ਰੂਸ ਅਤੇ ਯੂਕਰੇਨ ਵਲੋਂ ਇੱਕ-ਦੂਜੇ ‘ਤੇ ਹਮਲੇ ਤੇਜ਼, ਕਈ ਲੋਕਾਂ ਦੀ ਮੌਤ

ਕੀਵ, ਮਾਸਕੋ, 25 ਜਨਵਰੀ,ਬੋਲੇ ਪੰਜਾਬ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਰੂਸ ਅਤੇ ਯੂਕਰੇਨ ਦਰਮਿਆਨ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਵਿਚ ਜੁਟ ਗਏ ਹਨ। ਇਸ ਵਿਚਕਾਰ ਦੋਵਾਂ ਦੇਸ਼ਾਂ ਨੇ ਇਕ-ਦੂਜੇ ਉੱਪਰ ਹਮਲੇ ਤੇਜ਼ ਕਰ ਦਿੱਤੇ ਹਨ। ਯੂਕਰੇਨ ਵੱਲੋਂ ਰਾਤ ਭਰ ਮਾਸਕੋ ਸਮੇਤ ਰੂਸ ਦੇ 13 ਖੇਤਰਾਂ ’ਤੇ 100 ਤੋਂ ਜ਼ਿਆਦਾ ਡ੍ਰੋਨ ਹਮਲੇ ਕੀਤੇ ਗਏ।ਰੂਸੀ ਰੱਖਿਆ ਮਹਿਕਮੇ […]

Continue Reading

ਆਵਾਰਾ ਕੁੱਤਿਆਂ ਤੋ ਜਨਤਾ ਹਾਰੀ -ਕਦੋਂ ਤੱਕ  ਇਨ੍ਹਾਂ ਦਾ ਆਤੰਕ ਰਹੇਗਾ ਜਾਰੀ ?

ਪੰਜਾਬ ਦੇ ਵੱਖੋ ਵੱਖਰੇ ਸ਼ਹਿਰਾਂ ਕਸਬਿਆਂ ਤੇ ਪਿੰਡਾਂ ਚ ਅਵਾਰਾ ਕੁੱਤਿਆਂ ਦਾ ਕਹਿਰ ਲਗਾਤਾਰ ਜਾਰੀ ਹੈ।ਹਰ ਰੋਜ਼ ਕਿਧਰੋ ਨਾ ਕਿਧਰੋਂ ਕੁੱਤਿਆਂ ਵੱਲੋਂ ਕਿਸੇ ਬੱਚੇ ਜਾਂ ਵਿਅਕਤੀ ਨੂੰ ਕੱਟਣ (ਨੋਚਣ )ਦੀਆਂ ਖ਼ਬਰਾਂ ਆ ਰਹੀਆਂ ਹਨ।ਜੋ ਬੇਹੱਦ ਖ਼ੌਫ਼ਨਾਕ ਤੇ ਦੁਖਦਾਇਕ ਹਨ। ਜਿਸ ਨੂੰ ਰੋਕੇ ਜਾਣ ਵਾਸਤੇ ਸਰਕਾਰ ਜਾ ਸਥਾਨਕ ਪ੍ਰਸ਼ਾਸਨ ਵੱਲੋਂ ਕੋਈ  ਪੁਖ਼ਤਾ ਕਦਮ ਨਹੀਂ ਚੁੱਕੇ ਜਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 735

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 25-01-2025 ,ਅੰਗ 735 Sachkhand Sri Harmandir Sahib Amritsar Vikhe Hoyea Amrit Wele Da Mukhwak Ang: 735, 25-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ਨਿਚਰਵਾਰ, ੧੨ ਮਾਘ (ਸੰਮਤ ੫੫੬ ਨਾਨਕਸ਼ਾਹੀ)25-01-2025 ਸੂਹੀ ਮਹਲਾ ੪ ਘਰੁ ੭ੴ ਸਤਿਗੁਰ ਪ੍ਰਸਾਦਿ॥ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ […]

Continue Reading

ਹਿਮਾਚਲ ਪ੍ਰਦੇਸ ਦੀ ਰਾਜ ਮੰਤਰੀ ਮੰਡਲ ਮੀਟਿੰਗ ‘ਚ ਲਏ ਅਹਿਮ ਫੈਸਲੇ,ਭੰਗ ਦੀ ਖੇਤੀ ਨੂੰ ਦਿੱਤੀ ਪ੍ਰਵਾਨਗੀ

ਚੰਡੀਗੜ੍ਹ, 24 ਜਨਵਰੀ,ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਾਂਗੜਾ ਜ਼ਿਲ੍ਹੇ ਦੇ ਧਰਮਸ਼ਾਲਾ ਵਿਖੇ ਹੋਈ ਰਾਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਜਿਸ ‘ਚ ਕਈ ਅਹਿਮ ਫੈਸਲੇ ਲਏ ਗਏ । ਮੰਤਰੀ ਮੰਡਲ ਨੇ ਕੁੱਲੂ ਜ਼ਿਲ੍ਹੇ ਦੇ ਟਾਂਡੀ ਪਿੰਡ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਸਾਲ 2023 ਵਿੱਚ […]

Continue Reading

ਸਰਨਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਪਾਸੋਂ ਸੀਸਗੰਜ ਗੁਰਦੁਆਰਾ ਦੇ ਹੈਡ ਗ੍ਰੰਥੀ ਗਿਆਨੀ ਹਰਨਾਮ ਸਿੰਘ ਅਤੇ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪਰਮਜੀਤ ਸਿੰਘ ਸਰਨਾ ਨੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਇੱਕ ਚਿੱਠੀ ਲਿਖ ਕੇ ਇਹ ਮੰਗ ਕੀਤੀ ਹੈ ਕਿ ਸੀਸਗੰਜ ਸਾਹਿਬ ਗੁਰਦੁਆਰਾ ਸਾਹਿਬ ਦੇ ਗਿਆਨੀ ਹਰਨਾਮ ਸਿੰਘ ਅਤੇ ਭਾਜਪਾ ਆਗੂ ਮਨਜਿੰਦਰ ਸਿਰਸਾ ਵਿਰੁੱਧ ਕਾਰਵਾਈ ਕੀਤੀ ਜਾਵੇ। ਸਰਨਾ ਨੇ ਆਪਣੀ ਚਿੱਠੀ ਵਿੱਚ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਮਨਜਿੰਦਰ ਸਿਰਸਾ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪ੍ਰਸ਼ਾਸਕੀ ਭੱਤਾ ਦੇਣ ਲਈ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਭੱਤਾ ਦੇਣ ਦੀ ਤਿਆਰੀ ਵਿੱਚ ਹੈ। ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸ਼ਕੀ ਭੱਤਾ ਦੇਣ ਦੀ ਤਿਆਰੀ ਸਬੰਧੀ ਮੰਡਲ ਕਮਿਸ਼ਨਰਜ਼ ਤੇ ਡਿਪਟੀ ਕਮਿਸ਼ਨਰਾਂ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਫੋਰਟਿਸ ਮੋਹਾਲੀ ਅਤੇ ਪੀਐਚਡੀਸੀਸੀਆਈ ਐਸਐਚਈ ਫੋਰਮ ਨੇ ‘ਔਰਤਾਂ ਦੀ ਸਿਹਤ ਦੀ ਦੇਖਭਾਲ’ ’ਤੇ ਸ਼ੈਸ਼ਨ ਦਾ ਪ੍ਰਬੰਧ ਕੀਤਾ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਫੋਰਟਿਸ ਹਸਪਤਾਲ, ਮੋਹਾਲੀ ਨੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਪੀਐਚਡੀਸੀਸੀਆਈ) ਦੇ ਐਸਐਚਈ ਫੋਰਮ ਦੇ ਸਹਿਯੋਗ ਨਾਲ ਅੱਜ ਪੀਐਚਡੀ ਹਾਊਸ ਵਿੱਚ ‘ਔਰਤਾਂ ਦੀ ਸਿਹਤ ਦੀ ਦੇਖਭਾਲ’ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਸ਼ਨ ਦਾ ਆਯੋਜਨ ਕੀਤਾ। ਇਹ ਸੈਸ਼ਨ ਵਿਸ਼ੇਸ਼ ਤੌਰ ’ਤੇ ਸਰਵਾਈਕਲ ਕੈਂਸਰ ਦੀ ਰੋਕਥਾਮ ’ਤੇ ਕੇਂਦ੍ਰਿਤ ਸੀ, ਜਿਸ […]

Continue Reading

ਸਿੱਖਿਆ ਬੋਰਡ ਨੇ ਡੀ.ਟੀ.ਐੱਫ. ਨੂੰ ਦਿੱਤੇ ਭਰੋਸੇ ਮੁਤਾਬਕ ਅੱਠਵੀਂ ਦੀ ਬੋਰਡ ਪ੍ਰੀਖਿਆ ਲਈ ਹਾਰਡ ਕਾਪੀ ਮੋਹਾਲੀ ਮੰਗਵਾਉਣ ਦਾ ਫੈਸਲਾ ਵਾਪਸ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਅੱਠਵੀਂ ਜਮਾਤ ਦੀ ਫਰਵਰੀ-ਮਾਰਚ 2025 ਦੀ ਬੋਰਡ ਪ੍ਰੀਖਿਆ ਲਈ ਰਜਿਸਟਰੇਸ਼ਨ ਨੰਬਰ ਵਿੱਚ ਸੋਧ ਦੇ ਮਾਮਲੇ ਵਿੱਚ ਮੁੱਖ ਦਫ਼ਤਰ ਮੰਗਵਾਈ ਜਾ ਰਹੀ ਹਾਰਡ ਕਾਪੀ ਕਾਰਨ ਹਜ਼ਾਰਾਂ ਅਧਿਆਪਕਾਂ ਅਤੇ ਸਕੂਲ ਮੁੱਖੀਆਂ ਨੂੰ ਦਰਪੇਸ਼ ਆਰਥਿਕ ਤੇ ਮਾਨਸਿਕ ਸਮੱਸਿਆ ਦੇ ਵਿਰੋਧ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ ਵੱਲੋਂ ਇਸ ਮਾਮਲੇ ਨੂੰ ਵੱਡੇ ਪੱਧਰ ‘ਤੇ […]

Continue Reading

ਵਿਦਿਆਰਥੀਆਂ ਨਾਲ ਗਲਤ ਵਤੀਰਾ ਵਰਤਣ ਖ਼ਿਲਾਫ਼ ਸਕੂਲ ਦਾ ਪ੍ਰਿੰਸੀਪਲ ਮੁਅੱਤਲ ਤੇ ਕੈਂਪਸ ਮੈਨੇਜਰ ਬਰਖਾਸਤ

ਸਕੂਲ ਲੇਟ ਆਉਣ ਕਾਰਨ ਵਿਦਿਆਰਥੀਆਂ ਤੋਂ ਸਜ਼ਾ ਵਜੋਂ ਚੁਕਵਾਈ ਸੀ ਰੇਤਾ ਤੇ ਬੱਜਰੀ ਸਕੂਲਾਂ ਵਿੱਚ ਸੁਰੱਖਿਅਤ ਤੇ ਸਨਮਾਨਜਨਕ ਮਾਹੌਲ ਪ੍ਰਤੀ ਸਰਕਾਰ ਵਚਨਬੱਧ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਆਦੇਸ਼ਾਂ ‘ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਲੁਧਿਆਣਾ ਦੇ ਇਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]

Continue Reading

ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ.ਆਈ.ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਡਾਇਰੈਕਟਰ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਭਰ ਵਿੱਚ 0 ਤੋਂ 5 ਸਾਲ ਉਮਰ […]

Continue Reading