ਪੰਜਾਬ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ‘ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੀ ਗਹਿਰੀ ਸਾਂਠ-ਗਾਂਠ – ਤਰੁਣ ਚੁੱਘ

ਚੰਡੀਗੜ੍ਹ, 13 ਅਪਰੈਲ ,ਬੋਲੇ ਪੰਜਾਬ ਬਿਊਰੋ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ ਅਤੇ ਕਾਂਗਰਸ ਉੱਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਦੋਹਾਂ ਪਾਰਟੀਆਂ ਜਾਨਬੁੱਝ ਕੇ ਪੰਜਾਬ ਵਿੱਚ ਅਸ਼ਾਂਤੀ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਅਤੇ ਪਾਕਿਸਤਾਨ ਪ੍ਰਾਯੋਜਿਤ ਆਤੰਕੀ ਗਤਿਵਿਧੀਆਂ ਨੂੰ ਲੈ ਕੇ ਇਨ੍ਹਾਂ ਦੀ ਲਾਪਰਵਾਹੀ ਅਤੇ ਅਸੰਵੇਦਨਸ਼ੀਲਤਾ […]

Continue Reading

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ

‘ਭਾਰਤੀ ਪ੍ਰਥਮ ਅਤੇ ਭਾਰਤੀ ਅੰਤਿਮ’: ਡਾ. ਅੰਬੇਡਕਰ, ਇੱਕ ਦੂਰਦਰਸ਼ੀ ਸੁਧਾਰਕ ਅੱਜ ਭਾਰਤ ਦੇ ਮਹਾਨ ਦੂਰਦਰਸ਼ੀਆਂ ਵਿੱਚੋਂ ਇੱਕ, ਡਾ. ਬੀ.ਆਰ. ਅੰਬੇਡਕਰ ਦੀ 135ਵੀਂ ਜਯੰਤੀ ਹੈ। ਡਾ. ਅੰਬੇਡਕਰ ਦੀ ਵਿਰਾਸਤ ਨੂੰ ਘਟਾਉਣ ਲਈ ਜਾਣਬੁੱਝ ਕੇ ਅਤੇ ਬੇਇਨਸਾਫ਼ੀ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਹਨ। ਇੱਕ ਸਦੀ ਤੋਂ ਵੱਧ ਸਮੇਂ ਬਾਅਦ, ਉਨ੍ਹਾਂ ਦੀ ਵਿਰਾਸਤ ਨਾਲ ਸਭ ਤੋਂ ਵੱਡੀ ਬੇਇਨਸਾਫ਼ੀ ਉਨ੍ਹਾਂ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਲੋਕਾਂ ਨੂੰ ਵਿਸਾਖੀ ਦੀ ਵਧਾਈ

ਚੰਡੀਗੜ੍ਹ 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਅਵਸਰ ‘ਤੇ ਦੇਸ਼-ਵਿਦੇਸ਼ ‘ਚ ਵਸਦੇ ਸਮੂਹ ਪੰਜਾਬੀ ਭਾਈਚਾਰੇ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਹਨ।  ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਾਹਿਗੁਰੂ ਸਮੂਹ ਪੰਜਾਬੀਆਂ ‘ਤੇ ਆਪਣੀ ਅਪਾਰ ਕਿਰਪਾ ਬਣਾ ਕੇ ਰੱਖਣ ਅਤੇ ਉਨ੍ਹਾਂ […]

Continue Reading

ਅਕਾਲੀ ਦਲ ਨੂੰ ਖਤਮ ਕਰਨ ਦੀ ਰਚੀ ਗਈ ਸੀ ਸਾਜਿਸ਼ – ਸੁਖਬੀਰ ਬਾਦਲ 

ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਅਕਾਲੀ ਦਲ ਦੇ ਨਵੇਂ ਚੁਣੇ ਗਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ ਸੀ। ਉਹਨਾਂ ਨੇ ਕਿਹਾ ਕਿ ਜਦੋਂ ਐਨਡੀਏ ਦਾ ਸਾਥ ਛੱਡਿਆ ਤਾਂ ਅਕਾਲੀ ਦਲ ਨੂੰ ਖਤਮ ਕਰਨ ਦੀ ਸਾਜਿਸ਼ ਰਚੀ ਗਈ।  ਸੁਖਬੀਰ ਬਾਦਲ ਨੇ ਦੋਸ਼ […]

Continue Reading

ਪੰਜਾਬ ‘ਚ ਗ੍ਰੇਨੇਡ ਆਉਣ ਬਾਰੇ ਦਿੱਤੇ ਬਿਆਨ ਤੋਂ ਬਾਅਦ ਪੁਲਿਸ ਪ੍ਰਤਾਪ ਬਾਜਵਾ ਦੇ ਘਰ ਪੁੱਜੀ

ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਵੀਡੀਓ ਜਾਰੀ ਕਰਕੇ ਬਾਜਵਾ ਤੋਂ ਪੁੱਛੇ ਤਿੱਖੇ ਸਵਾਲ ਚੰਡੀਗੜ੍ਹ, 13 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਪੁਲੀਸ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਪੁੱਜੀ। ਪੁਲਿਸ ਬਾਜਵਾ ਦੇ ਘਰ ਪੁੱਛਗਿੱਛ ਲਈ ਗਈ। ਇੱਕ ਟੀਵੀ […]

Continue Reading

ਓਵਰ ਸਪੀਡ ਮਰਸਡੀਜ਼ ਕਾਰ ਚੰਡੀਗੜ੍ਹ ਦੇ ਮਟਕਾ ਚੌਕ ਉੱਪਰ ਜਾ ਚੜ੍ਹੀ

ਚੰਡੀਗੜ੍ਹ, 13 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ‘ਚ ਇਕ ਵਾਰ ਫਿਰ ਤੇਜ਼ ਰਫਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੈਕਟਰ-16/17 ਲਾਈਟ ਪੁਆਇੰਟ ਤੋਂ ਆ ਰਹੀ ਓਵਰ ਸਪੀਡ ਮਰਸਡੀਜ਼ ਕਾਰ ਮਟਕਾ ਚੌਕ ਉੱਪਰ ਜਾ ਚੜ੍ਹੀ। ਕਾਰ ਦੀ ਰਫ਼ਤਾਰ ਇੰਨੀ ਜ਼ਿਆਦਾ ਸੀ ਕਿ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਕਾਰ ਚੌਰਾਹੇ ਦੀਆਂ ਇੱਟਾਂ ਤੋੜਦੀ ਹੋਈ ਉੱਪਰ ਜਾ ਚੜ੍ਹੀ।ਮਰਸੀਡੀਜ਼ ਦੇ ਸਾਰੇ […]

Continue Reading

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 520

ਅਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 13-04-2025 ਅੰਗ 520 Amrit vele da Hukamnama Sri Darbar Sahib Sri Amritsar, Ang 520, 13-04-2025 ਸਲੋਕ ਮ:੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਮ: ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ […]

Continue Reading

ਝੋਨੇ ਦੀ ਲੁਆਈ ਨੂੰ ਲੈ ਕੇ ਭਗਵੰਤ ਮਾਨ ਨੇ ਪੰਜਾਬ ਨੂੰ ਤਿੰਨ ਜ਼ੋਨਾਂ ‘ਚ ਵੰਡਿਆ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਝੋਨੇ ਦੀ ਲੁਆਈ ਇਸ ਵਾਰ ਤਿੰਨ ਜ਼ੋਨਾਂ ਦਰਮਿਆਨ ਹੀ ਕੀਤੀ ਜਾਵੇਗੀ। ਪਹਿਲੇ ਜੋਨ ਦੇ ਵਿੱਚ ਫ਼ਰੀਦਕੋਟ, ਫਿਰੋਜ਼ਪੁਰ, ਫਾਜਿਲਕਾ, ਸ਼੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਰੱਖੇ ਗਏ ਹਨ। ਦੂਜੇ ਜੋਨ ਦੇ ਵਿੱਚ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਮੋਹਾਲੀ, ਫਹਿਤਗੜ੍ਹ ਸਾਹਿਬ ਅਤੇ ਹੁਸਿਆਰਪੁਰ ਨੂੰ ਰੱਖਿਆ ਗਿਆ ਹੈ। ਜਦੋਂਕਿ ਤੀਜੇ […]

Continue Reading

ਪੰਜਾਬ ਸਰਕਾਰ ਵੱਲੋਂ DSP’s ਦੇ ਤਬਾਦਲੇ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਭਾਰੀ ਗਿਣਤੀ ‘ਚ DSP’s ਦੇ ਤਬਾਦਲੇ ਕੀਤੇ ਗਏ ਹਨ

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਵਾਲੀਬਾਲ ਦੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਲੁਧਿਆਣਾ ਵਿਖੇ ਹੋਣਗੇ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ :ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਵਾਲੀਬਾਲ (ਮੁੰਡੇ) ਟੀਮ ਲਈ ਹੋਣ ਵਾਲੇ ਟ੍ਰਾਇਲ ਹੁਣ 14 ਅਪ੍ਰੈਲ ਨੂੰ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾ ਇਹ ਟ੍ਰਾਇਲ ਪੰਜਾਬ ਇੰਸਟੀਚਿਊਟ ਆਫ਼ […]

Continue Reading