ਭਗਵੰਤ ਮਾਨ ਵੱਲੋਂ ਬਿਜਾਈ ਸਬੰਧੀ ਦਿੱਤੇ ਗਏ ਗਲਤ ਬਿਆਨਾਂ ਕਾਰਨ ਕਿਸਾਨ ਹੋ ਰਹੇ ਹਨ ਪ੍ਰੇਸ਼ਾਨ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 5 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਭਗਵੰਤ ਮਾਨ ਵੱਲੋਂ ਝੋਨੇ ਦੀ ਫ਼ਸਲ ਦੀ ਬਿਜਾਈ ਸਬੰਧੀ ਵਾਰ-ਵਾਰ ਆਪਣਾ ਬਿਆਨ ਬਦਲਣ ਬਾਰੇ ਪੁੱਛੇ ਗਏ ਸਵਾਲ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਗਲਤ ਬਿਆਨ ਦੇ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕਰ […]

Continue Reading

ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਲਾਂਚ ਹੋਇਆ

ਚੰਡੀਗੜ੍ਹ, 5 ਅਪਰੈਲ ,ਬੋਲੇ ਪੰਜਾਬ ਬਿਊਰੋ(ਹਰਦੇਵ ਚੌਹਾਨ) ਪੈਕੇਜਿੰਗ ਇੰਡਸਟਰੀ ਦੇ ਸੀਈਓ ਰਾਜਨ ਚੋਪੜਾ ਨੇ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪ੍ਰੋਡਕਸ਼ਨ ਹਾਊਸ ‘ਆਰ ਸੀ’ਜ਼ ਫਿਲਮੀਲਿੰਕਸ’ ਦੀ ਸ਼ੁਰੂਆਤ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰੋਡਕਸ਼ਨ ਹਾਊਸ ਦੇ ਬੈਨਰ ਹੇਠ ਬਣਿਆ ਪਹਿਲਾ ਗੀਤ ਵੀ ਸਰੋਤਿਆਂ ਦੇ ਸਾਹਮਣੇ ਪੇਸ਼ ਕੀਤਾ ਜਿਸ ਵਿੱਚ ਉਨ੍ਹਾਂ ਨੇ ਆਪਣੇ ਸਪੁੱਤਰ ਗੋਕੁਲ ਚੋਪੜਾ ਨੂੰ ਵੀ ਇੱਕ […]

Continue Reading

ਪੁਸਤਕ ‘ਵੂਈ ਆਰ ਸੋਢੀਜ’ ਲੋਕ ਅਰਪਿਤ ਹੋਈ

ਸੋਢੀ ਵੰਸ਼ ਨਾਲ ਸਬੰਧਿਤ ਇਹ ਕਿਤਾਬ ਅਨਮੋਲ ਖ਼ਜ਼ਾਨਾ ਹੈ: ਰਾਣਾ ਸੋਢੀ ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ); ਸੋਢੀ ਵੰਸ਼ ਸ੍ਰੀ ਰਾਮ ਚੰਦਰ ਜੀ ਦੇ ਪੁੱਤਰ ਸ਼੍ਰੀ ਲਵ ਤੋਂ ਸ਼ੁਰੂ ਹੋਇਆ ਅਤੇ ਦੂਜੇ ਪੁੱਤਰ ਸ਼੍ਰੀ ਕੁਸ਼ ਤੋਂ ਬੇਦੀ ਕੁਲ ਸ਼ੁਰੂ ਹੋਈ। ਪ੍ਰੈੱਸ ਕਲੱਬ ਚੰਡੀਗੜ ਵਿਖੇ ਆਯੋਜਿਤ ਵਿਸੇਸ਼ ਸਮਾਗਮ ਵਿੱਚ ਬੋਲਦਿਆਂ ਆਪਣੀ ਅੰਗਰੇਜੀ ਦੀ ਕਿਤਾਬ […]

Continue Reading

ਪੰਜਾਬ ਸਰਕਾਰ ਵੱਲੋਂ ਇੱਕ ਦਿਨਾ ਛੁੱਟੀ ਦਾ ਐਲਾਨ

ਚੰਡੀਗੜ੍ਹ, 5 ਅਪ੍ਰੈਲ,ਬੋਲੇ ਪੰਜਾਬ ਬਿਊਰੋ :ਪੰਜਾਬ ਸਰਕਾਰ ਨੇ ਡਾ.ਬੀ.ਆਰ.ਅੰਬੇਦਕਰ ਜਯੰਤੀ ਮੌਕੇ 14 ਅਪ੍ਰੈਲ (ਸੋਮਵਾਰ) ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸੂਬਾ ਸਰਕਾਰ ਵੱਲੋਂ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੋਟੀਫਿਕੇਸ਼ਨ ਸੈਕਸ਼ਨ 25 ਐਕਟ 1881 ਤਹਿਤ ਜਾਰੀ ਕੀਤਾ ਗਿਆ ਹੈ।ਇਸ ਦਿਨ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ […]

Continue Reading

ਨਵੇਂ ਪਦ ਉੱਨਤ ਹੋਏ ਪ੍ਰਿੰਸੀਪਲ ਵੱਖ ਵੱਖ ਕਾਲਜਾਂ ‘ਚ ਕੀਤੇ ਤਾਇਨਾਤ

ਚੰਡੀਗੜ੍ਹ: 5 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਤਰੱਕੀ ਉਪਰੰਤ 17 ਪ੍ਰਿੰਸੀਪਲਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 634

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 05-04-2025 ਅੰਗ 634 Amrit vele da Hukamnama Sri Darbar Sahib Amritsar Ang 634, 05-04-2025 ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ […]

Continue Reading

ਪੰਜਾਬ ਸਰਕਾਰ ਦੇ ਬੁਲਾਰੇ ਨੀਲ ਗਰਗ ਵੱਲੋਂ ਅਧਿਆਪਕਾਂ ਦੀ ਲੜਾਕੂ ਜਥੇਬੰਦੀ ਡੈਮੋਕਰੇਟਿਕ ਟੀਚਰਜ਼ ਫਰੰਟ ਤੇ ਕੀਤੀ ਗਈ ਟਿੱਪਣੀ ਸਰਕਾਰ ਦੀ ਬੁਖਲਾਹਟ ਦਾ ਨਤੀਜਾ-ਡਾ ਦਰਸ਼ਨਪਾਲ

ਚੰਡੀਗੜ੍ਹ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਸਰਕਾਰ ਵੱਲੋਂ ਵੱਖ-ਵੱਖ ਸਮੇਂ ਤੇ ਵੱਖ-ਵੱਖ ਅਦਾਰਿਆਂ ਅੰਦਰ ਸੋਧਾਂ ਕੀਤੀਆਂ ਜਾਂਦੀਆਂ ਹਨ। ਉਸ ਵੇਲੇ ਉਹਨਾਂ ਅਦਾਰਿਆਂ ਅੰਦਰ ਕੰਮ ਕਰਦੀਆਂ ਜਥੇਬੰਦੀਆਂ ਵੱਲੋਂ ਇਸਦੇ ਹੋਣ ਵਾਲੇ ਗਲਤ ਪ੍ਰਭਾਵਾਂ ਦੀ ਆਲੋਚਨਾ ਵੀ ਕੀਤੀ ਜਾਂਦੀ ਹੈ। ਇਸੇ ਤਰ੍ਹਾਂ ਸਕੂਲ ਸਿੱਖਿਆ ਵਿਭਾਗ ਪੰਜਾਬ ਵਿੱਚ ਕੀਤੀਆਂ ਜਾ ਰਹੀਆਂ ਨਵੀਆਂ ਸੋਧਾਂ ਅਤੇ ਸਿੱਖਿਆ ਕ੍ਰਾਂਤੀ ਦੇ […]

Continue Reading

ਆਮ ਆਦਮੀ ਪਾਰਟੀ ਵੱਲੋਂ ਡੀ.ਟੀ.ਐੱਫ. ਬਾਰੇ ਗੁੰਮਰਾਹਕੁੰਨ ਬਿਆਨਬਾਜ਼ੀ ਕਰਨ ਦੀ ਨਿਖੇਧੀ

ਸਿੱਖਿਆ ਸਰੋਕਾਰਾਂ ‘ਤੇ ਤਰਕ ਅਧਾਰਿਤ ਪੱਖ ਰੱਖਣਾ ਸਿਆਸਤ ਨਹੀਂ ਸਗੋਂ ਜੱਥੇਬੰਦਕ ਫ਼ਰਜ਼ : ਡੀ.ਟੀ.ਐੱਫ. ਪੰਜਾਬ ਸਰਕਾਰ ਨਵੀਂ ਸਿੱਖਿਆ ਨੀਤੀ 2020 ਨੂੰ ਰੱਦ ਕਰਕੇ ਪੰਜਾਬ ਦੀ ਆਪਣੀ ਸਿੱਖਿਆ ਨੀਤੀ ਤਿਆਰ ਕਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਸਿੱਖਿਆ ਸਰੋਕਾਰਾਂ ਸੰਬੰਧੀ ਡੀ.ਟੀ.ਐੱਫ. ਸਦਾ ਰਹੇਗੀ ਯਤਨਸ਼ੀਲ ਚੰਡੀਗੜ੍ਹ 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਆਮ ਆਦਮੀ ਪਾਰਟੀ ਵੱਲੋਂ ਪ੍ਰੈੱਸ ਬਿਆਨ ਰਾਹੀਂ ਡੀਟੀਐੱਫ […]

Continue Reading

ਯੁੱਧ ਨਸ਼ਿਆਂ ਵਿਰੁੱਧ’ 35ਵੇਂ ਦਿਨ ਵੀ ਜਾਰੀ, 469 ਛਾਪਿਆਂ ਤੋਂ ਬਾਅਦ ਪੰਜਾਬ ਪੁਲਿਸ ਨੇ 46 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’,  ਨੂੰ 35ਵੇਂ ਦਿਨ ਵੀ ਜਾਰੀ ਰੱਖਦੇ ਹੋਏ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 30 ਐਫਆਈਆਰਜ਼ ਦਰਜ ਕਰਨ ਤੋਂ […]

Continue Reading