ਸੁਖਬੀਰ ਬਾਦਲ ਨੂੰ ਦੁਬਾਰਾ ਪ੍ਰਧਾਨ ਬਣਾਉਣਾ, ਸ਼੍ਰੋਮਣੀ ਅਕਾਲੀ ਦਲ ਦਾ ਸਿਰਫ਼ ਇੱਕ ਡਰਾਮਾ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਵਜੋਂ ਦੁਬਾਰਾ ਨਿਯੁਕਤ ਕੀਤੇ ਜਾਣ ਸਬੰਧੀ ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ […]

Continue Reading

ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ – ਡਾ. ਬਲਜੀਤ ਕੌਰ

ਚੰਡੀਗੜ੍ਹ, 12 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ […]

Continue Reading

6 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਲੈ ਸਕਣਗੇ ਸਕੂਲ ‘ਚ ਦਾਖਲਾ ;ਪੰਜਾਬ-ਹਰਿਆਣਾ ਹਾਈ ਕੋਰਟ

ਚੰਡੀਗੜ੍ਹ 12 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਕੂਲੀ ਬੱਚਿਆਂ ਦੇ ਦਾਖਲੇ ਨੂੰ ਲੈਕੇ ਵੱਡਾ ਹੁਕਮ ਦਿੱਤਾ ਹੈ। ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ ਛੇ ਸਾਲ ਤੈਅ ਕੀਤੀ ਹੈ।ਉੱਚ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਆਪਣੇ ਨਿਯਮਾਂ ਵਿੱਚ ਉਸ ਵਿਵਸਥਾ ਵਿੱਚ ਸੋਧ ਕਰੇ ਜੋ ਛੇ […]

Continue Reading

ਦਲਵੀਰ ਗੋਲਡੀ ਨੇ ਮੁੜ ਫੜਿਆ ਕਾਂਗਰਸ ਦਾ ਹੱਥ

ਚੰਡੀਗੜ੍ਹ, 12 ਅਪ੍ਰੈਲ, ਬੋਲੇ ਪੰਜਾਬ ਬਿਊਰੋ :ਪੰਜਾਬ ਦੀ ਰਾਜਨੀਤੀ ਵਿੱਚ ਅੱਜ ਉਦੋਂ ਇਕ ਵੱਡਾ ਮੋੜ ਆਇਆ, ਜਦੋਂ ਦਲਵੀਰ ਗੋਲਡੀ ਨੇ ਮੁੜ ਕਾਂਗਰਸ ਦਾ ਹੱਥ ਫੜ ਲਿਆ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਰਸਮੀ ਤੌਰ ’ਤੇ ਸ਼ਾਮਲ ਕਰਵਾਇਆ। ਇਸ ਦੌਰਾਨ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ […]

Continue Reading

ਦਿ ਰੌਇਲ ਗਲੋਬਲ ਸਕੂਲ ਨੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਨਵੇਂ ਸੈਸ਼ਨ ਦੀ ਸ਼ੁਰੂਆਤ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ, ਮਾਨਸਾ ਵਿੱਚ ਨਵੇਂ ਅਕਾਦਮਿਕ ਸੈਸ਼ਨ 2025-26 ਦੀ ਸ਼ੁਰੂਆਤ ਮੌਕੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਪ੍ਰਿੰਸੀਪਲ ਸ੍ਰੀਮਤੀ ਯੋਗਿਤਾ ਭਾਟੀਆ ਨੇ ਕਿਹਾ ਕਿਵਾਹਿਗੁਰੂ ਦੀ ਕਿਰਪਾ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸਕੂਲ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਸਕੂਲ ਡਾਇਰੈਕਟਰ ਡਾ. ਸਰਬਜੀਤ […]

Continue Reading

ਪਿਕਅੱਪ ਗੱਡੀ ਦੀ ਸ਼ਰਧਾਲੂਆਂ ਨਾਲ ਭਰੀ ਟਰਾਲੀ ਨਾਲ ਟੱਕਰ, ਕਈ ਜ਼ਖਮੀ

ਪੰਚਕੂਲਾ, 12 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਰਾਏਪੁਰ ਰਾਣੀ ਹਰੀਪੁਰ ਨੇੜੇ ਬੀਤੇ ਦਿਨ ਭਿਆਨਕ ਸੜਕ ਹਾਦਸਾ ਵਾਪਰਿਆ। ਅੰਬਾਲਾ ਤੋਂ ਸਬਜ਼ੀ ਲੈ ਕੇ ਜਾ ਰਹੇ ਇਕ ਪਿਕਅੱਪ ਗੱਡੀ ਦੀ ਲੋਕਾਂ ਨਾਲ ਭਰੀ ਟਰਾਲੀ ਨਾਲ ਟੱਕਰ ਹੋ ਗਈ। ਟਰਾਲੀ ਵਿੱਚ ਸਵਾਰ ਸਾਰੇ ਸ਼ਰਧਾਲੂ ਮਾਤਾ ਸਮਾਲਸਨ ਦੇਵੀ ਮੰਦਰ ਵਿੱਚ ਮੱਥਾ ਟੇਕ ਕੇ ਵਾਪਸ ਪਰਤ ਰਹੇ ਸਨ।ਇਹ ਹਾਦਸਾ ਉਸ ਸਮੇਂ ਵਾਪਰਿਆ […]

Continue Reading

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, ਅੰਗ 531

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 12-04-2025 ,ਅੰਗ 531 Sachkhand Sri Harmandir Sahib Amritsar Vikhe Hoyea Amrit Wele Da Mukhwak 12-04-2025 Ang:531 ਦੇਵਗੰਧਾਰੀ ੫ ॥ਮਾਈ ਜੋ ਪ੍ਰਭ ਕੇ ਗੁਨ ਗਾਵੈ ॥ ਸਫਲ ਆਇਆ ਜੀਵਨ ਫਲੁ ਤਾ ਕੋ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ ॥ ਸੁੰਦਰੁ ਸੁਘੜੁ ਸੂਰੁ ਸੋ ਬੇਤਾ ਜੋ ਸਾਧੂ ਸੰਗੁ ਪਾਵੈ ॥ ਨਾਮੁ […]

Continue Reading

ਅਨੁਸੂਚਿਤ ਜਾਤੀ ਭਾਈਚਾਰੇ ਲਈ ਵੱਡਾ ਤੋਹਫ਼ਾ; ਮੁੱਖ ਮੰਤਰੀ ਨੇ ਲਾਅ ਅਫ਼ਸਰਾਂ ਦੀ ਨਿਯੁਕਤੀ ਲਈ ਲਿਆ ਇਤਿਹਾਸਕ ਫੈਸਲਾ

ਏ.ਜੀ. ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਮਿਲੇਗੀ ਵੱਧ ਨੁਮਾਇੰਦਗੀ; ਕੈਬਨਿਟ ਨੇ ਆਰਡੀਨੈਂਸ ਜਾਰੀ ਕਰਨ ਦੀ ਦਿੱਤੀ ਸਹਿਮਤੀ ਚੰਡੀਗੜ੍ਹ, 11 ਅਪਰੈਲ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ […]

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

ਚੰਡੀਗੜ੍ਹ, 11 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ […]

Continue Reading

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ ਦਿੰਦਿਆਂ […]

Continue Reading