ਪੀ ਡਬਲਿਊ ਡੀ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਵੱਲੋਂ ਬਜ਼ਟ ਸੈਸ਼ਨ ਦੌਰਾਨ ਕੀਤੇ ਜਾ ਰਹੇ ਸੰਘਰਸ਼ਾਂ ਦੀ ਡੱਟਵੀਂ ਹਮਾਇਤ ਦਾ ਐਲਾਨ

ਫੀਲਡ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਅਧਿਕਾਰੀਆਂ ਨੂੰ ਭੇਜੇ ਮੰਗ ਪੱਤਰ -ਸਘੰਰਸ ਕਮੇਟੀ ਚੰਡੀਗੜ੍ਹ, 16 ਮਾਰਚ ,ਬੋਲੇ ਪੰਜਾਬ ਬਿਊਰੋ : ਪੀ ਡਬਲਿਊ ਜਲ ਸਪਲਾਈ ਅਤੇ ਸੈਨੀਟੇਸ਼ਨ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿਮਾ ਸਿੰਘ ਧਨੌਲਾ, ਮਨਜੀਤ ਸਿੰਘ ਸੰਗਤਪੁਰਾ ਕੋ ਕਨਵੀਨਰ ਬਿੱਕਰ ਸਿੰਘ ਮਾਖਾ ਮਲਾਗਰ ਸਿੰਘ ਖਮਾਣੋ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਅੰਗ 601

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 16-03-2025 ਅੰਗ 601 Amrit vele da Hukamnama Sri Darbar Sahib, Sri Amritsar Ang 601, 16-03-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ […]

Continue Reading

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਲੋਕਾਂ ਨੂੰ 31 ਮਾਰਚ ਤੱਕ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਦੀ ਅਪੀ

ਚੰਡੀਗੜ੍ਹ, ਮਾਰਚ 15 ,ਬੋਲੇ ਪੰਜਾਬ ਬਿਊਰੋ : ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਤਹਿਤ ਲਾਭਪਾਤਰੀਆਂ ਦੇ ਸਬੰਧ ਵਿੱਚ ਈ-ਕੇ.ਵਾਈ.ਸੀ. ਪ੍ਰਕਿਰਿਆ ਇਸ ਸਮੇਂ ਚੱਲ ਰਹੀ ਹੈ ਅਤੇ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਾਲ 31 ਮਾਰਚ ਤੋਂ ਪਹਿਲਾਂ ਇਹ ਪ੍ਰਕਿਰਿਆ ਹਰ ਹੀਲੇ ਮੁਕੰਮਲ ਹੋਣੀ ਚਾਹੀਦੀ ਹੈ ਤਾਂ ਜੋ ਹਰੇਕ ਯੋਗ ਲਾਭਪਾਤਰੀ ਨੂੰ ਸਬਸਿਡੀ ਵਾਲੇ ਅਨਾਜ […]

Continue Reading

ਮੋਗਾ ਕਤਲ ਕਾਂਡ: ਫਰੀਦਕੋਟ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਇੱਕ ਹੋਰ ਦੋਸ਼ੀ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਚੰਡੀਗੜ੍ਹ/ਫਰੀਦਕੋਟ, 15 ਮਾਰਚ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ‘ਚ ਫਰੀਦਕੋਟ ਵਿਖੇ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ ਅਧਾਰਤ ਗੈਂਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ […]

Continue Reading

ਐਲਆਈਸੀ ਵੱਲੋਂ ਔਰਤਾਂ ਨੂੰ ਹਰ ਮਹੀਨੇ ਮਿਲਣਗੇ 7000 ਰੁਪਏ

ਚੰਡੀਗੜ੍ਹ 15 ਮਾਰਚ ,ਬੋਲੇ ਪੰਜਾਬ ਬਿਊਰੋ : ਔਰਤਾਂ ਨੂੰ ਸਸ਼ਕਤ ਬਣਾਉਣ ਲਈ ਐਲਆਈਸੀ ਵੱਲੋਂ ਇਕ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਦੇ ਤਹਿਤ ਘੱਟ ਤੋਂ ਘੱਟ 7000 ਰੁਪਏ ਪ੍ਰਤੀ ਮਹੀਨਾ ਮਿਲੇਗਾ। ਇਸ ਯੋਜਨਾ ਦੀ ਸ਼ੁਰੂਆਤ ਦਸੰਬਰ ਮਹੀਨੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੀ ਗਈ ਸੀ। ਇਸ ਸਖੀ ਯੋਜਨਾ ਦੇ ਤਹਿਤ ਭਾਰਤੀ ਜੀਵਨ […]

Continue Reading

ਪੰਜਾਬ ਪੁਲਿਸ ਵੱਲੋਂ ਬਿਹਾਰ ਤੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 15 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਜੁੜੇ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੁੱਖ ਕਾਰਕੁਨਾਂ ਨੂੰ ਬਿਹਾਰ ਤੋਂ ਉਸ […]

Continue Reading

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ :ਦੇਸ਼ ਵਿੱਚ ਸੰਸਦੀ ਹਲਕਿਆਂ ਦੀ ਹੱਦਬੰਦੀ ਪ੍ਰਕਿਰਿਆ ਨੂੰ ਲਾਗੂ ਕਰਨ ਦੇ ਤਰੀਕੇ ‘ਤੇ ਗੰਭੀਰ ਸਵਾਲ ਖੜ੍ਹੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਬਦਕਿਸਮਤੀ ਨਾਲ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਇਸ ਗਲਤ ਅਮਲ ਰਾਹੀਂ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਦੀ ਕੋਸ਼ਿਸ਼ […]

Continue Reading

ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਖ਼ਰੀਦੇਗੀ ਸੈਕਸਡ ਸੀਮਨ ਦੀਆਂ 2 ਲੱਖ ਖੁਰਾਕਾਂ: ਖੁੱਡੀਆਂ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਨਸਲ ਸੁਧਾਰ ਕੇ ਸੂਬੇ ਦੇ ਪਸ਼ੂ ਪਾਲਕਾਂ ਦੇ ਸਮਾਜਿਕ-ਆਰਥਿਕ ਸਥਿਤੀ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਸਰਕਾਰ 5.3 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 2 ਲੱਖ […]

Continue Reading

ਪੰਜਾਬ ਦੇ ਰਾਜਪਾਲ ਨੇ 21 ਮਾਰਚ, 2025 ਤੋਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ

ਚੰਡੀਗੜ੍ਹ, 15 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਭਾਰਤੀ ਸੰਵਿਧਾਨ ਦੇ ਅਨੁਛੇਦ 174 ਦੀ ਧਾਰਾ (1) ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ 21 ਮਾਰਚ, 2025 ਦਿਨ ਸ਼ੁੱਕਰਵਾਰ ਸਵੇਰੇ 11.00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਪੰਜਾਬ ਰਾਜ ਦੀ ਸੋਲ੍ਹਵੀਂ ਵਿਧਾਨ ਸਭਾ ਦਾ ਅੱਠਵਾਂ ਬਜਟ ਸੈਸ਼ਨ ਸੱਦਿਆ […]

Continue Reading

ਨਾਂਦੇੜ ਕਤਲ ਮਾਮਲਾ: ਪੰਜਾਬ ਪੁਲਿਸ ਵੱਲੋਂ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਤਿੰਨ ਹੋਰ ਕਾਰਕੁਨ ਗ੍ਰਿਫ਼ਤਾਰ; ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ

ਚੰਡੀਗੜ੍ਹ, 15 ਮਾਰਚ,ਬੋਲੇ ਪੰਜਾਬ ਬਿਊਰੋ : ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading