ਮਹਿਲਾ ਅਧਿਆਪਕ ਨੇ ਕੀਤੀ ਆਤਮ ਹੱਤਿਆ

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਦੇ ਸੈਕਟਰ-25 ‘ਚ ਰਹਿਣ ਵਾਲੀ ਇਕ ਨਿਜੀ ਸਕੂਲ ਦੀ ਅਧਿਆਪਿਕਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਖਤਮ ਸਮਾਪਤ ਕਰ ਲਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਨੇਹਾ ਵਜੋਂ ਹੋਈ ਹੈ।ਨੇਹਾ ਨੇ B.Sc. ਦੀ ਪੜ੍ਹਾਈ ਕੀਤੀ ਹੋਈ ਸੀ ਅਤੇ ਇੱਕ ਪ੍ਰਾਈਵੇਟ ਸਕੂਲ ‘ਚ […]

Continue Reading

ਪੰਜਾਬ ਮੰਤਰੀ ਮੰਡਲ ਦੀ ਬੈਠਕ ਮੁਲਤਵੀ

ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਨੇ ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਮੰਡਲ ਦੀ ਬੈਠਕ ਮੁਲਤਵੀ ਕੀਤੀ ।

Continue Reading

ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਭਾਰਤੀ ਚੈਪਟਰ ਦੇ ਅਹੁਦੇਦਾਰਾਂ ਦੀ ਸੂਚੀ ਜਾਰੀ

ਚੰਡੀਗੜ੍ਹ, 9ਫਰਵਰੀ ,ਬੋਲੇ ਪੰਜਾਬ ਬਿਊਰੋ : ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਜਿਸ ਦਾ ਪਿਛਲੇ ਦਿਨੀ ਪੁਨਰ ਗਠਨ ਕਰਦਿਆਂ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਨ ਨੇ ਡਾ: ਦੀਪਕ ਮਨਮੋਹਨ ਸਿੰਘ ਨੂੰ ਭਾਰਤੀ ਚੈਪਟਰ ਦਾ ਪ੍ਰਧਾਨ ਅਤੇ ਉੱਘੇ ਕਵੀ ਸਹਿਜਪ੍ਰੀਤ ਸਿੰਘ ਮਾਂਗਟ ਨੂੰ ਸਕੱਤਰ ਜਨਰਲ ਅਤੇ ਚੀਫ਼ ਕੋਆਰਡੀਨੇਟਰ ਬਣਾਇਆ ਸੀ ਅਤੇ ਬਾਕੀ ਅਹੁਦੇਦਾਰਾਂ ਨੂੰ ਨਿਯੁਕਤ ਕਰਨ ਦੇ ਅਧਿਕਾਰ ਪ੍ਰਧਾਨ ਅਤੇ […]

Continue Reading

ਡਾ. ਬਲਜੀਤ ਕੌਰ ਵੱਲੋਂ ਕੇਂਦਰ ਨੂੰ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਲਈ ਭਲਾਈ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਮੰਤਰੀ ਨੇ ਪੰਜਾਬ ਲਈ 583 ਕਰੋੜ ਰੁਪਏ ਦੇ ਬਕਾਇਆ ਫੰਡ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ ਚੰਡੀਗੜ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਸਮਾਜਿਕ ਨਿਆਂ, ਸ਼ਸਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦਿੱਲੀ ਵਿੱਚ ਕੇਂਦਰੀ ਮੰਤਰੀ ਅਤੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੰਤਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਨੂੰ […]

Continue Reading

ਪੰਜਾਬ ‘ਚ 850 ਸੀਨੀਅਰ ਸੈਕੰਡਰੀ ਸਕੂਲ, ਪ੍ਰਿੰਸੀਪਲਾਂ ਤੋਂ ਸੱਖਣੇ : ਲੈਕਚਰਾਰ ਯੂਨੀਅਨ

ਕਿਹਾ, ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਿੱਖਿਆ ਸੁਧਾਰ ਕਰਨ ਦੇ ਦਾਅਵੇ ਖੋਖਲੇ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ 1927 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਨ ਜਿੰਨਾਂ ਵਿੱਚ ਲਗਭਗ 850 ਸਕੂਲ ਪ੍ਰਿੰਸੀਪਲਾਂ ਤੋਂ ਸੱਖਣੇ ਆਰਜੀ ਪ੍ਰਬੰਧ ਕਰਕੇ ਕੰਮ ਚਲਾਇਆ ਜਾ ਰਿਹਾ ਹੈ।ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੇ ਸਰਪ੍ਰਸਤ ਹਾਕਮ ਸਿੰਘ, ਸੀਨੀਅਰ ਸਲਾਹਕਾਰ ਸੁਖਦੇਵ […]

Continue Reading

ਪੰਜਾਬ ਸਰਕਾਰ ਵੱਲੋਂ 15 ਬਿਰਧ ਘਰਾਂ ਲਈ 4.21 ਕਰੋੜ ਰੁਪਏ ਦੀ ਗ੍ਰਾਂਟ ਜਾਰੀ: ਡਾ. ਬਲਜੀਤ ਕੌਰ

ਕਿਹਾ, ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਸਿਰਜਿਆ ਜਾਵੇਗਾ ਅਨੁਕੂਲ ਮਾਹੌਲ ਚੰਡੀਗੜ੍ਹ, 9 ਫਰਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਸੇਵਾ ਸੰਭਾਲ ਅਤੇ ਮਾਣ-ਸਨਮਾਨ ਬਰਕਰਾਰ ਰੱਖਣ ਲਈ ਵਚਨਬੱਧ ਹੈ। ਇਸ ਤਹਿਤ, ਸੂਬਾ ਸਰਕਾਰ ਨੇ ਬੇਸਹਾਰਾ ਬਜ਼ੁਰਗਾਂ ਨੂੰ ਸੁਰੱਖਿਅਤ ਪਨਾਹ ਪ੍ਰਦਾਨ ਕਰਨ ਲਈ ਸਾਰੇ ਜ਼ਿਲ੍ਹਿਆਂ ਵਿੱਚ ਬਿਰਧ ਘਰ ਸਥਾਪਤ ਕੀਤੇ ਹਨ। ਪੰਜਾਬ ਸਰਕਾਰ […]

Continue Reading

ਬਿਨਾਂ ਸੁਣਵਾਈ ਮੌਕਾ ਦਿੱਤੇ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਨਹੀਂ ਕਰ ਸਕਦੇ : ਹਾਈਕੋਰਟ

ਚੰਡੀਗੜ੍ਹ, 9 ਫਰਵਰੀ, ਬੋਲੇ ਪੰਜਾਬ ਬਿਊਰੋ : ਇਕ ਮੁਲਾਜ਼ਮ ਨੂੰ ਨੌਕਰੀ ਤੋਂ ਬਰਖਾਸਤ ਕਰਨ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਇਕ ਅਹਿਮ ਫੈਸਲਾ ਸੁਣਾਇਆ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਕਿਸੇ ਮੁਲਾਜ਼ਮ ਨੂੰ ਬਿਨਾਂ ਸੁਣਵਾਈ ਦਾ ਮੌਕਾ ਦਿੱਤੇ ਬਰਖਾਸਤ ਨਹੀਂ ਕੀਤਾ ਜਾ ਸਕਦਾ। ਸੋਨੀਪਤ ਦੇ ਰਹਿਣ ਵਾਲੇ ਰਜਨੀਸ਼ ਨੇ ਹਾਈਕੋਰਟ […]

Continue Reading

ਦਿੱਲੀ ਫ਼ਤਿਹ ਕਰਨ ਨਾਲ ਜਨਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਦਾ ਕੀਤਾ ਸਮਰਥਨ —— ਕੈਂਥ

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ‘ਵਿਕਾਸ-ਮੁਖੀ ਅਤੇ ਲੋਕ ਪੱਖੀ ਨੀਤੀਆਂ’ ‘ਤੇ ਦਿੱਲੀ ਦੀ ਜਨਤਾ ਨੇ ਪ੍ਰਗਟਾਇਆ ਭਰੋਸਾ —- ਕੈਂਥ ਚੰਡੀਗੜ੍ਹ,9 ਫ਼ਰਵਰੀ ,ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪਣੀ ਸੀਟ ਅਤੇ ਹੋਰਨਾਂ ਆਗੂਆਂ ਦੇ ਹਾਰਨ ਦੇ ਨਾਲ ਅਖੌਤੀ ਦਿੱਲੀ ਮਾਡਲ ਅਸਲ ਵਿੱਚ ਇਹ ਇੱਕ ਖੋਖਲਾ ਦਾਅਵਾ ਸਾਬਤ ਹੋਇਆ ਹੈ […]

Continue Reading

ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਅਤਿ-ਆਧੁਨਿਕ ਡਾਇਨਾਸੌਰ ਪਾਰਕ ਵੀ ਕਰ ਰਿਹਾ ਸੈਲਾਨੀਆਂ ਨੂੰ ਆਕਰਸ਼ਿਤ ਪੰਜਾਬ ਸਰਕਾਰ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ ਪਾਲਣ-ਪੋਸ਼ਣ ਲਈ ਵਚਨਬੱਧ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਮਾਰਗਦਰਸ਼ਨ ਹੇਠ ਪੰਜਾਬ ਸਰਕਾਰ ਸੂਬੇ ਦੇ ਜੰਗਲੀ ਜੀਵਾਂ ਦੀ ਸਾਂਭ-ਸੰਭਾਲ ਅਤੇ […]

Continue Reading

ਨਵੇਂ ਸਕੇਲਾਂ ਦੀ ਥਾਂ ਪੰਜਾਬ ਪੇਅ ਸਕੇਲ ਬਹਾਲ ਕਰਨ ਦਾ ਅਦਾਲਤੀ ਫੈਸਲਾ ਲਾਗੂ ਕੀਤਾ ਜਾਵੇ: ਡੀ.ਟੀ.ਐੱਫ.

14 ਫ਼ਰਵਰੀ ਨੂੰ ਸਰਕਾਰ ਸੌਰਭ ਸ਼ਰਮਾ ਕੇਸ਼ ਵਿੱਚ ਪੰਜਾਬ ਦੇ ਸਮੂਹ ਮੁਲਾਜ਼ਮਾਂ ਤੇ ਪੰਜਾਬ ਪੇਅ ਸਕੇਲ ਲਾਗੂ ਕਰਨ ਲਈ ਹੋਵੇ ਵਚਨਬੱਧ ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.) ਪੰਜਾਬ ਨੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਉੱਤੇ ਅੱਧੇ ਅਧੂਰੇ ਕੇਂਦਰੀ ਤਨਖ਼ਾਹ ਕਮਿਸ਼ਨ ਤਹਿਤ ਮਿਲਦੇ ਨਵੇਂ ਸਕੇਲਾਂ ਨੂੰ ਅਦਾਲਤੀ ਫੈਸਲੇ ਅਨੁਸਾਰ […]

Continue Reading