ਸਰਕਾਰੀ ਮੱਛੀ ਪੂੰਗ ਫਾਰਮਾਂ ਤੋਂ ਸਾਲਾਨਾ 14 ਕਰੋੜ ਤੋਂ ਵੱਧ ਉੱਚ ਗੁਣਵੱਤਾ ਵਾਲੇ ਮੱਛੀ ਪੂੰਗ ਦਾ ਹੋ ਰਿਹੈ ਉਤਪਾਦਨ: ਖੁੱਡੀਆਂ

ਪੰਜਾਬ ਵਿੱਚ ਵੱਖ-ਵੱਖ ਮੱਛੀ ਪਾਲਣ ਪ੍ਰਾਜੈਕਟਾਂ ਅਧੀਨ 500 ਤੋਂ ਵੱਧ ਲਾਭਪਾਤਰੀਆਂ ਨੂੰ 27 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਕੁਦਰਤੀ ਪਾਣੀ ਸ੍ਰੋਤਾਂ, ਪ੍ਰਾਈਵੇਟ ਤੇ ਪੰਚਾਇਤੀ ਤਲਾਬਾਂ ਤੋਂ 1.81 ਲੱਖ ਟਨ ਤੋਂ ਵੱਧ ਦਾ ਮੱਛੀ ਉਤਪਾਦਨ: ਮੱਛੀ ਪਾਲਣ ਮੰਤਰੀ ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ […]

Continue Reading

ਸੁਖਬੀਰ ਸਿੰਘ ਬਾਦਲ ਨੇ ਬੇਟੀ ਹਰਕੀਰਤ ਦੇ ਹੱਥ ਕੀਤੇ ਪੀਲੇ

ਚੰਡੀਗੜ੍ਹ, 12 ਫ਼ਰਵਰੀ,ਬੋਲੇ ਪੰਜਾਬ ਬਿਊਰੋ : ਸਵਰਗੀ ਸਾਬਕਾ ਮੁਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਪੋਤਰੀ ਹਰਕੀਰਤ ਦੇ ਵਿਆਹ ਦੀਆਂ ਰਸਮਾਂ ਸਪੂੰਰਨ ਹੋਈਆਂ । ਇਸ ਦਰਮਿਆਨ ਹਰਕੀਰਤ ਕੌਰ ਬਾਦਲ ਦੇ ਵਿਆਹ ਨੂੰ ਲੈ ਕੇ ਮੰਗਲਵਾਰ ਨੂੰ ਦਿੱਲੀ ‘ਚ ਪਾਰਟੀ ਕੀਤੀ ਗਈ। ਇਸ ਦੌਰਾਨ ਸੁਖਬੀਰ ਬਾਦਲ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਜੀਤ ਸਿੰਘ ਮਜੀਠੀਆ ਪੰਜਾਬੀ […]

Continue Reading

ਪੰਜਾਬ ਐਂਡ ਸਿੰਧ ਬੈਂਕ ਵਿਚ ਨੌਕਰੀਆਂ ਲਈ , 28 ਫਰਵਰੀ ਤੱਕ ਕਰੋ ਅਪਲਾਈ

ਚੰਡੀਗੜ੍ਹ 12 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਐਂਡ ਸਿੰਧ ਬੈਂਕ ਨੇ ਲੋਕਲ ਬੈਂਕ ਅਫਸਰ (LBO) ਦੀਆਂ ਅਸਾਮੀਆਂ ਲਈ ਭਰਤੀਆਂ ਕੱਢੀਆਂ ਹਨ। ਬੈਂਕ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ, ਇਹ ਭਰਤੀ 110 ਅਸਾਮੀਆਂ ਨੂੰ ਭਰਨ ਲਈ ਐਲਾਨੀ ਗਈ ਹੈ। ਇਸ ਅਸਾਮੀ ਲਈ ਆਨਲਾਈਨ ਅਰਜ਼ੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰ […]

Continue Reading

ਸੱਜਣ ਕੁਮਾਰ ‘ਤੇ 1984 ਸਿੱਖ ਨਸਲਕੁਸ਼ੀ ਦਾ ਦੋਸ਼ੀ ਕਰਾਰ ਦੇਣਾ, ਪੀੜਤਾਂ ਦੇ ਜ਼ਖ਼ਮਾਂ ਨੂੰ ਭਰਨ ਦੀ ਸ਼ੁਰੂਆਤ ਹੈ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਸੁਪਰੀਮ ਕੋਰਟ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚੋਂ ਇੱਕ ਸੱਜਣ ਕੁਮਾਰ ਨੂੰ ਦੋਸ਼ੀ ਐਲਾਨਣ ਦੇ ਸਬੰਧ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਜਣ ਕੁਮਾਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਵਿੱਚੋਂ ਇੱਕ ਹੈ ਅਤੇ […]

Continue Reading

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 12 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ ਦੇ ਖਾਤਿਆਂ ਵਿੱਚ ਲਗਭਗ 12 ਕਰੋੜ ਰੁਪਏ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 628

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 12-02-2025,ਅੰਗ 628 Sachkhand Sri Harmandir Sahib Amritsar Vikhe Hoyea Amrit Wele Da Mukhwak Ang: 628, 12-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਬੁੱਧਵਾਰ, ੧ ਫੱਗਣ (ਸੰਮਤ ੫੫੬ ਨਾਨਕਸ਼ਾਹੀ)12-02-2025 ਸੋਰਠਿ ਮਹਲਾ ੫ ॥ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ:

Continue Reading

19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਹੋਈ ਪ੍ਰਬੰਧਕੀ ਕਮੇਟੀ ਦੀ ਮੀਟਿੰਗ

ਮੈਗਾ ਸਕੂਲ ਮੈਨੇਜਮੈਂਟ ਕਮੇਟੀ ਮੀਟਿੰਗ ਵਿੱਚ ਵਿਦਿਆਰਥੀਆਂ ਦੀ ਭਲਾਈ ਬਾਰੇ ਹੋਈ ਵਿਚਾਰ-ਚਰਚਾ ਮੀਟਿੰਗ ਨੇ ਸਕੂਲਾਂ ਦੇ ਬੁਨਿਆਦੀ ਢਾਂਚੇ ‘ਚ ਹੋਰ ਸੁਧਾਰ ਦਾ ਮੁੱਢ ਬੰਨ੍ਹਿਆ: ਹਰਜੋਤ ਸਿੰਘ ਬੈਂਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਦੇਸ਼ ਭਰ ‘ਚੋਂ ਸਰਵੋਤਮ ਬਣਾਉਣ ਲਈ ਵਚਨਬੱਧ: ਸਿੱਖਿਆ ਮੰਤਰੀ ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ […]

Continue Reading

ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ : ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੇ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਧੰਨਾ, ਰਾਜ ਸੂਚਨਾ ਕਮਿਸ਼ਨਰ ਡਾ. ਭੁਪਿੰਦਰ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਦੀ ਮੌਜੂਦਗੀ ਵਿੱਚ ਪੰਜਾਬ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਸਹੁੰ […]

Continue Reading

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ […]

Continue Reading