ਅੰਮ੍ਰਿਤਸਰ ‘ਚ ਪਤੰਗ ਉਡਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਚੱਲੇ ਇੱਟਾਂ-ਰੋੜੇ, ਕਈ ਜ਼ਖ਼ਮੀ 

ਅੰਮ੍ਰਿਤਸਰ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਕੋਟ ਮੀਤ ਸਿੰਘ ਇਲਾਕੇ ਵਿੱਚ ਬੀਤੀ ਰਾਤ ਤਣਾਅ ਪੈਦਾ ਹੋ ਗਿਆ। ਪਤੰਗ ਉਡਾਉਣ ਨੂੰ ਲੈ ਕੇ ਦੋ ਗੁੱਟਾਂ ਵਿਚਕਾਰ ਝਗੜਾ ਹਿੰਸਕ ਹੋ ਗਿਆ। ਦੋਵਾਂ ਪਾਸਿਆਂ ਤੋਂ ਇੱਟਾਂ ਅਤੇ ਪੱਥਰ ਸੁੱਟੇ ਗਏ, ਜਿਸ ਨਾਲ ਕਈ ਲੋਕ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਪੁਲਿਸ […]

Continue Reading

ਪੰਜਾਬ ‘ਚ ਇੱਕੋ ਪਿੰਡ ਦੇ ਮੁੰਡੇ-ਕੁੜੀ ਨੇ ਕਰਵਾਇਆ ਵਿਆਹ, ਪੰਚਾਇਤ ਨੇ ਪਿੰਡ ਛੱਡਣ ਲਈ ਕਿਹਾ, ਕੀਤਾ ਬਾਈਕਾਟ 

ਚੰਡੀਗੜ੍ਹ , 3 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਇੱਕ ਪਿੰਡ ‘ਚ ਇੱਕ ਮੁੰਡੇ ਅਤੇ ਕੁੜੀ ਨੇ ਵਿਆਹ ਕਰਵਾ ਲਿਆ। ਦੋ ਮਹੀਨਿਆਂ ਤੋਂ ਉਹ ਪਿੰਡ ਵਿੱਚ ਹੀ ਰਹਿ ਰਹੇ ਹਨ। ਪਿੰਡ ਦੀ ਪੰਚਾਇਤ ਅਤੇ ਪੂਰਾ ਪਿੰਡ ਉਨ੍ਹਾਂ ਨੂੰ ਪਿੰਡੋਂ ਜਾਣ ਲਈ ਕਹਿ ਰਿਹਾ ਹੈ। ਜਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ, ਤਾਂ ਪੰਚਾਇਤ ਨੇ ਉਨ੍ਹਾਂ […]

Continue Reading

ਬਿਕਰਮ ਸਿੰਘ ਮਜੀਠੀਆ ਅੱਜ ਆਉਣਗੇ ਜੇਲ੍ਹ ‘ਚੋਂ ਬਾਹਰ

ਚੰਡੀਗੜ੍ਹ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਬਿਕਰਮ ਸਿੰਘ ਮਜੀਠੀਆ ਅੱਜ (3 ਫਰਵਰੀ) ਸਵੇਰੇ 10:30 ਵਜੇ ਜੇਲ੍ਹ ‘ਚੋਂ ਬਾਹਰ ਆਉਣਗੇ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਸੋਮਵਾਰ ਸ਼ਾਮ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਪੋਸਟ ਪਾਈ। ਮਜੀਠੀਆ ਦੀ ਰਿਹਾਈ ਨੂੰ ਲੈ ਕੇ […]

Continue Reading

ਪੰਜਾਬ ‘ਚ ਅੱਜ ਪਵੇਗੀ ਸੰਘਣੀ ਧੁੰਦ, ਕਈ ਜ਼ਿਲ੍ਹਿਆਂ ਲਈ Yellow Alert ਜਾਰੀ 

ਚੰਡੀਗੜ੍ਹ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਹ ਸਥਿਤੀ ਸਵੇਰ ਅਤੇ ਸ਼ਾਮ ਨੂੰ ਬਣੀ ਰਹੇਗੀ। ਹਾਲਾਂਕਿ, ਮੌਸਮ ਵਿਭਾਗ ਨੇ ਭਲਕੇ ਤੋਂ 8 ਫਰਵਰੀ ਤੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਮੀਂਹ ਪੈਣ ਦੀ ਉਮੀਦ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 698, 03-02-2026

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 698, 03-02-2026ਜੈਤਸਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ ਅਗਮ ਅਪਾਰਾ ॥ ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿ ਮਿਲਿਅੈ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ […]

Continue Reading

ਸਿਮਰਨਜੀਤ ਮਾਨ ਦੇ ਦੋਹਤੇ ਨੇ ਅਕਾਲ ਤਖ਼ਤ ਸਾਹਿਬ ‘ਤੇ ਮੰਗੀ ਮੁਆਫ਼ੀ

ਚੰਡੀਗੜ੍ਹ 2 ਫਰਵਰੀ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਦੇ ਦੋਹਤੇ ਗੋਵਿੰਦ ਸਿੰਘ ਸੰਧੂ ਵਿਵਾਦਾਂ ਵਿੱਚ ਘਿਰ ਗਏ ਹਨ। ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੰਧੂ ਦੇ ਵਿਆਹ ਦੀਆਂ ਫੋਟੋਆਂ ਸਾਂਝੀਆਂ ਕਰਕੇ ਆਪਣਾ ਇਤਰਾਜ਼ ਪ੍ਰਗਟ ਕੀਤਾ।ਉਨ੍ਹਾਂ ਦੋਸ਼ ਲਗਾਇਆ ਕਿ ਸੰਧੂ ਨੇ […]

Continue Reading

ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 2 ਫਰਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ […]

Continue Reading

ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ […]

Continue Reading

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਫਰਵਰੀ ,ਬੋਲੇ ਪੰਜਾਬ ਬਿਊਰੋ: ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ  ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ […]

Continue Reading

ਸੰਤ ਨਿਰੰਜਨ ਦਾਸ ਜੀ ਨੂੰ ਪਦਮ ਸ਼੍ਰੀ ਮਿਲਣਾ ਪੂਰੇ ਸਮਾਜ ਲਈ ਮਾਣ ਦੀ ਗੱਲ  — ਕੈਂਥ

ਗੁਰੂ ਰਵਿਦਾਸ ਜੀ ਦੀ ਜਯੰਤੀ ਦੇ ਮੌਕੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਸਵਾਗਤ ਗੁਰੂ ਰਵਿਦਾਸ ਜੀ ਦੇ ਨਾਮ ’ਤੇ ਅਦਮਪੁਰ ਏਅਰਪੋਰਟ ਰੱਖਣਾ ਇਕ ਇਤਿਹਾਸਕ ਕਦਮ ਹੈ — ਕੈਂਥ ਪ੍ਰਧਾਨ ਮੰਤਰੀ ਮੋਦੀ ਜੀ ਦੇ ਪਾਵਨ ਜਨਮ ਦਿਵਸ ਦੇ ਮੌਕੇ ਸੰਦੇਸ਼ ਗੁਰੂ ਰਵਿਦਾਸ ਜੀ ਦੀ ਵਿਰਾਸਤ ਦਾ ਸਨਮਾਨ ਕਰਦਾ  — ਕੈਂਥ ਚੰਡੀਗੜ੍ਹ, 2 ਫ਼ਰਵਰੀ ,ਬੋਲੇ ਪੰਜਾਬ ਬਿਊਰੋ: […]

Continue Reading