22.64 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਜਨਵਰੀ ਮਹੀਨੇ ਤੱਕ 3708.57 ਕਰੋੜ ਰੁਪਏ ਪੈਨਸ਼ਨ ਰਾਸ਼ੀ ਵੰਡੀ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਜ਼ੁਰਗ ਪੈਨਸ਼ਨ ਧਾਰਕਾਂ ਨੂੰ ਮਹੀਨਾ ਜਨਵਰੀ 2025  ਤੱਕ ਦੀ ਪੈਨਸ਼ਨ ਰਾਸ਼ੀ ਦੇ 3708.57 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਦਿੱਤੀ। ਇਸ ਸਬੰਧੀ […]

Continue Reading

‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 8ਵੇਂ ਦਿਨ 516 ਥਾਵਾਂ ‘ਤੇ ਛਾਪੇਮਾਰੀ; 130 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ ਅੱਠਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 516 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 85 ਐਫਆਈਆਰ ਦਰਜ ਕਰਕੇ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। […]

Continue Reading

ਗੁਰਦਾਸਪੁਰ ਦਾ ਮਾਧਵ ਸ਼ਰਮਾ ਭਾਰਤੀ ਫ਼ੌਜ ਦੀ ਆਰਟਿਲਰੀ ਰੈਜੀਮੈਂਟ ਵਿੱਚ ਬਣਿਆ ਲੈਫਟੀਨੈਂਟ

ਅਮਨ ਅਰੋੜਾ ਨੇ ਨਵ-ਨਿਯੁਕਤ ਅਫ਼ਸਰ ਨੂੰ ਰਾਸ਼ਟਰ ਦੀ ਸੇਵਾ ਲਈ ਦਿੱਤੀਆਂ ਸ਼ੁਭਕਾਮਨਾਵਾਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 170 ਕੈਡਿਟ ਹੁਣ ਤੱਕ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਮਾਧਵ ਸ਼ਰਮਾ ਨੇ ਅੱਜ ਚੇਨਈ ਦੀ ਆਫ਼ਿਸਰਜ਼ ਟ੍ਰੇਨਿੰਗ ਅਕੈਡਮੀ […]

Continue Reading

ਪੀਐਚਡੀਸੀਸੀਆਈ ਨੇ ਮਹਿਲਾ ਉੱਦਮੀਆਂ ਨੂੰ ਕੀਤਾ ਸਨਮਾਨਿਤ

ਤੀਜੇ ਈਵੀ ਐਕਸਪੋ ਵਿਖੇ ਮਹਿਲਾ ਦਿਵਸ ਸਮਾਗਮ ਦਾ ਆਯੋਜਨ ਚੰਡੀਗੜ੍ਹ 8 ਮਾਰਚ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਉਨ੍ਹਾਂ ਮਹਿਲਾ ਉੱਦਮੀਆਂ ਦੇ ਸ਼ਾਨਦਾਰ ਯੋਗਦਾਨ ਅਤੇ ਪ੍ਰਾਪਤੀਆਂ ਦੇ ਲਈ ਸਨਮਾਨਿਤ ਕੀਤਾ ਗਿਆ, ਜੋ ਹਰੀ ਊਰਜਾ ਦੇ ਖੇਤਰ ਵਿੱਚ ਕੰਮ ਕਰਦੇ ਹੋਏ ਨਵੀਨਤਾ ਨੂੰ ਅੱਗੇ ਵਧਾਉਣ […]

Continue Reading

ਦੁਆਬਾ ਕਾਲਜ ਆਫ ਫਾਰਮੇਸੀ ਨੇ ਜਿੱਤੀ ਓਵਰਆਲ ਟਰਾਫੀ

ਦੁਆਬਾ ਇੰਜੀਨੀਅਰਿੰਗ ਕਾਲਜ ਨੇ ਜਿੱਤੀ ਮਾਰਚ ਪਾਸਟ ਦੀ ਟਰਾਫੀ ਖਰੜ /ਮੋਹਾਲੀ8 ਮਾਰਚ,ਬੋਲੇ ਪੰਜਾਬ ਬਿਊਰੋ : ਦੁਆਬਾ ਗਰੁੱਪ ਆਫ਼ ਕਾਲਜਿਜ਼ ਘਟੌਰ, ਖਰੜ ਵਿਖੇ 19ਵੀਂ ਅਥਲੈਟਿਕ ਮੀਟ ਦਾ ਅਯੋਜਨ ਪੂਰੇ ਉਤਸਾਹ ਦੇ ਨਾਲ ਕੀਤਾ ਗਿਆ । ਇਸ  ਮੀਟ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੇ ਵਿੱਚ ਸਖਤ ਮਿਹਨਤ, ਲਗਨ, ਲੀਡਰਸ਼ਿਪ ਅਤੇ ਖੇਡ ਭਾਵਨਾ ਵਾਲੇ ਗੁਣਾਂ ਨੂੰ ਵਿਕਸਿਤ ਕਰਨਾ ਸੀ […]

Continue Reading

ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਵਿੱਚ ਨਾਜਾਇਜ਼ ਢੰਗ ਨਾਲ ਰਾਸ਼ਟਰੀ ਪੰਛੀ ਦੀ ਹੋਈ ਮੌਤ ਤੇ ਉੱਠਿਆ ਵਿਵਾਦ।

ਵਾਇਰਲ ਹੋਈਆਂ ਵੀਡੀਓ ਨੇ ਉੱਚ ਅਧਿਕਾਰੀਆਂ ਉੱਤੇ ਇਸ ਮਾਮਲੇ ਬਾਰੇ ਚੁੱਕੇ ਸਵਾਲ ਪ੍ਰਸ਼ਾਸਨ ਤੋਂ ਮੰਗ ਹੈ, ਇਸ ਮਾਮਲੇ ਨਾਲ ਸੰਬੰਧਿਤ ਉੱਚ ਅਧਿਕਾਰੀਆਂ ਨੂੰ ਬਚਾਉਣ ਲਈ ਕਿਸੇ ਗਰੀਬ ਨੂੰ ਬਲੀ ਦਾ ਬੱਕਰਾ ਨਾ ਬਣਾਵੇ: ਕੁੰਭੜਾ ਚੰਡੀਗੜ੍ਹ 8 ਮਾਰਚ,ਬੋਲੇ ਪੰਜਾਬ ਬਿਊਰੋ :ਚੰਡੀਗੜ੍ਹ ਦੇ ਵਿੱਤ ਤੇ ਯੋਜਨਾ ਭਵਨ ਸੈਕਟਰ 33 ਏ ਵਿੱਚ ਰਾਸ਼ਟਰੀ ਪੰਛੀ ਮੋਰ ਦੀ ਹੋਈ ਮੌਤ […]

Continue Reading

ਝਲਕ ਲਾਈਫਸਟਾਈਲ ਜ਼ਿਆਤਿਸ, ਕੈਚ ਫਾਇਰ ਕਲਬ ਅਤੇ ਜ਼ਿਬੋਕ ਹੋਲਿਸਟਿਕ ਕਨਸਲਟੈਂਸੀ ਦੁਆਰਾ ਅੰਤਰਰਾਸ਼ਟਰੀ ਮਹਿਲਾ ਦਿਵਸ ਸਮਾਰੋਹ ਦਾ ਆਯੋਜਨ

ਸਮਾਰੋਹ ‘ਚ ਦੋ ਮਹਿਲਾ ਸੰਕਲਨਾਂ “ਪ੍ਰਤੀਸ਼ਠਿਤ ਮਹਿਲਾ ਉਦਯੋਗੀ ਅਤੇ ਪੇਸ਼ੇਵਰ” ਅਤੇ “ਪ੍ਰਤੀਸ਼ਠਿਤ ਮਹਿਲਾ ਜ਼ਿਆਤਿਸ” ਦਾ ਲੋਕਾਰਪਣ ਕੀਤਾ ਗਿਆ ਚੰਡੀਗੜ੍ਹ, 08 ਮਾਰਚ ,ਬੋਲੇ ਪੰਜਾਬ ਬਿਊਰੋ : ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਹੋਟਲ ਪਾਰਕ ਵਿਊ ਵਿੱਚ ਝਲਕ ਲਾਈਫਸਟਾਈਲ ਜ਼ਿਆਤਿਸ, ਕੈਚ ਫਾਇਰ ਕਲਬ ਅਤੇ ਜ਼ਿਬੋਕ ਹੋਲਿਸਟਿਕ ਕਨਸਲਟੈਂਸੀ ਦੁਆਰਾ ਇੱਕ ਵਿਸ਼ਾਲ ਮਹਿਲਾ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। […]

Continue Reading

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਲੱਗਾ ਗਹਿਰਾ ਸਦਮਾ, ਮਾਤਾ ਜੀ ਨਹੀਂ ਰਹੇ

ਚੰਡੀਗੜ੍ਹ, 8 ਮਾਰਚ,ਬੋਲੇ ਪੰਜਾਬ ਬਿਊਰੋ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਗਹਿਰਾ ਸਦਮਾ ਲੱਗਾ ਹੈ। ਉਨ੍ਹਾਂ ਦੀ ਮਾਤਾ ਦਲਜੀਤ ਕੌਰ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 92 ਸਾਲ ਦੀ ਉਮਰ ਵਿਚ ਚੰਡੀਗੜ੍ਹ ਵਿਖੇ ਰਿਹਾਇਸ਼ ਵਿਚ ਆਖਰੀ ਸਾਹ ਲਏ। ਬੁਢਾਪੇ ਅਤੇ ਕਮਜ਼ੋਰੀ ਕਾਰਨ ਉਹ ਅਕਾਲ ਚਲਾਣਾ ਕਰ ਗਏ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ […]

Continue Reading

ਅਮਨ ਅਰੋੜਾ ਵੱਲੋਂ ਸਿਹਤ ਸੰਭਾਲ ਖੇਤਰ ਵਿੱਚ ਨਵੀਨ ਉਪਰਾਲਿਆਂ ਲਈ ਡਾਕਟਰਾਂ ਦੀ ਸ਼ਲਾਘਾ

ਦੋ-ਰੋਜ਼ਾ ‘ਈ.ਐਨ.ਟੀ. ਸਰਜੀਕਲ ਕਨਕਲੇਵ’ ਦਾ ਕੀਤਾ ਉਦਘਾਟਨ ਰੋਬੋਟ ਦੀ ਮਦਦ ਨਾਲ ਸਰਜਰੀ ਕਰਨ ‘ਤੇ ਕੇਂਦ੍ਰਿਤ ਸੀ ਸੰਮੇਲਨ ਚੰਡੀਗੜ੍ਹ/ਐਸ.ਏ.ਐਸ. ਨਗਰ, 8 ਮਾਰਚ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਦੇ ਸਿਰ ਅਤੇ ਗਰਦਨ ਦੀ ਸਰਜਰੀ ਅਤੇ ਈ.ਐਨ.ਟੀ. ਵਿਭਾਗ ਵੱਲੋਂ ਕਰਵਾਏ […]

Continue Reading

ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜਥੇਦਾਰ ਲਾਹੁਣ ਵਾਲੇ ਗੈਰ-ਪੰਥਕ ਫੈਸਲੇ ਦਾ ਸਿੱਖ/ ਸਿੱਖ ਜਥੇਬੰਦੀਆਂ ਵਿਰੋਧ ਕਰਨ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 8 ਮਾਰਚ ,ਬੋਲੇ ਪੰਜਾਬ ਬਿਊਰੋ : ਦੋ ਦਸੰਬਰ ਦੇ ਅਕਾਲ ਤਖ਼ਤ ਦੇ ਫੈਸਲੇ ਦੇ ਸੂਤਰ ਧਾਰ ਤਿੰਨੇ ਜਥੇਦਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਪਮਾਨਤ ਤਰੀਕੇ ਨਾਲ ਅਹੁਦਿਆਂ ਤੋਂ ਲਾਂਭੇ ਕਰ ਦੇਣਾ, ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਾਲੀ ਬੇਇਜ਼ਤੀ/ਬੇਹੁਰਮਤੀ ਦੀਆਂ ਘਟਨਾਵਾਂ ਦਾ ਹੀ ਦੁਹਰਾਉ ਹੈ।ਬਰਗਾੜੀ ਦੇ ਦੁਖਦਾਇਕ ਵਰਤਾਰਿਆਂ ਨੇ “ਸ਼ਬਦ-ਗੁਰੂ” ਦੇ ਸਿਧਾਂਤ ਨੂੰ ਠੇਸ […]

Continue Reading