ਟੋਲ ਟੈਕਸ ‘ਚ ਹੋ ਸਕਦੇ ਹਨ ਵੱਡੇ ਬਦਲਾਅ, ਨਿਤਿਨ ਗਡਕਰੀ

ਚੰਡੀਗੜ੍ਹ 9 ਫਰਵਰੀ ,ਬੋਲੇ ਪੰਜਾਬ ਬਿਊਰੋ : ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਹਾਲ ਹੀ ਵਿੱਚ ਸੰਕੇਤ ਦਿੱਤਾ ਹੈ ਕਿ ਸਰਕਾਰ ਟੋਲ ਟੈਕਸ ਦੀ ਮੌਜੂਦਾ ਪ੍ਰਣਾਲੀ ਵਿੱਚ ਕੁਝ ਬਦਲਾਅ ਕਰਨ ਦੀ ਯੋਜਨਾ ਬਣਾ ਰਹੀ ਹੈ ।ਹਾਈਵੇਅ ਉਪਭੋਗਤਾਵਾਂ ਨੂੰ ਜਲਦੀ ਹੀ ਟੋਲ ਟੈਕਸ ਦੇ ਮਾਮਲੇ ਵਿੱਚ ਰਾਹਤ ਮਿਲ ਸਕਦੀ ਹੈ। ਗਡਕਰੀ ਨੇ ਕਿਹਾ ਹੈ ਕਿ ਇਸ ਸਬੰਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 637

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-02-2025,ਅੰਗ 637 Sachkhand Sri Harmandir Sahib Amritsar Vikhe Hoyea Amrit Wele Da Mukhwak Ang: 637, 09-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਐਤਵਾਰ, ੨੭ ਮਾਘ (ਸੰਮਤ ੫੫੬ ਨਾਨਕਸ਼ਾਹੀ)09-02-2025 ਸੋਰਠਿ ਮਹਲਾ ੩ ਘਰੁ ੧ ਤਿਤੁਕੀੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ […]

Continue Reading

ਪੰਜਾਬ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਲਈ ਚੁੱਕਿਆ ਮਹੱਤਵਪੂਰਨ ਕਦਮ

ਸੂਬੇ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਲਈ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਐਕਸ-ਗ੍ਰੇਸ਼ੀਆ ਰਾਸ਼ ਚੰਡੀਗੜ੍ਹ, 8 ਫਰਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਸ਼ਹੀਦ […]

Continue Reading

‘ਨੇਵਾ’ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਪੰਜਾਬ ਵਿਧਾਨ ਸਭਾ ਹੋਈ ਕਾਗਜ਼ ਰਹਿਤ : ਸਪੀਕਰ ਕੁਲਤਾਰ ਸਿੰਘ ਸੰਧਵਾਂ

ਚੰਡੀਗੜ 8 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਧਾਨ ਸਭਾ, ਸਕੱਤਰੇਤ ਵਿੱਚ ਰਾਸ਼ਟਰੀ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲੇ ਸਮਾਗਮਾਂ ਦੀ ਕਾਰਵਾਈ ਨੂੰ ਕਾਗਜ ਰਹਿਤ ਬਣਾਇਆ ਗਿਆ ਹੈ। ਇਹ ਪੰਜਾਬ ਵਿਧਾਨ ਸਭਾ ਦੇ […]

Continue Reading

ਕੇਂਦਰ ਦੀ ਤਰਜ ਤੇ ਪੰਜਾਬ ਸਰਕਾਰ ਵੀ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦੇਵੇ : ਪ੍ਰੋ. ਬਡੂੰਗਰ

 ਚੰਡੀਗੜ੍ਹ  , 8 ਫਰਵਰੀ ,ਬੋਲੇ ਪੰਜਾਬ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਵੱਲੋਂ ਰਾਸ਼ਟਰੀ ਪਛੜੀ ਸ਼੍ਰੇਣੀ ਕਮਿਸ਼ਨ ਨੂੰ ਸੰਵਿਧਾਨਿਕ ਦਰਜਾ ਦਿੱਤੇ ਜਾਣ ਦਾ ਸਵਾਗਤ ਕੀਤਾ ਹੈ । ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਉਨਾਂ ਵੱਲੋਂ  ਪੰਜਾਬ ਰਾਜ ਪਛੜੀਆਂ ਸ਼੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਦੇ ਅਹੁਦੇ ਤੇ ਖ਼ੁਦ […]

Continue Reading

ਡਾ: ਰਵਜੋਤ ਸਿੰਘ ਨੇ  ਨਗਰ ਨਿਗਮਾਂ ਦੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਲਈ ਫੰਡਾਂ ਨੂੰ ਤੁਰੰਤ ਇਸਤੇਮਾਲ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 8 ਫਰਵਰੀ ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਾਫ਼-ਸੁਥਰਾ, ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਕੇ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।  ਇਸ ਵਚਨਬੱਧਤਾ ਨੂੰ […]

Continue Reading

ਦਿੱਲੀ ਭਾਰਤ ਦਾ ਦਿਲ ਹੈ, ਲੋਕਾਂ ਨੇ ਕੱਟੜ ਇਮਾਨਦਾਰਾਂ ਦਾ ਪਰਦਾਫਾਸ਼ ਕਰਕੇ ਸੱਤਾ ਤੋਂ ਕੀਤਾ ਬਾਹਰ: ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 8 ਫਰਵਰੀ ,ਬੋਲੇ ਪੰਜਾਬ ਬਿਊਰੋ : ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਦਿੱਲੀ ਚੋਣਾਂ ਵਿੱਚ ਦਿੱਲੀ ਦੇ ਲੋਕਾਂ ਵੱਲੋਂ ਭਾਜਪਾ ਨੂੰ ਪੂਰਨ ਬਹੁਮਤ ਨਾਲ ਮਿਲੀ ਜਿੱਤ ਲਈ ਧੰਨਵਾਦ ਕਰਦੇ ਹੋਏ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਪੱਕੇ ਇਮਾਨਦਾਰ ਲੋਕਾਂ ਨੂੰ ਨਕਾਰ ਕੇ ਉਨ੍ਹਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 672

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 08-02-2025,ਅੰਗ 672 Sachkhand Sri Harmandir Sahib Amritsar Vikhe Hoyea Amrit Wele Da Mukhwak Ang: 672 ,08-02-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿੱਚਰਵਾਰ, ੨੬ ਮਾਘ (ਸੰਮਤ ੫੫੬ ਨਾਨਕਸ਼ਾਹੀ)08-02-2025 ਧਨਾਸਰੀ ਮਹਲਾ ੫ ॥ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ […]

Continue Reading

ਪਤੀ ਪਤਨੀ ਇੱਕ ਦੂਜੇ ਦਾ ਰੱਖਣ ਖ਼ਿਆਲ ਤਾਂ ਮੋਹ ਦੀਆਂ ਤੰਦਾਂ ਹੋਣਗੀਆਂ ਮਜ਼ਬੂਤ 

ਅੱਜ ਦੇ ਕਮਰਸ਼ੀਅਲ ਯੁੱਗ ਦੀ ਭੱਜ ਦੌੜ ਚ ਜਿੱਥੇ ਪਤੀ ਦਾ ਪਤਨੀ ਨਾਲ ਕੰਮਕਾਰ ਚ ਹੱਥ ਵਟਾਉਣਾ ਜਰੂਰੀ ਹੈ।ਉਥੇ ਪਤਨੀ ਨੂੰ ਵੀ ਆਪਣੇ ਪਤੀ ਦੀਆਂ ਭਾਵਨਾਵਾਂ ਦਾ ਹਰ ਪੱਖੋਂ ਖ਼ਿਆਲ ਰੱਖਣਾ ਬਣਦਾ ਹੈ ਤਾਂ ਜੋ ਗ੍ਰਹਿਸਥੀ ਜੀਵਨ ਦੀ ਗੱਡੀ ਸੁਖਾਂਵੇ ਪਲ਼ਾਂ ਚ  ਚੱਲਦੀ ਜਾਵੇ।ਸੋ ਪਤਨੀ ਨੂੰ ਆਪਣੇ ਪਤੀ ਦੀ ਪਸੰਦ ਨਾ ਪਸੰਦ ਪਤਾ ਹੋਣੀ ਚਾਹੀਦੀ […]

Continue Reading

ਬੇਸ਼ਕ ਅਮਰੀਕਾ ਤੋਂ ਕੱਢੇ ਗ਼ੈਰ ਕਾਨੂੰਨੀ ਭਾਰਤੀ ਪ੍ਰਵਾਸੀਆਂ ਵੱਲ ਅਮਰੀਕਾ ਸਰਕਾਰ ਦਾ ਅਣ-ਮਨੱੁਖੀ ਅਤੇ ਗ਼ੈਰ-ਸੰਜੀਦਾ ਸਲੂਕ,

ਭਾਰਤ ਸਰਕਾਰ ਵੱਲੋਂ ਵਿਰੋਧ ਨਾ ਕਰਨਾ, ਵਿਰੋਧੀਆਂ ਪਾਰਟੀਆਂ ਦਾ ਰਾਜਨੀਤੀ ਕਰਨਾ ਚਿੰਤਾਜਨਕ ਪਰ…ਸੰਜੀਵਨ ਚੰਡੀਗੜ੍ਹ 7 ਫਰਵਰੀ ,ਬੋਲੇ ਪੰਜਾਬ ਬਿਊਰੋ : ਨਾਟਕਕਾਰ ਅਤੇ ਨਾਟ–ਨਿਰਦੇਸ਼ਕ ਸੰਜੀਵਨ ਸਿੰਘ ਨੇ ਅਮਰੀਕਾ ਸਰਕਾਰ ਵੱਲੋਂ ਗੈਰ–ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਹੱਥਕੜੀਆ ਅਤੇ ਬੇੜੀਆਂ ਲਾ ਕੇ, ਸਹੂਲਤਾ ਦੀ ਘਾਟ ਵਾਲੇ ਫੌਜੀ ਵਿਚ ਭਾਰਤ ਭੇਜਣਾ (ਡਿਪੋਰਟ ਕਰਨਾ) ਉਨ੍ਹਾਂ ਨਾਲ ਅਪਰਾਧੀਆਂ ਵਾਲਾ ਅਣ–ਮਨੱੁਖੀ ਅਤੇ ਗ਼ੈਰਸੰਜੀਦਾ […]

Continue Reading