ਮੁੱਖ ਸਕੱਤਰ ਵੱਲੋਂ ਵੱਖ-ਵੱਖ ਸੇਵਾਵਾਂ ਤੱਕ ਬੱਚਿਆਂ ਦੀ ਆਸਾਨ ਪਹੁੰਚ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਨੂੰ ਆਧਾਰ ਨਾਲ ਜੋੜਨ ਦੀ ਅਪੀਲ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਇਥੇ ਪੰਜਾਬ ਸਕੱਤਰੇਤ ਵਿਖੇ ਆਧਾਰ ਦੀ ਵਰਤੋਂ ਬਾਰੇ ਵਿਲੱਖਣ ਪਛਾਣ ਲਾਗੂਕਰਨ ਕਮੇਟੀ (ਯੂ.ਆਈ.ਡੀ.ਆਈ.ਸੀ.) ਕਮ ਵਰਕਸ਼ਾਪ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਡਾਇਰੈਕਟਰ ਸ਼ਾਮਲ ਹੋਏ, ਜਿਨ੍ਹਾਂ ਨੇ ਪੰਜਾਬ ਭਰ ਵਿੱਚ 0 ਤੋਂ 5 ਸਾਲ ਉਮਰ […]

Continue Reading

ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਤੇ ਡੀ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਸੀ ਅਤੇ ਗਰੁੱਪ ਡੀ ਦੀ ਇਕ ਜ਼ਿਲ੍ਹੇ ਤੋਂ ਦੂਜੇ ਵਿੱਚ ਵਿੱਚ ਬਦਲੀ ਰਾਹੀਂ ਨਿਯੁਕਤੀ ਸਬੰਧੀ  ਹਦਾਇਤਾਂ ਕੀਤੀਆਂ ਗਈਆਂ ਹਨ।

Continue Reading

ਪੰਜਾਬ ਦੇ ਬਾਲ ਅਧਿਕਾਰ ਕਮਿਸ਼ਨ ਵੱਲੋਂ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਨੂੰ ਵੱਢੇ ਜਾਣ ਦੀਆਂ ਘਟਨਾਵਾਂ ਦਾ ਲਿਆ ਗੰਭੀਰ ਨੋਟਿਸ, ਅਵਾਰਾ ਕੁੱਤਿਆਂ ਦੀ ਸਟਰਲਾਈਜੇਸ਼ਨ ਕਰਨ ਦੇ ਹੁਕਮ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ ; ਸੂਬੇ ਵਿਚ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆ ਨੂੰ ਵੱਢੇ ਜਾਣ ਦੀਆਂ ਵੱਧ ਰਹੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਨੂੰ ਆਦੇਸ਼ ਦਿੱਤੇ ਕਿ ਅਵਾਰਾ ਕੁੱਤਿਆਂ ਵੱਲੋਂ […]

Continue Reading

5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਗ੍ਰਿਫ਼ਤਾਰ

ਚੰਡੀਗੜ੍ਹ, 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਸਿਵਲ ਲਾਈਨਜ਼, ਬਟਾਲਾ  ਪੁਲਿਸ ਥਾਣੇ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਸੁਖਰਾਜ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ […]

Continue Reading

ਸਫ਼ਾਈ ਸੇਵਕ ਤੋਂ ਮਹੀਨਾਵਾਰ ਰਿਸ਼ਵਤ ਲੈਣ ਦੇ ਦੋਸ਼ ਹੇਠ ਨਗਰ ਨਿਗਮ ਦਾ ਲੰਬੜਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 24 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ ਜ਼ੋਨ-ਬੀ, ਲੁਧਿਆਣਾ ਦੇ ਲੰਬੜਦਾਰ ਸੰਜੇ ਕੁਮਾਰ ਵਾਸੀ ਸਰਪੰਚ ਕਲੋਨੀ, ਕੁਲੀਏਵਾਲ, ਲੁਧਿਆਣਾ ਨੂੰ ਇੱਕ ਸਫ਼ਾਈ ਸੇਵਕ ਤੋਂ ਪ੍ਰਤੀ ਮਹੀਨਾ 6,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ […]

Continue Reading

ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਬਦਲੀ !

ਧੀਆਂ ਦੀ ਪਰਵਾਰ ਸਮਾਜ ਤੇ ਦੇਸ਼ ਨੂੰ ਮਜ਼ਬੂਤ ਕਰਨ ਚ ਅਹਿਮ ਭੂਮਿਕਾ    ਅੱਜ ਸੱਚੀ ਯੁੱਗ ਬਦਲਦਾ ਵਿਖਾਈ ਦੇ ਰਿਹਾ ਹੈ। ਕਿਉਂਕਿ ਧੀਆਂ ਦੀ ਉਡਾਣ ਨੇ ਮਾਪਿਆਂ ਦੀ ਸੋਚ ਚ ਵੱਡਾ ਬਦਲਾਅ ਲਿਆਂਦਾ ਹੈ। ਉਹ ਵੀ ਵਕਤ ਸੀ ਜਦੋ ਮਾਪੇ  ਧੀ ਜੰਮਣ ਉੱਤੇ ਸੋਗ ਮਨਾਉਂਦੇ ਸਨ। ਫੇਰ ਉਹ ਸਮਾ ਵੀ ਆਇਆ ਜਦੋਂ ਧੀ ਨੂੰ ਪੈਦਾ […]

Continue Reading

ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ

ਚੰਡੀਗੜ੍ਹ, 24 ਜਨਵਰੀ,ਬੋਲੇ ਪੰਜਾਬ ਬਿਊਰੋ :ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਹਰਦੇਵ ਸਿੰਘ ਮੱਤੇਵਾਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਪੁੱਤਰ ਪਵਿੱਤਰ ਸਿੰਘ ਮੱਤੇਵਾਲ ਵੀ ਪ੍ਰਸਿੱਧ ਵਕੀਲ ਹੈ। ਹਰਦੇਵ ਸਿੰਘ ਮੱਤੇਵਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀਆਂ ਵਿੱਚੋਂ ਇੱਕ ਸਨ। ਹਰਦੇਵ ਸਿੰਘ ਮੱਤੇਵਾਲ ਦੇ ਦਿਹਾਂਤ ’ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ […]

Continue Reading

“ਅੱਜ ਨਹੀਂ ਤੇ ਕੱਲ੍ਹ ਸੱਚ ਸਾਹਮਣੇ ਆਵੇਗਾ” ਕੋਈ ਰਾਹ ਨਿਕਲੇਗਾ -ਦਿਲਜੀਤ ਦੋਸਾਂਝ

ਚੰਡੀਗੜ੍ਹ 24 ਜਨਵਰੀ ,ਬੋਲੇ ਪੰਜਾਬ ਬਿਊਰੋ : ਪੰਜਾਬੀ ਫਿਲਮ ‘ਪੰਜਾਬ 95’ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ, ਜਿਸ ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ। ਫ਼ਿਲਮ ਦੀ ਰਿਲੀਜ਼ ਨੂੰ ਫਿਲਹਾਲ ਟਾਲ ਦਿੱਤਾ ਗਿਆ ਹੈ। ਫ਼ਿਲਮ ‘ਪੰਜਾਬ 95’ ਦੀ ਰਿਲੀਜ਼ ‘ਚ ਹੋ ਰਹੀ ਦੇਰੀ ‘ਤੇ ਦਿਲਜੀਤ ਦੋਸਾਂਝ ਦੀ ਪ੍ਰਤੀਕਿਰਿਆ ਸਾਹਮਣੇ ਆਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 684

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 24-01-2025,ਅੰਗ 684 Sachkhand Sri Harmandir Sahib Amritsar Vikhe Hoyea Amrit Wele Da Mukhwak Ang: 684, 24-01-2025 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰਸ਼ੁੱਕਰਵਾਰ, ੧੧ ਮਾਘ (ਸੰਮਤ ੫੫੬ ਨਾਨਕਸ਼ਾਹੀ)24-01-2025 ਧਨਾਸਰੀ ਮਹਲਾ ੫ ॥ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ […]

Continue Reading

ਪੁਲਿਸ ਬੁਨਿਆਦੀ ਢਾਂਚੇ  ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਲਈ ਖਰਚੇ ਜਾਣਗੇ 426 ਕਰੋੜ ਰੁਪਏ: ਡੀਜੀਪੀ ਪੰਜਾਬ ਗੌਰਵ ਯਾਦਵ

ਚੰਡੀਗੜ੍ਹ/ਫਿਰੋਜ਼ਪੁਰ/ਬਠਿੰਡਾ/ਪਟਿਆਲਾ, 23 ਜਨਵਰੀ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਅਗਲੇ ਤਿੰਨ ਸਾਲਾਂ ਵਿੱਚ ਪੁਲਿਸ ਇਮਾਰਤਾਂ, ਖਾਸ ਕਰਕੇ ਪੁਲਿਸ ਥਾਣਿਆਂ ਅਤੇ ਪੁਲਿਸ ਲਾਈਨਾਂ ਦੇ ਅਪਗ੍ਰੇਡੇਸ਼ਨ ਅਤੇ ਆਧੁਨਿਕਰਨ ਲਈ 426 ਕਰੋੜ ਰੁਪਏ ਦੀ ਗ੍ਰਾਂਟ ਦੇਣ ਦੀ  ਸਹਿਮਤੀ ਮਿਲ ਜਾਣ ਨਾਲ ਪੰਜਾਬ ਪੁਲਿਸ ਨੂੰ ਆਪਣਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡਾ ਹੁਲਾਰਾ ਮਿਲਿਆ ਹੈ। ਇਹ ਜਾਣਾਕਰੀ ਵੀਰਵਾਰ ਨੂੰ ਇੱਥੇ […]

Continue Reading