ਦੋ ਹੀ ਗਜ਼ਟਿਡ ਛੁੱਟੀਆਂ ਹਨ। 1 ਮਈ ਦਿਨ ਵੀਰਵਾਰ ਨੂੰ ਆ ਰਹੀ ਹੈ ਜਦਕਿ ਦੂਜੀ ਛੁੱਟੀ 30 […]

Continue Reading

‘ਆਪ’ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 29 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਹੀ ਆਮ ਆਦਮੀ ਪਾਰਟੀ ਵੱਲੋਂ ਨਸ਼ਾ ਮੁਕਤੀ ਮੋਰਚਾ ਦੇ ਵਿਧਾਨ ਸਭਾ ਕੋਆਰਡੀਨੇਟਰਾਂ (AAP vidhansabha coordinators) ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸੂਬਾ ਪ੍ਰਧਾਨ ਨੇ ਸਾਰੇ ਅਹੁਦੇਦਾਰਾਂ […]

Continue Reading

ਹਰੇਕ ਪਿੰਡ ਅਤੇ ਵਾਰਡ ਤੱਕ ਮਈ-ਜੂਨ 2025 ਤੱਕ ਪਹੁੰਚ ਕਰਨ ਲਈ ਪੰਜਾਬ ਨੇ ‘ਨਸ਼ਾ ਮੁਕਤੀ ਯਾਤਰਾ’ ਕੀਤੀ ਸ਼ੁਰੂ

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਲਾਮਬੰਦ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 29 ਅਪਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ ‘ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ […]

Continue Reading

ਪੰਜਾਬ ਦੇ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਅੱਜ ਮੀਟਿੰਗ ਲਈ ਬੁਲਾਇਆ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਡੀਜੀਪੀ ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਮੀਟਿੰਗ ਲਈ ਬੁਲਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਅੱਜ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਡੀਜੀਪੀ ਨੇ ਇੱਕ ਅਹਿਮ ਮੀਟਿੰਗ ਵੀ ਬੁਲਾਈ ਗਈ ਹੈ, ਜਿਸ ਵਿੱਚ ਸਾਰੇ ਜ਼ਿਲ੍ਹਾ ਮੁਖੀ 31 ਮਈ ਤੱਕ ਆਪੋ-ਆਪਣੇ ਜ਼ਿਲ੍ਹਿਆਂ ਵਿੱਚੋਂ ਨਸ਼ਾਖੋਰੀ ਨੂੰ ਖ਼ਤਮ ਕਰਨ ਲਈ ਆਪਣੀਆਂ ਯੋਜਨਾਵਾਂ ਪੇਸ਼ ਕਰਨਗੇ। […]

Continue Reading

ਸਾਈਬਰ ਠੱਗਾਂ ਨੇ ਮਾਰੀ ਏਐਸਆਈ ਨਾਲ ਲੱਖਾਂ ਰੁਪਏ ਦੀ ਠੱਗੀ

ਚੰਡੀਗੜ੍ਹ, 29 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੁਲਿਸ ਖੁਦ ਹੀ ਸਾਈਬਰ ਅਪਰਾਧੀਆਂ ਦੇ ਸ਼ਿਕੰਜੇ ‘ਚ ਫਸ ਰਹੀ ਹੈ ਤਾਂ ਆਮ ਲੋਕਾਂ ਦਾ ਕੀ ਹਾਲ ਹੈ। ਚੰਡੀਗੜ੍ਹ ਪੁਲੀਸ ਦੇ ਸਹਾਇਕ ਸਬ ਇੰਸਪੈਕਟਰ (ਏਐਸਆਈ) ਨਾਲ ਸਾਈਬਰ ਠੱਗਾਂ ਨੇ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਸੈਕਟਰ-40ਏ ਦੇ ਰਹਿਣ ਵਾਲੇ ਚੰਡੀਗੜ੍ਹ ਪੁਲੀਸ ਦੇ ਏਐਸਆਈ ਦੇ ਬੈਂਕ ਖਾਤੇ ਵਿੱਚੋਂ ਸਾਈਬਰ ਠੱਗਾਂ ਨੇ 3 […]

Continue Reading

ਮੋਹਾਲੀ :’ਆਪ’ ਨੇਤਾ ਦੇ ਧੀ ਦੀ ਕੈਨੇਡਾ ‘ਚ ਮੌਤ, ਸਮੁੰਦਰ ਕੰਢੇ ਮਿਲੀ ਲਾਸ਼

ਮੋਹਾਲੀ 29 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੋਹਾਲੀ ਦੇ ਡੇਰਾਬੱਸੀ ਤੋਂ ਕੈਨੇਡਾ ਦੀ ਰਾਜਧਾਨੀ ਓਟਾਵਾ ਪੜ੍ਹਨ ਗਈ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਬਲਾਕ ਪ੍ਰਧਾਨ ਦਵਿੰਦਰ ਸਿੰਘ ਸੈਣੀ ਦੀ ਧੀ ਵੰਸ਼ਿਕਾ (21 ਸਾਲ) ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਉਸਦੀ ਲਾਸ਼ ਸਮੁੰਦਰ ਕੰਢੇ ਮਿਲੀ। ਪਰਿਵਾਰ ਨੇ ਕਤਲ ਦਾ ਸ਼ੱਕ ਪ੍ਰਗਟ ਕੀਤਾ ਹੈ। […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ,ਅੰਗ 493

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-04-2025 ਅੰਗ 493 AMRIT VELE DA HUKAMNAMA SRI DARBAR SAHIB AMRITSAR 29-04-2025 Ang: 493 ਗੂਜਰੀ ਮਹਲਾ ੪ ॥ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ ਅਨਦਿਨੁ ਰਾਮ ਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾ ਰਾਮ […]

Continue Reading

ਯੁੱਧ ਨਸ਼ਿਆਂ ਵਿਰੁੱਧ: ਡੇਰਾਬੱਸੀ ਦੇ ਅਮਲਾਲਾ ਪਿੰਡ ਵਿੱਚ ਨਸ਼ਾ ਤਸਕਰ ਦਾ ਪੰਚਾਇਤੀ ਜ਼ਮੀਨ ਤੇ ਗੈਰ-ਕਾਨੂੰਨੀ ਕਬਜ਼ਾ ਨੂੰ  ਢਹਿਢੇਰੀ

ਚੰਡੀਗੜ੍ਹ /ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 28 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਡੇਰਾਬੱਸੀ ਦੇ ਪਿੰਡ ਅਮਲਾਲਾ ਵਿੱਚ ਨਾਮੀ ਨਸ਼ਾ ਤਸਕਰ ਸਲੀਮ ਖਾਨ ਵੱਲੋਂ ਇੱਕ ਵਿੱਘੇ […]

Continue Reading