ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2024 ਵਿੱਚ […]

Continue Reading

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

ਚੰਡੀਗੜ੍ਹ, 11 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ ਅਤੇ ਬਰਾਬਰੀ ਦਾ ਦਿੱਤਾ ਸੰਦੇਸ਼ […]

Continue Reading

ਐਸਜੀਜੀਐਸ ਕਾਲਜ 26 ਨੇ ਕਾਲਜ ਤੋਂ ਕਾਰਪੋਰੇਟ ਵਿੱਚ ਤਬਦੀਲੀ ‘ਤੇ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ

ਚੰਡੀਗੜ੍ਹ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ, ਸੈਕਟਰ 26, ਚੰਡੀਗੜ੍ਹ ਨੇ “ਕਾਲਜ ਤੋਂ ਕਾਰਪੋਰੇਟ: ਉਦਯੋਗ ਦੀਆਂ ਉਮੀਦਾਂ ਨੂੰ ਕਿਵੇਂ ਪੂਰਾ ਕਰੀਏ” ਵਿਸ਼ੇ ‘ਤੇ ਇੱਕ ਮਾਹਿਰ ਭਾਸ਼ਣ ਦਾ ਆਯੋਜਨ ਕੀਤਾ।ਵਾਈਸ ਪ੍ਰਿੰਸੀਪਲ, ਡਾ. ਜਸਵੀਰ ਬਰਾੜ ਅਤੇ ਡਾ. ਤੇਜਿੰਦਰ ਸਿੰਘ ਬਰਾੜ (ਐੱਚ.ਓ.ਡੀ.) ਨੇ ਯੂਪੀਈਐਸ ਦੇਹਰਾਦੂਨ ਤੋਂ ਵਿੱਤੀ ਜੋਖਮ ਅਤੇ ਪ੍ਰਬੰਧਨ ਦੇ ਪ੍ਰੋਫੈਸਰ ਸੁਮੀਤ […]

Continue Reading

ਡੀ ਟੀ ਐੱਫ ਵੱਲੋਂ ਪੰਜਾਬ ਭਰ ਦੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਸੱਦਾ

ਚੰਡੀਗੜ੍ਹ 11 ਫਰਵਰੀ ,ਬੋਲੇ ਪੰਜਾਬ ਬਿਊਰੋ : ਤੁਸੀਂ ਸਾਰੇ ਹੀ ਜਾਣਦੇ ਹੋ ਕਿ ਸਰਕਾਰੀ ਸਕੂਲਾਂ ਵਿੱਚ ਈ ਟੀ ਟੀ ਕਾਡਰ ਤੋਂ ਲੈ ਕੇ, ਮਾਸਟਰ ਕਾਡਰ, ਲੈਕਚਰਾਰ ਕਾਡਰ, ਮੁੱਖ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਦੀਆਂ ਵੱਡੀ ਗਿਣਤੀ ਵਿੱਚ ਅਸਾਮੀਆਂ ਖਾਲੀ ਪਈਆਂ ਹਨ। ਅਨੇਕਾਂ ਸਕੂਲਾਂ ਵਿੱਚ ਦਰਜ਼ਾ ਚਾਰ ਮੁਲਾਜ਼ਮ ਨਹੀਂ ਹਨ, ਕਲਰਕਾਂ ਦੀਆਂ ਹਜ਼ਾਰਾਂ ਅਸਾਮੀਆਂ ਖਾਲੀ ਹਨ। ਆਮ ਆਦਮੀ […]

Continue Reading

ਰਾਜਪਾਲ ਨੇ ਪੰਜਾਬ ਦੇ ਦੋ ਨਵੇਂ ਸੂਚਨਾ ਕਮਿਸ਼ਨਰਾਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲੇ ਹਨ, ਜਿਨ੍ਹਾਂ ਨੇ ਆਪਣੇ ਅਹੁਦੇ ਦੀ ਸਹੁੰ ਚੁੱਕੀ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਇਨ੍ਹਾਂ ਨੂੰ ਸਹੁੰ ਚੁਕਾਈ। ਨਵੇਂ ਸੂਚਨਾ ਕਮਿਸ਼ਨਰਾਂ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਸ਼ਾਮਲ ਹਨ।ਸਹੁੰ ਚੁੱਕ ਸਮਾਰੋਹ ਦਾ ਸੰਚਾਲਨ ਮੁੱਖ […]

Continue Reading

ਪੰਜਾਬ ‘ਚ ਕੇਵਲ 8% ਟਰੈਵਲ ਏਜੰਟ ਜਾਇਜ਼, 92% ਗੈਰ-ਕਾਨੂੰਨੀ, ਕੇਂਦਰ ਸਰਕਾਰ ਵੱਲੋਂ ਕਾਰਵਾਈ ਦੀ ਤਿਆਰੀ

ਚੰਡੀਗੜ੍ਹ, 11 ਫਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਟਰੈਵਲ ਏਜੰਟਾਂ ਬਾਰੇ ਕੇਂਦਰ ਸਰਕਾਰ ਦੇ ਵਿਦੇਸ਼ ਮੰਤਰਾਲੇ ਦੀ ਤਾਜ਼ਾ ਰਿਪੋਰਟ ‘ਚ ਚੌਂਕਾਉਣ ਵਾਲੇ ਖੁਲਾਸੇ ਹੋਏ ਹਨ। ਰਿਪੋਰਟ ਮੁਤਾਬਕ ਸੂਬੇ ਵਿੱਚ ਸਿਰਫ਼ 212 ਟਰੈਵਲ ਏਜੰਟਾਂ ਕੋਲ ਹੀ ਜਾਇਜ਼ ਲਾਇਸੈਂਸ ਹੈ, ਜਦਕਿ 92 ਫੀਸਦੀ ਟਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਆਪਣਾ ਕਾਰੋਬਾਰ ਚਲਾ ਰਹੇ ਹਨ।ਇਸ ਰਿਪੋਰਟ ਦੇ ਅੰਕੜੇ ਹੋਰ ਵੀ […]

Continue Reading

ਹਾਈ ਕੋਰਟ ਵਲੋਂ ਅੰਮ੍ਰਿਤਸਰ ਮੇਅਰ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਮਨਜ਼ੂਰ

ਚੰਡੀਗੜ੍ਹ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ’ਤੇ ਮੁੜ ਸੁਣਵਾਈ ਹੋਵੇਗੀ। ਸੋਮਵਾਰ ਨੂੰ ਹਾਈ ਕੋਰਟ ’ਚ ਅੰਮ੍ਰਿਤਸਰ ਦੇ ਕਾਂਗਰਸੀ ਕੌਂਸਲਰ ਵਿਕਾਸ ਸੋਨੀ ਨੇ ਇਕ ਪਟੀਸ਼ਨ ਦਾਖ਼ਲ ਕੀਤੀ ਜਿਸ ਵਿਚ ਮੇਅਰ ਚੋਣ  ਨੂੰ ਚੁਨੌਤੀ ਦਿਤੀ ਗਈ। ਹਾਈ ਕੋਰਟ ਨੇ ਪਟੀਸ਼ਨ […]

Continue Reading

ਕਿਸਾਨ ਅੱਜ ਤੋਂ ਸ਼ੁਰੂ ਕਰਨਗੇ ਸ਼ਕਤੀ ਪ੍ਰਦਰਸ਼ਨ

ਚੰਡੀਗੜ੍ਹ, 11 ਫ਼ਰਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ 13 ਫਰਵਰੀ ਨੂੰ ਇੱਕ ਸਾਲ ਪੂਰਾ ਹੋ ਜਾਵੇਗਾ। ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਚਰਚਿਤ ਮੀਟਿੰਗ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਹੈ। ਇਸ ਮਹੱਤਵਪੂਰਨ ਮੀਟਿੰਗ ਤੋਂ ਪਹਿਲਾਂ ਕਿਸਾਨ ਵੱਲੋਂ ਸ਼ਕਤੀ ਪ੍ਰਦਰਸ਼ਨ ਦੀ ਤਿਆਰੀ ਕੀਤੀ ਜਾ ਰਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 661

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 11-02-2025,ਅੰਗ 661 Sachkhand Sri Harmandir Sahib Amritsar Vikhe Hoyea Amrit Wele Da Mukhwak Ang: 661, 11-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਮੰਗਲਵਾਰ, ੨੯ ਮਾਘ (ਸੰਮਤ ੫੫੬ ਨਾਨਕਸ਼ਾਹੀ)11-02-2025 ਧਨਾਸਰੀ ਮਹਲਾ ੧॥ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ […]

Continue Reading

ਮੀਤ ਹੇਅਰ ਨੇ ਪੰਜਾਬ ਦੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅੱਖੋਂ ਪਰੋਖੇ ਕਰਨ ਲਈ ਕੇਂਦਰ ਨੂੰ ਘੇਰਿਆ

ਪ੍ਰਤੀ ਜੀਅ ਆਮਦਨ, ਜੀ.ਡੀ.ਪੀ. ਅਤੇ ਡਾਲਰ ਮੁਕਾਬਲੇ ਰੁਪਏ ਦੀ ਘਟਦੀ ਕੀਮਤ ਮਾਮਲੇ ਵਿੱਚ ਕੇਂਦਰ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸੰਗਰੂਰ ਦੀ ਖੇਤੀਬਾੜੀ ਆਧਾਰਿਤ ਸਨਅਤ ਲਈ ਵਿਸ਼ੇਸ਼ ਪੈਕੇਜ ਮੰਗਿਆ ਅਜੋਕੇ ਸਮੇਂ ਦੀ ਸਭ ਤੋਂ ਵੱਡੀ ਲੋੜ ਏ.ਆਈ. ਉਤੇ ਨਿਗੂਣਾ ਬਜਟ ਰੱਖਣ ਲਈ ਸਰਕਾਰ ਦੀ ਕੀਤੀ ਨਿਖੇਧੀ ਆਮ ਲੋਕਾਂ ਦੀ ਹਾਲਤ ਤਾਂ ‘ਆਮਦਨ ਅਠੱਨੀ ਤੇ ਖਰਚਾ ਰੁਪਈਆ’ ਵਾਲੀ: […]

Continue Reading