ਸੁਪਰੀਮ ਕੋਰਟ ਨੇ ਲਾਪਤਾ ਵਿਅਕਤੀਆਂ ਦੇ ਮਾਮਲੇ ‘ਚ ਰਾਜਾਂ ਨੂੰ ਪਾਈ ਝਾੜ, ਤੁਰੰਤ FIR ਦਰਜ ਕਰਨ ਦੇ ਹੁਕਮ

ਨਵੀਂ ਦਿੱਲੀ, 11 ਅਗਸਤ, ਬੋਲੇ ਪੰਜਾਬ ਬਿਊਰੋ : ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਵਿੱਚ, ਉਮਰ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ, ਤੁਰੰਤ ਐਫਆਈਆਰ ਦਰਜ ਕੀਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ “ਵਿਅਕਤੀ” ਦਾ ਹਵਾਲਾ ਦਿੰਦੇ ਹੋਏ, ਉਸਦੇ ਪਹਿਲੇ ਹੁਕਮ ਵਿੱਚ ਹਰ ਕੋਈ ਸ਼ਾਮਲ ਸੀ – ਜਿਸ […]

Continue Reading

ਚੰਡੀਗੜ੍ਹ ‘ਚ ਪੁਲਿਸ ਸਟੇਸ਼ਨਾਂ, ਸਕੂਲਾਂ ਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਦੀ ਧਮਕੀ ਮਿਲੀ 

ਚੰਡੀਗੜ੍ਹ, 11 ਅਗਸਤ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ‘ਚ ਪੁਲਿਸ ਸਟੇਸ਼ਨਾਂ, ਸਕੂਲਾਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਬੰਬ ਦੀ ਧਮਕੀ ਵਾਲਾ ਇੱਕ ਈਮੇਲ ਭੇਜਿਆ ਗਿਆ ਹੈ। ਈਮੇਲ ਵਿੱਚ ਚੰਡੀਗੜ੍ਹ ਦੇ ਸਕੂਲਾਂ, ਪੁਲਿਸ ਸਟੇਸ਼ਨਾਂ ਅਤੇ ਪੰਜਾਬ ਯੂਨੀਵਰਸਿਟੀ ‘ਤੇ ਬੰਬ ਹਮਲੇ ਕਰਨ ਦੀ ਧਮਕੀ ਦਿੱਤੀ ਗਈ ਹੈ। ਲੋਕਾਂ ਨੂੰ 15 ਅਗਸਤ ਦੇ ਸਮਾਗਮਾਂ ਵਿੱਚ ਸ਼ਾਮਲ ਨਾ ਹੋਣ ਦੀ […]

Continue Reading

ਚੰਨੀ-ਵੜਿੰਗ ਧੜਿਆਂ ਦੀ ਕਸ਼ਮਕਸ਼ ਵਿਚਾਲੇ ਬਾਜਵਾ ਨੇ ਬਣਾਇਆ ਤੀਜਾ ਗੁੱਟ, ਰਾਹੁਲ ਗਾਂਧੀ ਤੋਂ ਮਿਲਣ ਲਈ ਸਮਾਂ ਮੰਗਿਆ 

ਚੰਡੀਗੜ੍ਹ, 11 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੀ ਧੜੇਬੰਦੀ ਦੇ ਵਿਚਕਾਰ, ਪ੍ਰਤਾਪ ਸਿੰਘ ਬਾਜਵਾ ਨੇ ਤੀਜਾ ਧੜਾ ਬਣਾ ਲਿਆ ਹੈ, ਜੋ ਚੰਨੀ ਅਤੇ ਵੜਿੰਗ ਗੁੱਟਾਂ ਨੂੰ ਚੁਣੌਤੀ ਦੇ ਰਿਹਾ ਹੈ। ਇਸ ਦੌਰਾਨ, 15 ਕਾਂਗਰਸੀ ਵਿਧਾਇਕਾਂ ਨੇ ਚੰਡੀਗੜ੍ਹ ਵਿੱਚ ਇੱਕ ਗੁਪਤ ਮੀਟਿੰਗ ਕੀਤੀ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਦਾ ਫੈਸਲਾ […]

Continue Reading

CBI ‘ਚ ਸੇਵਾ ਨਿਭਾਅ ਰਹੇ DIG ਰੈਂਕ ਦੇ 3 ਸੀਨੀਅਰ IPS ਅਧਿਕਾਰੀ ਪਦਉਨਤ

ਚੰਡੀਗੜ੍ਹ, 11 ਅਗਸਤ, ਬੋਲੇ ਪੰਜਾਬ ਬਿਊਰੋ :  ਕੈਬਨਿਟ ਦੀ ਨਿਯੁਕਤੀ ਕਮੇਟੀ (ACC) ਵਲੋਂ ਕੇਂਦਰੀ ਜਾਂਚ ਬਿਊਰੋ (CBI) ‘ਚ ਸੇਵਾ ਨਿਭਾਅ ਰਹੇ ਡੀਆਈਜੀ ਰੈਂਕ ਦੇ 3 ਸੀਨੀਅਰ IPS ਅਧਿਕਾਰੀਆਂ ਅਖਿਲੇਸ਼ ਕੁਮਾਰ ਸਿੰਘ, ਸਤਿਆ ਵੀਰ ਸਿੰਘ ਤੇ ਅਨੀਸ਼ ਗੁਪਤਾ ਨੂੰ ਸੰਯੁਕਤ ਡਾਇਰੈਕਟਰ ਵਜੋਂ ਪਦਉਨਤ ਕੀਤਾ ਗਿਆ ਹੈ।

Continue Reading

ਕਾਰ-ਮੋਟਰਸਾਈਕਲ ਦੀ ਟੱਕਰ, ਤਿੰਨ ਨੌਜਵਾਨਾਂ ਦੀ ਮੌਤ 

ਅੰਮ੍ਰਿਤਸਰ, 11 ਅਗਸਤ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ-ਸੰਗਤਪੁਰਾ ਸੜਕ ‘ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਰਿਪੋਰਟਾਂ ਅਨੁਸਾਰ, ਪਿੰਡ ਵਡਾਲਾ ਖੁਰਦ (ਰਈਆ, ਬਾਬਾ ਬਕਾਲਾ) ਦਾ ਵਸਨੀਕ ਬਲਵਿੰਦਰ ਸਿੰਘ ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਵੱਲ ਆਪਣੀ ਕਾਰ ‘ਚ ਜਾ ਰਿਹਾ ਸੀ। ਸੰਗਤਪੁਰਾ ਪਿੰਡ ਦੇ ਕੋਲ ਉਸਦੀ ਕਾਰ, ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨਾਲ […]

Continue Reading

ਮਾਮੂਲੀ ਝਗੜੇ ਤੋਂ ਬਾਅਦ 25 ਸਾਲਾ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ

ਪਟਿਆਲਾ, 11 ਅਗਸਤ, ਬੋਲੇ ਪੰਜਾਬ ਬਿਊਰੋ : ਪਟਿਆਲਾ ਦੇ ਨੇੜਲੇ ਕਸਬੇ ਸਨੌਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 25 ਸਾਲਾ ਨੌਜਵਾਨ ਦੀ ਮਾਮੂਲੀ ਝਗੜੇ ਤੋਂ ਬਾਅਦ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਜਸ਼ਨ ਵਜੋਂ ਹੋਈ ਹੈ, ਜੋ ਕਿ ਫਤਿਹਪੁਰ ਰੋਡ, ਸਨੌਰ ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ ਦੋਵੇਂ […]

Continue Reading

ਕੈਨੇਡਾ ‘ਚ ਸਿੱਖ ਨੌਜਵਾਨ ‘ਤੇ ਨਸਲੀ ਹਮਲਾ 

ਐਡਮਿੰਟਨ, 11 ਅਗਸਤ, ਬੋਲੇ ਪੰਜਾਬ ਬਿਊਰੋ : ਕੈਨੇਡਾ ਦੇ ਐਡਮਿੰਟਨ ਵਿੱਚ ਵਾਲਮਾਰਟ ਸਟੋਰ ‘ਤੇ ਖਰੀਦਦਾਰੀ ਕਰ ਰਹੇ ਇੱਕ ਪੰਜਾਬੀ ਸਿੱਖ ਨੌਜਵਾਨ ‘ਤੇ ਇੱਕ ਕੈਨੇਡੀਅਨ ਨੌਜਵਾਨ ਨਸਲੀ ਹਮਲਾ ਕਰ ਦਿੱਤਾ। ਉਸ ਨੇ ਸਿੱਖ ਨੌਜਵਾਨ ਦੇ ਨੱਕ ‘ਤੇ ਮੁੱਕਾ ਮਾਰਿਆ, ਜਿਸ ਕਾਰਨ ਉਹ ਫਰਸ਼ ‘ਤੇ ਡਿੱਗ ਪਿਆ। ਉਹ ਲਗਭਗ 20 ਮਿੰਟ ਤੱਕ ਜ਼ਮੀਨ ‘ਤੇ ਡਿੱਗਾ ਰਿਹਾ। ਇਸ  ਦੌਰਾਨ […]

Continue Reading

ਪੰਜਾਬ ‘ਚ ਅੱਜ ਕਈ ਥਾਵਾਂ ‘ਤੇ ਭਾਰੀ ਮੀਂਹ ਲਈ ‘ਯੈਲੋ ਅਲਰਟ’ ਜਾਰੀ

ਚੰਡੀਗੜ੍ਹ, 11 ਅਗਸਤ, ਬੋਲੇ ਪੰਜਾਬ ਬਿਊਰੋ : ਪੰਜਾਬ ‘ਚ ਅੱਜ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਮੀਂਹ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੌਰਾਨ, ਚੰਡੀਗੜ੍ਹ ਵਿੱਚ ਅੰਸ਼ਕ ਤੌਰ ‘ਤੇ ਬੱਦਲਵਾਈ ਰਹੇਗੀ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ – ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ – ਲਈ ਅੱਜ (ਮੰਗਲਵਾਰ) ਲਈ ਭਾਰੀ ਮੀਂਹ […]

Continue Reading

ਚੰਡੀਗੜ੍ਹ ‘ਚ InDrive ਦਾ ਲਾਇਸੈਂਸ ਮੁਅੱਤਲ, ਕੈਬ ਤੇ ਬਾਈਕ-ਟੈਕਸੀ ਸੇਵਾਵਾਂ ਬੰਦ ਕਰਨ ਦੇ ਹੁਕਮ 

ਚੰਡੀਗੜ੍ਹ, 11 ਅਗਸਤ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਵਿੱਚ ਰਾਈਡ-ਸ਼ੇਅਰਿੰਗ ਐਪ ਇਨਡਰਾਈਵ ਦੇ ਉਪਭੋਗਤਾਵਾਂ ਦੇ ਧਿਆਨਹਿਤ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਸਟੇਟ ਟ੍ਰਾਂਸਪੋਰਟ ਅਥਾਰਟੀ (STA) ਨੇ ਮੈਸਰਜ਼ ਇੰਡਸਿਸਟਮਜ਼ ਆਈਟੀ ਪ੍ਰਾਈਵੇਟ ਲਿਮਟਿਡ (inDrive) ਵਿਰੁੱਧ ਵੱਡੀ ਕਾਰਵਾਈ ਕੀਤੀ ਹੈ, ਕੰਪਨੀ ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ ਨਾਲ ਛੇ ਮਹੀਨਿਆਂ ਲਈ ਮੁਅੱਤਲ ਕਰ ਦਿੱਤਾ ਹੈ। STA ਨੇ ਇਨਡਰਾਈਵ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 612, 11-08-2026

ਸੋਰਠਿ ਮਹਲਾ ੫ ॥ ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥ ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥ ਹਰਿ ਆਰਾਧੇ ਅਰੋਗ ਅਨਦਾਈ ॥ ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥ ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ […]

Continue Reading