ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਲੁਧਿਆਣਾ ਸ਼ਹਿਰ ਦੇ ਸਾਰੇ […]

Continue Reading

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ ਜਾਰਗੂਕ ਕਰਨ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ :  ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ ਸਾਹ […]

Continue Reading

ਸਾਬਕਾ ਕੇਂਦਰੀ ਸਕੱਤਰ  ਸਵਰਨ ਸਿੰਘ ਬੋਪਾਰਾਏ ਨੇ ਪੰਜਾਬ ਨੂੰ ਦਰਿਆਈ ਪਾਣੀ ਵਾਪਸ ਕਰਨ ਦੀ  ਕੀਤੀ ਮੰਗ , ਸਿੰਧੂ ਜਲ ਸਮਝੌਤੇ ਨੂੰ ਇਤਿਹਾਸਕ ਗਲਤੀ ਦੱਸਿਆ

ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਜਾਗੋ ਪੰਜਾਬ ਦੇ ਪਰਮੁੱਖ ਅਤੇ ਸਾਬਕਾ ਕੇਂਦਰੀ ਸਕੱਤਰ ਸਵਰਨ ਸਿੰਘ ਬੋਪਾਰਾਏ ਨੇ  ਸਿੰਧੂ ਜਲ ਸਮਝੌਤੇ ਨੂੰ “ਇਤਿਹਾਸਕ ਗਲਤੀ” ਕਰਾਰ ਦਿੰਦੇ ਹੋਏ ਅੱਜ ਮੰਗ ਕੀਤੀ ਕਿ ਜੇਹਲਮ, ਚਨਾਬ ਅਤੇ  ਸਿੰਧੂ  ਦੇ ਪਾਣੀ ਪੰਜਾਬ ਨੂੰ ਅਲਾਟ ਕੀਤੇ ਜਾਣ। ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਬੋਪਾਰਾਏ, ਜੋ […]

Continue Reading

ਭਗਵੰਤ ਮਾਨ ਨੂੰ ਪੰਜਾਬ ਦੇ ਨੌਜਵਾਨਾਂ ਤੋਂ ਉਨ੍ਹਾਂ ਦੇ ਸੁਪਨਿਆਂ ਨੂੰ ਧੋਖਾ ਦੇਣ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ: ਸਰਬਜੀਤ ਸਿੰਘ ਝਿੰਜਰ

ਆਪ ਦੇ ਰਾਜਨੀਤਿਕ ਡਰਾਮਿਆਂ ਲਈ ਕੁਰਬਾਨ ਹੋ ਰਹੇ ਪੰਜਾਬ ਦੇ ਖਿਡਾਰੀਆਂ ਦੇ ਭਵਿੱਖ: ਯੂਥ ਅਕਾਲੀ ਦਲ ਪ੍ਰਧਾਨ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਯੂਥ ਅਕਾਲੀ ਦਲ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪ੍ਰਸਿੱਧ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਮੈਦਾਨ ਨੂੰ ਅਰਵਿੰਦ ਕੇਜਰੀਵਾਲ […]

Continue Reading

ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ “ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਨਿਖਾਰਨ ਲਈ ਸੂਬੇ ਭਰ ਦੇ ਪ੍ਰਾਇਮਰੀ […]

Continue Reading

ਪੰਜਾਬ ਸਰਕਾਰ ਨੇ ਮੋਗਾ ਵਿੱਚ ਛਾਤੀ ਦੇ ਕੈਂਸਰ ਦੀ ਜਾਂਚ ਲਈ ਪਹਿਲਕਦਮੀ ਸ਼ੁਰੂ ਕਰਨ ਲਈ ਯੂਵੀਕੈਨ ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ ਕੀਤਾ

ਪੰਜਾਬ ਸਿਹਤ ਵਿਭਾਗ ਨੇ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਤਿੰਨ ਸਮਝੌਤਿਆਂ ‘ਤੇ ਕੀਤੇ ਦਸਤਖਤ ਚੰਡੀਗੜ੍ਹ, 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਔਰਤਾਂ ਦੀ ਸਿਹਤ ਸੰਭਾਲ ਵਿੱਚ ਵਾਧਾ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਨੇ ਮੋਗਾ ਜ਼ਿਲ੍ਹੇ ਵਿੱਚ ਛਾਤੀ ਦੇ ਕੈਂਸਰ ਸਬੰਧੀ ਵਿਆਪਕ ਸਕ੍ਰੀਨਿੰਗ ਪ੍ਰੋਗਰਾਮ […]

Continue Reading

ਪੰਜਾਬ ਸਰਕਾਰ ਵੱਲੋਂ 4 ਡਾਕਟਰ ਨੌਕਰੀ ਤੋਂ ਬਰਖਾਸਤ

6 ਹੋਰ ਦੀਆਂ ਸੇਵਾਵਾਂ ਖਤਮ ਕਰਨ ਦੀ ਤਿਆਰੀ ਚੰਡੀਗੜ੍ਹ 26 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਪਸ਼ੂ ਪਾਲਨ ਵਿਭਾਗ ਵਿੱਚ ਲੰਬੇ ਸਮੇਂ ਤੋਂ ਗੈਰਹਾਜ਼ਰ ਚੱਲ ਰਹੇ 4 ਡਾਕਟਰਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਡਾਕਟਰ ਆਪਣੀ ਡਿਊਟੀ ਤੋਂ ਲਗਾਤਾਰ ਗੈਰਹਾਜ਼ਰ ਸਨ, ਜਿਸ ਕਾਰਨ ਵਿਭਾਗ ਨੂੰ ਇਹ ਸਖਤ ਕਦਮ ਚੁੱਕਣਾ ਪਿਆ। ਇਸ ਦੇ ਨਾਲ ਹੀ, […]

Continue Reading

ਪੰਜਾਬ ਕੈਬਨਿਟ ਸਬ ਕਮੇਟੀ ਅਤੇ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵਿਚਾਲੇ ਮੀਟਿੰਗ ਬੇਸਿੱਟਾ, ਮੰਗਾਂ ਤੇ ਨਹੀਂ ਬਣੀ ਸਹਿਮਤੀ

ਵਿੱਤ ਮੰਤਰੀ ਨੇ ਕੁਝ ਮੰਗਾਂ ਦੇ ਨਿਪਟਾਰੇ ਲਈ 30 ਅਪ੍ਰੈਲ ਤੱਕ ਦਾ ਸਮਾਂ ਮੰਗਿਆ ਮੰਗਾਂ ਦਾ ਹੱਲ ਨਾ ਹੋਣ ‘ਤੇ ਸਾਂਝੇ ਫਰੰਟ ਵੱਲੋਂ 4 ਮਈ ਦੀ ਸੂਬਾਈ ਮੀਟਿੰਗ ਵਿੱਚ ਅਗਲੇ ਸੰਘਰਸ਼ ਉਲੀਕਣ ਦਾ ਫੈਸਲਾ ਚੰਡੀਗੜ੍ਹ 26 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਲਗਾਤਾਰ ਕੀਤੇ ਜਾ ਰਹੇ […]

Continue Reading

ਗੰਭੀਰ ਦੋਸ਼ ਲਾਉਂਦਿਆਂ ਜਗਮੋਹਨ ਸਿੰਘ ਰਾਜੂ ਨੇ ਪੰਜਾਬ ਭਾਜਪਾ ਦੀ ਜਨਰਲ ਸਕੱਤਰੀ ਛੱਡੀ

ਚੰਡੀਗੜ੍ਹ, 26 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਕੌਮੀ ਜਨਰਲ ਸਕੱਤਰ ਬੀਐਲ ਸੰਤੋਸ਼ […]

Continue Reading