‘ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ ਚੰਡੀਗੜ੍ਹ, 24 ਅਪਰੈਲ ,ਬੋਲੇ ਪੰਜਾਬ ਬਿਊਰੋ : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ ਦੀਆਂ ਪੰਚਾਇਤਾਂ ਤੋਂ ਸਮਰਥਨ ਦੀ ਮੰਗ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ […]

Continue Reading

ਐਸ.ਆਰ. ਲੱਧੜ ਦੀ ਦਖਲਅੰਦਾਜ਼ੀ ਨਾਲ ਪੰਜਾਬ ਸਰਕਾਰ ਨੇ ਵਿਵਾਦਤ ਐਸ.ਸੀ. ਕਮਿਸ਼ਨ ਮੈਂਬਰ ਦੀ ਨਿਯੁਕਤੀ ’ਤੇ ਲਾਈ ਰੋਕ

ਚੰਡੀਗੜ੍ਹ 24 ਅਪ੍ਰੈਲ ਬੋਲੇ ਪੰਜਾਬ ਬਿਊਰੋ :ਭਾਰਤ ਸਰਕਾਰ ਦੇ ਸਾਬਕਾ ਆਈ.ਏ.ਐਸ. ਅਫਸਰ ਅਤੇ ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਪ੍ਰਧਾਨ, ਸ਼੍ਰੀ ਐਸ.ਆਰ. ਲੱਧੜ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀ ਰੋਹਿਤ ਖੋਖਰ ਨੂੰ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕਰਨ ’ਤੇ ਗੰਭੀਰ ਐਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮਾਣਯੋਗ ਰਾਜਪਾਲ ਨੂੰ ਲਿਖੇ ਪੱਤਰ ਵਿੱਚ ਦਰਸਾਇਆ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ

ਚੰਡੀਗੜ੍ਹ: 24 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਾਂ ਦੀਆਂ ਬਦਲੀਆਂ ਸੰਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਬਦਲੀਆਂ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ।

Continue Reading

ਪੰਜਾਬ ਸਰਕਾਰ ਕਰੇਗੀ 5500 ਹੋਮਗਾਰਡ ਜਵਾਨਾਂ ਦੀ ਭਰਤੀ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਹੁਣ ਸਰਹੱਦ ਦੀ ਸੁਰੱਖਿਆ ਮਜ਼ਬੂਤ ​​ਕਰਨ ਲਈ ਵੱਡਾ ਫੈਸਲਾ ਲਿਆ ਹੈ। ਹੁਣ ਪੰਜਾਬ ਸਰਹੱਦ ‘ਤੇ ਰੱਖਿਆ ਦੀ ਦੂਜੀ ਲਾਈਨ ਨੂੰ ਮਜ਼ਬੂਤ ​​ਕਰਨ ਲਈ 5500 ਹੋਮਗਾਰਡ ਜਵਾਨਾਂ ਦੀ ਭਰਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ 400 ਹੋਰ ਸਿਪਾਹੀਆਂ ਦੀ ਭਰਤੀ ਕੀਤੀ ਜਾਵੇਗੀ। ਇਨ੍ਹਾਂ ਸਿਪਾਹੀਆਂ ਨੂੰ ਰੋਡ ਸੇਫਟੀ ਫੋਰਸ (SSF), […]

Continue Reading

‘ਜਵਾਨੀਏ ਬੱਲੇ ਨੀ ਬੱਲੇ’ ਗੀਤ ਲਾਂਚ ਹੋਇਆ

ਬਾਈ ਹਰਦੀਪ ਵਰਗੇ ਕਲਾਕਾਰਾਂ ਦੀ ਬਦੌਲਤ ਪੰਜਾਬੀ ਸਭਿਆਚਾਰ ਨੂੰ ਦੁਨੀਆ ਭਰ ਵਿੱਚ ਇੱਜ਼ਤ ਤੇ ਪਹਚਾਣ ਮਿਲੀ ਹੈ: ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 24 ਅਪ੍ਰੈਲ ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੰਜਾਬੀ ਸੰਗੀਤ ਵੀਡੀਓ ‘ਜਵਾਨੀਏ ਬੱਲੇ ਨੀ ਬੱਲੇ’ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਦਾ ਲਾਂਚ ਕੀਤੀ। ਇਸ ਮੌਕੇ […]

Continue Reading

ਪਹਿਲਗਾਮ ਘਟਨਾ …..  

ਪਹਿਲਗਾਮ ਘਟਨਾ …..           ਦੁਨੀਆਂ ਸਾਹਮਣੇ ਪਾਕਿਸਤਾਨ ਦਾ ਚਿਹਰਾ ਬੇਨਕਾਬ ਕਰਨ ਦਾ ਵਕਤ ਆ ਗਿਆ !     ————————————————————————ਬੀਤੀ ਕੱਲ ਜੰਮੂ-ਕਸ਼ਮੀਰ ਦੇ ਪਹਾੜੀ ਸਟੇਸ਼ਨ ਪਹਿਲਗਾਮ ਵਿੱਚ ਹੋਈ ਖੌਫਨਾਕ ਵਾਰਦਾਤ ਨੇ ਸਮੁੱਚੇ ਦੇਸ਼ ਦੇ ਲੋਕਾਂ ਨੂੰ ਪੂਰੀ ਤਰਾਂ ਝੰਜੋੜ ਕੇ ਰੱਖ ਦਿੱਤਾ ਹੈ।ਹਰ ਦੇਸ਼ ਵਾਸੀ ਬੇਸ਼ੱਕ ਕਿਸੇ ਵੀ ਧਰਮ ਜਾਂ ਜਾਤ ਦਾ […]

Continue Reading

ਪੰਜਾਬ ਮੰਤਰੀ ਮੰਡਲ ਦੀ ਮਹੱਤਵਪੂਰਨ ਮੀਟਿੰਗ ਅੱਜ ਸ਼ਾਮ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਮੰਤਰੀ ਮੰਡਲ ਦੀ ਇਕ ਹੋਰ ਮਹੱਤਵਪੂਰਨ ਮੀਟਿੰਗ ਅੱਜ ਵੀਰਵਾਰ ਸ਼ਾਮ ਨੂੰ ਹੋਣ ਜਾ ਰਹੀ ਹੈ, ਜੋ ਕਿ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਰੱਖੀ ਗਈ ਹੈ। ਇਸ ਮੀਟਿੰਗ ਲਈ ਹੁਣ ਤੱਕ ਕੋਈ ਅਧਿਕਾਰਕ ਕਾਰਜਸੂਚੀ ਜਾਰੀ ਨਹੀਂ ਕੀਤੀ ਗਈ। ਜਾਣਕਾਰੀ ਮਿਲੀ ਹੈ ਕਿ ਮੀਟਿੰਗ ਦੀ ਕਾਰਜਸੂਚੀ ਸਾਰੇ ਮੰਤਰੀਆਂ ਨੂੰ ਉਨ੍ਹਾਂ […]

Continue Reading

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦਾ ਕੀਤਾ ਚਲਾਨ

ਚੰਡੀਗੜ੍ਹ, 24 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਲੋਕਾਂ ਨੂੰ ਕਾਨੂੰਨ ਦਾ ਪਾਠ ਪੜ੍ਹਾਉਣ ਵਾਲੇ ਪੁਲਿਸ ਮੁਲਾਜ਼ਮਾਂ ਵੱਲੋਂ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖਾਕੀ ਵਰਦੀ ਵਿੱਚ ਇੱਕ ਟ੍ਰੈਫਿਕ ਪੁਲਿਸ ਮੁਲਾਜ਼ਮ ਅਤੇ ਇੱਕ ਹੋਰ ਕਰਮਚਾਰੀ ਦੇ ਟ੍ਰੈਫਿਕ ਨਿਯਮ ਤੋੜਦੇ ਹੋਏ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਜਦੋਂ ਇਹ ਵੀਡੀਓ ਟ੍ਰੈਫਿਕ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 804

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-04-2025 ,ਅੰਗ 804 AMRIT VELE DA HUKAMNAMA SRI DARBAR SAHIB, SRI AMRITSAR, ANG 804, 24-04-2025 ਬਿਲਾਵਲੁ ਮਹਲਾ ੫ ॥ ਮਾਤ ਪਿਤਾ ਸੁਤ ਸਾਥਿ ਨ ਮਾਇਆ ॥ ਸਾਧਸੰਗਿ ਸਭੁ ਦੂਖੁ ਮਿਟਾਇਆ ॥੧॥ ਰਵਿ ਰਹਿਆ ਪ੍ਰਭੁ ਸਭ ਮਹਿ ਆਪੇ ॥ ਹਰਿ ਜਪੁ ਰਸਨਾ ਦੁਖੁ ਨ ਵਿਆਪੇ ॥੧॥ ਰਹਾਉ […]

Continue Reading

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ: ਡਾ. ਰਵਜੋਤ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਸਫਾਈ ਸੇਵਕਾਂ, ਸੀਵਰਮੈਨਾਂ ਅਤੇ ਫਾਇਰ ਬ੍ਰਿਗੇਡ ਕਰਮਚਾਰੀ ਯੂਨੀਅਨਾਂ ਨਾਲ ਕੀਤੀ ਮੁਲਾਕਾਤ; ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ  ਚੰਡੀਗੜ੍ਹ, 23 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸ਼ਹਿਰਾਂ ਨੂੰ ਕੂੜਾ-ਮੁਕਤ ਬਣਾਉਣਾ ਸੂਬਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸ ਟੀਚੇ ਦੀ ਪ੍ਰਾਪਤੀ ਲਈ ਜਿੱਥੇ ਸ਼ਹਿਰੀ ਨਾਗਰਿਕਾਂ ਦੇ ਸਹਿਯੋਗ ਦੀ ਲੋੜ […]

Continue Reading