ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 601, 14-08-2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ […]

Continue Reading

ਮੰਡ ਵਿਰੁੱਧ ਐਫਆਈਆਰ ਨਾਂ ਦਰਜ ਕਰਨ ਕਰਕੇ ਸਮੂਹ ਕਿਸਾਨ ਜੱਥੇਬੰਦੀਆਂ ਹਰਿਆਣਾ-ਜੀਟੀ ਰੋਡ ‘ਤੇ ਹੀ ਲਾਏ ਡੇਰੇ

ਚੰਡੀਗੜ੍ਹ 13 ਅਗਸਤ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਅੰਬਾਲਾ ਵਿੱਚ ਵੀਰਵਾਰ ਦੁਪਹਿਰ ਤੋਂ ਪੁਲਿਸ ਅਤੇ ਸਿੱਖ ਭਾਈਚਾਰੇ ਵਿਚਕਾਰ ਸ਼ੁਰੂ ਹੋਈ ਝੜਪ ਦੇਰ ਸ਼ਾਮ ਤੱਕ ਵੀ ਸ਼ਾਂਤ ਨਹੀਂ ਹੋਈ। ਅੰਬਾਲਾ ਜੱਗੀ ਸਿਟੀ ਸੈਂਟਰ ਦੇ ਬਾਹਰ ਜੀਟੀ ਰੋਡ (ਐਨਐਚ-44) ਦੁਪਹਿਰ 2 ਵਜੇ ਤੋਂ ਹੀ ਬੰਦ ਹੈ। ਆਵਾਜਾਈ ਨੂੰ ਸ਼ਾਹਬਾਦ ਵੱਲ ਮੋੜ ਦਿੱਤਾ ਗਿਆ ਹੈ। ਅੰਬਾਲਾ ਰੇਂਜ ਦੇ […]

Continue Reading

ਈਡੀ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ 13 ਅਗਸਤ,ਬੋਲੇ ਪੰਜਾਬ ਬਿਊਰੋ; ਇਨਫੋਰਸਮੈਂਟ ਡਾਇਰੈਕਟੋਰੇਟ ਦੇ ਜਲੰਧਰ ਜ਼ੋਨਲ ਦਫ਼ਤਰ ਨੇ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਵਿੱਚ ਹੋਏ ਕਰੋੜਾਂ ਰੁਪਏ ਦੇ ਉਦਯੋਗਿਕ ਪਲਾਟ ਅਲਾਟਮੈਂਟ ਘੁਟਾਲੇ ਦੇ ਸਬੰਧ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ 11 ਥਾਵਾਂ ‘ਤੇ ਵੱਡੇ ਛਾਪੇ ਮਾਰੇ ਹਨ। ਪੀਐਮਐਲਏ ਅਧੀਨ ਕੀਤੀ ਗਈ ਇਸ ਕਾਰਵਾਈ ਵਿੱਚ, ਈਡੀ ਨੇ ਅਧਿਕਾਰੀਆਂ ਦੇ ਰਿਸ਼ਤੇਦਾਰਾਂ ਅਤੇ […]

Continue Reading

ਵੰਦੇ ਮਾਤਰਮ” ਸੰਬੰਧੀ ਫਾਸ਼ੀਵਾਦੀ ਬਿੱਲ ‘ਤੇ ਮੋਹਰ ਲਾਉਣਾ ਘੱਟ-ਗਿਣਤੀਆਂ ‘ਤੇ ਸਿੱਧਾ ਹਮਲਾ ਅਤੇ ਸੰਵਿਧਾਨ ਦੇ ਉਲਟ: ਸੀਪੀਆਈ (ਐੱਮਐੱਲ) ਨਿਊ ਡੈਮੋਕਰੇਸੀ

ਚੰਡੀਗੜ੍ਹ,13 ਅਗਸਤ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ (ਲੈਨਿਨਵਾਦੀ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਨੇ ਕੇਂਦਰ ਦੀ ਮੋਜੂਦਾ ਸਰਕਾਰ ਵੱਲੋਂ ‘ਵੰਦੇ ਮਾਤਰਮ’ ਗੀਤ ਬਾਰੇ ਲਏ ਗਏ ਤਾਜ਼ਾ ਤਾਨਾਸ਼ਾਹੀ ਫੈਸਲੇ ਅਤੇ ਇਸ ਉੱਪਰ ਰਾਸ਼ਟਰਪਤੀ ਵਲੋਂ ਲਾਈ ਗਈ ਮੋਹਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪਾਰਟੀ ਵਲੋਂ ਸੂਬਾਈ ਆਗੂਆਂ ਕਾਮਰੇਡ ਅਜਮੇਰ ਸਿੰਘ ਅਤੇ […]

Continue Reading

Punjab SIR ਦੀ ਡਰਾਫਟ ਵੋਟਰ ਸੂਚੀ ਜਾਰੀ

ਚੰਡੀਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵੋਟਰ ਸੂਚੀ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਦਾ ਦੂਜਾ ਦੌਰ ਸ਼ੁਰੂ ਹੋ ਗਿਆ ਹੈ। ਚੋਣ ਕਮਿਸ਼ਨ ਨੇ ਡਰਾਫਟ ਵੋਟਰ ਸੂਚੀ 2026 ਜਾਰੀ ਕਰ ਦਿੱਤੀ ਹੈ। ਹੁਣ, ਤੁਸੀਂ ਘਰ ਬੈਠੇ ਜਾਂਚ ਕਰ ਸਕਦੇ ਹੋ ਕਿ ਤੁਹਾਡਾ ਨਾਮ ਨਵੀਂ ਡਰਾਫਟ ਵੋਟਰ ਸੂਚੀ ਵਿੱਚ ਹੈ ਜਾਂ ਨਹੀਂ। ਤੁਸੀਂ ਇਹ ਵੀ […]

Continue Reading

Chandigarh ਪੁਲਿਸ ਨੇ ਐਫ.ਆਈ.ਆਰ ‘ਚੋਂ ਹਟਾਇਆ ਸਵ: ਅਜੈਬ ਸਿੰਘ ਮੁਖਮੈਲਪੁਰ ਦਾ ਨਾਂ

ਪਰਿਵਾਰ ਨੇ ਜਤਾਇਆ ਸੀ ਇਤਰਾਜ਼ ਚੰਡੀਗੜ੍ਹ , 13 ਅਗਸਤ,ਬੋਲੇ ਪੰਜਾਬ ਬਿਊਰੋ; ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਪ੍ਰਦਰਸ਼ਨ ਦੌਰਾਨ ਦਰਜ ਐੱਫ.ਆਈ.ਆਰ. ਵਿੱਚ ਸਵਰਗੀ ਸਾਬਕਾ ਵਿਧਾਇਕ ਅਜੈਬ ਸਿੰਘ ਮੁਖਮੈਲਪੁਰ ਦਾ ਨਾਮ ਸ਼ਾਮਲ ਕਰਨ ‘ਤੇ ਪੁਲਿਸ ਨੇ ਗ਼ਲਤੀ ਮੰਨ ਲਈ ਹੈ। ਰਿਕਾਰਡ ਦੀ ਦੁਬਾਰਾ ਜਾਂਚ ਤੋਂ ਬਾਅਦ ਦਸਤਾਵੇਜ਼ਾਂ ਵਿੱਚ ਸੁਧਾਰ ਕੀਤਾ ਗਿਆ। ਸਾਬਕਾ ਵਿਧਾਇਕ ਦਾ ਨਾਮ FIR […]

Continue Reading

20 ਤੋਂ ਵੱਧ ਰੇਲ ਗੱਡੀਆਂ ਰਹਿਣਗੀਆਂ ਰੱਦ

ਚੰਡੀਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਊਰੋ; ਟ੍ਰੇਨ ‘ਚ ਸਫ਼ਰ ਕਰਨ ਵਾਲਿਆਂ ਲਈ ਇਹ ਬਹੁਤ ਹੀ ਜ਼ਰੂਰੀ ਖ਼ਬਰ ਹੈ। ਕਿਉਂਕਿ ਦਿੱਲੀ-ਰੇਵਾੜੀ ਸੈਕਸ਼ਨ ‘ਤੇ ਆਟੋਮੈਟਿਕ ਸਿਗਨਲਿੰਗ ਸਿਸਟਮ ਨਾਲ ਸਬੰਧਤ ਕੰਮ ਕੀਤਾ ਜਾਵੇਗਾ, ਜਿਸ ਕਾਰਨ ਰੇਲਵੇ ਨੇ ਕਈ ਰੇਲਗੱਡੀਆਂ ਰੱਦ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਇਹ ਦੱਸ ਦਈਏ ਕਿ ਇਹ ਟ੍ਰੇਨਾਂ ਅਕਤੂਬਰ ਮਹੀਨੇ ‘ਚ ਰੱਦ ਰਹਿਣਗੀਆਂ। […]

Continue Reading

ਸੁਖਬੀਰ ਬਾਦਲ ‘ਤੇ ਨਾਂਦੇੜ ਸਾਹਿਬ’ਚ ਹਮਲਾ,ਨਿਹੰਗ ਗ੍ਰਿਫਤਾਰ

ਚੰਡੀਗੜ੍ਹ, 13 ਅਗਸਤ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਨਾਂਦੇੜ ਸਾਹਿਬ ਵਿੱਚ ਜਾਨਲੇਵਾ ਹਮਲਾ ਹੋਇਆ। ਹਮਲੇ ਵਿੱਚ ਉਨ੍ਹਾਂ ਦੇ ਹੱਥ ‘ਤੇ ਸੱਟ ਲੱਗੀ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਸਿੰਘ ਬਾਦਲ […]

Continue Reading

ਵੱਡੀ ਕਾਮਯਾਬੀ : 7 ਪਿਸਤੌਲਾਂ ਤੇ 2Kg ਤੋਂ ਵੱਧ ਹੈਰੋਇਨ ਸਣੇ 5 ਤਸਕਰ ਗ੍ਰਿਫ਼ਤਾਰ 

ਅੰਮ੍ਰਿਤਸਰ, 13 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਵੱਡੇ ਸਰਹੱਦ ਪਾਰ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੰਜ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਸੱਤ ਗੈਰ-ਕਾਨੂੰਨੀ ਪਿਸਤੌਲਾਂ ਦੇ ਨਾਲ-ਨਾਲ 2 ਕਿਲੋ 30 ਗ੍ਰਾਮ ਹੈਰੋਇਨ ਬਰਾਮਦ […]

Continue Reading

ਪੰਜਾਬ ਸਰਕਾਰ ਨੇ ਰਾਜਸਥਾਨ ਨੂੰ ਪਾਣੀ ਰਾਇਲਟੀ ਬਕਾਏ ਦਾ ਭੁਗਤਾਨ ਕਰਨ ਲਈ ਕਿਹਾ

*ਭਾਖੜਾ ਨਹਿਰ ਦੇ ਰੱਖ-ਰਖਾਅ ਲਈ ਹਰਿਆਣਾ ਤੋਂ ਵੀ ਮੰਗੇ 312.59 ਕਰੋੜ ਰੁਪਏ ਚੰਡੀਗੜ੍ਹ, 13 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਗੁਆਂਢੀ ਰਾਜ ਰਾਜਸਥਾਨ ਨੂੰ ਪਾਣੀ ਦੀ ਰਾਇਲਟੀ ਦੇ ਬਕਾਏ ਦਾ ਭੁਗਤਾਨ ਕਰਨ ਲਈ 30 ਦਿਨਾਂ ਦੀ ਸਮਾਂ-ਸੀਮਾ ਦਿੱਤੀ ਹੈ। ਜਲ ਸਰੋਤ ਵਿਭਾਗ ਨੇ ਰਾਜਸਥਾਨ ਸਰਕਾਰ ਨੂੰ ਪੱਤਰ ਲਿਖ ਕੇ 1,44,083 ਕਰੋੜ ਰੁਪਏ ਦੀ […]

Continue Reading