ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗ ਲਈ ਅਹਿਮ ਕੜੀ ਬਣੀ ਪੰਜਾਬ ਸਰਕਾਰ

ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਸਾਨਾਂ ਨੂੰ ਗੱਲਬਾਤ ਜਾਰੀ ਰੱਖਣ ਦਾ ਦਿੱਤਾ ਭਰੋਸਾ, ਅਗਲੀ ਮੀਟਿੰਗ 22 ਫਰਵਰੀ ਨੂੰ ਖੇਤੀਬਾੜੀ ਮੰਤਰੀ ਖੁੱਡੀਆਂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਕਟਾਰੂਚੱਕ ਵੱਲੋਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਅਤੇ ਕਿਸਾਨ […]

Continue Reading

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਨੇ ਪਟਿਆਲਾ ਤੋਂ ਇੱਕ ਟ੍ਰੈਵਲ ਏਜੰਟ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 15 ਫਰਵਰੀ ,ਬੋਲੇ ਪੰਜਾਬ ਬਿਊਰੋ : ਭੋਲੇ-ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਵਿਰੁੱਧ ਚੱਲ ਰਹੀ ਕਾਰਵਾਈ ਦੌਰਾਨ ਪੰਜਾਬ ਪੁਲਿਸ ਦੇ ਐਨਆਰਆਈ ਮਾਮਲੇ ਵਿੰਗ ਨੇ ਟ੍ਰੈਵਲ ਏਜੰਟ ਅਨਿਲ ਬੱਤਰਾ ਜੋ ਕਿ ਗੈਰ-ਕਾਨੂੰਨੀ ਇਮੀਗ੍ਰੇਸ਼ਨ ਘੁਟਾਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਵਿੱਚੋਂ ਇੱਕ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਫਲਤਾ ਪੰਜਾਬ ਪੁਲਿਸ ਵੱਲੋਂ ਗਠਿਤ ਵਿਸ਼ੇਸ਼ ਜਾਂਚ […]

Continue Reading

ਪੰਜਾਬ ਕਾਂਗਰਸ ਨੂੰ ਮਿਲਿਆ ਨਵਾਂ ਇੰਚਾਰਜ

ਚੰਡੀਗੜ੍ਹ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਕਾਂਗਰਸ ਪਾਰਟੀ ਵਿਚ ਵੱਡਾ ਫੇਰਬਦਲ ਕਰਦੇ ਹੋਏ ਕਈ ਰਾਜਾਂ ਲਈ ਨਵੇਂ ਇੰਚਾਰਜ ਨਿਯੁਕਤ ਕੀਤੇ ਹਨ। ਇਸ ਵਿੱਚ ਸਭ ਤੋਂ ਅਹਿਮ ਫੈਸਲਾ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕਰਨ ਦਾ ਹੈ। ਇਹ ਜਾਣਕਾਰੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ […]

Continue Reading

ਅੱਜ ਤੇ ਭਲਕੇ ਅਮਰੀਕਾ ਤੋਂ ਡੀਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਦੋ ਜਹਾਜ਼ ਪਹੁੰਚਣਗੇ ਅੰਮ੍ਰਿਤਸਰ

ਚੰਡੀਗੜ੍ਹ, 15 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਅਮਰੀਕਾ ਨੇ ਇੱਕ ਵਾਰ ਫਿਰ ਗ਼ੈਰਕਾਨੂੰਨੀ ਤਰੀਕੇ ਨਾਲ ਗਏ ਭਾਰਤੀਆਂ ਨੂੰ ਵਾਪਸ ਭੇਜਣ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। 15 ਅਤੇ 16 ਫਰਵਰੀ ਨੂੰ 276 ਭਾਰਤੀਆਂ ਨੂੰ ਲੈ ਕੇ ਯੂ.ਐਸ. ਫ਼ੌਜ ਦੇ ਦੋ ਵਿਸ਼ੇਸ਼ ਜਹਾਜ਼ ਅੰਮ੍ਰਿਤਸਰ ਪਹੁੰਚਣਗੇ।ਪਿਛਲੇ ਦਿਨੀਂ ਵੀ 104 ਭਾਰਤੀਆਂ ਦੀ ਉਡਾਨ ਇਥੇ ਉਤਰੀ ਸੀ, ਜਿਸ ਕਾਰਨ ਪੰਜਾਬ ’ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 696

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ15-02-2025 ,ਅੰਗ 696 Sachkhand Sri Harmandir Sahib Amritsar Vikhe Hoyea Amrit Wele Da Mukhwak Ang: 696, 15-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੪ ਫੱਗਣ (ਸੰਮਤ ੫੫੬ ਨਾਨਕਸ਼ਾਹੀ)15-02-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇੴ ਸਤਿਗੁਰ ਪ੍ਰਸਾਦਿ ॥ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ […]

Continue Reading

ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਾਰੇ ਦਿਹਾਤੀ ਪ੍ਰੋਜੈਕਟ ਅਤੇ ਕਾਰਜ ਸਮਾਂਬੱਧ ਪੂਰਾ ਕਰਨ ਦੇ ਹੁਕਮ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਉੱਚ ਅਫਸਰਾਂ ਨਾਲ ਸਮੀਖਿਆ ਮੀਟਿੰਗ ਲੋਕ ਨੁਮਾਇੰਦਿਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰ ਉੱਤੇ ਮੀਟਿੰਗਾਂ ਕਰਨ ਦਾ ਐਲਾਨ ਪੰਚਾਇਤੀ ਜ਼ਮੀਨਾਂ ਨੂੰ ਪਾਰਦਰਸ਼ੀ ਢੰਗ ਨਾਲ ਠੇਕੇ ‘ਤੇ ਦੇਣਾ ਯਕੀਨੀ ਬਣਾਉਣ ਦੀਆਂ ਹਦਾਇਤਾਂ ਜਾਣਬੁੱਝ ਕੇ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਹੋਵੇਗੀ ਕਾਰਵਾਈ ਚੰਡੀਗੜ੍ਹ, 14 ਫਰਵਰੀ ,ਬੋਲੇ ਪੰਜਾਬ ਬਿਊਰੋ : […]

Continue Reading

ਡੇਅਰੀ ਵਿਕਾਸ ਵਿਭਾਗ ਵਿੱਚ 48 ਨੌਜਵਾਨਾਂ ਨੂੰ ਮਿਲੀਆਂ ਨੌਕਰੀਆਂ: ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ ਇੱਕ ਕਲਰਕ ਨੂੰ ਸੌਂਪਿਆ ਨਿਯੁਕਤੀ ਪੱਤਰ ਚੰਡੀਗੜ੍ਹ, 14 ਫਰਵਰੀ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ 35 ਮਹੀਨਿਆਂ ਦੌਰਾਨ ਡੇਅਰੀ ਵਿਕਾਸ ਵਿਭਾਗ ਵਿੱਚ ਵੱਖ-ਵੱਖ ਅਹੁਦਿਆਂ ‘ਤੇ 48 ਨੌਜਵਾਨਾਂ ਦੀ ਭਰਤੀ ਕੀਤੀ ਗਈ ਹੈ। ਇਹ […]

Continue Reading

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਡਿਜੀਟਲ ਸਿੱਖਿਆ ਪਹਿਲਕਦਮੀ ਦੀ ਸ਼ੁਰੂਆਤ

ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਕੀਤੀ ਸ਼ੁਰੂਆਤ ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ :ਸੂਬੇ ਦੇ ਸਿੱਖਿਆ ਢਾਂਚੇ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਕੀਤੀ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਜ਼ਿਲ੍ਹਾ ਪ੍ਰਸ਼ਾਸਨ ਦੇ ਡਿਜੀਟਲ ਸਿੱਖਿਆ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੈਪਟਾਪ ਵੰਡਣ ਦੀ ਸ਼ੁਰੂਆਤ ਕੀਤੀ। ਇਸ […]

Continue Reading

ਜਗਜੀਤ ਸਿੰਘ ਡੱਲੇਵਾਲ ਨੂੰ ਸਦਮਾ , ਪੋਤਰੀ ਦਾ ਦਿਹਾਂਤ

ਚੰਡੀਗੜ੍ਹ, 14ਫਰਵਰੀ,ਬੋਲੇ ਪੰਜਾਬ ਬਿਊਰੋ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੋਤਰੀ ਰਾਜਨਦੀਪ ਕੌਰ ਦਾ ਦਿਹਾਂਤ ਹੋ ਗਿਆ ਹੈ। ਪਿਛਲੇ ਦਿਨੀਂ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਕੱਲ੍ਹ ਸ਼ਾਮੀਂ ਉਸ ਦੀ ਮੌਤ ਹੋ ਗਈ।

Continue Reading

ਮੁੱਖ ਮੰਤਰੀ ਨੇ ਸ਼ੁਭਮਨ ਗਿੱਲ ਤੇ ਅਰਸ਼ਦੀਪ ਸਿੰਘ ਨੂੰ ਚੈਂਪੀਅਨਜ਼ ਟਰਾਫੀ ਲਈ ਦਿੱਤੀਆਂ ਸ਼ੁਭਕਾਮਨਾਵਾਂ

ਦੋਵਾਂ ਖਿਡਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਕ੍ਰਿਕਟ ਟੀਮ ਦੇ ਉਪ ਕਪਤਾਨ ਤੇ ਬੱਲੇਬਾਜ਼ ਸ਼ੁਭਮਨ ਗਿੱਲ ਤੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਆਈ.ਸੀ.ਸੀ. ਚੈਂਪੀਅਨਜ਼ ਟਰਾਫੀ ਲਈ ਸ਼ੁਭਕਾਮਨਾਵਾਂ ਦਿੱਤੀਆਂ।ਅੱਜ ਇੱਥੇ ਦੋਵੇਂ ਕ੍ਰਿਕਟਰਾਂ ਨੇ ਪਰਿਵਾਰ ਸਮੇਤ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ […]

Continue Reading