ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,,ਅੰਗ 636

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-04-2025,ਅੰਗ 636 Sachkhand Sri Harmandir Sahib Amritsar Vikhe Hoea Amrit Wele Da Mukhwak Ang 636 Date: 16-04-2025 ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ 16 ਅਪ੍ਰੈਲ ਨੂੰ ਕਰਨਗੇ ਰੂਪਨਗਰ ਦਾ ਦੌਰਾ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ 16 ਅਪ੍ਰੈਲ, 2025 ਨੂੰ ਰੂਪਨਗਰ ਦਾ ਦੌਰਾ ਕਰਨਗੇ, ਜਿੱਥੇ ਉਹ ਸਰਕਾਰੀ ਕਾਲਜ, ਰੂਪਨਗਰ ਵਿਖੇ ਕਰਵਾਏ ਜਾ ਰਹੇ ਮਹਿਲਾ ਸਸ਼ਕਤੀਕਰਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਇਕੱਠ ਨੂੰ ਸੰਬੋਧਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨਾਲ ਗੱਲਬਾਤ […]

Continue Reading

ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 50 ਫ਼ੀਸਦ ਤੋਂ ਵਧਾ ਕੇ 75 ਫ਼ੀਸਦ ਕਰਨ ਦਾ ਮਹੱਤਵਪੂਰਨ ਫ਼ੈਸਲਾ ਲਿਆ ਹੈ, […]

Continue Reading

60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਸਿਪਾਹੀ ਕਾਬੂ

ਮੁਲਜ਼ਮ ਨੇ ਸ਼ਿਕਾਇਤਕਰਤਾ ਤੋਂ ਪਹਿਲਾਂ ਲਏ ਸੀ 50,000 ਰੁਪਏ ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਸੀ.ਆਈ.ਏ.-2 ਸਟਾਫ਼, ਅੰਮ੍ਰਿਤਸਰ ਵਿਖੇ ਤਾਇਨਾਤ ਸਿਪਾਹੀ ਆਦਰਸ਼ਦੀਪ ਸਿੰਘ ਨੂੰ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਵੱਲੋਂ ਸਿੱਖਿਆ ਮੰਤਰੀ ਦੇ ਪ੍ਰਮੋਸ਼ਨ ਕੋਟਾ ਵਧਾਉਣ ਦੇ ਫੈਸਲੇ ਦਾ ਸੁਆਗਤ

ਚੰਡੀਗੜ੍ਹ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵੱਡੀ ਪੱਧਰ ਤੇ ਪ੍ਰਿੰਸੀਪਲ ਅਤੇ ਅਧਿਆਪਨ ਅਮਲੇ ਦੀਆਂ ਅਸਾਮੀਆਂ ਖ਼ਾਲੀ ਹੋਣ ਕਾਰਨ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਵਪਖੀ ਵਿਕਾਸ ਦਾ ਹਰਜਾ ਹੋ ਰਿਹਾ ਹੈ|ਪੰਜਾਬ ਵਿੱਚ ਤਕਰੀਬਨ 950 ਸਕੂਲਾਂ ਤੋਂ ਵੱਧ ਪ੍ਰਿੰਸੀਪਲ ਦੀਆਂ ਅਸਾਮੀਆਂ ਖ਼ਾਲੀ ਹਨ ਪਿਛਲੀ ਸਰਕਾਰ ਵੱਲੋਂ 2018 ਵਿੱਚ […]

Continue Reading

ਸਿਆਸੀ ਪਾਰਟੀਆਂ ਦੇ ਡਿੱਗਿਆ ਮਿਆਰ, ਆਗੂ ਆਪਣੀ ਬੋਲਣ ਦੀ ਸੀਮਾ ਭੁੱਲ ਗਏ ਹਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵੱਲੋਂ ਵਰਤੇ ਜਾਂਦੇ ਸ਼ਬਦਾਂ ਸੰਬੰਧੀ ਮੀਡੀਆ ਵੱਲੋਂ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਅਤੇ […]

Continue Reading

ਅੱਜ Punjab Kings ਤੇ Kolkata Knight Riders ਵਿਚਾਲੇ ਮੁਕਾਬਲਾ ਮੋਹਾਲੀ ‘ਚ

ਮੋਹਾਲੀ, 15 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਅੱਜ ਯਾਨੀ ਮੰਗਲਵਾਰ ਸ਼ਾਮ 7.30 ਵਜੇ ਮੁੱਲਾਂਪੁਰ ਦੇ ਮਹਾਰਾਜਾ ਯਾਦਵਿੰਦਰ ਸਿੰਘ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਵਿੱਚ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ (ਕੇਕੇਆਰ) ਵਿਚਾਲੇ ਫਸਵਾਂ ਮੁਕਾਬਲਾ ਹੋਵੇਗਾ। ਇਸ ਮੈਚ ਤੋਂ ਪਹਿਲਾਂ ਸੋਮਵਾਰ ਨੂੰ ਸਟੇਡੀਅਮ ‘ਚ ਦੋਵਾਂ ਟੀਮਾਂ ਨੇ ਪਸੀਨਾ ਵਹਾਇਆ ਅਤੇ ਜਿੱਤ ਦੇ ਦਾਅਵੇ ਵੀ ਕੀਤੇ।ਜਿੱਥੇ ਪੰਜਾਬ ਕਿੰਗਜ਼ ਦੀ ਟੀਮ […]

Continue Reading

ਪ੍ਰਤਾਪ ਸਿੰਘ ਬਾਜਵਾ ਵੱਲੋਂ ਐੱਫਆਈਆਰ ਰੱਦ ਕਰਵਾਉਣ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ।ਬਾਜਵਾ […]

Continue Reading

ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ‘ਚ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ ਜੋ ਹੇਠ ਲਿਖੇ ਅਨੁਸਾਰ ਹਨ।

Continue Reading

ਪ੍ਰਤਾਪ ਬਾਜਵਾ ਅੱਜ ਥਾਣੇ ‘ਚ ਬਿਆਨ ਦਰਜ ਕਰਵਾਉਣਗੇ, ਕਾਂਗਰਸ ਨੇ ‘ਆਪ’ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ

ਚੰਡੀਗੜ੍ਹ, 15 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਹੈਂਡ ਗ੍ਰੇਨੇਡ ਵਾਲੇ ਬਿਆਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਐਤਵਾਰ ਦੇਰ ਰਾਤ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਤਲਬ ਕਰਕੇ ਬਿਆਨ ਦਰਜ ਕਰਨ ਲਈ ਕਿਹਾ ਗਿਆ ਸੀ। […]

Continue Reading