ਵਿਜੀਲੈਂਸ ਚੀਫ ਦੀ ਮੁਅੱਤਲੀ ਤੋਂ ਬਾਅਦ ਇਸ ADGP ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 25 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦੇ ਚੀਫ ਨੂੰ ਅੱਜ ਮੁਅੱਤਲ ਕੀਤੇ ਜਾਣ ਤੋਂ ਬਾਅਦ ਏਡੀਜੀਪੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ADGP ਪ੍ਰਵੀਨ ਕੁਮਾਰ ਸਿਨਹਾ ਦਾ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ […]

Continue Reading

ਮੋਹਿੰਦਰ ਭਗਤ ਸਾਬਕਾ ਸੈਨਿਕਾਂ ਦੀਆਂ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਜ਼ਿਲ੍ਹਿਆਂ ਦਾ ਕਰਨਗੇ ਦੌਰਾ, 3-ਮਹੀਨੇ ਦੀ ਕਾਰਜ ਯੋਜਨਾ ਤਿਆਰ

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਸਾਬਕਾ ਸੈਨਿਕਾਂ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਗੇ। ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ […]

Continue Reading

ਕੈਬਨਿਟ ਸਬ-ਕਮੇਟੀ ਵੱਲੋਂ ਲਗਾਤਾਰ ਦੂਜੇ ਦਿਨ ਕਰਮਚਾਰੀ ਸੰਗਠਨਾਂ ਨਾਲ ਮੀਟਿੰਗਾਂ

ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਲਗਾਤਾਰ ਦੂਜੇ ਦਿਨ ਮੁਲਾਜ਼ਮ ਜਥੇਬੰਦੀਆਂ ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਦੇ ਹੱਲ ਲਈ […]

Continue Reading

ਅਮਨ ਅਰੋੜਾ ਵਲੋਂ ਪਹਿਲਗਾਮ ਅੱਤਵਾਦੀ ਹਮਲੇ ਦੀ ਸਖਤ ਨਿਖੇਧੀ

ਹਮਲੇ ਦੇ ਮ੍ਰਿਤਕਾਂ ਦੀ ਯਾਦ ’ਚ ਸ਼ਰਧਾ ਦੇ ਫੁੱਲ ਭੇਟ ਕੀਤੇ, ਪਰਿਵਾਰਾਂ ਨਾਲ ਹਮਦਰਦੀ ਅਤੇ ਦੁੱਖ ਸਾਂਝਾ ਕੀਤਾ ਹਮਲਾਵਰਾਂ ਨੂੰ ਘਰਾਂ ’ਚ ਵੜਕੇ ਮਾਰਨ ਦਾ ਸਮਾਂ, ਗੁਆਂਢੀ ਮੁਲਕ ਦੇ ਸਪਾਂਸਰਡ ਹਮਲਿਆਂ ਲਈ ਸਬਕ ਸਿਖਾਉਣਾ ਸਮੇਂ ਦੀ ਲੋੜ 140 ਕਰੋੜ ਜਨਤਾ ਦੀ ਸੁਰੱਖਿਆ ਲਈ ਦੇਸ਼ ਨੂੰ ਫੁੱਲ ਟਾਈਮ ਗ੍ਰਹਿ ਮੰਤਰੀ ਦੀ ਲੋੜ ਚੰਡੀਗੜ੍ਹ/ ਹੁਸ਼ਿਆਰਪੁਰ, 25 ਅਪ੍ਰੈਲ […]

Continue Reading

ਸ਼ਹਤ ਗਿੱਲ ਦਾ ਨਵਾਂ ਗੀਤ ‘ਬੰਬ’ ਰਿਲੀਜ਼

ਚੰਡੀਗੜ੍ਹ, 25 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬੀ ਪੌਪ ਸਟਾਰ ਸ਼ਹਤ ਗਿੱਲ ਨੇ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਬੰਬ’ ਨਾਲ ਸੰਗੀਤ ਇੰਡਸਟਰੀ ਵਿੱਚ ਹਲਚਲ ਮਚਾ ਦਿੱਤੀ ਹੈ। ਊਰਜਾ ਅਤੇ ਸ਼ੈਲੀ ਨਾਲ ਭਰਪੂਰ, ਇਹ ਗੀਤ ਸਾਬਤ ਕਰਦਾ ਹੈ ਕਿ ਸ਼ਹਾਟ ਨੂੰ ਕਿਸੇ ਵੀ ਸੰਗੀਤ ਰੁਝਾਨ ‘ਤੇ ਮੁਹਾਰਤ ਹਾਸਲ ਹੈ। ‘ਬੈਂਬ’ ਇੱਕ ਜੋਸ਼ੀਲਾ ਟਰੈਕ ਹੈ ਜੋ […]

Continue Reading

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ ਸਸਪੈਂਡ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਡ੍ਰਾਈਵਿੰਗ ਲਾਇਸੈਂਸ ਘੋਟਾਲੇ ਦੀ ਜਾਂਚ ‘ਚ ਹੁਣ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖਤਿਆਰ ਕੀਤਾ ਹੈ। ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਵਿਜੀਲੈਂਸ ਚੀਫ਼ ਸੁਰਿੰਦਰ ਪਾਲ ਸਿੰਘ ਪਰਮਾਰ, AIG ਅਤੇ SSP ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।ਇਹ ਫੈਸਲਾ ਅੱਜ ਲਿਆ ਗਿਆ, ਜੋ ਕਿ ਘੋਟਾਲੇ ਵਿੱਚ ਸ਼ਾਮਿਲ ਸੰਭਾਵਿਤ ਭ੍ਰਿਸ਼ਟਾਚਾਰ ਅਤੇ ਉਨ੍ਹਾਂ ਨੂੰ […]

Continue Reading

ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ, ਵੱਲੋਂ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਖਿਲ਼ਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ 25 ਅਪ੍ਰੈਲ,ਬੋਲੇ ਪੰਜਾਬ ਬਿਊਰੋ : ਅੱਜ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ,ਸਮੂਹ ਸਟਾਫ, ਮੈਨਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਕਾਲਜ ਦੇ ਚੈਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਵਿੱਚ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਖਿਲ਼ਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਕਸ਼ਮੀਰ ਵਿਚ ਮਾਰੇ (ਸ਼ਹੀਦ) ਨਿਰਦੋਸ਼ ਹਿੰਦੂਆਂ ਨੂੰ ਸ਼ਰਧਾਂਜਲੀ ਦਿੱਤੀ ਗਈ, ਅਤੇ ਕੈਂਡਲ ਮਾਰਚ ਕੱਢਿਆਂ ਗਿਆ ਅਤੇ ਪਾਕਿਸਤਾਨ ਮੁਰਦਾਬਾਦ ਦੇ […]

Continue Reading

ਅਕਾਲੀ ਆਗੂ ਮੇਜਰ ਸਿੰਘ ਸਵੱਦੀ ਦਾ ਦੇਹਾਂਤ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 17 ਸਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੇਵਾ ਕੀਤੀ। ਉਨ੍ਹਾਂ ਦੇ ਦੇਹਾਂਤ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਵੱਲੋਂ […]

Continue Reading

ਚੰਡੀਗੜ੍ਹ ‘ਚ ਪਾਕਿਸਤਾਨ ਜਿੰਦਾਬਾਦ ਦੇ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਲਿਆ ਹਿਰਾਸਤ ਵਿੱਚ

ਚੰਡੀਗੜ੍ਹ, 25 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ ਗਏ ਹਨ। ਇਹ ਘਟਨਾ ਚੰਡੀਗੜ੍ਹ ਦਾ ਦਿਲ ਕਹੇ ਜਾਣ ਵਾਲੇ ਸੈਕਟਰ 17 ਵਿੱਚ ਵਾਪਰੀ। ਪਹਿਲਗਾਮ ਅੱਤਵਾਦੀ ਹਮਲੇ ਦੇ ਵਿਰੋਧ ‘ਚ ਵੀਰਵਾਰ ਨੂੰ ਹਿੰਦੂ ਸੰਗਠਨਾਂ ਵਲੋਂ ਇੱਥੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪ੍ਰਦਰਸ਼ਨ ਦੌਰਾਨ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 862

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-Apr-2025 ,ਅੰਗ 862 AMRITVELE DA HUKAMNAMA SRI DARBAR SAHIB, SRI AMRITSAR, ANG 862, ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਜੀਅ ਪ੍ਰਾਨ ਕੀਏ ਜਿਨਿ ਸਾਜਿ ॥ ਮਾਟੀ ਮਹਿ ਜੋਤਿ ਰਖੀ ਨਿਵਾਜਿ ॥ ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ ॥ ਸੋ ਪ੍ਰਭੁ ਤਜਿ […]

Continue Reading