ਨਸ਼ਿਆਂ ਵਿਰੁੱਧ ਲੜਾਈ ਵਿੱਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ ਔਰਤਾਂ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਪੰਜਾਬ ਦੇ ਯਤਨਾਂ ਨੂੰ ਵੱਡਾ ਹੁਲਾਰਾ ਦਿੰਦਿਆਂ, ਨਸ਼ਿਆਂ ਵਿਰੁੱਧ ਲੜਾਈ ਵਿੱਚ ਔਰਤਾਂ ਨੂੰ ਸਸ਼ਕਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਚਰਚਾ ਕਰਨ ਲਈ ਸਟੇਕਹੋਲਡਰ ਕੰਸਲਟੇਸ਼ਨ ਕਰਵਾਈ ਗਈ। ਸਿਹਤ ਸੇਵਾਵਾਂ ਡਾਇਰੈਕਟੋਰੇਟ ਵਿਖੇ ਅੱਜ ਇੱਥੇ ਆਯੋਜਿਤ ਇਸ ਵਰਕਸ਼ਾਪ […]

Continue Reading

ਫਿਰੋਜ਼ਪੁਰ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ

ਚੰਡੀਗੜ੍ਹ/ਫਿਰੋਜ਼ਪੁਰ, 28 ਜਨਵਰੀ, ਬੋਲੇ ਪੰਜਾਬ ਬਿਊਰੋ : ਫਿਰੋਜ਼ਪੁਰ ਦੀ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਰਾਜ ਪੱਧਰੀ ਬਸੰਤ ਮੇਲਾ ਯਾਦਗਾਰੀ ਹੋ ਨਿੱਬੜਿਆ| ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਦਹੀਆ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਪਤੰਗਬਾਜ਼ੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮੀ ਰਾਸ਼ੀ ਦੇ ਕੇ […]

Continue Reading

ਪੀ.ਐਸ.ਪੀ.ਸੀ.ਐਲ ਵਿੱਚ ਸਾਲ 2025-26 ਵਿੱਚ ਕੀਤੀਆਂ ਜਾਣਗੀਆਂ 4864 ਹੋਰ ਭਰਤੀਆਂ

ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 […]

Continue Reading

ਔਰਤਾਂ ਨੂੰ ਸਿਹਤ ਅਤੇ ਕਰੀਅਰ ਵਿਕਾਸ ਬਾਰੇ ਦਿੱਤੀ ਜਾਣਕਾਰੀ

ਪੀਐਚਡੀਸੀਸੀਆਈ ਸ਼ੀ-ਫੋਰਮ ਨੇ ਕੀਤਾ ਵਿਸ਼ੇਸ਼ ਸੈਸ਼ਨ ਦਾ ਆਯੋਜਨ ਚੰਡੀਗੜ੍ਹ28 ਜਨਵਰੀ,ਬੋਲੇ ਪੰਜਾਬ ਬਿਊਰੋ : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੀ ਮਹਿਲਾ ਵਿੰਗ, ਸ਼ੀ-ਫੋਰਮ ਵੱਲੋਂ ਔਰਤਾਂ ਦੀ ਸਿਹਤ, ਕਰੀਅਰ ਕਾਉਂਸਲਿੰਗ ਅਤੇ ਸਾਫਟ ਸਕਿੱਲਜ਼ ‘ਤੇ ਚਰਚਾ ਕਰਨ ਲਈ ਵਿਸ਼ੇਸ਼ ਸੈਸ਼ਨ ਦਾ ਆਯੋਜਨ ਕੀਤਾ ਗਿਆ।ਆਪਣੇ ਉਦਘਾਟਨੀ ਭਾਸ਼ਣ ਵਿੱਚ, ਸ਼ੀ-ਫੋਰਮ ਦੀ ਪ੍ਰਧਾਨ ਸ਼੍ਰੀਮਤੀ ਪੂਜਾ ਨਾਇਰ ਨੇ ਸੰਪੂਰਨ ਵਿਕਾਸ ਨੂੰ […]

Continue Reading

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵੀ.ਕੇ. ਜੰਜੂਆ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. […]

Continue Reading

ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ […]

Continue Reading

ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਮੁੱਖ ਵਣਪਾਲ ਨਾਲ ਹੋਈ ਮੀਟਿੰਗ

ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿਚ ਕਾਮਿਆਂ ਦੀ ਨਹੀ ਹੋਵੇਗੀ ਛਾਂਟੀ ਮੀਟਿੰਗ ਵਿੱਚ ਕੱਚੇ ਵਰਕਰ ਪੱਕੇ ਹੋਣ ਦੀ ਸਹਿਮਤੀ ਚੰਡੀਗੜ੍ਹ 28 ਜਨਵਰੀ,ਬੋਲੇ ਪੰਜਾਬ ਬਿਊਰੋ : ਜੰਗਲਾਤ ਵਰਕਰਜ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੈਸਨ1406 -22 ਬੀ ਵੱਲੋ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਪਿਛਲੇ 25-25ਸਾਲਾਂ ਤੋਂ ਨਿਗੂਣੀਆ ਤਨਖ਼ਾਹਾਂ ਤੇ ਬਤੌਰ ਡੇਲੀਵੇਜ ਕੰਮ ਕਰਦੇ ਕਾਮਿਆਂ ਨੂੰ […]

Continue Reading

ਫਿਨਲੈਂਡ ਦੇ ਦੌਰਿਆ ਦੀ ਥਾਂ ਵਿੱਦਿਅਕ ਢਾਂਚੇ ਦੀਆਂ ਬੁਨਿਆਦੀ ਸਮੱਸਿਆਵਾਂ ਹੱਲ ਕੀਤੀਆਂ ਜਾਣ: ਡੀਟੀਐੱਫ

ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਗੈਰ-ਵਿੱਦਿਅਕ ਕੰਮਾਂ ‘ਤੇ ਰੋਕ ਲਾਉਣ ਦੀ ਫੌਰੀ ਲੋੜ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਕੇਂਦਰ ਦੀ ਸਿੱਖਿਆ ਨੀਤੀ 2020 ਲੋਕਾਂ ਲਈ ਘਾਤਕ ਸਾਬਤ ਹੋਵੇਗੀ: ਡੀ.ਟੀ.ਐੱਫ. ਚੰਡੀਗੜ੍ਹ 28 ਜਨਵਰੀ ,ਬੋਲੇ ਪੰਜਾਬ ਬਿਊਰੋ : ਸਿੱਖਿਆ ਵਿੱਚ ਕ੍ਰਾਂਤੀ ਦਾ ਵਾਅਦਾ ਕਰਕੇ ਪੰਜਾਬ ਦੀ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ […]

Continue Reading

ਅੰਬੇਦਕਰ ਦੇ ਬੁੱਤ ਨੂੰ ਤੋੜ੍ਹਨ ਦੀ ਕੋਸ਼ਿਸ ਫਿਰਕੂ ਸਾਜ਼ਿਸ ਦਾ ਹਿੱਸਾ:- ਕੇਂਦਰੀ ਸਿੰਘ ਸਭਾ

ਚੰਡੀਗੜ੍ਹ, 28 ਜਨਵਰੀ ,ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਦੇ ਹੈਰੀਟੇਜ ਮਾਰਕਿਟ ਵਿੱਚ ਸਥਾਪਤ ਡਾਕਟਰ ਭਾਮਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਅਤੇ ਸੰਵਿਧਾਨ ਦੀ ਕਿਤਾਬ ਨੂੰ ਅੱਗ ਲਾਉਣ ਦੀ ਘਟਨਾ ਸਿੱਖ ਪਛਾਣ ਨੂੰ ਬਦਨਾਮ ਕਰਨ ਅਤੇ ਪੰਜਾਬੀ ਸਮਾਜ ਨੂੰ ਖੰਡਤ ਕਰਨ ਦੀ ਵੱਡੀ ਫਿਰਕੂ ਸਾਜ਼ਿਸ ਹੈ।ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖਧੀ ਕਰਦਿਆਂ, ਕੇਂਦਰੀ ਸ੍ਰੀ ਗੁਰੂ […]

Continue Reading

‘ਦੋ ਤਾਰੇ’ ਪੰਜਾਬੀ ਧੁਨਾਂ ਅਤੇ ਡੂੰਘੀਆਂ ਭਾਵਨਾਵਾਂ ਦਾ ਆਕਰਸ਼ਕ ਸੁਮੇਲ, ਅਭਿਲਕਸ਼ ਸ਼ਰਮਾ ‘ਲਕਸ਼ੀ’ ਦੁਆਰਾ ਰਿਲੀਜ਼

ਦਾਦਾ-ਦਾਦੀ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਸਦੀਵੀ ਰਿਸ਼ਤਾ ਚੰਡੀਗੜ੍ਹ, 28 ਜਨਵਰੀ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਅਭਿਲਕਸ਼ ਸ਼ਰਮਾ ‘ਲਕਸ਼ੀ’, ਜਿਸਨੂੰ ਉਸਦੇ ਸਟੇਜ ਨਾਮ ਏਐੱਸਐੱਲ ਬੁਆਏ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਨੇ ਆਪਣਾ ਨਵਾਂ ਗੀਤ ‘ਦੋ ਤਾਰੇ’ ਰਿਲੀਜ਼ ਕੀਤਾ ਹੈ। ਅਕਤੂਬਰ 2020 ਵਿੱਚ 12 ਟ੍ਰੈਕਾਂ ਨਾਲ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਦੇ […]

Continue Reading